ਕਸ਼ਮੀਰ ਦੇ ਪਹਿਲਗਾਮ ਵਿੱਚ ਆਈਟੀਬੀਪੀ (ਇੰਡੋ ਤਿੱਬਤੀਅਨ ਬਾਰਡਰ ਪੁਲਿਸ) ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ''ਚ ਆਈਟੀਬੀਪੀ ਦੇ ਕਈ ਜਵਾਨਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
ਇਸ ਬੱਸ ਵਿੱਚ ਆਈਟੀਬੀਪੀ ਦੇ 37 ਜਵਾਨ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਦੋ ਜਵਾਨ ਸਵਾਰ ਸਨ।
ਜਾਣਕਾਰੀ ਮੁਤਾਬਕ ਅਮਰਨਾਥ ਯਾਤਰਾ ਲਈ ਇਸ ਖੇਤਰ ''ਚ ਆਈਟੀਬੀਪੀ ਦੇ ਜਵਾਨ ਤਾਇਨਾਤ ਕੀਤੇ ਗਏ ਸਨ। ਇਹ ਹਾਦਸਾ ਫਿਸਲਨ ''ਚ ਉਸ ਵੇਲੇ ਵਾਪਰਿਆ, ਜਦੋਂ ਆਈਟੀਬੀਪੀ ਦੀ ਬੱਸ ਸੜਕ ਤੋਂ ਫਿਸਲ ਕੇ ਹੇਠਾਂ ਖਾਈ ''ਚ ਜਾ ਡਿੱਗੀ।
-
(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)
ਬਿਲਕਿਸ ਬਾਨੋ ਗੈਂਗਰੇਪ ਕੇਸ ਵਿੱਚ ਗੁਜਰਾਤ ਸਰਕਾਰ ਨੇ ਸਾਰੇ 11 ਦੋਸ਼ੀਆਂ ਨੂੰ ਰਿਹਾਅ ਕੀਤਾ, ਕੀ ਸੀ ਮਾਮਲਾ
NEXT STORY