Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    MON, JUN 09, 2025

    12:36:41 PM

  • the prices of punjabi lands reached crores

    ਪੰਜਾਬ ਵਾਸੀਆਂ ਦੀ ਲੱਗ ਗਈ ਲਾਟਰੀ! ਰਾਤੋ-ਰਾਤ...

  • baba gurinder singh dhillon paid obeisance at sachkhand sri harmandir sahib

    ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ...

  • summer vacations  markets in jalandhar to remain closed from june 23 to 28

    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ...

  • punjab weather update

    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਅਮਰੀਕੀ ਵੀਜ਼ਾ ਲੈਣ ਵਾਲਿਆਂ ਨੂੰ ਹੁਣ ਨਹੀਂ ਕਰਨੀ ਪਵੇਗੀ ਲੰਬੀ ਉਡੀਕ, ਸਰਕਾਰ ਦਾ ਨਵਾਂ ਕਦਮ

ਅਮਰੀਕੀ ਵੀਜ਼ਾ ਲੈਣ ਵਾਲਿਆਂ ਨੂੰ ਹੁਣ ਨਹੀਂ ਕਰਨੀ ਪਵੇਗੀ ਲੰਬੀ ਉਡੀਕ, ਸਰਕਾਰ ਦਾ ਨਵਾਂ ਕਦਮ

  • Updated: 26 Jan, 2023 08:59 AM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਅਮਰੀਕਾ ਦਾ ਵੀਜ਼ਾ
Getty Images

ਭਾਰਤ ਵਿੱਚ ਅਮਰੀਕੀ ਸਫ਼ਾਰਤਖਾਨੇ ਅਤੇ ਇਸ ਦੇ ਕੌਂਸਲੇਟਾਂ ਨੇ ਦੇਸ਼ ਭਰ ਵਿੱਚ ਵੀਜ਼ਾ ਲਈ ਉਡੀਕ ਕਰਨ ਦਾ ਸਮਾਂ ਘਟਾਉਣ ਅਤੇ ਵੀਜ਼ਾ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਈ ਕਦਮ ਚੁੱਕੇ ਹਨ।

ਜ਼ਿਕਰਯੌਗ ਕਿ ਵਰਤਮਾਨ ਸਮੇਂ ਵਿੱਚ ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਸੈਲਾਨੀਆਂ ਲਈ ਉਡੀਕ ਦਾ ਸਮਾਂ 500 ਤੋਂ 600 ਦਿਨਾਂ ਦਾ ਹੈ।

ਬੀਤੇ ਸਮੇਂ ਦੌਰਾਨ ਸ਼ੁਰੂ ਹੋਈ ਕੋਵਿਡ ਮਹਾਮਾਰੀ ਨੇ ਆਮ ਜਨ-ਜੀਵਨ ਅਤੇ ਹੋਰ ਕੰਮਾਂ ਦੇ ਨਾਲ-ਨਾਲ ਵੀਜ਼ਾ ਸਬੰਧੀ ਕੰਮਾਂ ਨੂੰ ਵੀ ਖ਼ਾਸ ਪ੍ਰਭਾਵਿਤ ਕੀਤਾ ਹੈ।

ਇਸ ਦਾ ਸਿੱਧਾ ਅਸਰ ਉਨ੍ਹਾਂ ਲੋਕਾਂ ਅਤੇ ਵਿਦਿਆਰਥੀਆਂ ''ਤੇ ਪਿਆ ਜਿਨ੍ਹਾਂ ਨੇ ਆਪਣੇ ਕੰਮ ਜਾਂ ਪੜ੍ਹਾਈ ਆਦਿ ਦੇ ਉਦੇਸ਼ਾਂ ਨਾਲ ਵਿਦੇਸ਼ਾਂ ਵਿੱਚ ਜਾਣਾ ਸੀ।

ਹੁਣ, ਅਮਰੀਕੀ ਸਫ਼ਾਰਤਖਾਨੇ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਨਾਲ ਅਮਰੀਕਾ ਜਾਣ ਦੇ ਚਾਹਵਾਨ ਉਨ੍ਹਾਂ ਲੋਕਾਂ ਨੂੰ ਫ਼ਾਇਦਾ ਹੋਵੇਗਾ, ਜੋ ਲੰਮੇ ਸਮੇਂ ਤੋਂ ਇਸ ਦੀ ਉਡੀਕ ਕਰ ਰਹੇ ਸਨ।

ਅਮਰੀਕੀ ਦੂਤਾਵਾਸ ਨੇ ਕੀ ਕਿਹਾ

ਅਮਰੀਕੀ ਦੂਤਾਵਾਸ
Getty Images

ਅਮਰੀਕੀ ਦੂਤਾਵਾਸ ਦਾ ਕਹਿਣਾ ਹੈ ਕਿ ਕੋਵਿਡ ਮਹਾਮਾਰੀ ਕਾਰਨ, ਭਾਰਤ ''ਚ ਦੂਤਾਵਾਸ ਦੀਆਂ ਸੇਵਾਵਾਂ ਬਹੁਤ ਪ੍ਰਭਾਵਿਤ ਹੋਈਆਂ ਹਨ ਜਿਸ ਕਾਰਨ ਇੱਕ ਵੱਡਾ ਬੈਕਲਾਗ ਬਣ ਗਿਆ ਹੈ। ਯਾਨੀ ਅਰਜ਼ੀਆਂ ਜਿਨ੍ਹਾਂ ’ਤੇ ਵਿਚਾਰ ਕੀਤਾ ਜਾਣਾ ਸੀ, ਨਹੀਂ ਹੋ ਸਕਿਆ।

ਸੌਖੇ ਸ਼ਬਦਾਂ ਵਿੱਚ ਇਸ ਦਾ ਅਰਥ ਹੈ ਕਿ ਵੀਜ਼ਾ ਨਾਲ ਸਬੰਧਿਤ ਬਹੁਤ ਸਾਰਾ ਕੰਮ ਸਮੇਂ ਸਿਰ ਨਹੀਂ ਹੋ ਸਕਿਆ ਸੀ ਅਤੇ ਹੁਣ ਬਹੁਤ ਕੰਮ ਇਕੱਠਾ ਹੋ ਗਿਆ ਹੈ, ਜਿਸ ਨੂੰ ਨਿਪਟਾਉਣ ਦੀ ਤਿਆਰੀ ਹੈ।

ਦੂਤਾਵਾਸ ਮੁਤਾਬਕ, ਇਸੇ ਕਾਰਨ ਕਈ ਭਾਰਤੀ ਕਾਰੋਬਾਰ ਅਤੇ ਹਜ਼ਾਰਾਂ ਅਜਿਹੇ ਭਾਰਤੀ ਪ੍ਰਭਾਵਿਤ ਹੋਏ ਹਨ ਜੋ ਅਮਰੀਕਾ ਵਿੱਚ ਰਹਿਣ ਅਤੇ ਕੰਮ ਕਰਨ ਲਈ ਵੀਜ਼ੇ ''ਤੇ ਨਿਰਭਰ ਕਰਦੇ ਹਨ।

ਦੂਤਾਵਾਸ ਦੀ ਵੈੱਬਸਾਈਟ ''ਤੇ ਇੱਕ ਬਿਆਨ ਜਾਰੀ ਕਰਕੇ ਮੁੰਬਈ ਦੇ ਕੌਂਸਲਰ ਚੀਫ ਜੌਨ ਬੈਲਾਰਡ ਨੇ ਕਿਹਾ, ''''ਭਾਰਤ ''ਚ ਸਾਡੀਆਂ ਕੌਂਸਲਰ ਟੀਮਾਂ ਅੰਤਰਰਾਸ਼ਟਰੀ ਯਾਤਰੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਉਡੀਕ ਸਮੇਂ ਨੂੰ ਘੱਟ ਕਰਨ ਲਈ ਵਾਧੂ ਘੰਟੇ ਕੰਮ ਕਰ ਰਹੀਆਂ ਹਨ।''''

ਉਨ੍ਹਾਂ ਅੱਗੇ ਕਿਹਾ, "ਯੂਐੱਸ ਦੀ ਯਾਤਰਾ ਦੀ ਸਹੂਲਤ ਲਈ ਹੱਲ ਲੱਭਣ ਦਾ ਮਿਸ਼ਨ ਚੱਲ ਰਿਹਾ ਹੈ ਅਤੇ ਇਹ ਸਭ ਉਸੇ ਮਿਸ਼ਨ ਤਹਿਤ ਕੀਤੇ ਜਾ ਰਹੇ ਯਤਨ ਹਨ।''''

ਕਿੰਨੀ ਉਡੀਕ ਕਰਨੀ ਪੈਂਦੀ ਹੈ

ਵਿਦਿਆਰਥੀ
Getty Images

ਵਰਕ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਭਾਰਤੀਆਂ ਲਈ, ਵਰਤਮਾਨ ਵਿੱਚ ਉਡੀਕ ਸਮਾਂ 60 ਤੋਂ 280 ਦਿਨਾਂ ਤੱਕ ਦਾ ਹੈ ਜਦਕਿ ਵਿਜ਼ਿਟਰ ਵਜੋਂ ਜਾਣ ਦੇ ਚਾਹਵਾਲ ਲੋਕਾਂ ਲਈ ਇਹ ਸਮਾਂ ਲਗਭਗ ਡੇਢ ਸਾਲ ਦਾ ਹੈ।

ਹਾਲਾਂਕਿ ਇਸ ਦੇ ਬਿਲਕੁਲ ਉਲਟ, ਯੂਰਪੀਅਨ ਸ਼ਹਿਰਾਂ ਤੋਂ ਜਾਣ ਵਾਲਿਆਂ ਲਈ ਇਹ ਸਮਾਂ ਲਗਭਗ 20 ਦਿਨ ਦਾ ਹੈ।

ਬੀਜਿੰਗ ਅਤੇ ਕੋਲੰਬੋ ਵਰਗੇ ਏਸ਼ੀਆਈ ਸ਼ਹਿਰਾਂ ਵਿੱਚ ਵੀਜ਼ਾ ਦੀ ਅਰਜ਼ੀ ਦੇਣ ਵਾਲਿਆਂ ਨੂੰ ਤਕਰੀਬਨ 30-35 ਦਿਨ ਉਡੀਕ ਕਰਨੀ ਪੈਂਦੀ ਹੈ।

ਉਹ ਅੰਕੜੇ ਯੂਐੱਸ ਸਟੇਟ ਡਿਪਾਰਟਮੈਂਟ ਦੇ ਅਨੁਮਾਨਾਂ ਮੁਤਾਬਕ ਹਨ।

ਅਮਰੀਕਾ ਦਾ ਵੀਜ਼ਾ
Getty Images
ਲਾਈਨ
BBC

ਅਮਰੀਕਾ ਦੇ ਵੀਜ਼ੇ ਲਈ ਉਡੀਕ ਕਿੰਨੀ ਲੰਬੀ

  • ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਲੋਕਾਂ ਲਈ ਵੀਜ਼ਾ ਵਾਸਤੇ ਇੰਤਜ਼ਾਰ ਦਾ ਸਮਾਂ ਹੋਵੇਗਾ ਘੱਟ
  • ਭਾਰਤ ''ਚ ਅਮਰੀਕੀ ਦੂਤਾਵਾਸ ਵੱਲੋਂ ਚੁੱਕੇ ਜਾ ਰਹੇ ਹਨ ਕਈ ਅਹਿਮ ਕਦਮ
  • ਇਨ੍ਹਾਂ ਵਿੱਚ ਦੂਸਵਾਸ ਵੱਲੋਂ ਕੰਮ ਦੇ ਘੰਟਿਆਂ ਨੂੰ ਵਧਾਉਣ ਸਣੇ ਸਟਾਫ਼ ਵਿੱਚ ਵਧਾਉਣ ਦੀ ਵੀ ਤਜਵੀਜ਼ ਹੈ
  • ਪਹਿਲੀ ਵਾਰ ਵੀਜ਼ਾ ਅਰਜ਼ੀ ਦੇਣ ਵਾਲਿਆਂ ਲਈ ਸ਼ਨੀਵਾਰ ਨੂੰ ਇੰਟਰਵਿਊ ਰੱਖੀ ਜਾਵੇਗੀ
  • ਮੌਜੂਦਾ ਸਮੇਂ ''ਚ ਵਰਕ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਭਾਰਤੀਆਂ ਲਈ, ਉਡੀਕ ਸਮਾਂ 60 ਤੋਂ 280 ਦਿਨਾਂ ਦਾ ਹੈ
ਲਾਈਨ
BBC

ਸ਼ਨੀਵਾਰ ਨੂੰ ਵੀ ਸਫ਼ਾਰਤਖਾਨੇ ਖੁੱਲ੍ਹੇ ਰਹਿਣਗੇ

ਯੂਐੱਸ ਮਿਸ਼ਨ ਨੇ ਕਿਹਾ ਹੈ ਕਿ ਦਿੱਲੀ ਵਿੱਚ ਉਸ ਦੇ ਦੂਤਾਘਰ ਅਤੇ ਮੁੰਬਈ, ਚੇੱਨਈ, ਕੋਲਕਾਤਾ ਅਤੇ ਹੈਦਰਾਬਾਦ ਵਿੱਚ ਕੌਂਸਲੇਟਸ ਹੁਣ ਸ਼ਨੀਵਾਰ ਨੂੰ ਵੀ ਖੁਲ੍ਹੇ ਰਹਿਣਗੇ ਤਾਂ ਜੋ ਉਨ੍ਹਾਂ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇ ਜਿਨ੍ਹਾਂ ਨੂੰ ਵਿਅਕਤੀਗਤ ਵੀਜ਼ਾ ਇੰਟਰਵਿਊ ਲਈ ਆਉਂਣ ਪੈਂਦਾ ਹੈ।

ਮੁੰਬਈ ਵਿੱਚ ਕੌਂਸਲੇਟ ਜਨਰਲ ਨੇ ਵਾਧੂ ਮੁਲਾਕਾਤਾਂ ਲਈ ਸਮਾਂ ਕੱਢਣ ਵਾਸਤੇ ਹਫ਼ਤੇ ਦੇ ਦਿਨਾਂ ਵਿੱਚ ਆਪਣੇ ਕੰਮਕਾਜ ਦੇ ਘੰਟੇ ਵੀ ਵਧਾ ਦਿੱਤੇ ਹਨ।

ਭਾਰਤੀ ਪਾਸਪੋਰਟ
Getty Images

ਪਹਿਲੀ ਵਾਰ ਵੀਜ਼ਾ ਅਰਜ਼ੀ ਭਰਨ ਵਾਲਿਆਂ ਲਈ ਸਹੂਲਤ

ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ, ਯੂਐੱਸ ਦੂਤਘਰ ਨੇ ਪਹਿਲੀ ਵਾਰ ਅਮਰੀਕੀ ਵੀਜ਼ਾ ਲਈ ਅਰਜ਼ੀ ਦੇਣ ਵਾਲਿਆਂ ਲਈ ਉਚੇਚੇ ਤੌਰ ’ਤੇ ਇੰਟਰਵਿਊ ਰੱਖਣ ਲਈ ਸ਼ਨੀਵਾਰ ਨੂੰ ਕੰਮ ਕਰਨ ਦੀ ਗੱਲ ਕਹਿ ਹੈ।

ਮਿਸ਼ਨ ਦੁਆਰਾ ਦਿੱਤੀ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ''''21 ਜਨਵਰੀ ਨੂੰ, ਭਾਰਤ ''ਚ ਯੂਐੱਸ ਮਿਸ਼ਨ ਨੇ ਸ਼ਨੀਵਾਰ ਨੂੰ ਰੱਖੇ ਜਾਣ ਵਾਲੇ ਵਿਸ਼ੇਸ਼ ਇੰਟਰਵਿਊਜ਼ ਦੀ ਪਹਿਲੀ ਸੀਰੀਜ਼ ਦੀ ਸ਼ੁਰੂਆਤ ਕਰ ਦਿੱਤੀ ਹੈ।''''

''''ਇਸ ਦਾ ਉਦੇਸ਼ ਪਹਿਲੀ ਵਾਰ ਵੀਜ਼ਾ ਅਪਲਾਈ ਕਰਨ ਵਾਲਿਆਂ ਲਈ ਇੰਤਜ਼ਾਰ ਦੇ ਸਮੇਂ ਨੂੰ ਘੱਟ ਕਰਨਾ ਹੈ।''''

ਇਸ ਦੇ ਨਾਲ ਹੀ, ਪਹਿਲਾਂ ਤੋਂ ਯੂਐੱਸ ਵੀਜ਼ਾ ਵਾਲੇ ਬਿਨੈਕਾਰਾਂ ਲਈ ਇੰਟਰਵਿਊ ਪ੍ਰਕਿਰਿਆ ਨੂੰ ਸੁਖਾਲਾ ਬਣਾਇਆ ਗਿਆ ਹੈ ਜਿਸ ਦੇ ਤਹਿਤ ਉਹ ਆਨਲਾਈਨ ਹੀ ਇੰਟਰਵਿਊ ''ਚ ਸ਼ਾਮਲ ਹੋ ਸਕਦੇ ਹਨ।

ਅਮਰੀਕਾ ਦਾ ਵੀਜ਼ਾ
Getty Images

ਵਧਾਇਆ ਜਾਵੇਗਾ ਸਟਾਫ਼

ਮਿਸ਼ਨ ਨੇ ਇਹ ਵੀ ਕਿਹਾ ਕਿ ਯੂਐੱਸ ਸਟੇਟ ਡਿਪਾਰਟਮੈਂਟ ਜਲਦ ਹੀ ਭਾਰਤ ਦੇ ਦਫਤਰਾਂ ਵਿੱਚ ਸਥਾਈ ਤੌਰ ''ਤੇ ਨਿਯੁਕਤ ਕੀਤੇ ਗਏ ਕੌਂਸਲਰ ਅਫਸਰਾਂ ਦੀ ਗਿਣਤੀ ਵਧਾਏਗਾ।

ਆਪਣੀ ਪ੍ਰੋਸੈਸਿੰਗ ਸਮਰੱਥਾ ਨੂੰ ਵਧਾਉਣ ਲਈ, ਮਾਰਚ ਤੱਕ ਵਾਸ਼ਿੰਗਟਨ ਅਤੇ ਹੋਰ ਦੂਤਾਵਾਸਾਂ ਤੋਂ ਦਰਜਨਾਂ ਅਸਥਾਈ ਕੌਂਸਲਰ ਅਫਸਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਬਿਆਨ ਵਿੱਚ ਕਿਹਾ ਗਿਆ ਹੈ ਕਿ "ਭਾਰਤ ਵਿੱਚ ਯੂਐੱਸ ਮਿਸ਼ਨ ਨੇ ਵੈਧ ਯਾਤਰਾ ਦੀ ਸਹੂਲਤ ਨੂੰ ਤਰਜੀਹ ਦਿੱਤੀ ਹੈ ਅਤੇ 2022 ਵਿੱਚ 800,000 ਤੋਂ ਵੱਧ ਗੈਰ-ਪ੍ਰਵਾਸੀ ਵੀਜ਼ਿਆਂ ''ਤੇ ਫੈਸਲਾ ਕੀਤਾ ਹੈ, ਜਿਸ ਵਿੱਚ ਵਿਦਿਆਰਥੀ ਅਤੇ ਰੁਜ਼ਗਾਰ ਵੀਜ਼ਾ ਦੋਵਾਂ ਦੀ ਰਿਕਾਰਡ ਸੰਖਿਆ ਸ਼ਾਮਲ ਹੈ।"

ਮਿਸ਼ਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ 2022 ਵਿੱਚ B1/B2 ਵੀਜ਼ਾ ਲਈ 250,000 ਵਾਧੂ ਇੰਟਰਵਿਊ ਕੀਤੇ।

ਲਾਈਨ
BBC

ਇਹ ਵੀ ਪੜ੍ਹੋ:

ਲਾਈਨ
BBC

ਪਿਛਲੇ ਸਾਲ ਉਡੀਕ ਕਿੰਨੀ ਲੰਬੀ ਸੀ

ਸਾਲ 2022 ''ਚ ਅਮਰੀਕਾ ਦੇ ਵੀਜ਼ਾ ਦੀ ਅਪਾਇੰਟਮੈਂਟ ਲਈ ਘੱਟੋ-ਘੱਟ 500 ਦਿਨ ਯਾਨੀ ਕਰੀਬ ਡੇਢ ਸਾਲ ਇੰਤਜ਼ਾਰ ਕਰਨਾ ਪੈ ਰਿਹਾ ਸੀ।

ਅਗਸਤ 2022 ''ਚ ਅਮਰੀਕੀ ਸਰਕਾਰ ਦੀ ''ਤੇ ਮੌਜੂਦ ਜਾਣਕਾਰੀ ਦਿੱਤੀ ਗਈ ਸੀ ਕਿ ਦਿੱਲੀ ਤੋਂ ਵੀਜ਼ਾ ਅਪਲਾਈ ਕਰਨ ਵਾਲਿਆਂ ਨੂੰ ਵਿਜ਼ੀਟਰ ਵੀਜ਼ਾ ਲਈ 582 ਦਿਨ, ਸਟੂਡੈਂਟ ਵੀਜ਼ਾ ਲਈ 471 ਦਿਨ ਅਤੇ ਬਾਕੀ ਵੀਜ਼ਾ ਲਈ 198 ਦਿਨਾਂ ਦਾ ਇੰਤਜ਼ਾਰ ਕਰਨਾ ਪਵੇਗਾ।

ਜਦਕਿ ਮੁੰਬਈ ਤੋਂ ਵੀਜ਼ਾ ਲਈ ਅਪਲਾਈ ਕਰਨ ਵਾਲਿਆਂ ਨੂੰ ਵਿਜ਼ੀਟਰ ਵੀਜ਼ਾ ਲਈ 580 ਦਿਨ, ਸਟੂਡੈਂਟ ਵੀਜ਼ਾ ਲਈ 12 ਦਿਨ ਅਤੇ ਬਾਕੀ ਵੀਜ਼ਾ ਲਈ 100 ਦਿਨਾਂ ਦਾ ਇੰਤਜ਼ਾਰ ਕਰਨ ਦੀ ਗੱਲ ਕਹੀ ਗਈ ਸੀ।

ਅਮਰੀਕਾ ਦੀ ਵੀਜ਼ਾ
Getty Images

ਵ੍ਹਾਈਟ ਹਾਊਸ ਨੇ ਕੀ ਕਿਹਾ ਸੀ

ਖ਼ਬਰ ਏਜੰਸੀ ਪੀਟੀਆਈ ਮੁਤਾਬਕ, ਪਿਛਲੇ ਸਾਲ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰਿਨ ਜੀਅਨ ਪਿਰੇ ਨੇ ਆਪਣੀ ਰੋਜ਼ਾਨਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਇਸ ਸਬੰਧੀ ਸੰਕੇਤ ਦਿੱਤੇ ਸਨ ਕਿ ਜੋਅ ਬਾਇਡਨ ਦੀ ਸਰਕਾਰ ਭਾਰਤ ''ਚ ਵੀਜ਼ਾ ''ਚ ਹੋ ਰਹੀ ਦੇਰੀ ਤੋਂ ਜਾਣੂ ਹੈ।

ਉਸ ਦੌਰਾਨ ਭਾਰਤ ''ਚ ਅਮਰੀਕੀ ਵੀਜ਼ਾ ਅਪੁਆਇੰਟਮੈਂਟ ਲਈ 1000 ਤੋਂ ਵੀ ਜ਼ਿਆਦਾ ਦਿਨਾਂ ਦਾ ਲੰਮਾ ਇੰਤਜ਼ਾਰ ਕਰਨਾ ਹੈ ਰਿਹਾ ਸੀ।

ਇਸੇ ਬਾਰੇ ਇੱਕ ਸਵਾਲ ਦੇ ਜਵਾਬ ''ਚ ਉਨ੍ਹਾਂ ਕਿਹਾ ਸੀ, ''''ਅਸੀਂ ਦੁਨੀਆਂ ਭਰ ਵਿੱਚ ਵੀਜ਼ਾ ਇੰਟਰਵਿਊ ਲਈ ਇੰਤਜ਼ਾਰ ਦੇ ਸਮੇਂ ਨੂੰ ਸਫਲਤਾਪੂਰਵਕ ਘਟਾ ਰਹੇ ਹਾਂ ਅਤੇ ਅਸੀਂ ਇਸ ਮਹੱਤਵਪੂਰਨ ਕੰਮ ਲਈ ਅਮਰੀਕੀ ਵਿਦੇਸ਼ ਸੇਵਾ ਦੇ ਕਰਮਚਾਰੀਆਂ ਦੀ ਭਰਤੀ ਨੂੰ ਦੁੱਗਣਾ ਕਰ ਦਿੱਤਾ ਹੈ।''''

''''ਵੀਜ਼ਾ ਸਬੰਧੀ ਕੰਮ ਅਨੁਮਾਨਤ ਸਮੇਂ ਨਾਲੋਂ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਇਸ ਸਾਲ ਅਸੀਂ ਮਹਾਮਾਰੀ ਤੋਂ ਪਹਿਲਾਂ ਵਾਲੇ ਪੱਧਰ ਤੱਕ ਪਹੁੰਚਣ ਦੀ ਉਮੀਦ ਕਰਦੇ ਹਾਂ।''''

ਜੋਅ ਬਾਇਡਨ
Reuters

ਯੂਐੱਸ ਵੀਜ਼ਾ ਦੇ ਮਾਮਲੇ ''ਚ ਭਾਰਤ ਕਿਹੜੇ ਸਥਾਨ ''ਤੇ

ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ, ਯੂਐੱਸ ਵੱਲੋਂ ਵੀਜ਼ਾ ਜਾਰੀ ਕਰਨ ਦੇ ਮਾਮਲੇ ਵਿੱਚ ਭਾਰਤ ਫ਼ਿਲਹਾਲ ਤੀਜੇ ਸਥਾਨ ''ਤੇ ਹੈ।

ਭਾਰਤ ਤੋਂ ਪਹਿਲਾਂ ਮੈਕਸੀਕੋ ਅਤੇ ਚੀਨ ਆਉਂਦੇ ਹਨ, ਜਿਨ੍ਹਾਂ ਨੂੰ ਯੂਐੱਸ ਵੀਜ਼ਾ ਜਾਰੀ ਕੀਤੇ ਜਾਂਦੇ ਹਨ।

ਹਾਲਾਂਕਿ ਇੱਕ ਅਧਿਕਾਰੀ ਮੁਤਾਬਕ, ਆਉਂਦੀਆਂ ਗਰਮੀਆਂ ਤੱਕ ਵੀਜ਼ਾ ਜਾਰੀ ਹੋਣ ਦੇ ਮਾਮਲੇ ਵਿੱਚ ਭਾਰਤ ਦੂਜੇ ਨੰਬਰ ''ਤੇ ਆ ਸਕਦਾ ਹੈ।

ਲਾਈਨ
BBC

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)


  • bbc news punjabi

ਗਣਤੰਤਰ ਦਿਵਸ : ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨਾ ਕੇਂਦਰ ਦੀ ਗਲਤੀ ਤੇ ਪੰਜਾਬੀਆਂ ਨਾਲ ਧੋਖਾ -ਮਾਨ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • summer vacations  markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
  • driverless oil tanker runs on jalandhar amritsar highway
    ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ...
  • punjab smuggler fled from police station in desire to see child
    ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +