ਝਾਰਖੰਡ ਦੀ ਸਾਬਕਾ ਰਾਜਪਾਲ ਤੇ ਆਦਿਵਾਸੀ ਨੇਤਾ ਦ੍ਰੌਪਦੀ ਮੁਰਮੂ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐੱਨਡੀਏ ਗਠਜੋੜ ਨੇ ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਹੈ।
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਡਾ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ।
ਜੇਪੀ ਨੱਡਾ ਨੇ ਦੱਸਿਆ ਕਿ ਪਹਿਲੀ ਵਾਰ ਕਿਸੇ ਆਦਿਵਾਸੀ ਮਹਿਲਾ ਉਮੀਦਵਾਰ ਨੂੰ ਤਰਜੀਹ ਦਿੱਤੀ ਗਈ ਹੈ।

ਤੁਹਾਡਾ ਮਲ ਤਿਆਗਣ ਤੋਂ ਖੁਦ ਨੂੰ ਰੋਕਣਾ ਇੰਝ ਖ਼ਤਰਨਾਕ ਸਾਬਿਤ ਹੋ ਸਕਦਾ ਹੈ
NEXT STORY