Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    MON, JUN 23, 2025

    2:43:55 PM

  • punjab weather

    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ...

  • youth risking their lives to bathe to get relief from the heat

    ਗਰਮੀ ਤੋਂ ਰਾਹਤ ਪਾਉਣ ਲਈ ਜਾਨ ਦਾਅ ’ਤੇ ਲਾ ਕੇ ਨਹਾ...

  • cm mann tweet

    'ਆਪ' ਦੀ ਜਿੱਤ 'ਤੇ CM ਮਾਨ ਦਾ ਪਹਿਲਾ ਬਿਆਨ,...

  • noorpurbedi market will be closed for 3 days on june 29 30 and july 1

    ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਇਨ੍ਹਾਂ ਮਾਪਿਆਂ ਨੇ ਪੁੱਤਰ ਤੇ ਨੂੰਹ ਉੱਪਰ ਕਿਉਂ ਕੀਤਾ ਮੁਕੱਦਮਾ ਤੇ ਮੰਗਿਆ 5 ਕਰੋੜ ਰੁਪਏ ਦਾ ਮੁਆਵਜ਼ਾ

ਇਨ੍ਹਾਂ ਮਾਪਿਆਂ ਨੇ ਪੁੱਤਰ ਤੇ ਨੂੰਹ ਉੱਪਰ ਕਿਉਂ ਕੀਤਾ ਮੁਕੱਦਮਾ ਤੇ ਮੰਗਿਆ 5 ਕਰੋੜ ਰੁਪਏ ਦਾ ਮੁਆਵਜ਼ਾ

  • Updated: 14 May, 2022 10:23 AM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਵਿਆਹ
Getty Images

ਉੱਤਰਾਖੰਡ ਵਿੱਚ ਇੱਕ ਬਜ਼ੁਰਗ ਜੋੜੇ ਨੇ ਆਪਣੇ ਇੱਕਲੌਤੇ ਪੁੱਤਰ ਅਤੇ ਨੂੰਹ ਉੱਪਰ ਇਸ ਗੱਲੋਂ ਕੇਸ ਦਰਜ ਕਰਵਾਇਆ ਹੈ ਕਿ ਉਹ ਸੰਤਾਨ ਕਿਉਂ ਪੈਦਾ ਨਹੀਂ ਕਰ ਰਹੇ ਹਨ।

67 ਸਾਲਾ ਸੰਜੀਵ ਅਤੇ 57 ਸਾਲਾ ਸਾਧਨਾ ਪ੍ਰਸਾਦ ਦਾ ਕਹਿਣਾ ਹੈ ਕਿ ਕਿ ਉਨ੍ਹਾਂ ਨੇ ਆਪਣੀ ਸਾਰੀ ਜੀਵਨ ਦੀ ਪੂੰਜੀ ਲਗਾ ਕੇ ਆਪਣੇ ਇੱਕਲੌਤੇ ਪੁੱਤਰ ਨੂੰ ਪਾਲਿਆ ਹੈ। ਉਨ੍ਹਾਂ ਨੇ ਆਪਣੇ ਪੁੱਤਰ ਦੀ ਪਾਇਲਟ ਦੀ ਟਰੇਨਿੰਗ ਅਤੇ ਫਿਰ ਵਿਆਹ ਉੱਪਰ ਖੁੱਲ੍ਹਾ ਖਰਚਾ ਕੀਤਾ।

ਦੋਵਾਂ ਨੇ ਮੰਗ ਕੀਤੀ ਹੈ ਕਿ ਜੇ ਉਨ੍ਹਾਂ ਦਾ ਪੁੱਤਰ ਅਤੇ ਨੂੰਹ ਦੇ ਇੱਕ ਸਾਲ ਦੇ ਅੰਦਰ ਕਿਸੇ ਸੰਤਾਨ ਦਾ ਜਨਮ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਨੂੰ ਕਰੀਬ 5 ਕਰੋੜ ਰੁਪਏ ਦਾ ਮੁਆਵਜ਼ਾ ਦਵਾਇਆ ਜਾਵੇ।

ਸੰਜੀਵ ਅਤੇ ਧਾਧਨਾ ਦੇ ਪੁੱਤਰ ਜਾਂ ਨੂੰਹ ਵਿੱਚੋਂ ਕਿਸੇ ਨੇ ਇਸ ਬਾਰੇ ਆਪਣਾ ਪੱਖ ਸਾਂਝਾ ਨਹੀਂ ਕੀਤਾ ਹੈ।

ਇਹ ਅਜਬ-ਗਜਬ ਮੁਕੱਦਮਾ ''ਮਾਨਸਿਕ ਪ੍ਰੇਸ਼ਾਨੀ ਨੂੰ ਅਧਾਰ ਬਣਾ ਕੇ ਦਰਜ ਕਰਵਾਇਆ ਗਿਆ ਹੈ।

ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਸਾਰੀ ਜਮਾਂ ਪੂੰਜੀ ਲਗਾ ਕੇ ਆਪਣੇ ਪੁੱਤਰ ਨੂੰ ਪਾਇਲਟ ਦੀ ਸਿਖਲਾਈ ਲਈ 50 ਲੱਖ 36 ਹਜ਼ਾਰ ਖਰਚ ਕਰਕੇ ਅਮਰੀਕਾ ਭੇਜਿਆ।

ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ ਉਹ ਸਾਲ 2007 ਵਿੱਚ ਵਾਪਸ ਆਇਆ ਪਰ ਉਸ ਦੀ ਨੌਕਰੀ ਚਲੀ ਗਈ। ਦੋ ਸਾਲ ਦੇ ਇਸ ਬੇਰੋਜ਼ਗਾਰੀ ਦੇ ਅਰਸੇ ਦੌਰਾਨ ਉਨ੍ਹਾਂ ਨੇ ਉਸ ਦੀ ਵਿੱਤੀ ਮਦਦ ਵੀ ਕੀਤੀ।

ਇਹ ਵੀ ਪੜ੍ਹੋ:

  • 25 ਸਾਲ ਦੀ ਔਰਤ ਨੇ ਇੱਕੋ ਸਮੇਂ 9 ਬੱਚਿਆਂ ਨੂੰ ਦਿੱਤਾ ਜਨਮ
  • ਬੇਟੀ ਲਈ 64 ਸਾਲ ਦੀ ਉਮਰ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰਨ ਵਾਲਾ ਪਿਤਾ
  • ਭਾਰਤ ’ਚ ਮਾਨਸਿਕ ਸਿਹਤ ਨੂੰ ਸਰਕਾਰਾਂ ਤੇ ਲੋਕ ਤਰਜੀਹ ਕਿਉਂ ਨਹੀਂ ਦੇ ਪਾਉਂਦੇ

https://twitter.com/ANINewsUP/status/1524325445831127040?

'ਦਾਦਾ-ਦਾਦੀ ਬਣਨਾ ਹਰ ਮਾਂ-ਬਾਪ ਦਾ ਸੁਫ਼ਨਾ'

ਸ਼ੈਰੀ ਸਾਗਰ ਨੂੰ ਆਖ਼ਰ ਇੱਕ ਪਾਇਲਟ ਦੀ ਨੌਕਰੀ ਮਿਲ ਗਈ। ਉਸ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਉਸ ਦਾ ਵਿਆਹ ਸਾਲ 2016 ਵਿੱਚ ਸ਼ੁਭਾਂਗੀ ਸਿਨ੍ਹਾ ਨਾਲ ਕੀਤਾ। ਸ਼ੁਭਾਂਗੀ ਹੁਣ 31 ਸਾਲਾਂ ਦੀ ਹੈ। ਉਨ੍ਹਾਂ ਨੂੰ ਉਮੀਦ ਸੀ ਕਿ ਆਪਣੀ ਰਿਟਾਇਰਮੈਂਟ ਦੇ ਦਿਨਾਂ ਵਿੱਚ ਉਨ੍ਹਾਂ ਨੂੰ ਖੇਡਣ ਲਈ ਪੋਤਾ/ਪੋਤੀ ਮਿਲਣਗੇ।

ਮਾਪਿਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਇੱਕ ਫਾਈਵ ਸਟਾਰ ਹੋਟਲ ਵਿੱਚ ਵਿਆਹ ਦੀ ਦਾਅਵਤ ਦਿੱਤੀ ਅਤੇ ਫਿਰ ਹਨੀਮੂਨ ਲਈ ਵਿਦੇਸ਼ ਵੀ ਭੇਜਿਆ। ਇਸ ਉੱਪਰ ਉਨ੍ਹਾਂ ਦਾ ਕਰੀਬ 61 ਲੱਖ ਰੁਪਏ ਦਾ ਖ਼ਰਚ ਆਇਆ।

ਪ੍ਰਸਾਦ ਦਾ ਕਹਿਣਾ ਹੈ, ''ਮੇਰੇ ਪੁੱਤਰ ਦੇ ਵਿਆਹ ਨੂੰ ਛੇ ਸਾਲ ਹੋ ਗਏ ਹਨ ਪਰ ਉਹ ਅਜੇ ਵੀ ਸੰਤਾਨ ਦੀ ਤਿਆਰੀ ਨਹੀਂ ਕਰ ਰਹੇ ਹਨ।''

''ਘੱਟੋ-ਘੱਟ ਜੇ ਸਾਨੂੰ ਸਮਾਂ ਬਿਤਾਉਣ ਲਈ ਪੋਤਾ/ਪੋਤੀ ਮਿਲ ਜਾਵੇ ਤਾਂ ਸਾਡਾ ਦਰਦ ਕੁਝ ਘੱਟ ਹੋ ਜਾਵੇਗਾ।''

ਜੋੜੇ ਦੇ ਵਕੀਲ ਏਕੇ ਸ਼੍ਰੀਵਾਸਤਵਾ ਨੇ ਦਿ ਨੈਸ਼ਨਲ ਨੂੰ ਦੱਸਿਆ ਕਿ ਜੋੜੇ ਨੇ ਮੁਆਵਜ਼ੇ ਦੀ ਮੰਗ ਮਾਨਸਿਕ ਤਸ਼ੱਦਦ ਦੇ ਐਵਜ਼ ਵਿੱਚ ਕੀਤੀ ਹੈ।

''ਦਾਦਾ-ਦਾਦੀ ਬਣਨਾ ਹਰ ਮਾਂ-ਬਾਪ ਦਾ ਸੁਫ਼ਨਾ ਹੁੰਦਾ ਹੈ। ਇਸ ਲਈ ਉਹ ਕਈ ਸਾਲਾਂ ਤੋਂ ਉਡੀਕ ਕਰ ਰਹੇ ਹਨ।''

ਜੋੜੇ ਦੀ ਅਰਜੀ ਉੱਪਰ 17 ਮਈ ਨੂੰ ਸੁਣਵਾਈ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ:

  • 4 ਸਾਲ ਦੀ ਉਮਰ ’ਚ ਅਗਵਾ ਹੋਏ ਵਿਅਕਤੀ ਨੇ ਯਾਦਾਂ ਦੇ ਨਕਸ਼ੇ ਰਾਹੀਂ ਕਰੀਬ 30 ਸਾਲ ਬਾਅਦ ਮਾਂ ਨੂੰ ਲੱਭਿਆ
  • ਮੱਧ ਕਾਲ ਵਿੱਚ ਲੋਕ ਰਾਤ ਦੀ ਨੀਂਦ ਨੂੰ ਦੋ ਹਿੱਸਿਆਂ ਵਿੱਚ ਵੰਡਦੇ ਸੀ, ਨੀਂਦ ਬਾਰੇ ਅਜਿਹੀਆਂ ਦਿਲਚਸਪ ਗੱਲਾਂ
  • ਆਪਣੇ ਮ੍ਰਿਤਕ ਪੁੱਤਰ ਦੇ ਸ਼ੁਕਰਾਣੂ ਕਿਉਂ ਮੰਗ ਰਹੇ ਹਨ ਇਹ ਮਾਂ-ਬਾਪ

https://www.youtube.com/watch?v=CAWm7irYaBE

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'eeb3efe5-a927-4be8-8de3-add2a45a1a4d','assetType': 'STY','pageCounter': 'punjabi.india.story.61437917.page','title': 'ਇਨ੍ਹਾਂ ਮਾਪਿਆਂ ਨੇ ਪੁੱਤਰ ਤੇ ਨੂੰਹ ਉੱਪਰ ਕਿਉਂ ਕੀਤਾ ਮੁਕੱਦਮਾ ਤੇ ਮੰਗਿਆ 5 ਕਰੋੜ ਰੁਪਏ ਦਾ ਮੁਆਵਜ਼ਾ','author': 'ਪੈਟਰਿਕ ਜੈਕਸਨ','published': '2022-05-14T04:41:01Z','updated': '2022-05-14T04:41:01Z'});s_bbcws('track','pageView');

  • bbc news punjabi

ਦਿੱਲੀ ''ਚ ਇੱਕ ਇਮਾਰਤ ਨੂੰ ਲੱਗੀ ਅੱਗ, ਘੱਟੋ-ਘੱਟ 20 ਮੌਤਾਂ ਤੇ ਕਈ ਜ਼ਖ਼ਮੀ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
  • neetu shatran wala breaks phone in anger
    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...
  • power outages become a cause of concern  more than 3000 complaints of faults
    ਮੀਂਹ ਦੇ ਵਿਚਕਾਰ ਬਿਜਲੀ ਦੀ ਖ਼ਰਾਬੀ ਬਣੀ ਪ੍ਰੇਸ਼ਾਨੀ ਦਾ ਸਬੱਬ, ਫਾਲਟ ਦੀਆਂ 3000...
  • 151 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ
  • neetu shatran wala arrived outside the counting center
    ਕਾਊਂਟਿੰਗ ਸੈਂਟਰ ਬਾਹਰ ਪਹੁੰਚਿਆ ਨੀਟੂ ਸ਼ਟਰਾਂ ਵਾਲਾ, ਜਲੰਧਰ ਤੋਂ ਨੋਟਾਂ ਦੇ ਹਾਰ...
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
Trending
Ek Nazar
president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

america statement on iran

ਈਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ

china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +