Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    TUE, AUG 12, 2025

    12:21:53 PM

  • big conspiracy exposed in punjab before independence day

    ਪੰਜਾਬ 'ਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਵੱਡੀ...

  • punjab encounter firing

    ਪੰਜਾਬ ਵਿਚ ਹੋ ਗਿਆ ਵੱਡਾ ਐਨਕਾਊਂਟਰ, ਗੋਲੀਆਂ ਦੀ...

  • fraud case

    ਯੂ. ਕੇ. ਭੇਜਣ ਦੇ ਨਾਂ ’ਤੇ 22 ਲੱਖ ਰੁਪਏ ਦੀ ਠੱਗੀ

  • mother of 2 children first ran away with her single lover

    ਪਹਿਲਾਂ ਕੁਆਰੇ ਪ੍ਰੇਮੀ ਨਾਲ ਫਰਾਰ ਹੋਈ 2 ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਪੰਜਾਬਣ ਦੀ ਫ਼ਿਲਮ ਆਸਕਰ ਐਵਾਰਡ ਲਈ ਨਾਮਜ਼ਦ, ਜਾਣੋ ਕੌਣ ਹਨ ਗੁਨੀਤ ਮੋਂਗਾ

ਪੰਜਾਬਣ ਦੀ ਫ਼ਿਲਮ ਆਸਕਰ ਐਵਾਰਡ ਲਈ ਨਾਮਜ਼ਦ, ਜਾਣੋ ਕੌਣ ਹਨ ਗੁਨੀਤ ਮੋਂਗਾ

  • Updated: 27 Jan, 2023 08:44 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਗੁਨੀਤ ਮੋਂਗਾ
FB/Guneet Monga
ਗੁਨੀਤ ਮੋਂਗਾ ਦੀ ਪ੍ਰੋਡਿਊਸ ਕੀਤੀ ਲਘੂ ਫ਼ਿਲਮ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਅੰਤਰਰਾਸ਼ਟਰੀ ਆਸਕਰ ਐਵਾਰਡ ਲਈ ਨਾਮਜ਼ਦ ਹੋਈ ਹੈ

ਗੁਨੀਤ ਮੋਂਗਾ ਦੀ ਪ੍ਰੋਡਿਊਸ ਕੀਤੀ ਲਘੂ ਫ਼ਿਲਮ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ 95ਵੇਂ ਅੰਤਰਰਾਸ਼ਟਰੀ ਐਵਾਰਡ ਲਈ ਨਾਮਜ਼ਦ ਹੋਈ ਹੈ।

ਜੇਤੂ ਫ਼ਿਲਮ ਕਹਿੜੀ ਹੋਵੇਗੀ ਇਸ ਦਾ ਐਲਾਨ 12 ਮਾਰਚ ਨੂੰ ਹੋਵੇਗਾ।

ਇਸ ਫ਼ਿਲਮ ਨੇ ‘ਡਾਕੂਮੈਂਟਰੀ ਸ਼ਾਰਟ ਫ਼ਿਲਮ ਕੈਟੇਗਰੀ’ ਵਿੱਚ ਆਸਕਰ 2023 ਲਈ ਨਾਮਜ਼ਦਗੀ ਹਾਸਲ ਕੀਤੀ ਹੈ।

ਇਸ ਨਾਮਜ਼ਦਗੀ ਦੇ ਐਲਾਨ ਵੇਲੇ ਗੁਨੀਤ ਮੋਂਗਾ ਅਤੇ ਉਨ੍ਹਾਂ ਦੀ ਟੀਮ ਜ਼ੂਮ ਕਾਲ ਉੱਤੇ ਸਨ।

ਜਦੋਂ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਲਈ ਆਸਕਰ ਨਾਮਜ਼ਦਗੀ ਦਾ ਐਲਾਨ ਹੋਇਆ ਤਾਂ ਇਹ ਪਲ ਕੀਤੇ ਗਏ।

ਗੁਨੀਤ ਸਣੇ ਪੂਰੀ ਟੀਮ ਦਾ ਜੋਸ਼ ਤੇ ਖ਼ੁਸ਼ੀ ਦੇਖਣ ਵਾਲੀ ਸੀ।

ਗੁਨੀਤ ਮੋਂਗਾ
Twitter/Guneet Monga
ਲਘੂ ਫ਼ਿਲਮ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਦਾ ਪੋਸਟਰ

ਗੁਨੀਤ ਨੇ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਫ਼ਿਲਮ ਨੂੰ ਸਾਂਝੇ ਤੌਰ ਉੱਤੇ ਸਿੱਖਿਆ ਐਂਟਰਟੇਨਮੈਂਟ ਬੈਨਰ ਹੇਠਾਂ ਅਚਿਨ ਜੈਨ ਨਾਲ ਮਿਲ ਕੇ ਪ੍ਰੋਡਿਊਸ ਕੀਤਾ ਹੈ।

ਇਸ ਫਿਲਮ ਦੀ ਨਿਰਦੇਸ਼ਕ ਕਾਰਤਿਕੀ ਗੌਨਸਾਲਵਿਸ ਹਨ।

‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਫ਼ਿਲਮ 8 ਦਸੰਬਰ 2022 ਨੂੰ ਨੈੱਟਫਲਿਕਸ ਉੱਤੇ ਰਿਲੀਜ਼ ਹੋਈ ਸੀ।

ਲਾਈਨ
BBC

ਖ਼ਾਸ ਗੱਲਾਂ...

  • ਪੰਜਾਬਣ ਗੁਨੀਤ ਮੋਂਗਾ ਦੀ ਪ੍ਰੋਡਿਊਸ ਕੀਤੀ ਲਘੂ ਫ਼ਿਲਮ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਆਸਕਰ ਐਵਾਰਡ ਵਿੱਚ
  • ‘ਡਾਕੂਮੈਂਟਰੀ ਸ਼ਾਰਟ ਫ਼ਿਲਮ ਕੈਟੇਗਰੀ’ ਲਈ ਨਾਮਜ਼ਦ ਹੋਈ ਫ਼ਿਲਮ
  • ਫ਼ਿਲਮ ਦੇ ਸਹਿ-ਨਿਰਮਾਤਾ ਅਚਿਨ ਜੈਨ ਅਤੇ ਨਿਰਦੇਸ਼ਿਕਾ ਕਾਰਤਿਕੀ ਗੌਨਸਾਲਵਿਸ ਹਨ
  • ਭਾਰਤ ਦੀ ਫ਼ਿਲਮ ਦਾ ਮੁਕਾਬਲਾ ਚਾਰ ਹੋਰ ਫ਼ਿਲਮਾਂ ਨਾਲ ਹੈ
  • 12 ਮਾਰਚ ਨੂੰ ਹੋਵੇਗਾ ਜੇਤੂ ਫ਼ਿਲਮ ਦਾ ਐਲਾਨ
ਲਾਈਨ
BBC

ਆਸਕਰ ਵਿੱਚ ਐਂਟਰੀ ਤੋਂ ਬਾਅਦ ਗੁਨੀਤ ਦਾ ਪ੍ਰਤੀਕਰਮ

ਗੁਨੀਤ ਮੋਂਗਾ
FB/Guneet Monga
‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਫ਼ਿਲਮ ਦਾ ਇੱਕ ਦ੍ਰਿਸ਼

ਆਸਕਰ ਵਿੱਚ ਲਘੂ ਫ਼ਿਲਮ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਦੀ ਐਂਟਰੀ ਤੋਂ ਬਾਅਦ ਗੁਨੀਤ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਉੱਤੇ ਇੱਕ ਨੋਟ ਲਿਖਿਆ। ਇਹ ਨੋਟ ਉਨ੍ਹਾਂ ਫ਼ਿਲਮ ਦੇ ਪੋਸਟਰ ਨੂੰ ਸ਼ੇਅਰ ਕਰਦਿਆਂ ਲਿਖਿਆ।

ਗੁਨੀਤ ਨੇ ਲਿਖਿਆ, ‘‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼ ਭਗਤੀ ਅਤੇ ਪਿਆਰ ਲਈ ਕਵਿਤਾ ਹੈ। ਸੋਹਣੇ ਏਲੀ ਰਘੂ ਲਈ ਬਿਨਾਂ ਸ਼ਰਤ ਬਿਨਾਂ ਕਿਸੇ ਸਵਾਰਥ ਦੇ ਪਿਆਰ ਲਈ ਇੱਕ ਕਵਿਤਾ, ਜਿਸ ਨੇ ਸਾਡੇ ਇਨਸਾਨਾਂ ਵਾਂਗ ਸਾਰੀਆਂ ਭਾਵਨਾਵਾਂ ਨੂੰ ਮਹਿਸੂਸ ਕੀਤਾ ਪਰ ਦੋ ਹੀ ਲੋਕ ਉਸ ਨੂੰ ਸੁਣ ਸੁਕੇ.... ਬੋਮਨ ਅਤੇ ਬੈਲੀ।‘’

‘’ਮੈਂ ਕਾਰਤਿਕੀ (ਨਿਰਦੇਸ਼ਕ) ਦੀ ਧੰਨਵਾਦੀ ਹਾਂ, ਜਿਨ੍ਹਾਂ ਨੇ ਇਸ ਪਵਿੱਤਰ ਰਿਸ਼ਤੇ ਦੀ ਭਾਲ ਕੀਤੀ ਅਤੇ ਸਾਡੇ ਉੱਤੇ ਐਨੀਂ ਸ਼ੁੱਧ ਅਤੇ ਵਾਸਤਵਿਕ ਕਹਾਣੀ ਦੇ ਨਾਲ ਭਰੋਸਾ ਕੀਤਾ।’’

‘‘ਇਹ ਨਾਮਜ਼ਦਗੀ ਮੇਰੇ ਕਹਾਣੀਆਂ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦੀ ਹੈ ਅਤੇ ਨਾਲ ਹੀ ਉਨ੍ਹਾਂ ਲੋਕਾਂ ਲਈ ਵੀ ਜੋ ਪੂਰੀ ਤਨਦੇਹੀ ਨਾਲ ਖ਼ੁਦ ਨੂੰ ਇੱਕ ਵੱਡੇ ਦ੍ਰਿਸ਼ਟੀਕੋਣ ਪ੍ਰਤੀ ਸਮਰਪਿਤ ਕਰਦੇ ਹਨ।‘’

‘’ਇਹ ਮਾਸੂਮੀਅਤ ਅਤੇ ਇਮਾਨਦਾਰੀ ਹੈ ਜਿਸ ਨੇ ਇਨ੍ਹਾਂ ਸਰਹੱਦਾਂ ਨੂੰ ਪਾਰ ਕੀਤਾ ਅਤੇ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਨੂੰ ਊਟੀ ਦੇ ਇੱਕ ਛੋਟੇ ਜਿਹੇ ਸ਼ਹਿਰ ਤੋਂ ਯਾਤਰਾ ਕਰਵਾਈ ਜੋ ਸਿਨੇਮਾ ਦੇ ਸਭ ਤੋਂ ਵੱਡੇ ਮੰਚ ਤੱਕ ਪਹੁੰਚੀ। ਮੇਰੀ ਪਿਆਰੀ ਟੀਮ ਸਿੱਖਿਆ – ਇਹ ਨਾਮਜ਼ਦਗੀ ਆਪਣੇ ਆਪ ਵਿੱਚ ਇੱਕ ਵੱਡਾ ਇਨਾਮ ਹੈ, ਆਓ ਉਸੇ ਵਿਸ਼ਵਾਸ ਨਾਲ ਆਖਰੀ ਛਾਲ ਮਾਰੀਏ।’’

ਆਸਕਰ 2023 ਲਈ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਦੇ ‘ਡਾਕਿਊਮੈਂਟਰੀ ਸ਼ਾਰਟ ਫ਼ਿਲਮ ਕੈਟੇਗਰੀ’ ਵਿੱਚ ਨਾਮਜ਼ਦਗੀ ਤੋਂ ਬਾਅਦ ਗੁਨੀਤ ਅਤੇ ਉਨ੍ਹਾਂ ਦੀ ਟੀਮ ਨੂੰ ਵੱਡੀਆਂ-ਵੱਡੀਆਂ ਸ਼ਖ਼ਸੀਅਤਾਂ ਵੱਲੋਂ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ।

ਇਨ੍ਹਾਂ ਵਿੱਚ ਸੰਗੀਤਕਾਰ , ਨਿਰਦੇਸ਼ਕ ਅਤੇ ਪ੍ਰੋਡਿਊਸਰ ਕਰਨ ਜੌਹਰ ਸ਼ਾਮਲ ਹਨ।

ਲਾਈਨ
BBC

-

ਲਾਈਨ
BBC

ਭਾਰਤ ਦੀ ਫ਼ਿਲਮ ਦਾ ਮੁਕਾਬਲਾ ਹੋਰ ਕਿਹੜੀਆਂ ਫ਼ਿਲਮਾਂ ਨਾਲ

ਆਸਕਰ
Twitter/@TheAcademy
‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਦਾ ਮੁਕਾਬਲਾ ਚਾਰ ਹੋਰ ਫ਼ਿਲਮਾਂ ਨਾਲ

ਦੱਸ ਦਈਏ ਕਿ ਆਸਕਰ 2023 ਦੀ ‘ਡਾਕਿਊਮੈਂਟਰੀ ਸ਼ਾਰਟ ਫ਼ਿਲਮ ਕੈਟੇਗਰੀ’ ਵਿੱਚ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਦਾ ਮੁਕਾਬਲਾ ਚਾਰ ਹੋਰ ਫ਼ਿਲਮਾਂ ਨਾਲ ਹੋਵੇਗਾ।

‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਦੀ ਕਹਾਣੀ ਇੱਕ ਪਰਿਵਾਰ ਦੇ ਆਲੇ-ਦੁਆਲੇ ਘੁੰਮਦੀ ਹੈ, ਜੋ ਤਾਮਿਲਨਾਡੂ ਦੇ ਟਾਈਗਰ ਰਿਜ਼ਰਵ ਵਿੱਚ ਦੋ ਅਨਾਥ ਹਾਥੀ ਦੇ ਬੱਚਿਆਂ ਨੂੰ ਗੋਦ ਲੈਂਦਾ ਹੈ।

ਭਾਰਤ ਵੱਲੋਂ ‘ਦਿ ਐਲੀਫ਼ੈਂਟ ਵ੍ਹਿਸਪਰ੍ਰਜ਼’ ਤੋਂ ਇਲਾਵਾ ਹੋਰ ਮੁਲਕਾਂ ਤੋਂ ਨਾਮਜ਼ਦ ਲਘੂ ਫ਼ਿਲਮਾਂ ਵਿੱਚ ‘ਹਾਲ ਆਊਟ’, ‘ਹਾਓ ਡੂ ਯੂ ਮਈਅਰ ਅ ਈਅਰ’, ‘ਦਿ ਮਾਰਥਾ ਮਿਸ਼ੇਲ ਇਫੈਕਟ’ ਅਤੇ ‘ਸਟ੍ਰੇਂਜਰ ਐਟ ਦਿ ਗੇਟ’ ਸ਼ਾਮਲ ਹਨ।

ਕੌਣ ਹਨ ਗੁਨੀਤ ਮੋਂਗਾ?

ਗੁਨੀਤ ਮੋਂਗਾ
FB/Guneet Monga
ਆਪਣੇ ਮਾਪਿਆਂ ਨਾਲ ਗੁਨੀਤ ਮੋਂਗਾ

ਗੁਨੀਤ ਦਾ ਤਾਲੁਕ ਦਿੱਲੀ ਦੇ ਇੱਕ ਪੰਜਾਬੀ ਪਰਿਵਾਰ ਨਾਲ ਹੈ।

ਉਨ੍ਹਾਂ ਦੀ ਲਿੰਕਡਿਨ ਪ੍ਰੋਫ਼ਾਈਲ ਮੁਤਾਬਕ ਉਨ੍ਹਾਂ ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਰਸਿਟੀ ਤੋਂ 2001 ਤੋਂ 2004 ਦਰਮਿਆਨ ਪੱਤਰਕਾਰੀ ਵਿੱਚ ਗ੍ਰੈਜੁਏਸ਼ਨ ਕੀਤੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਫ਼ਿਲਮ ਅਤੇ ਮਨੋਰੰਜਨ ਖੇਤਰ ਨਾਲ ਜੁੜੀਆਂ ਕਈ ਕੰਪਨੀਆਂ ਵਿੱਚ ਕੰਮ ਕੀਤਾ ਹੈ।

ਇਨ੍ਹਾਂ ਕੰਪਨੀਆਂ ਵਿੱਚ ਏਕਤਾ ਕਪੂਰ ਦੀ ਕੰਪਨੀ ਬਾਲਾਜੀ ਮੋਸ਼ਨ ਪਿਕਚਰਜ਼, ਨਿਰਦੇਸ਼ਕ ਅਨੁਰਾਗ ਕਸ਼ਿਅਪ ਦੀ ਕੰਪਨੀ ਅਨੁਰਾਗ ਕਸ਼ਿਅਪ ਫ਼ਿਲਮਜ਼ ਪ੍ਰੋਡਕਸ਼ਨ ਵੀ ਸ਼ਾਮਲ ਹਨ।

ਲਿੰਕਡਿਨ ਪ੍ਰੋਫ਼ਾਈਲ ਮੁਤਾਬਕ ਉਹ ਅਪ੍ਰੈਲ 2008 ਤੋਂ ਸਿੱਖਿਆ ਐਂਟਰਟੇਨਮੈਂਟ ਦੀ ਸੀਈਓ ਅਤੇ ਸੰਸਥਾਪਕ ਹਨ।

ਗੁਨੀਤ ਮੋਂਗਾ ਦਾ ਆਪਣਾ ਪ੍ਰੋਡਕਸ਼ਨ ਹਾਊਸ ਸਿੱਖਿਆ ਐਂਟਰਟੇਨਮੈਂਟ ਹੈ। ਅਚਿਨ ਜੈਨ ਇਸ ਦੇ ਸਹਿ ਸੰਸਥਾਪਕ ਹਨ।

ਗੁਨੀਤ ਮੋਂਗਾ
Insta/GuneetMonga
ਸੰਨੀ ਕਪੂਰ ਨਾਲ ਆਨੰਦ ਕਾਰਜ ਵੇਲੇ ਗੁਨੀਤ ਮੋਂਗਾ

ਦਸੰਬਰ 2022 ਵਿੱਚ ਗੁਨੀਤ ਮੋਂਗਾ ਨੇ ਸੰਨੀ ਕਪੂਰ ਨਾਲ ਵਿਆਹ ਕਰਵਾਇਆ।

ਸੰਨੀ ਕਪੂਰ ਇੱਕ ਕਾਰੋਬਾਰੀ ਹਨ ਅਤੇ ਦੋਵਾਂ ਦਾ ਆਨੰਦ ਕਾਰਜ ਮੁੰਬਈ ਦੇ ਇੱਕ ਗੁਰਦੁਆਰੇ ਵਿੱਚ ਹੋਇਆ ਸੀ।

ਸਿੱਖਿਆ ਐਂਟਰਟੇਨਮੈਂਟ ਅਧੀਨ ਕਿਹੜੀਆਂ ਫ਼ਿਲਮਾਂ ਬਣਾਈਆਂ

ਗੁਨੀਤ ਮੋਂਗਾ
FB/Guneet Monga
ਸਿੱਖਿਆ ਐਂਟਰਟੇਨਮੈਂਟ ਦੇ ਸਹਿ-ਸੰਸਥਾਪਕ ਅਚਿਨ ਜੈਨ ਅਤੇ ਸੰਸਥਾਪਕ ਗੁਨੀਤ ਮੋਂਗਾ

ਗੁਨੀਤ ਮੋਂਗਾ ਅਤੇ ਅਚਿਨ ਜੈਨ ਦੇ ਸਾਂਝੇ ਪ੍ਰੋਡਕਸ਼ਨ ਹਾਊਸ ਸਿੱਖਿਆ ਐਂਟਰਟੇਨਮੈਂਟ ਅਧੀਨ ਕਈ ਫ਼ਿਲਮਾਂ ਚਰਚਾ ਦਾ ਵਿਸ਼ਾ ਰਹੀਆਂ ਹਨ।

ਗੁਨੀਤ ਮੋਂਗਾ ਇਸ ਕੰਪਨੀ ਦੀ ਸੰਸਥਾਪਕ ਹਨ ਅਤੇ ਅਚਿਨ ਜੈਨ ਸਹਿ-ਸੰਸਥਾਪਕ ਹਨ।

ਵੱਖਰੇ ਵਿਸ਼ੇ ਅਤੇ ਕਿਸਮ ਦੀਆਂ ਫ਼ਿਲਮਾਂ ਨੂੰ ਬਤੌਰ ਨਿਰਮਾਤਾ ਬਣਾਉਣ ਲਈ ਜਾਣੇ ਜਾਂਦੇ ਸਿੱਖਿਆ ਐਂਟਰਟੇਨਮੈਂਟ ਦੀ ਝੋਲੀ ਕਈ ਕੌਮੀ ਐਵਾਰਡ ਆ ਚੁੱਕੇ ਹਨ।

ਗੁਨੀਤ ਤੇ ਅਚਿਨ ਦੀ ਟੀਮ ਨੇ ਸਿੱਖਿਆ ਐਂਟਰਟੇਨਮੈਂਟ ਬੈਨਰ ਹੇਠਾਂ ਕਈ ਫ਼ਿਲਮਾਂ ਬਣਾਈਆਂ ਹਨ।

ਇਨ੍ਹਾਂ ਫ਼ਿਲਮਾਂ ਵਿੱਚ ਕਈ ਵੱਡੇ ਨਾਮ ਨਜ਼ਰ ਆ ਚੁੱਕੇ ਹਨ, ਜਿਨ੍ਹਾਂ ਵਿੱਚ ਇਰਫ਼ਾਨ ਖ਼ਾਨ, ਦਿਵਿਆ ਦੱਤਾ, ਵਿੱਕੀ ਕੌਸ਼ਲ, ਸਾਨੀਆ ਮਲਹੋਤਰਾ ਆਦਿ ਸ਼ਾਮਲ ਹਨ।

ਇਸ ਬੈਨਰ ਹੇਠਾਂ ਕਈ ਫ਼ਿਲਮਾਂ ਦੇ ਨਾਮ ਵੀ ਮੋਹਰੀ ਹਨ ਜਿਵੇਂ...

  • ਪਗਲੇਟ
  • ਦਿ ਲੰਚ ਬਾਕਸ
  • ਮਸਾਨ
  • ਪੀਰੀਅਡ..ਐਂਡ ਆਫ਼ ਸੈਂਟੇਂਸ
  • ਹਰਾਮਖੋਰ
  • ਮੌਨਸੂਨ ਸ਼ੂਟ ਆਊਟ
  • ਵਟ ਵਿਲ ਪੀਪਲ ਸੇਅ
  • ਗੈਂਗਸ ਆਫ਼ ਵਾਸੇਪੁਰ
  • ਜ਼ੁਬਾਨ
ਲਾਈਨ
BBC

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)


  • bbc news punjabi

''ਮੈਂ ਸ਼ੀਸ਼ੇ ’ਚ ਆਪਣਾ ਮੂੰਹ ਨਹੀਂ ਦੇਖਣਾ ਚਾਹੁੰਦੀ, ਉਨ੍ਹਾਂ ਦੇ ਸ਼ਬਦ ਮੇਰੇ ਕੰਨਾਂ ’ਚ ਗੂੰਜਦੇ ਹਨ''

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • big conspiracy exposed in punjab before independence day
    ਪੰਜਾਬ 'ਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਵੱਡੀ ਸਾਜ਼ਿਸ਼ ਦਾ ਪਰਦਾਫਾਸ਼, ਟਲਿਆ ਵੱਡਾ...
  • bike riding youths collide head on with minibus
    ਜਲੰਧਰ 'ਚ ਦਰਦਨਾਕ ਹਾਦਸਾ! ਬਾਈਕ ਸਵਾਰ ਨੌਜਵਾਨਾਂ ਦੀ ਮਿੰਨੀ ਬੱਸ ਨਾਲ ਸਿੱਧੀ ਟੱਕਰ
  • daljeet singh cheemastatement
    ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਕੀਤੀ...
  • flood in punjab dhussi dam breaks ndrf deployed
    ਪੰਜਾਬ 'ਚ ਹੜ੍ਹ! ਟੁੱਟਿਆ ਧੁੱਸੀ ਬੰਨ੍ਹ, NDRF ਤਾਇਨਾਤ
  • heart wrenching accident in jalandhar horrific collision between car and activa
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਕਾਰ ਤੇ ਐਕਟਿਵਾ ਦੀ ਭਿਆਨਕ ਟੱਕਰ, ਕਈ ਫੁੱਟ ਹਵਾ...
  • commissionerate police jalandhar arrests three member gang involved in robbery
    ਕਮਿਸ਼ਨਰੇਟ ਪੁਲਸ ਜਲੰਧਰ ਦੇ ਵੱਲੋਂ ਲੁੱਟਖੋਹਾਂ ਕਰਨ ਵਾਲੇ ਤਿੰਨ ਮੈਂਬਰੀ ਗਿਰੋਹ ਨੂੰ...
  • raids continue for accused in notorious club attack case
    ਈਸਟਵੁੱਡ ਦੇ ਮਾਲਕ ਦੇ ਬੇਟੇ ’ਤੇ ਕਾਤਲਾਨਾ ਹਮਲੇ ਦਾ ਮਾਮਲਾ, FIR ਦਰਜ ਹੋਣ ਮਗਰੋਂ...
  • latest on punjab weather for 4 days
    ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ...
Trending
Ek Nazar
daljeet singh cheemastatement

ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਕੀਤੀ...

flood in punjab dhussi dam breaks ndrf deployed

ਪੰਜਾਬ 'ਚ ਹੜ੍ਹ! ਟੁੱਟਿਆ ਧੁੱਸੀ ਬੰਨ੍ਹ, NDRF ਤਾਇਨਾਤ

heart wrenching accident in jalandhar horrific collision between car and activa

ਜਲੰਧਰ 'ਚ ਰੂਹ ਕੰਬਾਊ ਹਾਦਸਾ! ਕਾਰ ਤੇ ਐਕਟਿਵਾ ਦੀ ਭਿਆਨਕ ਟੱਕਰ, ਕਈ ਫੁੱਟ ਹਵਾ...

latest on punjab weather for 4 days

ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ...

gay couple sentenced to 80 lashes

ਸਮਲਿੰਗੀ ਜੋੜੇ ਨੂੰ ਜਨਤਕ ਤੌਰ 'ਤੇ 80-80 ਕੋੜੇ ਮਾਰਨ ਦੀ ਸਜ਼ਾ

instructions to extend holidays to schools

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀਆਂ ਵਧਾਉਣ ਦੇ ਨਿਰਦੇਸ਼ ਜਾਰੀ

landslide  floods in pok

ਹੜ੍ਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ ਨੌਂ ਲੋਕਾਂ ਦੀ ਮੌਤ

lions in india

ਭਾਰਤ 'ਚ ਸ਼ੇਰਾਂ ਦੀ ਗਿਣਤੀ ਹੋਈ 891

pro palestinian protest in london

ਲੰਡਨ 'ਚ ਫਲਸਤੀਨ ਪੱਖੀ ਵਿਰੋਧ ਪ੍ਰਦਰਸ਼ਨ ਜਾਰੀ, 532 ਗ੍ਰਿਫ਼ਤਾਰੀਆਂ ਦੀ ਪੁਸ਼ਟੀ

heavy rains expected in punjab 4 districts on yellow alert

ਪੰਜਾਬ ਦੇ ਮੌਸਮ ਦੀ ਜਾਣੋ Latest Update! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

torrential rains in japan

ਜਾਪਾਨ 'ਚ ਭਾਰੀ ਮੀਂਹ ਕਾਰਨ ਖਿਸਕੀ ਜ਼ਮੀਨ, ਕਈ ਲੋਕ ਲਾਪਤਾ (ਤਸਵੀਰਾਂ)

if you see these 8 symptoms in your feet rush to the doctor

ਪੈਰਾਂ 'ਚ ਦਿਖਣ ਇਹ 8 ਲੱਛਣ ਤਾਂ ਜਲਦੀ ਭੱਜੋ ਡਾਕਟਰ ਕੋਲ, ਨਜ਼ਰਅੰਦਾਜ਼ ਕਰਨਾ ਪੈ...

heavy rains to occur in punjab for 5 days big weather forecast

ਪੰਜਾਬ 'ਚ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

punjab under threat of floods

​​​​​​​ਹੜ੍ਹ ਦੇ ਖਤਰੇ 'ਚ ਪੰਜਾਬ, ਪੌਂਗ ਡੈਮ ਤੇ ਚੱਕੀ ਦਰਿਆ ਤੋਂ ਲਗਾਤਾਰ...

martyr harminder singh cremated with state honours

ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ...

hi tech checkpoints set up in punjab 71 entry exit points sealed

ਪੰਜਾਬ 'ਚ ਲੱਗੇ ਹਾਈਟੈੱਕ ਨਾਕੇ! ਵਧਾਈ ਗਈ ਸੁਰੱਖਿਆ, ਐਂਟਰੀ/ਐਗਜ਼ਿਟ ਪੁਆਇੰਟ ਕੀਤੇ...

electricity workers have announced a strike

ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ ! 11 ਤੋਂ 13 ਅਗਸਤ ਤੱਕ...

shots fired at famous punjabi youtuber s house

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • viral video shows mermaid like creatures
      ਸਮੁੰਦਰ 'ਚ ਅਚਾਨਕ Mermaid ਦਾ ਝੁੰਡ! ਵਾਇਰਲ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ...
    • lightning struck a husband and wife working in the field
      ਖੇਤ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ, ਮੌਸਮ ਵਿਭਾਗ ਨੇ ਕੀਤੀ...
    • cloudburst in pauri after uttarkashi
      ਜ਼ਮੀਨ ਖਿਸਕਣ ਨਾਲ ਪੌੜੀ ’ਚ ਵੀ ਤਬਾਹੀ, 2 ਔਰਤਾਂ ਦੀ ਮੌਤ, 5 ਮਜ਼ਦੂਰ ਲਾਪਤਾ
    • ministry of external affairs government of india statement
      'ਤੇਲ ਦਰਾਮਦ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ...', ਅਮਰੀਕਾ ਦੇ ਟੈਰਿਫ ਬੰਬ ਤੋਂ...
    • 22 foreigners arrested for illegally staying in delhi
      ਦਿੱਲੀ ’ਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ 22 ਵਿਦੇਸ਼ੀ ਗ੍ਰਿਫਤਾਰ
    • rahul gandhi amit shah defamation case
      ਅਮਿਤ ਸ਼ਾਹ ਵਿਰੁੱਧ ਟਿੱਪਣੀ ਦਾ ਮਾਮਲਾ: ਰਾਹੁਲ ਗਾਂਧੀ ਨੂੰ ਝਾਰਖੰਡ ਦੀ ਅਦਾਲਤ ਤੋਂ...
    • municipal corporation takes major action  seals 7 illegal buildings
      ਨਗਰ ਨਿਗਮ ਦੀ ਵੱਡੀ ਕਾਰਵਾਈ, 7 ਗੈਰ-ਕਾਨੂੰਨੀ ਇਮਾਰਤਾਂ ਨੂੰ ਕੀਤਾ ਸੀਲ
    • president trump announces successor
      ਰਾਸ਼ਟਰਪਤੀ ਟਰੰਪ ਨੇ ਕੀਤਾ ਉੱਤਰਾਧਿਕਾਰੀ ਦਾ ਐਲਾਨ
    • rail passengers buying e tickets can get travel insurance for just 45 paise
      ਰੇਲ ਯਾਤਰੀ ਸਿਰਫ 45 ਪੈਸੇ ’ਚ ਹੀ ਕਰਵਾ ਸਕਦੇ ਹਨ ਸਫਰ ਬੀਮਾ
    • fearing the goons the boyfriend left his girlfriend in the park
      ਬਦਮਾਸ਼ਾਂ ਦੇ ਡਰੋਂ ਗਰਲਫ੍ਰੈਂਡ ਨੂੰ ਪਾਰਕ 'ਚ ਛੱਡ ਭੱਜ ਗਿਆ ਪ੍ਰੇਮੀ, ਕੁੜੀ ਨੂੰ...
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +