ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿੱਚ ਇੱਕ 6 ਸਾਲਾ ਬੱਚਾ ਬੋਰਵੈਲ ਵਿੱਚ ਡਿੱਗ ਗਿਆ ਹੈ।
ਬੱਚੇ ਨੂੰ ਬਚਾਉਣ ਲਈ ਰਾਹਤ ਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤੇ ਬਚਾਅ ਕਾਰਜ ਲਈ ਟੀਮਾਂ ਉੱਥੇ ਪਹੁੰਚੀਆਂ ਹੋਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ, "ਹੁਸ਼ਿਆਰਪੁਰ ਵਿਖੇ 6 ਸਾਲਾ ਇੱਕ ਛੋਟਾ ਬੱਚਾ ਬੋਰਵੈਲ 'ਚ ਡਿੱਗਿਆ ਹੈ.. ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਹਨ। ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।"
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '724038f8-2f76-45f7-8c56-c2835cc45839','assetType': 'STY','pageCounter': 'punjabi.india.story.61540835.page','title': 'ਹੁਸ਼ਿਆਰਪੁਰ ਦੇ ਗੜ੍ਹਦੀਵਾਲਾ \'ਚ ਬੋਰਵੈੱਲ ਵਿੱਚ ਡਿੱਗਿਆ ਬੱਚਾ, ਬਚਾਅ ਕਾਰਜ ਜਾਰੀ','published': '2022-05-22T08:22:39Z','updated': '2022-05-22T08:22:39Z'});s_bbcws('track','pageView');
ਮਹਾਰਾਜਾ ਰਣਜੀਤ ਸਿੰਘ ਦੀ ਸਿਫ਼ਤ ਕਰਨ ਵਾਲੇ ਬਰਤਾਨਵੀ ਜਸੂਸ ਦੀ ਕਹਾਣੀ ਜਿਸ ਨੇ ਅੰਗਰੇਜ਼ਾਂ ਲਈ ਕਈ ਖੂਫ਼ੀਆ...
NEXT STORY