Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    TUE, JUN 17, 2025

    9:57:01 AM

  • big relief regarding driving license and rc in punjab

    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ,...

  • body of 40 year old man found in mysterious circumstances inside house

    ਘਰ ਅੰਦਰੋਂ ਭੇਤਭਰੇ ਹਾਲਾਤ ’ਚ ਮਿਲੀ ਵਿਅਕਤੀ ਦੀ...

  • police get big success  2 smugglers arrested along with heroin

    ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਅਤੇ ਡਰੱਗ...

  • if there is any loss of life or property to amritpal mehron

    ਅੰਮ੍ਰਿਤਪਾਲ ਮਹਿਰੋਂ ਦਾ ਕੋਈ ਜਾਨੀ ਜਾਂ ਮਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਭਾਵਨਾਵਾਂ ਖੁੱਲ੍ਹ ਕੇ ਜ਼ਾਹਿਰ ਕਰਨ ਵਾਲੀਆਂ ਔਰਤਾਂ ਨੂੰ ਤੇਜ਼ ਤੇ ਰੌਬ ਜਮਾਉਣ ਵਾਲੀ ਕਿਉਂ ਸਮਝ ਲਿਆ ਜਾਂਦਾ ਹੈ

ਭਾਵਨਾਵਾਂ ਖੁੱਲ੍ਹ ਕੇ ਜ਼ਾਹਿਰ ਕਰਨ ਵਾਲੀਆਂ ਔਰਤਾਂ ਨੂੰ ਤੇਜ਼ ਤੇ ਰੌਬ ਜਮਾਉਣ ਵਾਲੀ ਕਿਉਂ ਸਮਝ ਲਿਆ ਜਾਂਦਾ ਹੈ

  • Updated: 04 Sep, 2023 03:17 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਔਰਤ
Getty Images

"ਜਦੋਂ ਮੈਂ ਵੱਡੀ ਹੋ ਰਹੀ ਸੀ, ਤਾਂ ਮੈਨੂੰ ਬਹੁਤ ਜ਼ਿਆਦਾ ਭਾਵੁਕ, ਸੰਵੇਦਨਸ਼ੀਲ ਅਤੇ ਗੁੱਸੇ ਵਾਲੀ ਸਮਝਿਆ ਜਾਂਦਾ ਸੀ।''''

ਪ੍ਰੋਫ਼ੈਸਰ ਪ੍ਰਗਿਆ ਅਗਰਵਾਲ, ਵਿਵਹਾਰ ਅਤੇ ਡੇਟਾ ਸਾਇੰਟਿਸਟ ਹਨ।

ਆਪਣੀਆਂ ਭਾਵਨਾਵਾਂ ਨੂੰ ਸਾਂਝਾ ਕਰਦੇ ਹੋਏ ਉਹ ਕਹਿੰਦੇ ਹਨ, ''''ਜਦੋਂ ਮੈਂ ਇੱਕ ਯੂਨੀਵਰਸਿਟੀ ਵਿੱਚ ਪੜ੍ਹਾਉਣਾ ਸ਼ੁਰੂ ਕੀਤਾ, ਤਾਂ ਸੀਨੀਅਰ ਪੁਰਸ਼ ਸਾਥੀਆਂ ਤੋਂ ਮੈਨੂੰ ਸੰਕੇਤ ਮਿਲੇ ਕਿ ਮੈਨੂੰ ਕਿਸ ਤਰ੍ਹਾਂ ਨਾਲ ਵਿਵਹਾਰ ਕਰਨਾ ਚਾਹੀਦਾ ਹੈ।''''

''''ਮੈਂ ਅਪਣੇ ਆਪ ਨੂੰ ਮਜ਼ਬੂਤ ਦਿਖਾਉਣਾ ਸੀ, ਆਪਣੀਆਂ ਭਾਵਨਾਵਾਂ ਨੂੰ ਛੁਪਾਉਣਾ ਸੀ ਅਤੇ ਕਈ ਮੌਕਿਆਂ ''ਤੇ ਹਮਲਾਵਰ ਵੀ ਨਜ਼ਰ ਆਉਣਾ ਸੀ।''''

ਉਹ ਦੱਸਦੇ ਹਨ ਕਿ ਉਨ੍ਹਾਂ ਨੂੰ ਬਚਪਨ ਵਿੱਚ ਹੀ ਅਹਿਸਾਸ ਹੋ ਗਿਆ ਸੀ ਕਿ ਭਾਵਨਾਵਾਂ ਵੀ ਲਿੰਗ ਦੇ ਆਧਾਰ ''ਤੇ ਵੰਡੀਆਂ ਹੋਈਆਂ ਹਨ।

ਉਨ੍ਹਾਂ ਨੇ ਇੱਕ ਕਿਤਾਬ ਲਿਖੀ ਹੈ - ਹਿਸਟਰੀਕਲ: ਐਕਸਪਲੋਡਿੰਗ ਦ ਮਿਥ ਆਫ਼ ਜੈਂਡਰਡ ਇਮੋਸ਼ਨਜ਼। ਇਸ ਕਿਤਾਬ ਵਿੱਚ ਉਹ ਇਸੇ ਵਿਸ਼ੇ ਬਾਰੇ ਗੱਲ ਕਰਦੇ ਹਨ ਕਿ ਕਿਵੇਂ ਲੋਕਾਂ ਤੋਂ ਉਨ੍ਹਾਂ ਦੇ ਲਿੰਗ ਦੇ ਆਧਾਰ ''ਤੇ ਵੱਖ-ਵੱਖ ਭਾਵਨਾਵਾਂ ਰੱਖਣ ਅਤੇ ਪ੍ਰਗਟ ਕਰਨ ਦੀ ਉਮੀਦ ਕੀਤੀ ਜਾਂਦੀ ਹੈ।

ਉਹ ਕਹਿੰਦੇ ਹਨ, ''''ਔਰਤਾਂ ਦਾ ਹਮੇਸ਼ਾ ਉਨ੍ਹਾਂ ਦੀਆਂ ਭਾਵਨਾਵਾਂ ਦੇ ਆਧਾਰ ''ਤੇ ਅੰਕਲਣ ਕੀਤਾ ਜਾਂਦਾ ਹੈ ਅਤੇ ਨਿਸ਼ਾਨਾ ਬਣਾਇਆ ਗਿਆ ਹੈ।

ਕਿਹਾ ਜਾਂਦਾ ਹੈ ਕਿ ਉਹ ਬਹੁਤ ਭਾਵੁਕ ਹੁੰਦੀਆਂ ਹਨ। ਫਿਰ ਉਨ੍ਹਾਂ ਦੀ ਇਸ ਭਾਵਨਾਤਮਕਤਾ ਨੂੰ ਤਰਕਸ਼ੀਲਤਾ ਅਤੇ ਸੂਝ-ਬੂਝ ਦੇ ਅਧਾਰ ''ਤੇ ਘੱਟ ਮੰਨ ਲਿਆ ਗਿਆ ਹੈ, ਜਿਨ੍ਹਾਂ ਨੂੰ ਅਕਸਰ ''ਮਰਦਾਨਾ'' ਗੁਣ ਮੰਨਿਆ ਜਾਂਦਾ ਹੈ। ਪਰ ਸਾਨੂੰ ਇਸ ਸੋਚ ਨੂੰ ਚੁਣੌਤੀ ਦੇਣੀ ਪਵੇਗੀ ਕਿ ਤਰਕਸ਼ੀਲਤਾ ਭਾਵਨਾਤਮਕਤਾ ਨਾਲੋਂ ਬਿਹਤਰ ਹੈ।

ਭਾਵਨਾਵਾਂ ਨੂੰ ਲੁਕਾਉਣ ਦਾ ਦਬਾਅ

ਔਰਤਾਂ ਵਿੱਚ ਗੁੱਸਾ
Getty Images

ਪੁਰਾਣੇ ਜ਼ਮਾਨੇ ਦੀ ਕਲਾ ਅਤੇ ਸਾਹਿਤ ਵਿੱਚ, ਕੁਝ ਭਾਵਨਾਵਾਂ ਸਿਰਫ ਔਰਤਾਂ ਨਾਲ ਜੁੜੀਆਂ ਹੋਈਆਂ ਹਨ ਅਤੇ ਕੁਝ ਸਿਰਫ ਮਰਦਾਂ ਨਾਲ ਜੁੜੀਆਂ ਹੋਈਆਂ ਹਨ।

ਮਿਸਾਲ ਵਜੋਂ, ਈਰਖਾ ਜਾਂ ਚੀਜ਼ਾਂ ਹਾਸਲ ਕਰਨ ਦੀ ਇੱਛਾ ਔਰਤਾਂ ਨਾਲ ਜੁੜੀ ਹੋਈ ਹੈ, ਜਦਕਿ ਬਹਾਦਰੀ ਵਰਗੀਆਂ ਸਕਾਰਾਤਮਕ ਭਾਵਨਾਵਾਂ ਮਰਦਾਂ ਨਾਲ ਜੁੜੀਆਂ ਹੋਈਆਂ ਹਨ।

ਹਾਲਾਂਕਿ, ਹੁਣ ਸਥਿਤੀ ਕੁਝ ਹੱਦ ਤੱਕ ਸੁਧਰੀ ਹੈ, ਪਰ ਪੂਰੀ ਤਰ੍ਹਾਂ ਨਹੀਂ। ਦਿੱਲੀ ਦੀ ਮਨੋਵਿਗਿਆਨੀ ਸ਼ਿਵਾਨੀ ਮਿਸਰੀ ਸਾਧੂ ਦਾ ਕਹਿਣਾ ਹੈ ਕਿ ਅੱਜ ਵੀ ਮਰਦਾਂ ਵਿਚ ਗੁੱਸਾ ਜਾਂ ਦਬਦਬਾ ਬਣਾਉਣ ਵਾਲੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ, ਜਦਕਿ ਔਰਤਾਂ ਵਿਚ ਹਮਦਰਦੀ ਅਤੇ ਦੇਖਭਾਲ ਦੀ ਭਾਵਨਾ ''ਤੇ ਜ਼ੋਰ ਦਿੱਤਾ ਜਾਂਦਾ ਹੈ।

ਸ਼ਿਵਾਨੀ ਕਹਿੰਦੇ ਹਨ, "ਇਸ ਨਾਲ ਮਰਦਾਂ ਵਿੱਚ ਆਪਣੇ ਭਾਵਨਾਤਮਕ ਪੱਖ ਨੂੰ ਲੁਕਾਉਣ ਲਈ ਅਤੇ ਔਰਤਾਂ ਵਿੱਚ ਆਪਣੀ ਤਾਕਤ ਦੀ ਭਾਵਨਾ ਨੂੰ ਲੁਕਾਉਣ ਦਾ ਦਬਾਅ ਪੈਦਾ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਪੁਰਸ਼ ਉਦਾਸੀ ਜਾਂ ਡਰ ਦਾ ਪ੍ਰਗਟਾਵਾ ਕਰਨ ਤੋਂ ਬਚਦੇ ਹਨ, ਜਦਕਿ ਔਰਤਾਂ ਗੁੱਸਾ ਨਹੀਂ ਦਿਖਾ ਸਕਦੀਆਂ ਕਿਉਂਕਿ ਅਜਿਹਾ ਕਰਨਾ ਉਨ੍ਹਾਂ ਦੀ ਦੇਖਭਾਲ ਅਤੇ ਖ਼ਿਆਲ ਰੱਖਣ ਵਾਲੀ ਭੂਮਿਕਾ ਦੇ ਅਨੁਸਾਰ ਨਹੀਂ ਮੰਨਿਆ ਜਾਂਦਾ।''''

ਜਦੋਂ ਔਰਤਾਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੀਆਂ ਹਨ, ਤਾਂ ਉਨ੍ਹਾਂ ਨੂੰ ''ਕੁਝ ਜ਼ਿਆਦਾ ਹੀ'' ਸੰਵੇਦਨਸ਼ੀਲ, ਰੌਬ ਝਾੜਨ ਵਾਲੀ, ਤੇਜ਼-ਤਰਾਰ ਜਾਂ ''ਬੇਹੱਦ ਗੁੱਸੇ ਵਾਲੀ'' ਕਿਹਾ ਜਾਂਦਾ ਹੈ।

ਪ੍ਰੋਫੈਸਰ ਪ੍ਰਗਿਆ ਕਹਿੰਦੇ ਹਨ, “ਇਹ ਸ਼ਬਦ ਸਕਾਰਾਤਮਕ ਨਹੀਂ ਹਨ ਅਤੇ ਔਰਤਾਂ ਦੀਆਂ ਜਾਇਜ਼ ਭਾਵਨਾਵਾਂ ਨੂੰ ਵੀ ਗਲਤ ਤਰੀਕੇ ਨਾਲ ਪੇਸ਼ ਕਰਦੇ ਹਨ। ਇਹੀ ਕਾਰਨ ਹੈ ਕਿ ਔਰਤਾਂ ਆਪਣੀਆਂ ਭਾਵਨਾਵਾਂ ਨੂੰ ਦਬਾਉਂਦੀਆਂ ਹਨ ਤਾਂ ਜੋ ਲੋਕ ਉਨ੍ਹਾਂ ਨੂੰ ਗੰਭੀਰਤਾ ਨਾਲ ਲੈਣ।"

ਔਰਤਾਂ ਵਿੱਚ ਗੁੱਸਾ
Getty Images

ਇਸੇ ਤਰ੍ਹਾਂ, ਜੇ ਅਸੀਂ ਗੁੱਸੇ ਦੀ ਉਦਾਹਰਣ ਲਈਏ, ਤਾਂ ਮਰਦ ਅਤੇ ਔਰਤ ਦੋਵਾਂ ਦੇ ਗੁੱਸੇ ਨੂੰ ਵੱਖੋ-ਵੱਖਰੇ ਨਜ਼ਰੀਏ ਤੋਂ ਦੇਖਿਆ ਜਾਂਦਾ ਹੈ।

ਜੇਕਰ ਮਰਦਾਂ ਨੂੰ ਗੁੱਸਾ ਆਉਂਦਾ ਹੈ ਤਾਂ ਇਹ ਆਮ ਮੰਨਿਆ ਜਾਂਦਾ ਹੈ, ਜਦਕਿ ਜੇਕਰ ਕੋਈ ਔਰਤ ਗੁੱਸਾ ਕਰੇ ਤਾਂ ਕਿਹਾ ਜਾਂਦਾ ਹੈ ਕਿ ਉਸ ਦੀ ਸ਼ਖਸੀਅਤ ''ਚ ਹੀ ਖਰਾਬੀ ਹੈ।

ਖੋਜਾਂ ਵੀ ਦਰਸਾਉਂਦੀਆਂ ਹਨ ਕਿ ਕੰਮਕਾਜ ਵਾਲੀ ਥਾਂ ''ਤੇ ਗੁੱਸਾ ਦਿਖਾਉਣ ਵਾਲੀਆਂ ਔਰਤਾਂ ਨੂੰ, ਗੁੱਸਾ ਦਿਖਾਉਣ ਵਾਲੇ ਮਰਦਾਂ ਨਾਲੋਂ ਘੱਟ ਤਨਖਾਹ ਦਿੱਤੀ ਜਾਂਦੀ ਹੈ।

ਪ੍ਰੋਫੈਸਰ ਪ੍ਰਗਿਆ ਕਹਿੰਦੇ ਹਨ, “ਮੈਂ ਮਰਦਾਂ ਅਤੇ ਔਰਤਾਂ ਦੀ ਗੱਲ ਕਰ ਰਹੀ ਹਾਂ ਪਰ ਕੁਝ ਲੋਕ ਇਨ੍ਹਾਂ ਦੋ ਸ਼੍ਰੇਣੀਆਂ ਵਿੱਚ ਨਹੀਂ ਆਉਂਦੇ।"

''''ਟ੍ਰਾਂਸਜੈਂਡਰ ਜਾਂ ਜੈਂਡਰ ਨਾਨ-ਕਨਫਰਮਿੰਗ ਲੋਕਾਂ ''ਤੇ ਬਹੁਤ ਜ਼ਿਆਦਾ ਅਧਿਐਨ ਨਹੀਂ ਕੀਤਾ ਗਿਆ ਹੈ, ਪਰ ਬਹੁਤ ਸਾਰੀਆਂ ਟਰਾਂਸਜੈਂਡਰ ਔਰਤਾਂ ਅਤੇ ਟ੍ਰਾਂਸ ਪੁਰਸ਼ਾਂ ਨੇ ਇਹ ਦੱਸਿਆ ਹੈ ਕਿ ਉਹ ਵੀ ਆਪਣੀ ਪਛਾਣ ਦੇ ਅਨੁਸਾਰ ਵਿਵਹਾਰ ਕਰਨ ਲਈ ਦਬਾਅ ਮਹਿਸੂਸ ਕਰਦੇ ਹਨ।"

ਕਿੱਥੋਂ ਹੋਈ ਸ਼ੁਰੂਆਤ?

ਔਰਤਾਂ ਵਿੱਚ ਗੁੱਸਾ
Getty Images

ਸਾਡੀਆਂ ਭਾਵਨਾਵਾਂ ਦਾ ਮੁਲਾਂਕਣ ਕਈ ਸਦੀਆਂ ਤੋਂ ਵਿਕਸਿਤ ਹੋਏ ਸਮਾਜਿਕ ਅਤੇ ਸੱਭਿਆਚਾਰਕ ਮਿਆਰਾਂ ਦੇ ਆਧਾਰ ''ਤੇ ਕੀਤਾ ਜਾਂਦਾ ਹੈ ਅਤੇ ਅਸੀਂ ਬਚਪਨ ਤੋਂ ਹੀ ਇਨ੍ਹਾਂ ਵਿਚਾਰਾਂ ''ਤੇ ਵਿਸ਼ਵਾਸ ਕਰਨਾ ਸ਼ੁਰੂ ਕਰ ਦਿੰਦੇ ਹਾਂ।

ਅਧਿਐਨ ਦੱਸਦੇ ਹਨ ਕਿ ਮਾਪੇ ਆਪਣੇ ਮੁੰਡਿਆਂ ਅਤੇ ਕੁੜੀਆਂ ਨਾਲ ਵੱਖੋ-ਵੱਖਰੇ ਵਿਵਹਾਰ ਕਰਦੇ ਹਨ ਅਤੇ ਇਸ ਕਾਰਨ ਸਾਡੇ ਮਨ ਵਿੱਚ ਕੁਝ ਧਾਰਨਾਵਾਂ ਬੈਠ ਜਾਂਦੀਆਂ ਹਨ, ਜੋ ਹਮੇਸ਼ਾ ਰਹਿੰਦੀਆਂ ਹਨ।

ਤੁਸੀਂ ਅਕਸਰ ਲੋਕਾਂ ਨੂੰ, ਛੋਟੇ ਬੱਚਿਆਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ - ''ਕੀ ਕੁੜੀਆਂ ਵਾਂਗ ਰੋ ਰਿਹਾ ਹੈਂ?'' ਜਾਂ ਕੁੜੀਆਂ ਨੂੰ ਅਕਸਰ ਕੁਝ ਵਿਸ਼ਿਆਂ ''ਤੇ ਗੱਲ ਕਰਦੇ ਸਮੇਂ ਚੁੱਪ ਕਰਾ ਦਿੱਤਾ ਜਾਂਦਾ ਹੈ। ਉਨ੍ਹਾਂ ਨੂੰ ਅਜਿਹੀਆਂ ਹਦਾਇਤਾਂ ਵੀ ਦਿੱਤੀਆਂ ਜਾਂਦੀਆਂ ਹਨ ਕਿ ਬਹੁਤ ਜ਼ਿਆਦਾ ਨਾ ਬੋਲੋ, ਹੌਲੀ ਬੋਲੋ ਜਾਂ ਉੱਚੀ ਆਵਾਜ਼ ਵਿੱਚ ਨਾ ਹੱਸੋ ਆਦਿ।

ਲਾਈਨ
BBC

ਮਨੋਵਿਗਿਆਨੀ ਸ਼ਿਵਾਨੀ ਮਿਸਰੀ ਸਾਧੂ ਦਾ ਕਹਿਣਾ ਹੈ ਕਿ ਭਾਵਨਾਵਾਂ ਦੀ ਇਹ ਵੰਡ ਲਿੰਗ ਭੂਮਿਕਾਵਾਂ ਨਾਲ ਸਬੰਧਤ ਹੈ, ਉਹੀ ਭੂਮਿਕਾਵਾਂ ਜੋ ਰਵਾਇਤੀ ਤੌਰ ''ਤੇ ਲਿੰਗ ਦੇ ਆਧਾਰ ''ਤੇ ਵੰਡੀਆਂ ਗਈਆਂ ਹਨ।

ਸ਼ਿਵਾਨੀ ਕਹਿੰਦੇ ਹਨ, "ਪੁਰਾਤਨ ਸਮਾਜਾਂ ਵਿੱਚ, ਜ਼ਿੰਦਾ ਰਹਿਣ ਲਈ ਲਿੰਗ ਦੇ ਅਧਾਰ ''ਤੇ ਭੂਮਿਕਾਵਾਂ ਨੂੰ ਵੰਡਿਆ ਗਿਆ ਸੀ। ਮਰਦ ਸ਼ਿਕਾਰ ਕਰਕੇ ਲੈ ਕੇ ਆਉਂਦੇ ਸਨ ਅਤੇ ਆਪਣੇ ਸਮੂਹ ਦੀ ਰੱਖਿਆ ਕਰਦੇ ਸਨ। ਇਸ ਲਈ ਉਨ੍ਹਾਂ ਅੰਦਰ ਬਹਾਦਰੀ ਅਤੇ ਤਾਕਤ ਚਾਹੀਦੀ ਸੀ। ਦੂਜੇ ਪਾਸੇ, ਔਰਤਾਂ ਪਰਿਵਾਰਾਂ ਦੀ ਦੇਖਭਾਲ ਕਰਦੀਆਂ ਸਨ, ਜਿਸ ਲਈ ਉਨ੍ਹਾਂ ''ਚ ਹਮਦਰਦੀ ਅਤੇ ਸੰਵੇਦਨਸ਼ੀਲਤਾ ਜ਼ਰੂਰੀ ਸਨ।''''

“ਇਹ ਭੂਮਿਕਾਵਾਂ ਬਾਅਦ ਵਿੱਚ ਧਾਰਮਿਕ ਅਤੇ ਸਮਾਜਿਕ ਵਿਸ਼ਵਾਸਾਂ ਵਿੱਚ ਬਦਲ ਗਈਆਂ। ਫਿਰ ਜਦੋਂ ਉਦਯੋਗਿਕ ਕ੍ਰਾਂਤੀ ਦਾ ਦੌਰ ਆਇਆ ਤਾਂ ਆਦਮੀ ਘਰਾਂ ਤੋਂ ਕਾਰਖਾਨਿਆਂ ਵਿੱਚ ਜਾਣ ਲੱਗੇ। ਫਿਰ ਮਰਦਾਂ ਤੋਂ ਭਾਵਨਾਤਮਕ ਤੌਰ ''ਤੇ ਮਜ਼ਬੂਤ ਜਾਂ ਕਠੋਰ ਹੋਣ ਦੀ ਉਮੀਦ ਕੀਤੀ ਜਾਂਦੀ ਸੀ ਜਦਕਿ ਘਰ ਦਾ ਖ਼ਿਆਲ ਰੱਖਣ ਵਾਲੀਆਂ ਔਰਤਾਂ ਤੋਂ ਦੇਖਭਾਲ ਕਰਨ ਵਾਲੇ ਗੁਣਾਂ ਦੀ ਉਮੀਦ ਕੀਤੀ ਜਾਣ ਲੱਗੀ। ਸਮੇਂ ਦੇ ਨਾਲ ਇਹ ਸੋਚ ਹੋਰ ਡੂੰਘੀ ਹੁੰਦੀ ਚਲੀ ਗਈ।”

ਔਰਤਾਂ ਵਿੱਚ ਗੁੱਸਾ
Getty Images

ਇਹ ਇੱਕ ਅਜੀਬ ਸਥਿਤੀ ਹੈ, ਜਿੱਥੇ ਪਹਿਲਾਂ ਤਾਂ ਔਰਤਾਂ ''ਤੇ ਇੱਕ ਖਾਸ ਕਿਸਮ ਦੀਆਂ ਭਾਵਨਾਵਾਂ ਨੂੰ ਥੋਪਿਆ ਜਾਂਦਾ ਹੈ ਅਤੇ ਫਿਰ ਉਨ੍ਹਾਂ ਹੀ ਭਾਵਨਾਵਾਂ ਨੂੰ ਪ੍ਰਗਟ ਕਰਨ ''ਤੇ ਉਨ੍ਹਾਂ ਬਾਰੇ ਰਾਇ ਬਣਾਈ ਜਾਂਦੀ ਹੈ।

ਇੰਨਾ ਹੀ ਨਹੀਂ, ਹੁਣ ਜਦੋਂ ਔਰਤਾਂ ਦਾ ਦਬਦਬਾ ਕੰਮਕਾਜ ਵਾਲੀਆਂ ਥਾਵਾਂ ''ਤੇ ਵਧਿਆ ਹੈ, ਉਨ੍ਹਾਂ ਨੂੰ ਕਥਿਤ ਮਰਦਾਨਾ ਗੁਣਾਂ ਦਾ ਵੀ ਪ੍ਰਦਰਸ਼ਨ ਕਰਨਾ ਪੈਂਦਾ ਹੈ- ਜਿਵੇਂ ਕਿ ਅਧਿਕਾਰ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਅਤੇ ਕਥਿਤ ਮਹਿਲਾਵਾਂ ਵਾਲੇ ਗੁਣਾਂ ਦਾ ਵੀ- ਜਿਵੇਂ ਕਿ ਨਿਮਰਤਾ ਅਤੇ ਸਾਦਗੀ।

ਪ੍ਰੋਫੈਸਰ ਪ੍ਰਗਿਆ ਦਾ ਕਹਿਣਾ ਹੈ ਕਿ ਇਹ ਸੋਚ ਔਰਤਾਂ ਲਈ ਮੁਸ਼ਕਿਲਾਂ ਪੈਦਾ ਕਰਦੀ ਹੈ। ਉਦਾਹਰਣ ਦਿੰਦੇ ਹੋਏ ਉਹ ਕਹਿੰਦੇ ਹਨ, "ਰਾਜਨੀਤੀ ਵਿੱਚ ਔਰਤਾਂ ਨੂੰ ਉਨ੍ਹਾਂ ਦੁਆਰਾ ਪ੍ਰਗਟ ਕੀਤੀਆਂ ਭਾਵਨਾਵਾਂ ਦੇ ਅਧਾਰ ''ਤੇ ਜੱਜ ਕੀਤਾ ਜਾਂਦਾ ਹੈ। ਜਿਵੇਂ ਕਿ ਹਿਲੇਰੀ ਕਲਿੰਟਨ ਬਾਰੇ ਕਿਹਾ ਗਿਆ ਸੀ ਕਿ ਉਹ ਬਹੁਤ ਬੇਬਾਕ ਹਨ ਅਤੇ ਅਕਸਰ ਗੁੱਸੇ ''ਚ ਰਹਿੰਦੇ ਹਨ।''''

ਇੱਕ ਸਰਵੇਖਣ ਵਿੱਚ, ਪੁਰਸ਼ ਅਤੇ ਮਹਿਲਾ ਵੋਟਰਾਂ ਨੇ ਉਨ੍ਹਾਂ ਦੀ ਇਸ ਗੱਲ ਲਈ ਵੀ ਆਲੋਚਨਾ ਕੀਤੀ ਕਿ ਉਹ ਮੁਸਕੁਰਾਉਂਦੇ ਘੱਟ ਹਨ। ਕਈ ਯੋਗਤਾਵਾਂ ਹੋਣ ਦੇ ਬਾਵਜੂਦ ਇਸ ਸਰਵੇਖਣ ਵਿੱਚ ਉਨ੍ਹਾਂ ਨੂੰ ਰਾਸ਼ਟਰਪਤੀ ਚੁਣੇ ਜਾਣ ਲਾਇਕ ਸਮਰਥਨ ਨਹੀਂ ਮਿਲ ਸਕਿਆ ਸੀ।''''

ਮੀਡੀਆ ਦਾ ਪ੍ਰਭਾਵ

ਔਰਤਾਂ ਵਿੱਚ ਗੁੱਸਾ
Getty Images

ਮੀਡੀਆ, ਟੀਵੀ ਸੀਰੀਅਲ ਅਤੇ ਸਿਨੇਮਾ ਨੇ ਵੀ ਲਿੰਗ ਦੇ ਆਧਾਰ ''ਤੇ ਭਾਵਨਾਵਾਂ ਨੂੰ ਵੰਡਣ ਅਤੇ ਇਸ ਸੋਚ ਨੂੰ ਹੋਰ ਡੂੰਘਾ ਕਰਨ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਈ ਹੈ।

ਬਹੁਤੀ ਵਾਰ ਮੀਡੀਆ ਨੇ ਮਰਦਾਂ ਅਤੇ ਔਰਤਾਂ ਨੂੰ ਰੂੜ੍ਹੀਵਾਦੀ ਵਿਚਾਰਾਂ ਅਨੁਸਾਰ ਦਿਖਾਇਆ ਹੈ। ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਪੁਰਸ਼ਾਂ ਨੂੰ ਅਕਸਰ ਮਜ਼ਬੂਤ ਅਤੇ ਆਤਮਵਿਸ਼ਵਾਸ ਨਾਲ ਭਰਿਆ ਦਿਖਾਇਆ ਜਾਂਦਾ ਹੈ ਜਦਕਿ ਔਰਤਾਂ ਨੂੰ ਕਮਜ਼ੋਰ ਅਤੇ ਭਾਵਨਾਤਮਕ ਪੱਖ ਤੋਂ ਦਿਖਾਇਆ ਜਾਂਦਾ ਹੈ।

ਹਾਲਾਂਕਿ, ਹਾਲ ਹੀ ਦੇ ਸਮੇਂ ਵਿੱਚ ਕੁਝ ਬਦਲਾਅ ਵੀ ਹੋਏ ਹਨ। ਮਨੋਵਿਗਿਆਨੀ ਸ਼ਿਵਾਨੀ ਮਿਸਰੀ ਸਾਧੂ ਦਾ ਕਹਿਣਾ ਹੈ ਕਿ “ਮੀਡੀਆ ਵੀ ਇਸ ਦਿਸ਼ਾ ਵਿੱਚ ਸਕਾਰਾਤਮਕ ਭੂਮਿਕਾ ਨਿਭਾ ਸਕਦਾ ਹੈ। ਹੁਣ ਰਵਾਇਤੀ ਮਾਨਤਾਵਾਂ ਟੁੱਟਣ ਲੱਗ ਪਈਆਂ ਹਨ। ਹੁਣ ਅਜਿਹੇ ਮਰਦ ਪਾਤਰ ਸਾਹਮਣੇ ਆਉਣ ਲੱਗੇ ਹਨ ਜੋ ਭਾਵੁਕ ਹੁੰਦੇ ਹਨ ਅਤੇ ਡਰ ਮਹਿਸੂਸ ਕਰਦੇ ਹਨ। ਔਰਤਾਂ ਵੀ ਹੁਣ ਮਜ਼ਬੂਤ ਅਤੇ ਸਸ਼ਕਤ ਭੂਮਿਕਾਵਾਂ ਵਿੱਚ ਨਜ਼ਰ ਆਉਂਦੀਆਂ ਹਨ। ਇਸ ਨਾਲ ਦਰਸ਼ਕਾਂ ਦੇ ਮਨਾਂ ਵਿਚਲੀਆਂ ਰੂੜ੍ਹੀਆਂ ਨੂੰ ਤੋੜਨ ਵਿਚ ਮਦਦ ਮਿਲਦੀ ਹੈ।”

ਸੁਧਾਰ ਕਿਵੇਂ ਹੋ ਸਕਦਾ ਹੈ?

ਔਰਤਾਂ ਵਿੱਚ ਗੁੱਸਾ
Getty Images

ਇੱਕ ਨਵੇਂ ਅਤੇ ਵੱਖਰੇ ਮਾਹੌਲ ਵਿੱਚ ਆਪਣੇ ਆਪ ਨੂੰ ਢਾਲਣ ਲਈ ਅਸੀਂ ਸਾਰੇ ਹੀ ਆਪਣੇ ਵਿਵਹਾਰ ''ਚ ਬਦਲਾਅ ਕਰਦੇ ਹਾਂ। ਪਰ ਕੁਝ ਲੋਕਾਂ ''ਤੇ ਇਸ ਤਰ੍ਹਾਂ ਦਾ ਦਬਾਅ ਬਹੁਤ ਜ਼ਿਆਦਾ ਹੁੰਦਾ ਹੈ।

ਜੇਕਰ ਕੋਈ ਵਿਅਕਤੀ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਵਿੱਚ ਅਸਮਰੱਥ ਹੈ, ਤਾਂ ਇਹ ਉਸ ਦੀ ਮਾਨਸਿਕ ਅਤੇ ਸਰੀਰਕ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਤੁਸੀਂ ਤਣਾਅ, ਬੇਚੈਨੀ, ਨੀਂਦ ਨਾ ਆਉਣ ਦੀ ਸਮੱਸਿਆ ਅਤੇ ਇੱਥੋਂ ਤੱਕ ਕਿ ਡਿਪਰੈਸ਼ਨ ਦਾ ਵੀ ਸ਼ਿਕਾਰ ਹੋ ਸਕਦੇ ਹੋ।

ਪ੍ਰੋਫੈਸਰ ਪ੍ਰਗਿਆ ਅਗਰਵਾਲ ਕਹਿੰਦੇ ਹਨ ਕਿ ਆਦਰਸ਼ ਸਥਿਤੀ ਇਹ ਹੈ ਕਿ ਹਰ ਕਿਸੇ ਨੂੰ ਇਸ ਗੱਲ ਦੀ ਚਿੰਤਾ ਕੀਤੇ ਬਿਨਾਂ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ ਕਿ ਕੋਈ ਇਸ ਬਾਰੇ ਕੀ ਸੋਚੇਗਾ।

ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਕੋਈ ਵੀ ਵਿਅਕਤੀ ਆਪਣੀ ਉਦਾਸੀ, ਡਰ, ਦੁੱਖ ਜਾਂ ਕਿਸੇ ਵੀ ਨਕਾਰਾਤਮਕ ਭਾਵਨਾ ਨੂੰ ਪ੍ਰਗਟ ਕਰਨ ਤੋਂ ਨਹੀਂ ਝਿਜਕੇਗਾ, ਭਾਵੇਂ ਉਸ ਦਾ ਲਿੰਗ ਕੋਈ ਵੀ ਹੋਵੇ।

ਫਿਰ ਕੋਈ ਵੀ ਵਿਅਕਤੀ ਉਦਾਸੀ ਜਾਂ ਨਕਾਰਾਤਮਕ ਸਮਝੀਆਂ ਜਾਂਦੀਆਂ ਹੋਰ ਭਾਵਨਾਵਾਂ ਨੂੰ ਪ੍ਰਗਟ ਕਰਨ ਵਿੱਚ ਸ਼ਰਮ ਮਹਿਸੂਸ ਨਹੀਂ ਕਰੇਗਾ।

ਅਜਿਹਾ ਮਾਹੌਲ ਸਿਰਜਣਾ ਪਵੇਗਾ ਜਿੱਥੇ ਹਰ ਕੋਈ ਖੁੱਲ੍ਹ ਕੇ ਗੱਲ ਕਰ ਸਕੇ ਅਤੇ ਆਪਣੀਆਂ ਅਸਲ ਭਾਵਨਾਵਾਂ ਦਾ ਪ੍ਰਗਟਾਵਾ ਕਰ ਸਕੇ।

ਪ੍ਰੋਫੈਸਰ ਪ੍ਰਗਿਆ ਕਹਿੰਦੇ ਹਨ ਕਿ "ਯਾਦ ਰੱਖੋ, ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਹੀ ਤਾਂ ਸਾਨੂੰ ਇਨਸਾਨ ਬਣਾਉਂਦਾ ਹੈ।"

ਲਾਈਨ
BBC

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)


  • bbc news punjabi

ਧਾਰਾ 498-ਏ ਕੀ ਹੈ, ਜਿਸ ਬਾਰੇ ਅਦਾਲਤ ਨੇ ਕਿਹਾ ਕਿ ਕੁਝ ਔਰਤਾਂ ਇਸ ਨੂੰ ''ਕਾਨੂੰਨੀ ਅੱਤਵਾਦ'' ਵਾਂਗ ਵਰਤ...

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
Trending
Ek Nazar
jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +