Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    SUN, JUN 08, 2025

    2:06:22 AM

  • accident took place in punjab

    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ...

  • punjab police transfer

    ਪੰਜਾਬ ਪੁਲਸ 'ਚ ਫੇਰਬਦਲ, DSP ਸਮਾਣਾ ਸਣੇ 3 PPS...

  • elderly woman dies due to corona family sent to quarantine

    ਪੰਜਾਬ 'ਚ ਕੋਰੋਨਾ ਕਾਰਨ ਬਜ਼ੁਰਗ ਮਹਿਲਾ ਦੀ ਮੌਤ,...

  • punjab government preparing for major action against travel agents

    ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਮਸਕ ਨੇ ਦਿਮਾਗ ’ਚ ਚਿਪ ਲਗਾਉਣ ਦਾ ਦਾਅਵਾ ਕੀਤਾ, ਕਿਵੇਂ ਸਰੀਰ ’ਚ ਮੌਜੂਦ ਚਿਪ ਕੰਪਿਊਟਰ ਨਾਲ ਜੁੜ ਸਕਦੀ ਹੈ

ਮਸਕ ਨੇ ਦਿਮਾਗ ’ਚ ਚਿਪ ਲਗਾਉਣ ਦਾ ਦਾਅਵਾ ਕੀਤਾ, ਕਿਵੇਂ ਸਰੀਰ ’ਚ ਮੌਜੂਦ ਚਿਪ ਕੰਪਿਊਟਰ ਨਾਲ ਜੁੜ ਸਕਦੀ ਹੈ

  • Updated: 01 Feb, 2024 08:20 AM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਈਲੋਨ ਮਸਕ
Getty Images

ਕੀ ਅਜਿਹੇ ਦਿਨ ਵੀ ਆਉਣਗੇ ਜਦੋਂ ਇਨਸਾਨ ਕੰਪਿਊਟਰਾਂ ਨੂੰ ਆਪਣੇ ਦਿਮਾਗ਼ ਨਾਲ ਕੰਟਰੋਲ ਕਰ ਸਕਣਗੇ?

ਦਰਅਸਲ, ਕਾਰੋਬਾਰੀ ਈਲੋਨ ਮਸਕ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ ਕਿ ਉਨ੍ਹਾਂ ਦੀ ਕੰਪਨੀ ਨਿਊਰਾਲਿੰਕ ਨੇ ਦਿਮਾਗ਼ੀ ਚਿਪਸ ਨੂੰ ਸਫ਼ਲਤਾਪੂਰਵਕ ਇੱਕ ਵਿਅਕਤੀ ਵਿੱਚ ਇੰਪਲਾਂਟ ਕੀਤਾ ਹੈ।

ਇਸ ਐਲਾਨ ਦੇ ਨਾਲ ਹੀ ਇਸ ਸਬੰਧੀ ਬਹਿਸ ਹੋਰ ਤੇਜ਼ ਹੋ ਗਈ ਹੈ।

ਐਕਸ ''ਤੇ ਇੱਕ ਪੋਸਟ ਵਿੱਚ, ਮਸਕ ਨੇ ਕਿਹਾ ਕਿ ਪ੍ਰਕਿਰਿਆ ਮਗਰੋਂ "ਆਸ਼ਾਜਨਕ" ਦਿਮਾਗ਼ ਦੀ ਗਤੀਵਿਧੀ ਦਾ ਪਤਾ ਲੱਗਾ ਸੀ ਅਤੇ ਮਰੀਜ਼ "ਚੰਗੀ ਤਰ੍ਹਾਂ ਠੀਕ ਹੋ ਰਿਹਾ ਸੀ।"

ਕੰਪਨੀ ਦਾ ਟੀਚਾ ਇਸ ਤਕਨੀਕ ਰਾਹੀਂ ਜਟਿਲ ਨਿਊਰੋਲੌਜੀਕਲ ਬਿਮਾਰੀਆਂ ਦੇ ਇਲਾਜ ਵਿੱਚ ਮਦਦ ਕਰਨਾ ਹੈ।

ਕਿੰਗਜ਼ ਕਾਲਜ ਲੰਡਨ ਦੀ ਪ੍ਰੋਫੈਸਰ ਐਨੀ ਵੈਨਹੋਸਟੇਨਬਰਘ ਕਹਿੰਦੀ ਹੈ, “ਮੈਡੀਕਲ ਉਪਕਰਣਾਂ ਦਾ ਉਤਪਾਦਨ ਕਰਨ ਵਾਲੀ ਕਿਸੇ ਵੀ ਕੰਪਨੀ ਲਈ, ਪਹਿਲਾ ਮਨੁੱਖੀ ਤਜਰਬਾ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੁੰਦਾ ਹੈ।"

ਉਨ੍ਹਾਂ ਮੁਤਾਬਕ, ਬਹੁਤ ਸਾਰੀਆਂ ਕੰਪਨੀਆਂ ਬਿਹਤਰੀਨ ਉਤਪਾਦਾਂ ''ਤੇ ਕੰਮ ਕਰ ਰਹੀਆਂ ਹਨ, ਪਰ ਸਿਰਫ਼ ਕੁਝ ਹੀ ਆਪਣੇ ਉਪਕਰਨਾਂ ਨੂੰ ਮਨੁੱਖਾਂ ਵਿੱਚ ਲਗਾਉਣ ਵਿੱਚ ਸਫ਼ਲ ਹੋਈਆਂ ਹਨ।

ਹਾਲਾਂਕਿ, ਵੈਨਹੋਸਟੇਨਬਰਘ ਚੇਤਾਵਨੀ ਦਿੰਦੀ ਹੈ ਕਿ "ਅਸਲ ਸਫ਼ਲਤਾ" ਨੂੰ ਸਿਰਫ਼ ਲੰਬੇ ਸਮੇਂ ਵਿੱਚ ਮਾਪਿਆ ਜਾ ਸਕਦਾ ਹੈ ਅਤੇ "ਈਲੋਨ ਮਸਕ ਆਪਣੀ ਕੰਪਨੀ ਲਈ ਪ੍ਰਚਾਰ ਪੈਦਾ ਕਰਨ ਵਿੱਚ ਚੰਗੇ ਮਾਹਰ ਹਨ।"

ਹੁਣ ਤੱਕ ਮਸਕ ਦੇ ਇਸ ਦਾਅਵੇ ਦੀ ਸੁਤੰਤਰ ਤੌਰ ''ਤੇ ਤਸਦੀਕ ਨਹੀਂ ਹੋਈ ਹੈ। ਨਿਊਰਾਲਿੰਕ ਨੇ ਵੀ ਇਸ ਪ੍ਰਕਿਰਿਆ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

ਬੀਬੀਸੀ ਨੇ ਇਸ ''ਤੇ ਪ੍ਰਕਿਰਿਆ ਲਈ ਕੰਪਨੀ ਅਤੇ ਯੂਐੱਸ ਮੈਡੀਕਲ ਰੈਗੂਲੇਟਰ, ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਡੀਏ) ਨਾਲ ਸੰਪਰਕ ਕੀਤਾ।

ਨਿਊਰਾਲਿੰਕ ਦੀ ਸਥਾਪਨਾ 2016 ਵਿੱਚ ਹੋਈ ਸੀ
Getty Images

ਟੈਲੀਪੈਥੀ ਕੰਮ ਕਿਵੇਂ ਕਰਦੀ ਹੈ?

ਐਕਸ ''ਤੇ ਇੱਕ ਹੋਰ ਪੋਸਟ ਵਿੱਚ, ਮਸਕ ਨੇ ਕਿਹਾ ਕਿ ਨਿਊਰਾਲਿੰਕ ਦੇ ਪਹਿਲੇ ਉਤਪਾਦ ਨੂੰ, ਟੈਲੀਪੈਥੀ ਕਿਹਾ ਜਾਵੇਗਾ।

ਮਸਕ ਨੇ ਅੱਗੇ ਕਿਹਾ, “ਪਹਿਲੇ ਉਪਭੋਗਤਾ ਉਹ ਹੋਣਗੇ ਜਿਨ੍ਹਾਂ ਨੇ ਆਪਣੇ ਅੰਗਾਂ ''ਤੇ ਕੰਟਰੋਲ ਗੁਆ ਦਿੱਤਾ ਹੈ।

ਫਿਰ ਉਸਨੇ ਮਸ਼ਹੂਰ ਬ੍ਰਿਟਿਸ਼ ਵਿਗਿਆਨੀ ਸਟੀਫਨ ਹਾਕਿੰਗ ਦਾ ਹਵਾਲਾ ਦਿੱਤਾ ਜੋ ਇੱਕ ਗੰਭੀਰ ਮੋਟਰ ਨਿਊਰੋਨ ਬਿਮਾਰੀ ਨਾਲ ਪੀੜਤ ਸਨ।

“ਕਲਪਨਾ ਕਰੋ ਕਿ ਹਾਕਿੰਗ ਇੱਕ ਟਾਈਪਿਸਟ ਨਾਲੋਂ ਜਾਂ ਨੀਲਾਮੀ ਕਰਨ ਵਾਲੇ ਨਾਲੋਂ ਤੇਜ਼ੀ ਨਾਲ ਸੰਚਾਰ ਕਰ ਸਕਦੇ। ਇਹੀ ਟੀਚਾ ਹੈ।"

ਇਸ ਪ੍ਰਕਿਰਿਆ ਵਿੱਚ ਮਰੀਜ਼ ਦੇ ਦਿਮਾਗ਼ ਵਿੱਚ ਸਿੱਧੇ ਤੌਰ ''ਤੇ ਇੱਕ ਛੋਟੀ ਜਿਹੀ ਚੰਗੀ ਤਰ੍ਹਾਂ ਸੀਲ ਕੀਤੀ ਗਈ ਚਿੱਪ ਨੂੰ ਲਗਾਇਆ ਜਾਂਦਾ ਹੈ।

ਇਹ ਚਿੱਪ 1,024 ਛੋਟੇ ਇਲੈਕਟ੍ਰੋਡਾਂ ਨਾਲ ਜੁੜੀ ਹੋਈ ਹੈ, ਜੋ ਮਨੁੱਖੀ ਵਾਲਾਂ ਨਾਲੋਂ ਜ਼ਿਆਦਾ ਮੋਟੇ ਨਹੀਂ ਹਨ। ਇਹ ਚਿੱਪ ਇੱਕ ਬੈਟਰੀ ਦੁਆਰਾ ਸੰਚਾਲਿਤ ਹੈ ਜਿਸ ਨੂੰ ਵਾਇਰਲੈੱਸ ਤਰੀਕੇ ਨਾਲ ਰੀਚਾਰਜ ਕੀਤਾ ਜਾ ਸਕਦਾ ਹੈ।

ਇਹ ਬਾਹਰੀ ਕੰਪਿਊਟਰ ਦੇ ਨਾਲ ਇੱਕ ਇੰਟਰਫੇਸ ਬਣਾਏਗੀ, ਜਿਸ ਨਾਲ ਸਿਗਨਲ ਭੇਜ ਅਤੇ ਹਾਸਿਲ ਕਰਨ ਸਕੇਗੀ।

ਨਿਊਰਾਲਿੰਕ
Getty Images
ਕਈ ਕੰਪਨੀਆਂ ਨੇ ਦਿਮਾਗ ਵਿੱਚ ਚਿਪ ਇਮਪਲਾਂਟ ਦੇ ਸੰਭਾਵੀ ਡਾਕਟਰੀ ਉਪਯੋਗਾਂ ਦੀ ਖੋਜ ਕੀਤੀ ਹੈ

ਕੀ ਨਿਊਰਾਲਿੰਕ ਦਾ ਉਦੇਸ਼ ਸੁਰੱਖਿਅਤ ਹੈ?

ਇਸ ਤਕਨਾਲੋਜੀ ਬਾਰੇ ਚਿੰਤਾਵਾਂ ਵਿੱਚ ਥੋੜ੍ਹੇ ਚਿਰ ਲਈ ਸਰੀਰਕ ਜੋਖ਼ਮ, ਲੰਬੇ ਸਮੇਂ ਦੇ ਡਾਕਟਰੀ ਪ੍ਰਭਾਵ ਅਤੇ ਨੈਤਿਕ ਮਸਲੇ ਸ਼ਾਮਲ ਹਨ।

ਦਿਮਾਗ਼ ਦੀ ਕੋਈ ਵੀ ਸਰਜਰੀ ਖ਼ਤਰੇ ਨਾਲ ਹੀ ਭਰੀ ਹੋਈ ਹੁੰਦੀ ਹੈ।

ਦਸੰਬਰ 2022 ਦੀ ਇੱਕ ਰਾਇਟਰਜ਼ ਦੀ ਰਿਪੋਰਟ ਨੇ ਸੰਕੇਤ ਦਿੱਤਾ ਕਿ ਨਿਊਰਾਲਿੰਕ ਟ੍ਰਇਲਾਂ ਵਿੱਚ ਸ਼ਾਮਲ ਸੀ ਜਿਸ ਦੇ ਨਤੀਜੇ ਵਜੋਂ ਭੇਡਾਂ, ਬਾਂਦਰਾਂ ਅਤੇ ਸੂਰਾਂ ਸਮੇਤ ਲਗਭਗ 1,500 ਜਾਨਵਰਾਂ ਦੀ ਮੌਤ ਹੋ ਗਈ ਸੀ।

ਜੁਲਾਈ 2023 ਵਿੱਚ, ਜਾਨਵਰਾਂ ਦੀ ਭਲਾਈ ਦੇ ਮੁੱਦਿਆਂ ਦੀ ਜਾਂਚ ਕਰਨ ਵਾਲੇ ਯੂਐੱਸ ਡਿਪਾਰਟਮੈਂਟ ਆਫ਼ ਐਗਰੀਕਲਚਰ ਯਾਨਿ ਅਮਰੀਕਾ ਦੇ ਖੇਤੀਬਾੜੀ ਵਿਭਾਗ ਨੇ ਕਿਹਾ ਕਿ ਉਸਨੂੰ ਮਸਕ ਦੀ ਕੰਪਨੀ ਵਿੱਚ ਪਸ਼ੂ ਖੋਜ ਕਾਨੂੰਨਾਂ ਦੀ ਕੋਈ ਉਲੰਘਣਾ ਨਹੀਂ ਮਿਲੀ ਹੈ, ਹਾਲਾਂਕਿ ਇਸ ਸਬੰਧੀ ਇੱਕ ਸੁਤੰਤਰ ਜਾਂਚ ਜਾਰੀ ਹੈ।

ਹਾਲਾਂਕਿ, ਤੱਥ ਇਹ ਹੈ ਕਿ ਐੱਫਡੀਏ ਨੇ ਮਨੁੱਖੀ ਟ੍ਰਾਇਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਇਸ ਦਾ ਮਤਲਬ ਹੈ ਕਿ ਮਸਕ ਦੀ ਕੰਪਨੀ ਨੇ ਆਪਣੀਆਂ ਕੁਝ ਰੁਕਾਵਟਾਂ ''ਤੇ ਕਾਬੂ ਪਾ ਲਿਆ ਹੈ।

ਸ਼ਾਇਦ ਸਭ ਤੋਂ ਗੰਭੀਰ ਚਿੰਤਾ ਦਿਮਾਗ਼ ''ਤੇ ਇਸ ਤਰ੍ਹਾਂ ਦੇ ਉਪਕਰਨ ਦੇ ਕੰਮ ਕਰਨ ਦੇ ਲੰਬੇ ਸਮੇਂ ਦੇ ਨਤੀਜਿਆਂ ਨੂੰ ਲੈ ਕੇ ਹੈ ਕਿਉਂਕਿ ਦਿਮਾਗ਼ ਇੱਕ ਗੁੰਝਲਦਾਰ ਅੰਗ ਹੈ ਜਿਸ ਬਾਰੇ ਅਜੇ ਵੀ ਬਹੁਤ ਕੁਝ ਨਹੀਂ ਪਤਾ ਹੈ।

ਇਹ ਇੱਕ ਨਵੀਨਤਮ ਉਦਯੋਗ ਹੈ ਅਤੇ ਇਸ ਲਈ ਇਸ ਦੇ ਸੰਭਾਵੀ ਨੁਕਸਾਨਾਂ ਬਾਰੇ ਲੋੜੀਂਦਾ ਡੇਟਾ ਨਹੀਂ ਹੈ। ਇਹ ਮਨੁੱਖੀ ਪ੍ਰਯੋਗਾਂ ਨਾਲ ਬਦਲ ਜਾਵੇਗਾ ਅਤੇ ਸਮਾਨ ਉਤਪਾਦਾਂ ਦੇ ਵਿਕਾਸ ਲਈ ਮਹੱਤਵਪੂਰਨ ਹੋਵੇਗਾ।

ਨੈਤਿਕ ਸਵਾਲ ਵਧੇਰੇ ਵਿਅਕਤੀਗਤ ਹਨ। ਇਹਨਾਂ ਤਕਨੀਕਾਂ ਵਿੱਚ ਡੇਟਾ ਸੁਰੱਖਿਆ ਸੰਬੰਧੀ ਚਿੰਤਾਵਾਂ, ਸੰਭਾਵੀ ਵਰਤੋਂ ਅਤੇ ਮਨੁੱਖੀ ਬੋਧਾਤਮਕ ਯੋਗਤਾਵਾਂ ਨੂੰ ਵਧਾਉਣ ਦੀ ਸੰਭਾਵਨਾ ਸ਼ਾਮਲ ਹੈ।

ਚੀਨ
Getty Images
ਚੀਨ ਵਿੱਚ ਦਿਮਾਗ-ਕੰਪਿਊਟਰ ਏਕੀਕਰਣ ਵਿੱਚ ਖੋਜ ਅਤੇ ਨਵੀਨਤਾ ਲਈ ਵਿਸ਼ੇਸ਼ ਤੌਰ ''ਤੇ ਸਮਰਪਿਤ ਇੱਕ ਕੇਂਦਰ ਹੈ

ਹੋਰ ਪ੍ਰੋਜੈਕਟ

ਹਾਲਾਂਕਿ ਮਸਕ ਨੇ ਆਪਣੀ ਐਲਾਨ ਨਾਲ ਇਸ ਤਕਨਾਲੋਜੀ ਨੂੰ ਬਹਿਸ ਦੇ ਕੇਂਦਰ ਵਿੱਚ ਵਾਪਸ ਸੁੱਟ ਦਿੱਤਾ, ਪਰ ਸੱਚਾਈ ਇਹ ਹੈ ਕਿ ਉਸ ਦੇ ਕੁਝ ਵਿਰੋਧੀ ਦੋ ਦਹਾਕਿਆਂ ਤੋਂ ਇਸ ’ਤੇ ਕੰਮ ਕਰ ਰਹੇ ਹਨ।

ਯੂਟਾ ਰਾਜ ਵਿੱਚ ਸਥਿਤ ਅਮਰੀਕੀ ਕੰਪਨੀ ਬਲੈਕਰੌਕ ਨਿਊਰੋਟੈੱਕ ਨੇ 2004 ਵਿੱਚ ਆਪਣੇ ਕਈ ਦਿਮਾਗ਼ੀ-ਕੰਪਿਊਟਰ ਇੰਟਰਫੇਸਾਂ ਵਿੱਚੋਂ ਪਹਿਲਾ ਇੰਟਰਫੇਸ ਲਾਗੂ ਕੀਤਾ।

ਨਿਊਰਾਲਿੰਕ ਦੇ ਸਹਿ-ਸੰਸਥਾਪਕਾਂ ਵਿੱਚੋਂ ਇੱਕ ਵੱਲੋਂ ਬਣਾਈ ਗਈ ਪ੍ਰਿਸਿਸ਼ਨ ਨਿਊਰੋਸਾਇੰਸ ਦਾ ਉਦੇਸ਼ ਅਧਰੰਗ ਵਾਲੇ ਲੋਕਾਂ ਦੀ ਮਦਦ ਕਰਨਾ ਵੀ ਹੈ।

ਉਸਦਾ ਇਮਪਲਾਂਟ ਟੇਪ ਦੇ ਇੱਕ ਬਹੁਤ ਹੀ ਪਤਲੇ ਟੁਕੜੇ ਵਾਂਗ ਨਜ਼ਰ ਆਉਂਦਾ ਹੈ ਜੋ ਦਿਮਾਗ਼ ਦੀ ਸਤ੍ਹਾ ''ਤੇ ਰੱਖਿਆ ਜਾਂਦਾ ਹੈ ਅਤੇ ਇਸ ਨੂੰ "ਕ੍ਰੈਨੀਅਲ ਮਾਈਕ੍ਰੋਸਲਿਟ" ਦੁਆਰਾ ਲਗਾਇਆ ਜਾ ਸਕਦਾ ਹੈ, ਜਿਸ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਬਹੁਤ ਸਰਲ ਪ੍ਰਕਿਰਿਆ ਹੈ।

ਹੋਰ ਮੌਜੂਦਾ ਡਿਵਾਈਸਾਂ ਨੇ ਵੀ ਨਤੀਜੇ ਦਿੱਤੇ ਹਨ।

ਅਮਰੀਕਾ ਵਿੱਚ ਹਾਲ ਦੇ ਦੋ ਵੱਖ-ਵੱਖ ਵਿਗਿਆਨਕ ਅਧਿਐਨਾਂ ਵਿੱਚ ਇਮਪਲਾਂਟਸ ਦੀ ਵਰਤੋਂ ਕੀਤੀ ਗਈ।

ਉਸ ਵੇਲੇ ਜਦੋਂ ਕੋਈ ਵਿਅਕਤੀ ਬੋਲਣ ਦੀ ਕੋਸ਼ਿਸ਼ ਕਰਦਾ ਹੈ ਤਾਂ ਦਿਮਾਗ਼ ਦੀ ਗਤੀਵਿਧੀ ''ਤੇ ਨਜ਼ਰ ਰੱਖਣ ਲਈ ਇੰਪਲਾਂਟ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨੂੰ ਫਿਰ ਸੰਚਾਰ ਵਿੱਚ ਮਦਦ ਕਰਨ ਲਈ ਡੀਕੋਡ ਕੀਤਾ ਜਾ ਸਕਦਾ ਸੀ।

ਇਸ ਖੇਤਰ ਵਿੱਚ ਬਰਾਬਰੀ ਦਾ ਵਿਕਾਸ ਕਰਨ ਵਾਲੀਆਂ ਕੰਪਨੀਆਂ ਵਿੱਚ ਸਵਿਟਜ਼ਰਲੈਂਡ ਵਿੱਚ ਈਕੋਲ ਪੋਲੀਟੈਕਨੀਕ ਫੈਡਰਲ ਦਿ ਲੌਜ਼ਾਨ (EPFL) ਸ਼ਾਮਿਲ ਹੈ ਜਿਸ ਨੇ ਇੱਕ ਅਧਰੰਗੀ ਵਿਅਕਤੀ ਲਈ ਸਿਰਫ਼ ਸੋਚ ਕੇ ਤੁਰਨਾ ਸੰਭਵ ਬਣਾਇਆ ਹੈ।

ਇਹ ਉਸ ਦੇ ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਵਿੱਚ ਇਲੈਕਟ੍ਰਾਨਿਕ ਇੰਪਲਾਂਟ ਲਗਾ ਕੇ ਹਾਸਿਲ ਕੀਤਾ ਗਿਆ ਸੀ ਜੋ ਵਾਇਰਲੈਸ ਤਰੀਕੇ ਨਾਲ ਉਸਦੇ ਪੈਰਾਂ ਅਤੇ ਲੱਤਾਂ ਤੱਕ ਵਿਚਾਰਾਂ ਦਾ ਸੰਚਾਰ ਕਰਦੇ ਹਨ।

ਸਫ਼ਲਤਾ ਦੇ ਵੇਰਵੇ ਮਈ 2023 ਵਿੱਚ ਸਹਿਕਰਮੀ-ਸਮੀਖਿਆ ਮੈਗ਼ਜ਼ੀਨ ਨੇਚਰ ਵਿੱਚ ਪ੍ਰਕਾਸ਼ਿਤ ਕੀਤੇ ਗਏ ਸਨ।

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)


  • bbc news punjabi

ਬਜਟ 2024 ਕਿਸ ਤਰ੍ਹਾਂ ਦਾ ਹੋ ਸਕਦਾ ਹੈ, ਇਹ ਅੰਕੜੇ ਹਨ ਚਿੰਤਾਜਨਕ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
Trending
Ek Nazar
afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +