Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    SUN, JUN 15, 2025

    10:54:49 PM

  • encounter in mohali encounter between police and gangster

    ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ...

  • nephew trapped in honey trap  kidnapped

    ਪਹਿਲਾਂ ਕੀਤਾ ਕਿਡਨੈਪ, ਨਾ ਬਣੀ ਗੱਲ ਤਾਂ ਭੇਜੀਆਂ...

  • senior journalist sukhpal singh dhillon dies in road accident

    ਸੜਕ ਹਾਦਸੇ 'ਚ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ...

  • delhi chief minister rekha gupta

    ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦੀ ਸੱਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਆਸਟ੍ਰੇਲੀਆ ’ਚ ਮੰਦਰਾਂ ਦੀਆਂ ਕੰਧਾਂ ਉੱਤੇ ਵਾਰ-ਵਾਰ ਲਿਖੇ ਜਾ ਰਹੇ ਖਾਲਿਸਤਾਨੀ ਨਾਅਰੇ, ਕੀ ਹੈ ਵਰਤਾਰਾ

ਆਸਟ੍ਰੇਲੀਆ ’ਚ ਮੰਦਰਾਂ ਦੀਆਂ ਕੰਧਾਂ ਉੱਤੇ ਵਾਰ-ਵਾਰ ਲਿਖੇ ਜਾ ਰਹੇ ਖਾਲਿਸਤਾਨੀ ਨਾਅਰੇ, ਕੀ ਹੈ ਵਰਤਾਰਾ

  • Updated: 24 Jan, 2023 03:59 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਮੰਦਰ
SOCIAL MEDIA
ਪਹਿਲਾਂ 12 ਜਨਵਰੀ ਫੇਰ 16 ਜਨਵਰੀ ਦੌਰਾਨ ਵੀ ਹਿੰਦੂ ਮੰਦਰਾਂ ਵਿੱਚ ਭੰਨ-ਤੋੜ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ

ਆਸਟ੍ਰੇਲੀਆ ਵਿੱਚ ਪਿਛਲੇ ਕੁਝ ਦਿਨਾਂ ਤੋਂ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਨੂੰ ਇੱਕ ਹੋਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਇਸੇ ਲੜੀ ਵਿੱਚ ਦਿਖਾਈ ਦੇ ਰਹੀ ਹੈ।

ਸਥਾਨਕ ਮੀਡੀਆ ''ਚ ਪ੍ਰਕਾਸ਼ਿਤ ਖ਼ਬਰਾਂ ਮੁਤਾਬਕ, ਜਿਸ ਮੰਦਰ ਦੀਆਂ ਕੰਧਾਂ ਉੱਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ, ਉਹ ਮੰਦਰ ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਵਿੱਚ ਹੈ।

ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਕਿਸੇ ਹਿੰਦੂ ਮੰਦਰ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਹੈ।

ਪਿਛਲੇ 15 ਦਿਨਾਂ ਵਿੱਚ ਇਹ ਤੀਜੀ ਘਟਨਾ ਵਾਪਰੀ ਜਦੋਂ ਕਿਸੇ ਹਿੰਦੂ ਮੰਦਰ ਦੀ ਕੰਧਾਂ ਉੱਤੇ ਨਾਅਰੇ ਲਿਖੇ ਗਏ ਜਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।

ਪਹਿਲਾਂ 12 ਜਨਵਰੀ ਫੇਰ 16 ਜਨਵਰੀ ਦੌਰਾਨ ਵੀ ਹਿੰਦੂ ਮੰਦਰਾਂ ਵਿੱਚ ਭੰਨ-ਤੋੜ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।

ਆਸਟ੍ਰੇਲੀਆਈ ਹਾਈ ਕਮਿਸ਼ਨਰ ਬੈਰੀ ਓ''ਫੈਰਲ ਨੇ ਇਸ ਮਾਮਲੇ ''ਚ ਇਕ ਟਵੀਟ ਕਰ ਕੇ ਕਿਹਾ ਹੈ ਕਿ ਉਹ ਇਨ੍ਹਾਂ ਖ਼ਬਰਾਂ ਨੂੰ ਸੁਣ ਕੇ ਹੈਰਾਨ ਹਨ। ਉਨ੍ਹਾਂ ਨੇ ਕਿਹਾ, "ਭਾਰਤ ਦੀ ਤਰ੍ਹਾਂ ਆਸਟ੍ਰੇਲੀਆ ਵੀ ਬਹੁ-ਸੱਭਿਆਚਾਰਾਂ ਵਾਲਾ ਦੇਸ਼ ਹੈ।"

ਉਨ੍ਹਾਂ ਲਿਖਿਆ, "ਅਸੀਂ ਮੈਲਬਰਨ ਵਿਚ ਦੋ ਹਿੰਦੂ ਮੰਦਰਾਂ ਵਿਚ ਭੰਨਤੋੜ ਦੀਆਂ ਘਟਨਾਵਾਂ ਦੇਖ ਕੇ ਹੈਰਾਨ ਹਾਂ। ਇਸ ਮਾਮਲੇ ਵਿਚ ਆਸਟ੍ਰੇਲੀਆਈ ਏਜੰਸੀਆਂ ਜਾਂਚ ਕਰ ਰਹੀਆਂ ਹਨ। ਅਸੀਂ ਪ੍ਰਗਟਾਵੇ ਦੀ ਆਜ਼ਾਦੀ ਦਾ ਸਮਰਥਨ ਕਰਦੇ ਹਾਂ ਪਰ ਇਸ ਵਿੱਚ ਨਫ਼ਰਤੀ ਭਾਸ਼ਣਾਂ ਅਤੇ ਹਿੰਸਾ ਦੀ ਜਗ੍ਹਾ ਨਹੀਂ ਹੈ।"

ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਇਸ ਮਾਮਲੇ ''ਚ ਆਸਟ੍ਰੇਲੀਆ ਸਰਕਾਰ ਕੋਲ ਮਸਲਾ ਚੁੱਕਣ ਦੀ ਗੱਲ ਕਹੀ ਹੈ।

ਮੰਦਰਾਂ ਨੂੰ ਨਿਸ਼ਾਨਾ ਬਣਾਉਣ ਪਿੱਛੇ ਕੌਣ?

ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਆਸਟ੍ਰੇਲੀਆ ਦੇ ਸਥਾਨਕ ਅਖ਼ਬਾਰਾਂ ਵਿੱਚ ਛਪੀ ਖ਼ਬਰ ਵਿੱਚ ਖਾਲਿਸਤਾਨੀ ਸਮਰਥਕਾਂ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਦਿ ਆਸਟ੍ਰੇਲੀਅਨ ਟੂਡੇ ਨੇ ਪਿਛਲੇ ਸੋਮਵਾਰ ਦੀ ਘਟਨਾ ''ਤੇ ਪ੍ਰਕਾਸ਼ਿਤ ਖ਼ਬਰ ''ਚ ਦੱਸਿਆ ਹੈ ਕਿ ''ਮੰਦਰ ਦੇ ਕੰਮਕਾਜ ਨੂੰ ਦੇਖਣ ਵਾਲਿਆਂ ਨੇ ਸੋਮਵਾਰ ਨੂੰ ਮੰਦਰ ਦੀਆਂ ਕੰਧਾਂ ''ਤੇ ਖਾਲਿਸਤਾਨੀ ਪੱਖੀ ਨਾਅਰੇ ਲਿਖੇ ਹੋਏ ਦੇਖੇ ਹਨ। ਇਹ ਨਾਅਰੇ ਮੰਦਰ ਦੀਆਂ ਕੰਧਾਂ ''ਤੇ ਉੱਕਰੇ ਹੋਏ ਹਨ।

ਇਸਕੌਨ ਮੰਦਿਰ ਦੇ ਸੰਚਾਰ ਨਿਰਦੇਸ਼ਕ ਭਗਤ ਦਾਸ ਨੇ ਦੱਸਿਆ ਹੈ ਕਿ ਮੰਦਰ ਨਾਲ ਜੁੜੇ ਸਾਰੇ ਲੋਕ ਦੁਖੀ ਅਤੇ ਗੁੱਸੇ ਵਿਚ ਹਨ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵਿਕਟੋਰੀਆ ਸੂਬੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ।

ਇਸ ਦੇ ਨਾਲ ਹੀ ਪੁਲਿਸ ਨੂੰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਉਪਲੱਬਧ ਕਰਵਾਈ ਗਈ ਹੈ ਤਾਂ ਜੋ ਇਸ ਵਾਰਦਾਤ ਦੇ ਦੋਸ਼ੀਆਂ ਨੂੰ ਫੜਨ ਵਿੱਚ ਮਦਦ ਮਿਲ ਸਕੇ।

ਆਈਟੀ ਸਲਾਹਕਾਰ ਸ਼ਿਵਾਂਸ਼ ਪਾਂਡੇ ਇਸ ਮੰਦਰ ''ਚ ਪੂਜਾ ਕਰਨ ਜਾਂਦੇ ਹਨ ਅਤੇ ਇਸ ਘਟਨਾ ਤੋਂ ਕਾਫ਼ੀ ਦੁਖੀ ਹਨ।

ਉਹ ਕਹਿੰਦੇ ਹਨ, "ਦੋ ਹਫ਼ਤੇ ਬੀਤ ਜਾਣ ਤੋਂ ਬਾਅਦ ਵੀ, ਵਿਕਟੋਰੀਆ ਪੁਲਿਸ ਸ਼ਾਂਤੀ ਪਸੰਦ ਹਿੰਦੂ ਭਾਈਚਾਰੇ ਵਿਰੁੱਧ ਨਫ਼ਰਤ ਦਾ ਏਜੰਡਾ ਚਲਾਉਣ ਵਾਲਿਆਂ ਵਿਰੁੱਧ ਕੋਈ ਕਾਰਵਾਈ ਕਰਨ ਵਿੱਚ ਅਸਫ਼ਲ ਰਹੀ ਹੈ।"

ਇਸ ਤੋਂ ਪਹਿਲਾਂ 12 ਅਤੇ 16 ਜਨਵਰੀ ਨੂੰ ਵੀ ਆਸਟ੍ਰੇਲੀਆ ''ਚ ਹਿੰਦੂ ਮੰਦਰਾਂ ''ਤੇ ਹਮਲੇ ਹੋਏ ਸਨ।

ਇਸ ਸਬੰਧ ਵਿਚ 16 ਜਨਵਰੀ ਨੂੰ ਵਿਕਟੋਰੀਆ ਦੇ ਕੈਰਮ ਡਾਊਨ ਦੇ ਪੁਰਾਣੇ ਸ਼ਿਵ ਵਿਸ਼ਨੂੰ ਮੰਦਰ ''ਤੇ ਹਮਲਾ ਹੋਇਆ ਸੀ।

ਬੀਬੀਸੀ
BBC

ਮੁੱਖ ਬਿੰਦੂ

  • ਆਸਟ੍ਰੇਲੀਆ ਵਿੱਚ ਪਿਛਲੇ ਕੁਝ ਦਿਨਾਂ ਤੋਂ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਕਈ ਮਾਮਲੇ ਸਾਹਮਣੇ ਆਏ ਹਨ।
  • ਸੋਮਵਾਰ ਨੂੰ ਇੱਕ ਹੋਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਇਸੇ ਲੜੀ ਵਿੱਚ ਦਿਖਾਈ ਦੇ ਰਹੀ ਹੈ।
  • ਪਿਛਲੇ 15 ਦਿਨਾਂ ਵਿੱਚ ਇਹ ਤੀਜੀ ਘਟਨਾ ਵਾਪਰੀ ਜਦੋਂ ਕਿਸੇ ਹਿੰਦੂ ਮੰਦਰ ਦੀ ਕੰਧਾਂ ਉੱਤੇ ਨਾਅਰੇ ਲਿਖੇ ਗਏ ਹਨ।
  • ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਇਸ ਮਾਮਲੇ ''ਚ ਆਸਟ੍ਰੇਲੀਆ ਸਰਕਾਰ ਕੋਲ ਮਸਲਾ ਚੁੱਕਣ ਦੀ ਗੱਲ ਕਹੀ ਹੈ।
  • ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਆਸਟ੍ਰੇਲੀਆ ਦੇ ਸਥਾਨਕ ਅਖ਼ਬਾਰਾਂ ਵਿੱਚ ਛਪੀ ਖ਼ਬਰ ਵਿੱਚ ਖਾਲਿਸਤਾਨੀ ਸਮਰਥਕਾਂ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਬੀਬੀਸੀ
BBC

ਇੱਥੇ ਰਹਿਣ ਵਾਲੇ ਤਮਿਲ ਹਿੰਦੂ ਭਾਈਚਾਰੇ ਦੇ ਲੋਕ ਪਿਛਲੇ ਹਫਤੇ ਪੋਂਗਲ ਦਾ ਤਿਉਹਾਰ ਮਨਾਉਣ ਲਈ ਮੰਦਰ ਪਹੁੰਚੇ ਸਨ, ਜਦੋਂ ਉਨ੍ਹਾਂ ਦੇ ਮੰਦਰ ''ਤੇ ਭਾਰਤ ਵਿਰੋਧੀ ਨਾਅਰੇ ਲਿਖੇ ਹੋਏ ਸਨ।

ਊਸ਼ਾ ਸੇਂਥਿਲਨਾਥਨ, ਜੋ ਲੰਬੇ ਸਮੇਂ ਤੋਂ ਇਸ ਮੰਦਿਰ ਦੇ ਦਰਸ਼ਨ ਕਰਨ ਆ ਰਹੀ ਹੈ, ਨੇ ਦੱਸਿਆ ਕਿ ਉਹ ਤਮਿਲ ਘੱਟ ਗਿਣਤੀ ਭਾਈਚਾਰੇ ਨਾਲ ਸਬੰਧ ਰੱਖਦੀ ਹੈ, ਜੋ ਧਾਰਮਿਕ ਅੱਤਿਆਚਾਰ ਤੋਂ ਬਚਣ ਲਈ ਸ਼ਰਨਾਰਥੀ ਵਜੋਂ ਆਸਟ੍ਰੇਲੀਆ ਆਈ ਸੀ।

ਉਨ੍ਹਾਂ ਨੇ ਕਿਹਾ ਸੀ ਕਿ ਉਹ ਇਹ ਸਵੀਕਾਰ ਨਹੀਂ ਕਰ ਸਕਦੀ ਕਿ ਖਾਲਿਸਤਾਨੀ ਸਮਰਥਕ ਨਿਡਰ ਹੋ ਕੇ ਸਾਡੇ ਧਾਰਮਿਕ ਸਥਾਨਾਂ ''ਤੇ ਨਫ਼ਰਤ ਵਾਲੇ ਨਾਅਰੇ ਲਿਖਣ।

ਇਸ ਮਾਮਲੇ ਵਿੱਚ ਮੈਲਬੌਰਨ ਦੇ ਹਿੰਦੂ ਭਾਈਚਾਰੇ ਦੇ ਮੈਂਬਰ ਸਚਿਨ ਮਹੰਤੇ ਨੇ ਕਿਹਾ , "ਜੇਕਰ ਇਨ੍ਹਾਂ ਖਾਲਿਸਤਾਨੀ ਸਮਰਥਕਾਂ ਵਿੱਚ ਇੰਨੀ ਹੀ ਹਿੰਮਤ ਹੈ ਤਾਂ ਵਿਕਟੋਰੀਆ ਦੇ ਸ਼ਾਂਤੀ ਪਸੰਦ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦੀ ਬਜਾਇ ਵਿਕਟੋਰੀਆ ਦੀ ਪਾਰਲੀਮੈਂਟ ਵਿੱਚ ਜਾਣ ਅਤੇ ਇਹ ਨਾਅਰੇ ਲਿਖਣ।"

ਇਸ ਤੋਂ ਪਹਿਲਾਂ 12 ਜਨਵਰੀ ਨੂੰ ਮੈਲਬੌਰਨ ਦੇ ਸਵਾਮੀ ਨਾਰਾਇਣ ਮੰਦਰ ''ਚ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਸਨ।

ਇਸ ''ਤੇ ਵੀ ਮੰਦਰ ਪ੍ਰਸ਼ਾਸਨ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਮੰਦਰ ਕੰਪਲੈਕਸ ''ਚ ਲਿਖੇ ਜਾ ਰਹੇ ਭਾਰਤ ਵਿਰੋਧੀ ਨਾਅਰਿਆਂ ਤੋਂ ਬਹੁਤ ਦੁਖੀ ਹਨ।

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਹ ਮੁੱਦਾ ਉਠਾਇਆ ਹੈ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਿਛਲੇ ਹਫਤੇ ਹੀ ਇਸ ਮਾਮਲੇ ''ਚ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਭਾਰਤ ਸਰਕਾਰ ਇਸ ਮੁੱਦੇ ''ਤੇ ਆਸਟ੍ਰੇਲੀਆ ਸਰਕਾਰ ਨਾਲ ਗੱਲਬਾਤ ਕਰ ਰਹੀ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ, "ਸਾਨੂੰ ਪਤਾ ਹੈ ਕਿ ਆਸਟ੍ਰੇਲੀਆ ਵਿਚ ਹਾਲ ਹੀ ਵਿਚ ਮੰਦਰਾਂ ਦੀ ਭੰਨ-ਤੋੜ ਕੀਤੀ ਗਈ ਹੈ। ਅਸੀਂ ਇਨ੍ਹਾਂ ਹਰਕਤਾਂ ਦੀ ਸਖ਼ਤ ਨਿੰਦਾ ਕਰਦੇ ਹਾਂ। ਇਸ ਦੀ ਆਸਟ੍ਰੇਲੀਆਈ ਆਗੂਆਂ, ਭਾਈਚਾਰੇ ਅਤੇ ਉੱਥੋਂ ਦੇ ਧਾਰਮਿਕ ਸੰਗਠਨਾਂ ਨੇ ਸਖ਼ਤ ਨਿੰਦਾ ਕੀਤੀ ਗਈ ਹੈ।"

"ਮੈਲਬੌਰਨ ਵਿੱਚ ਸਾਡੇ ਕੌਂਸਲੇਟ ਜਨਰਲ ਨੇ ਇਹ ਮਾਮਲਾ ਸਥਾਨਕ ਪੁਲਿਸ ਕੋਲ ਉਠਾਇਆ ਹੈ। ਅਸੀਂ ਦੋਸ਼ੀਆਂ ਵਿਰੁੱਧ ਤੇਜ਼ੀ ਨਾਲ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਦਮ ਚੁੱਕਣ ਦੀ ਬੇਨਤੀ ਕੀਤੀ ਹੈ। ਇਹ ਮਾਮਲਾ ਆਸਟ੍ਰੇਲੀਆਈ ਸਰਕਾਰ ਕੋਲ ਵੀ ਚੁੱਕਿਆ ਗਿਆ ਹੈ।"

ਵਿਕਟੋਰੀਆ ਪ੍ਰਸ਼ਾਸਨ ਨੇ ਵੀ ਇਸ ਮਾਮਲੇ ਵਿੱਚ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ।

ਵਿਕਟੋਰੀਆ ਦੀ ਕਾਰਜਕਾਰੀ ਪ੍ਰੀਮੀਅਰ ਜੈਕਿੰਟਾ ਐਲਨ ਨੇ ਆਸਟ੍ਰੇਲੀਆ ਟੂਡੇ ਨੂੰ ਦੱਸਿਆ ਹੈ ਕਿ ਵਿਕਟੋਰੀਆ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਨਸਲਵਾਦ, ਨਫ਼ਰਤ ਅਤੇ ਆਲੋਚਨਾ ਤੋਂ ਬਿਨਾਂ ਆਪਣੇ ਵਿਸ਼ਵਾਸ ਨਾਲ ਜੀਉਣ ਦਾ ਅਧਿਕਾਰ ਹੈ।

ਉਸ ਨੇ ਇਹ ਵੀ ਕਿਹਾ ਹੈ, "ਵਿਕਟੋਰੀਆ ਵਿੱਚ ਰਹਿਣ ਵਾਲੇ ਜ਼ਿਆਦਾਤਰ ਲੋਕ ਅਜਿਹਾ ਨਹੀਂ ਸੋਚਦੇ। ਵਿਭਿੰਨਤਾ ਸਾਡੀ ਸਭ ਤੋਂ ਵੱਡੀ ਸੰਪਤੀ ਹੈ ਅਤੇ ਅਸੀਂ ਅਜਿਹੇ ਹਮਲਿਆਂ ਦੀ ਨਿੰਦਾ ਕਰਦੇ ਹਾਂ।"

ਇਸਕੌਨ ਮੰਦਰ ''ਤੇ ਸੋਮਵਾਰ ਨੂੰ ਹੋਏ ਹਮਲੇ ਤੋਂ ਠੀਕ ਦੋ ਦਿਨ ਪਹਿਲਾਂ ਵਿਕਟੋਰੀਆ ਦੇ ਬਹੁ-ਸੱਭਿਆਚਾਰਕ ਕਮਿਸ਼ਨ ਨੇ ਵੱਖ-ਵੱਖ ਧਰਮਾਂ ਦੇ ਨੇਤਾਵਾਂ ਨਾਲ ਹੰਗਾਮੀ ਮੀਟਿੰਗ ਕੀਤੀ ਹੈ।

ਵਿਕਟੋਰੀਆ ਦੀ ਐਕਟਿੰਗ ਪ੍ਰੀਮਿਅਰ ਜੇਸਿੰਟਾ ਏਲਨ
TWITTER/JACINTAALLANMP
ਵਿਕਟੋਰੀਆ ਦੀ ਐਕਟਿੰਗ ਪ੍ਰੀਮਿਅਰ ਜੇਸਿੰਟਾ ਏਲਨ

ਇਸ ਮੀਟਿੰਗ ਤੋਂ ਬਾਅਦ ਹੀ ਕਮਿਸ਼ਨ ਨੇ ਇੱਕ ਬਿਆਨ ਜਾਰੀ ਕਰਕੇ ਖਾਲਿਸਤਾਨੀ ਸਮਰਥਕਾਂ ਵੱਲੋਂ ਹਿੰਦੂ ਸਮਾਜ ਵਿਰੁੱਧ ਫੈਲਾਈ ਜਾ ਰਹੀ ਕਥਿਤ ਨਫ਼ਰਤ ਦੀ ਨਿਖੇਧੀ ਕੀਤੀ ਹੈ।

ਵਿਕਟੋਰੀਆ ਦੀ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਬ੍ਰੈਡ ਬੈਟਿਨ ਨੇ ਵੀ ਕਿਹਾ ਹੈ ਕਿ ''ਇਹ ਕਾਫੀ ਘਿਨਾਉਣਾ ਹੈ''। ਸਾਨੂੰ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਨਹੀਂ ਦੇਣਾ ਚਾਹੀਦਾ।

ਇਸ ਦੇ ਨਾਲ ਹੀ ਆਸਟ੍ਰੇਲੀਆ ਦੇ ਸੰਸਦ ਮੈਂਬਰ ਜੋਸ਼ ਬਰਨਜ਼ ਨੇ ਵੀ ਇਨ੍ਹਾਂ ਘਟਨਾਵਾਂ ਦੀ ਨਿੰਦਾ ਕਰਦੇ ਹੋਏ ਬਿਆਨ ਜਾਰੀ ਕੀਤਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ''ਐਲਬਰਟ ਪਾਰਕ ''ਚ ਹਰੇ ਕ੍ਰਿਸ਼ਨਾ ਮੰਦਰ ''ਤੇ ਹਮਲੇ ਦੀ ਖ਼ਬਰ ਸੁਣ ਕੇ ਮੈਂ ਹੈਰਾਨ ਰਹਿ ਗਿਆ ਹਾਂ।''

 

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)


  • bbc news punjabi

ਮੁਕੱਰਮ ਜਾਹ: ਕਦੇ ‘ਦੁਨੀਆ ਦੇ ਸਭ ਤੋਂ ਵੱਡੇ ਖਜ਼ਾਨੇ ਦੇ ਮਾਲਕ'' ਦਾ ਆਖ਼ਰੀ ਸਮਾਂ ਦੋ ਕਮਰਿਆਂ ਦੇ ਫਲੈਟ ਵਿਚ...

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +