ਦਿੱਲੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ਵਿੱਚ ਆਲਟ ਨਿਊਜ਼ ਦੇ ਪੱਤਰਕਾਰ ਮੁਹੰਮਦ ਜ਼ੁਬੈਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ੁਬੈਰ ਭਾਜਪਾ ਦੀ ਸਾਬਕਾ ਆਗੂ ਅਤੇ ਬੁਲਾਰਾ ਨੁਪੁਰ ਸ਼ਰਮਾ ਅਤੇ ਸਾਧੂਆਂ ਨੂੰ ''ਨਫ਼ਰਤ ਫੈਲਾਉਣ ਵਾਲੇ'' ਕਹਿਣ ਤੋਂ ਬਾਅਦ ਚਰਚਾ ਵਿੱਚ ਆਏ ਸਨ।
ਮੁਹੰਮਦ ਜ਼ੁਬੈਰ ਉੱਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਨਫ਼ਰਤ ਫੈਲਾਉਣ ਦੇ ਇਲਜ਼ਾਮ ਹਨ।
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਉਨ੍ਹਾਂ ਨੂੰ ਇੰਡੀਅਨ ਪੀਨਲ ਕੋਡ ਦੀ ਧਾਰਾ 153 ਅਤੇ 295 ਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ:
https://www.youtube.com/watch?v=-pvWI-YlNBI
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
ਅਫ਼ਗਾਨਿਸਤਾਨ ਵਿਚ ਇੰਨੇ ਭੂਚਾਲ ਕਿਉਂ ਆਉਂਦੇ ਹਨ ਤੇ ਤਾਜ਼ਾ ਭੂਚਾਲ ਇੰਨਾ ਘਾਤਕ ਕਿਵੇਂ ਬਣ ਗਿਆ
NEXT STORY