ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡ਼ੀਓ ਸੰਦੇਸ਼ ਪਾਕੇ ਆਪਣੇ ਸਿਹਤ ਮੰਤਰੀ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਹੈ।
ਭਗਵੰਤ ਮਾਨ ਨੇ ਵੀਡੀਓ ਵਿਚ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਆਪਣੇ ਵਾਅਦੇ ਨੂੰ ਨਿਭਾਉਂਦੇ ਹੋਏ ਇੱਕ ਕੈਬਨਿਟ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਆਪਣੇ ਵਿਭਾਗ ਵਿਚ ਵੱਡੇ ਪੱਧਰ ਉੱਤੇ ਘੋਟਾਲਾ ਕਰ ਰਿਹਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਤਰੀ ਆਪਣੇ ਵਿਭਾਗ ਦੇ ਹਰ ਟੈਂਡਰ ਵਿਚੋਂ 1%ਹਿੱਸਾ ਰਿਸ਼ਵਤ ਵਜੋਂ ਮੰਗਦਾ ਸੀ। ਜਿਸ ਦਾ ਉਨ੍ਹਾਂ ਨੂੰ ਜਿਵੇਂ ਹੀ ਪਤਾ ਲੱਗਾ ਉਨ੍ਹਾਂ ਮੰਤਰੀ ਨੂੰ ਬਰਾਖਸਤ ਕਰਨ ਦਾ ਫੈਸਲਾ ਕੀਤਾ।
ਇਸ ਦੇ ਨਾਲ ਹੀ ਮੰਤਰੀ ਖਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ:
https://www.youtube.com/watch?v=_Ck3fuV4h3A
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '26fb75b9-baf8-433a-a9b3-6e20aa6e3874','assetType': 'STY','pageCounter': 'punjabi.india.story.61562676.page','title': 'ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਕੀਤੀ ਛੁੱਟੀ, ਆਹ ਸੀ ਮਸਲਾ','published': '2022-05-24T07:50:49Z','updated': '2022-05-24T07:50:49Z'});s_bbcws('track','pageView');
ਪਾਕਿਸਤਾਨੀ ਗਾਇਕ ਨੇ ਕਰਨ ਜੌਹਰ ਨੂੰ ਕਿਉਂ ਦਿੱਤੀ ਕਾਨੂੰਨੀ ਕਾਰਵਾਈ ਦੀ ਧਮਕੀ
NEXT STORY