ਆਮ ਆਦਮੀ ਪਾਰਟੀ ਦੇ ਵਿਧਿਆਕ ਅਮਿਤ ਰਤਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਤਸਵਾਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਬੀਤੇ ਦਿਨੀਂ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਿਆਕ ਅਮਿਤ ਰਤਨ ਤੇ ਉਨ੍ਹਾਂ ਦੇ ਪੀਏ ਰਿਸ਼ਮ ਗਰਗ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਰਿਸ਼ਵਤ ਲੈਂਦਿਆਂ ਫ਼ੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।
ਇਸ ਤੋਂ ਬਾਅਦ ਵਿਜੀਲੈਂਸ ਵਲੋਂ ਉਨ੍ਹਾਂ ਦੇ ਪੀਏ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਹੋਏ ''ਪੁਲਿਸ ਮੁਕਾਬਲੇ'' ਵਿੱਚ ਮਾਰਿਆ ਗਿਆ ਤਜਿੰਦਰ ਤੇਜਾ ਕੌਣ ਸੀ
NEXT STORY