Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    TUE, JUN 17, 2025

    12:05:56 PM

  • government bus prtc bus stand

    ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਦੇਣ ਧਿਆਨ, ਪੀ....

  • influencer deepika luthra s instagram account has been suspended

    ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ...

  • doctor shot de ad

    ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ

  • amritsar police provides security to influencer deepika luthra

    ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਗਣਤੰਤਰ ਦਿਵਸ ਪਰੇਡ ''ਚ ਪੰਜਾਬ ਦੀ ਝਾਕੀ ਨਾ ਸ਼ਾਮਲ ਕੀਤੇ ਜਾਣ ਉੱਤੇ ਵਿਵਾਦ, ਜਾਣੋ ਕਿਵੇਂ ਹੁੰਦੀ ਹੈ ਚੋਣ

ਗਣਤੰਤਰ ਦਿਵਸ ਪਰੇਡ ''ਚ ਪੰਜਾਬ ਦੀ ਝਾਕੀ ਨਾ ਸ਼ਾਮਲ ਕੀਤੇ ਜਾਣ ਉੱਤੇ ਵਿਵਾਦ, ਜਾਣੋ ਕਿਵੇਂ ਹੁੰਦੀ ਹੈ ਚੋਣ

  • Updated: 23 Jan, 2023 02:59 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਝਾਕੀ
ANI
ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨਹੀਂ ਸ਼ਾਮਿਲ ਹੋਵੇਗੀ

''''26 ਜਨਵਰੀ ਨੂੰ ਹਰ ਸਾਲ ਵਾਂਗ ਹੀ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਰਾਹੀਂ ਆਪਣਾ ਸੱਭਿਆਚਾਰ ਅਤੇ ਵਿਰਸਾ ਪੇਸ਼ ਕਰਨਾ ਸੀ। ਪਰ ਕੇਂਦਰ ਸਰਕਾਰ ਨੇ ਪੰਜਾਬ ਅਤੇ ਦਿੱਲੀ ਦੀਆਂ ਝਾਕੀਆਂ ਨੂੰ ਰੋਕ ਕੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨਾਲ ਧੱਕਾ ਕੀਤਾ ਹੈ।''''

ਇਹ ਸ਼ਬਦਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਸਰਕਾਰ ਨਾਲ ਰੋਸ ਵਜੋਂ ਕਹੇ।

ਚੀਮਾ ਨੇ ਦੱਸਿਆ, "ਇਸ ਵਾਰ ਪੰਜਾਬ ਨੇ ਭਾਰਤ ਦੀ ਅਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੀ ਭੂਮਿਕਾ ਉੱਤੇ ਝਾਕੀ ਤਿਆਰ ਕੀਤੀ ਸੀ।"

ਇੰਨਾ ਹੀ ਨਹੀਂ ਅਕਾਲੀ ਦਲ ਨੇ ਵੀ ਇੱਕ ਟਵੀਟ ਕਰਕੇ ਇਸ ਉੱਤੇ ਰੋਹ ਦਾ ਪ੍ਰਗਟਾਵਾ ਕੀਤਾ ਹੈ।

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਜਾਣ ਕੇ ਹੈਰਾਨ ਹਾਂ ਕਿ ਭਾਰਤ ਸਰਕਾਰ ਨੇ 74ਵੀਂ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰ ਦਿੱਤਾ ਹੈ।

ਉਨ੍ਹਾਂ ਨੇ ਅੱਗੇ ਲਿਖਿਆ, "ਇਸ ਦਾ ਮਤਲਬ ਹੈ ਕਿ ਸਾਨੂੰ ਆਜ਼ਾਦੀ ਦੀ ਲੜਾਈ ਵਿੱਚ ਸਾਡੇ ਸੱਭਿਆਚਾਰ ਅਤੇ ਯੋਗਦਾਨ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਹੈ! ਭਾਰਤ ਸਰਕਾਰ ਨੂੰ ਆਪਣੇ ਫ਼ੈਸਲੇ ''ਤੇ ਨਜ਼ਰਸਾਨੀ ਕਰਨ ਦੀ ਅਪੀਲ ਕਰਦੇ ਹੋਏ, ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਜਾਗਣ ਅਤੇ ਇਸ ਨੂੰ ਭਾਰਤ ਸਰਕਾਰ ਨਾਲ ਜ਼ੋਰਦਾਰ ਢੰਗ ਨਾਲ ਉਠਾਉਣ।"

ਦੂਜੇ ਪਾਸੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਇਹ ਮੰਦਭਾਗੀ ਗੱਲ ਹੈ, ਪਰ ਸੱਚ ਇਹ ਹੈ ਕਿ ਪੰਜਾਬ ਸਰਕਾਰ ਨੇ ਮੌਕੇ ਉੱਤੇ ਕੰਮ ਕਰਨਾ ਸੀ।

ਉਨ੍ਹਾਂ ਨੇ ਕਿਹਾ, "ਜੋ ਕਮੀਆਂ ਪੇਸ਼ੀਆਂ ਸਨ, ਉਹ ਦੂਰ ਕੀਤੀਆਂ ਜਾਂਦੀਆਂ ਹਨ। ਪੰਜਾਬ ਸਰਕਾਰ ਨੂੰ ਇਸ ਬਾਰੇ ਵੀ ਧਿਆਨ ਦੇਣਾ ਚਾਹੀਦਾ ਹੈ। 

ਦਰਅਸਲ, ਅਜਿਹਾ 2017 ਤੋਂ ਬਾਅਦ ਹੋਇਆ ਹੈ, ਜਦੋਂ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਨਹੀਂ ਹੋਵੇਗੀ।

ਲਾਈਨ
BBC

ਝਾਕੀਆਂ ਦੀ ਚੋਣ ਪ੍ਰਕਿਰਿਆ

  • ਚੋਣ ਪ੍ਰਕਿਰਿਆ ਵਿੱਚ ਮਦਦ ਲਈ ਮਾਹਰਾਂ ਦੀ ਕਮੇਟੀ ਬਣਾਈ ਜਾਂਦੀ ਹੈ।
  • ਜਿਸ ਵਿੱਚ ਚਿੱਤਰਕਲਾ, ਸੱਭਿਆਚਾਰ, ਮੂਰਤੀਕਲਾ, ਸੰਗੀਤ, ਵਾਸਤੂਕਲਾ, ਨਾਚ ਅਤੇ ਸੰਬੰਧਿਤ ਵਿਸ਼ਿਆਂ ਨੇ ਉੱਘੇ ਲੋਕ ਸ਼ਾਮਲ ਹੁੰਦੇ ਹਨ।
  • ਚੋਣ ਪ੍ਰਕਿਰਿਆ ਵਿੱਚ ਝਾਕੀ ਦੀ ਥੀਮ, ਪੇਸ਼ਕਾਰੀ, ਸੁਹਜ ਅਤੇ ਤਕਨੀਕੀ ਤੱਤਾਂ ''ਤੇ ਧਿਆਨ ਦਿੱਤਾ ਜਾਂਦਾ ਹੈ।
  • ਸੂਬਿਆਂ ਦੇ ਪ੍ਰਤੀਨਿਧੀਆਂ ਨਾਲ ਕਮੇਟੀ ਦੇ ਮੈਂਬਰਾਂ ਵੱਲੋਂ ਗੱਲਬਾਤ ਦੇ ਕਈ ਦੌਰ ਸ਼ਾਮਲ ਸਨ।
ਲਾਈਨ
BBC

17 ਸੂਬੇ ਤੇ ਕੇਂਦਰ ਸ਼ਾਸਿਤ ਸੂਬਿਆਂ ਦੀਆਂ ਝਾਕੀਆਂ ਸ਼ਾਮਲ

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਰੱਖਿਆ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ 26 ਜਨਵਰੀ, 2023 ਨੂੰ ਗਣਤੰਤਰ ਦਿਵਸ ਪਰੇਡ ਦੌਰਾਨ 23 ਝਾਕੀਆਂ ਸ਼ਾਮਲ ਹੋਣਗੀਆਂ।

ਜਿਨ੍ਹਾਂ ਵਿੱਚ 17 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਅਤੇ 6 ਵੱਖ-ਵੱਖ ਮੰਤਰਾਲਿਆਂ ਤੇ ਵਿਭਾਗਾਂ ਸਬੰਧਿਤ ਹਨ।

ਇਨ੍ਹਾਂ ਵਿੱਚ ਅਸਮ, ਅਰੁਣਾਂਚਲ ਪ੍ਰਦੇਸ਼, ਤ੍ਰਿਪੁਰਾ, ਪੱਛਮੀ ਬੰਗਾਲ, ਜੰਮੂ-ਕਸ਼ਮੀਰ, ਲੱਦਾਖ਼, ਦਾਦਰ-ਨਾਗਰ ਹਵੇਲੀ, ਦਮਨ ਤੇ ਦਿਓ, ਗੁਜਾਰਾਤ,  ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰਾ, ਆਂਧਰਾ ਪ੍ਰਦੇਸ਼, ਤਮਿਲ ਨਾਡੂ, ਕਰਨਾਟਕਾ ਅਤੇ ਕੇਰਲਾ ਦੀਆਂ ਝਾਕੀਆਂ ਸ਼ਾਮਿਲ ਹਨ।

ਰੱਖਿਆ ਮੰਤਰਾਲੇ ਦੇ ਬਿਆਨ ਮੁਤਾਬਕ, "ਇਹ ਝਾਕੀਆਂ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਆਰਥਿਕ ਤਰੱਕੀ ਅਤੇ ਅੰਦਰੂਨੀ ਤੇ ਬਾਹਰੀ ਮਜ਼ਬੂਤ ਸੁਰੱਖਿਆ ਨੂੰ ਦਰਸਾਉਂਦੇ ਹੋਏ 26 ਜਨਵਰੀ, 2023 ਨੂੰ ਗਣਤੰਤਰ ਦਿਵਸ ਪਰੇਡ ਦੌਰਾਨ ਕਰਤਵਯ ਮਾਰਗ ''ਤੇ ਚੱਲਣਗੀਆਂ।"

ਕਿਵੇਂ ਹੁੰਦੀ ਹੈ ਝਾਕੀਆਂ ਦੀ ਚੋਣ

ਝਾਕੀਆਂ ਨੂੰ ਸੱਦਾ ਦੇਣ ਲਈਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਜਿਸ ਵਿੱਚ ਦੱਸਿਆ ਗਿਆ ਸੀ ਕਿ ਝਾਕੀਆਂ ਦੀ ਚੋਣ ਕਰਨ ਦੀ ਪ੍ਰਕਿਰਿਆ ਇੱਕ ਵਿਸਤ੍ਰਿਤ ਅਤੇ ਸਮਾਂ ਲੈਣ ਵਾਲੀ ਪ੍ਰਕਿਰਿਆ ਹੁੰਦੀ ਹੈ।

ਜਾਰੀ ਕੀਤੇ ਗਏ ਨੋਟਿਸ ਮੁਤਾਬਕ ਇਸ ਚੋਣ ਪ੍ਰਕਿਰਿਆ ਵਿੱਚ ਮਦਦ ਲਈ ਮਾਹਰਾਂ ਦੀ ਕਮੇਟੀ ਬਣਾਈ ਜਾਂਦੀ ਹੈ।

ਜਿਸ ਵਿੱਚ ਚਿੱਤਰਕਲਾ, ਸੱਭਿਆਚਾਰ, ਮੂਰਤੀਕਲਾ, ਸੰਗੀਤ, ਵਾਸਤੂਕਲਾ, ਨਾਚ ਅਤੇ ਸੰਬੰਧਿਤ ਵਿਸ਼ਿਆਂ ਨੇ ਉੱਘੇ ਲੋਕ ਸ਼ਾਮਲ ਹੁੰਦੇ ਹਨ।

ਚੋਣ ਪ੍ਰਕਿਰਿਆ ਵਿੱਚ ਵੱਖ-ਵੱਖ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਝਾਕੀ ਦੇ ਪ੍ਰਸਤਾਵਾਂ ਦੀ ਪੜਤਾਲ ਅਤੇ ਝਾਕੀ ਦੀ ਥੀਮ, ਪੇਸ਼ਕਾਰੀ, ਸੁਹਜ ਅਤੇ ਤਕਨੀਕੀ ਤੱਤਾਂ ''ਤੇ ਸੂਬਿਆਂ ਦੇ ਪ੍ਰਤੀਨਿਧੀਆਂ ਨਾਲ ਕਮੇਟੀ ਦੇ ਮੈਂਬਰਾਂ ਵੱਲੋਂ ਗੱਲਬਾਤ ਦੇ ਕਈ ਦੌਰ ਸ਼ਾਮਲ ਸਨ।

ਗਣਤੰਤਰ ਦਿਵਸ
ANI
ਝਾਕੀਆਂ ਦੀ ਚੋਣ ਪ੍ਰਕਿਰਿਆ ਲਈ ਇੱਕ ਕਮੇਟੀ ਗਠਿਤ ਕੀਤੀ ਜਾਂਦੀ ਹੈ

ਇਸ ਲਈ ਮੰਤਰਾਲੇ ਵੱਲੋਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ। ਜਿਸ ''ਤੇ ਤਹਿਤ ਇਸ ਸਾਲ ਗਣਤੰਤਰ ਦਿਵਸ ਦੀ ਝਾਕੀਆਂ ਹੇਠ ਲਿਖੇ ਮੁਤਾਬਕ ਹੋਣਗੀਆਂ

  • ਭਾਰਤ@75- ਆਜ਼ਾਦੀ ਸੰਘਰਸ਼, ਵਿਚਾਰ@75, ਉਪਲਭਦੀਆਂ@75, ਐਕਸ਼ਨਸ@75 ਅਤੇ ਸੰਕਲਪ@75 ਵਿਸ਼ਿਆਂ ਉੱਪਰ ਹੋਣੀਆਂ ਚਾਹੀਦੀਆਂ ਹਨ।
  • 2023- ਕੌਮਾਂਤਰੀ ਮੋਟੇ ਆਨਾਜ ਦਾ ਸਾਲ
  • ਨਾਰੀ ਸ਼ਕਤੀ
ਲਾਈਨ
BBC

-

ਲਾਈਨ
BBC

ਝਾਕੀਆਂ ਦੇ ਵਿਵਾਦ ਦਾ ਮੁੱਦਾ

ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬਿਆਂ ਦੀ ਝਾਕੀਆਂ ਸ਼ਾਮਲ ਨਾ ਹੋਣਾ ਅਕਸਰ ਵਿਵਾਦ ਦਾ ਵਿਸ਼ਾ ਬਣਦਾ ਰਹਿੰਦਾ ਹੈ।

ਸਾਲ 2017 ਵਿੱਚ ਜਦੋਂ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਤਾਂ ਉਦੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀਐੱਮ ਮੋਦੀ ਨੂੰ ਚਿੱਠੀ ਲਿਖੀ ਸੀ।

ਦੋ ਪੰਨਿਆਂ ਦੀ ਲਿਖੀ ਚਿੱਠੀ ਵਿੱਚ ਉਸ ਵੇਲੇ ਉਨ੍ਹਾਂ ਨੇ ਇਸ ਨੂੰ ਬੰਗਾਲ ਦੇ ਲੋਕਾਂ ਦਾ ਅਪਮਾਨ ਅਤੇ ਅਜ਼ਾਦੀ ਦੀ ਲੜਾਈ ਵਿੱਚ ਉਨ੍ਹਾਂ ਦੇ ਯੋਗਦਾਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਅਸਵੀਕਾਰ ਕਰਨਾ ਦੱਸਿਆ ਹੈ।

ਪਰ ਇਨ੍ਹਾਂ ਦੇ ਜਵਾਬ ਕੇਂਦਰ ਸਰਕਾਰ ਦੀਆਂ ਆਪਣੀਆਂ ਦਲੀਲਾਂ ਹੁੰਦੀਆਂ ਹਨ।

ਇਸੇ ਤਰ੍ਹਾਂ ਤਮਿਲਨਾਡੂ ਦੇ ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿੱਚ ਲਿਖਿਆ ਸੀ,''''ਤਾਮਿਲਨਾਡੂ ਦੇ ਝਾਕੀ ਨੂੰ ਮਨਜ਼ੂਰੀ ਨਾ ਮਿਲਣ ਨਾਲ ਤਾਮਿਲਨਾਡੂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ।”

“ਕਮੇਟੀ ਨੇ ਅਣਡਿੱਠ ਕਰਨਾ ਸਹੀ ਸਮਝਿਆ ਅਤੇ ਸੂਬੇ ਵੱਲੋਂ ਤਜਵੀਜ਼ ਸਾਰੇ ਸੱਤ ਦੇ ਸੱਤ ਡਿਜ਼ਾਈਨ ਸਿਰੇ ਤੋਂ ਰੱਦ ਕਰ ਦਿੱਤੇ। ਇਹ ਨਾਮੰਨਣਯੋਗ ਹੈ। ਇਹ ਇੱਥੋਂ ਦੇ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਝਾਕੀਆਂ ਨੂੰ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਲ ਨਾ ਕੀਤੇ ਜਾਣ ਦਾ ਮਸਲਾ ਕੋਈ ਨਵਾਂ ਨਹੀਂ ਹੈ।

ਇਹ ਹਰ ਸਾਲ ਚਰਚਾ ਵਿਚ ਆਉਂਦਾ ਹੈ ਅਤੇ ਖਾਸਕਰ ਉਨ੍ਹਾਂ ਸੂਬਿਆਂ ਵਲੋਂ ਰੋਸ ਜਾਹਰ ਕੀਤਾ ਜਾਂਦਾ ਹੈ, ਜਿੱਥੇ ਕੇਂਦਰ ਵਿਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਹੋਣ।

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)


  • bbc news punjabi

''ਪਰਮਵੀਰਾਂ ਦਾ ਸਨਮਾਨ'': ਜਦੋਂ ਸੇਖੋਂ ਨੇ 6 ਪਾਕ ਲੜਾਕੂ ਜਹਾਜ਼ਾਂ ਦਾ ਸਾਹਮਣਾ ਕੀਤਾ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
Trending
Ek Nazar
influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +