Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    FRI, MAY 30, 2025

    2:09:15 PM

  • fraud case

    ਜਾਅਲੀ ਹੋਟਲ ਬੁਕਿੰਗ ਤੇ ਹਵਾਈ ਟਿਕਟਾਂ ਦੇ ਕੇ ਵਕੀਲ...

  • bilaspur murder  police  youth

    ਬਿਲਾਸਪੁਰ ਕਤਲ ਕਾਂਡ ਵਿਚ ਪੁਲਸ ਦੀ ਵੱਡੀ ਕਾਰਵਾਈ,...

  • another revelation about raman arora

    ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ! 3 ਭਰਾਵਾਂ ਨੂੰ...

  • punjab government has taken a big action

    ਪੰਜਾਬ ਸਰਕਾਰ ਨੇ ਕਰ 'ਤਾ ਵੱਡਾ ਐਕਸ਼ਨ! ਹੋ ਗਏ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਜਦੋਂ ਤੁਸੀਂ ਸ਼ਰਾਬ ਪੀਣਾ ਛੱਡ ਦਿੰਦੇ ਹੋ ਤਾਂ ਇਸ ਦਾ ਲਿਵਰ ''ਤੇ ਕੀ ਅਸਰ ਹੁੰਦਾ ਹੈ

ਜਦੋਂ ਤੁਸੀਂ ਸ਼ਰਾਬ ਪੀਣਾ ਛੱਡ ਦਿੰਦੇ ਹੋ ਤਾਂ ਇਸ ਦਾ ਲਿਵਰ ''ਤੇ ਕੀ ਅਸਰ ਹੁੰਦਾ ਹੈ

  • Updated: 02 Feb, 2024 05:50 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਸ਼ਰਾਬ
Getty Images
ਉਹ ਲੋਕ ਫੈਟੀ ਲਿਵਰ ਦਾ ਸ਼ਿਕਾਰ ਹੁੰਦੇ ਹਨ ਜੋ ਨਿਯਮਿਤ ਤੌਰ ''ਤੇ ਪ੍ਰਤੀ ਹਫ਼ਤੇ 14 ਯੂਨਿਟ ਸ਼ਰਾਬ ਦੀ ਸਿਫ਼ਾਰਸ਼ ਕੀਤੀ ਗਈ ਸੀਮਾ ਤੋਂ ਵੱਧ ਪੀਂਦੇ ਹਨ।

ਯੂਨਾਨੀ ਮਿਥਿਹਾਸ ਅਨੁਸਾਰ, ਜ਼ਿਊਸ ਨੇ ਪ੍ਰੋਮੀਥੀਅਸ ਨੂੰ ਮਨੁੱਖਾਂ ਨੂੰ ਅੱਗ ਦੇਣ ਲਈ ਸਜ਼ਾ ਦਿੱਤੀ ਸੀ।

ਉਸ ਨੇ ਪ੍ਰੋਮੀਥੀਅਸ ਨੂੰ ਜੰਜ਼ੀਰਾਂ ਨਾਲ ਬੰਨ੍ਹਿਆ ਅਤੇ ਉਸ ਦਾ ਜਿਗਰ ਖਾਣ ਲਈ ਇੱਲਾਂ ਨੂੰ ਦਾਅਵਤ ਦਿੱਤੀ। ਹਰ ਰਾਤ, ਜਿਗਰ ਫਿਰ ਵਧ ਜਾਂਦਾ ਅਤੇ ਹਰ ਰੋਜ਼ ਇੱਲਾਂ ਮੁੜ ਮਾਸ ਨੋਚਣ ਆ ਜਾਂਦੀਆਂ।

ਅਸਲ ਵਿੱਚ, ਕੀ ਇੱਕ ਜਿਗਰ (ਲਿਵਰ ) ਦੁਬਾਰਾ ਵਧ ਸਕਦਾ ਹੈ?

ਜਿਗਰ (ਲਿਵਰ) ਮਨੁੱਖੀ ਸਰੀਰ ਦਾ ਸਭ ਤੋਂ ਵੱਡਾ ਅੰਦਰੂਨੀ ਅੰਗ ਹੈ। ਇਹ ਸੈਂਕੜੇ ਸਰੀਰਕ ਪ੍ਰਕਿਰਿਆਵਾਂ ਲਈ ਜ਼ਰੂਰੀ ਹੈ, ਜਿਸ ਵਿੱਚ ਅਲਕੋਹਲ ਵਰਗੇ ਜ਼ਹਿਰੀਲੇ ਪਦਾਰਥਾਂ ਨੂੰ ਪਚਾਉਣਾ ਵੀ ਸ਼ਾਮਲ ਹੈ।

ਇਹ ਸਰੀਰ ਦਾ ਪਹਿਲਾ ਅੰਗ ਹੈ ਜੋ ਸ਼ਰਾਬ ਦੇ ਸੰਪਰਕ ਵਿੱਚ ਆਉਂਦਾ ਹੈ ਅਤੇ ਇਹ ਇਸ ਦੇ ਪ੍ਰਭਾਵਾਂ ਲਈ ਸਭ ਤੋਂ ਵੱਧ ਸੰਵੇਦਨਸ਼ੀਲ ਵੀ ਹੈ।

ਹਾਲਾਂਕਿ, ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਹੈ ਕਿ ਹੋਰ ਅੰਗ, ਜਿਵੇਂ ਕਿ ਦਿਮਾਗ਼ ਅਤੇ ਦਿਲ ਨੂੰ ਵੀ ਲੰਬੇ ਸਮੇਂ ਤੱਕ ਜ਼ਿਆਦਾ ਸ਼ਰਾਬ ਪੀਣ ਨਾਲ ਨੁਕਸਾਨ ਹੋ ਸਕਦਾ ਹੈ।

ਇੱਕ ਜਿਗਰ ਦੇ ਮਾਹਿਰ ਹੋਣ ਦੇ ਨਾਤੇ, ਮੈਂ ਹਰ ਰੋਜ਼ ਸ਼ਰਾਬ ਨਾਲ ਸਬੰਧਤ ਜਿਗਰ ਦੀਆਂ ਬਿਮਾਰੀਆਂ ਵਾਲੇ ਲੋਕਾਂ ਦਾ ਇਲਾਜ ਕਰਦਾ ਹਾਂ।

ਇਹ ਰੋਗਾਂ ਦਾ ਇੱਕ ਸਪੈਕਟ੍ਰਮ ਹੈ ਜੋ ਜਿਗਰ (ਫੈਟੀ ਲਿਵਰ) ਵਿੱਚ ਚਰਬੀ ਦੇ ਇਕੱਠਾ ਹੋਣ ਤੋਂ ਲੈ ਕੇ ਸਿਰੋਸਿਸ ਦੇ ਗਠਨ ਤੱਕ ਹੁੰਦਾ ਹੈ ਅਤੇ ਆਮ ਤੌਰ ''ਤੇ ਉਦੋਂ ਤੱਕ ਲੱਛਣ ਪੈਦਾ ਨਹੀਂ ਕਰਦਾ ਜਦੋਂ ਤੱਕ ਕਿ ਨੁਕਸਾਨ ਚੰਗੀ ਤਰ੍ਹਾਂ ਨਾ ਵਧ ਜਾਏ।

ਪੀਲੀਆ
Getty Images
ਜਦੋਂ ਲਿਵਰ ਫੇਲ੍ਹ ਹੋ ਜਾਂਦਾ ਹੈ ਤਾਂ ਲੋਕ ਪੀਲੀਏ ਦੇ ਸ਼ਿਕਾਰ ਹੋ ਸਕਦੇ ਹਨ।

ਚਰਬੀ ਅਤੇ ਨਿਸ਼ਾਨ

ਪਹਿਲਾਂ ਤਾਂ ਸ਼ਰਾਬ ਲਿਵਰ ''ਤੇ ਚਰਬੀ ਚਾੜ੍ਹਦੀ ਹੈ। ਇਸ ਚਰਬੀ ਕਾਰਨ ਲਿਵਰ ਵਿੱਚ ਸੋਜ਼ਿਸ਼ ਹੋ ਜਾਂਦੀ ਹੈ।

ਇਹ ਠੀਕ ਕਰਨ ਦੀ ਕੋਸ਼ਿਸ਼ ਕਰ ਕੇ ਅਤੇ ਸਕਾਰ ਟੀਸ਼ੂ ਦਾ ਉਤਪਾਦਨ ਕਰਦਾ ਹੈ। ਜੇ ਇਸ ''ਤੇ ਕਾਬੂ ਨਾ ਪਾਇਆ ਜਾਵੇ, ਤਾਂ ਸਾਰੇ ਜਿਗਰ ਵਿੱਚ ਜ਼ਖ਼ਮਾਂ ਦਾ ਜਾਲ ਬਣ ਸਕਦਾ ਹੈ ਜਿਸ ਦੇ ਵਿਚਕਾਰ "ਚੰਗੇ" ਜਿਗਰ ਦੇ ਛੋਟੇ-ਛੋਟੇ ਟਾਪੂ ਹੋ ਸਕਦੇ ਹਨ।

ਸਿਰੋਸਿਸ ਦੇ ਬਾਅਦ ਦੇ ਪੜਾਵਾਂ ਵਿੱਚ, ਜਦੋਂ ਲਿਵਰ ਫੇਲ੍ਹ ਹੋ ਜਾਂਦਾ ਹੈ, ਤਾਂ ਲੋਕ ਪੀਲੀਏ ਦੇ ਸ਼ਿਕਾਰ ਹੋ ਸਕਦੇ ਹਨ ਅਤੇ ਨੀਂਦ ਅਤੇ ਉਲਝਣ ਮਹਿਸੂਸ ਕਰ ਸਕਦੇ ਹਨ। ਇਹ ਗੰਭੀਰ ਹੈ ਅਤੇ ਘਾਤਕ ਵੀ ਹੋ ਸਕਦਾ ਹੈ।

ਜ਼ਿਆਦਾਤਰ ਉਹ ਲੋਕ ਫੈਟੀ ਲਿਵਰ ਦਾ ਸ਼ਿਕਾਰ ਹੁੰਦੇ ਹਨ ਜੋ ਨਿਯਮਿਤ ਤੌਰ ''ਤੇ ਪ੍ਰਤੀ ਹਫ਼ਤੇ 14 ਯੂਨਿਟ ਸ਼ਰਾਬ ਦੀ ਸਿਫ਼ਾਰਸ਼ ਕੀਤੀ ਗਈ ਸੀਮਾ ਤੋਂ ਵੱਧ ਪੀਂਦੇ ਹਨ।

ਲੰਬੇ ਸਮੇਂ ਵਿੱਚ ਇਨ੍ਹਾਂ ਲੋਕਾਂ ਵਿੱਚ ਸਕਾਰ ਅਤੇ ਸਿਰੋਸਿਸ ਦਾ ਵਿਕਾਸ ਹੁੰਦਾ ਹੈ।

ਸ਼ਰਾਬ
Getty Images
ਕਈ ਮਹੀਨਿਆਂ ਲਈ ਸ਼ਰਾਬ ਛੱਡਣ ਨਾਲ ਜਿਗਰ ਠੀਕ ਹੋ ਜਾਂਦਾ ਹੈ ਅਤੇ ਆਮ ਵਾਂਗ ਹੋ ਜਾਂਦਾ ਹੈ।

ਖ਼ੁਸ਼ ਖ਼ਬਰੀ

ਖੁਸ਼ਕਿਸਮਤੀ ਨਾਲ, ਸਾਡੇ ਕੋਲ ਚੰਗੀ ਖ਼ਬਰ ਹੈ। ਫੈਟੀ ਲਿਵਰ ਵਾਲੇ ਲੋਕਾਂ ਵਿੱਚ ਸ਼ਰਾਬ ਛੱਡਣ ਦੇ ਦੋ ਤੋਂ ਤਿੰਨ ਹਫ਼ਤਿਆਂ ਬਾਅਦ ਜਿਗਰ ਠੀਕ ਹੋ ਸਕਦਾ ਹੈ ਅਤੇ ਕੰਮ ਕਰਨ ਦੀ ਸਥਿਤੀ ਵਿੱਚ ਇੱਕ ਨਵੇਂ ਲਿਵਰ ਵਾਂਗ ਵਿਕਸਿਤ ਹੋ ਸਕਦਾ ਹੈ।

ਲਿਵਰ ਦੀ ਸੋਜ਼ਿਸ਼ ਜਾਂ ਹਲਕੇ ਜ਼ਖ਼ਮ ਵਾਲੇ ਲੋਕਾਂ ਵਿੱਚ ਸ਼ਰਾਬ ਛੱਡਣ ਤੋਂ ਸੱਤ ਦਿਨਾਂ ਬਾਅਦ ਵੀ ਜਿਗਰ ਦੀ ਚਰਬੀ, ਸੋਜ਼ਿਸ਼ ਅਤੇ ਜ਼ਖ਼ਮਾਂ ਵਿੱਚ ਕਾਫੀ ਕਮੀ ਹੁੰਦੀ ਹੈ।

ਕਈ ਮਹੀਨਿਆਂ ਲਈ ਸ਼ਰਾਬ ਛੱਡਣ ਨਾਲ ਜਿਗਰ ਠੀਕ ਹੋ ਜਾਂਦਾ ਹੈ ਅਤੇ ਆਮ ਵਾਂਗ ਹੋ ਜਾਂਦਾ ਹੈ।

ਵੱਧ ਸ਼ਰਾਬ ਪੀਣ ਵਾਲੇ, ਜਿਨ੍ਹਾਂ ਦੇ ਜਿਗਰ ''ਤੇ ਵਧੇਰੇ ਗੰਭੀਰ ਜ਼ਖ਼ਮ ਜਾਂ ਮਾੜੇ ਜ਼ਖ਼ਮ ਹਨ, ਉਨ੍ਹਾਂ ਵਿੱਚ ਕਈ ਸਾਲਾਂ ਤੱਕ ਸ਼ਰਾਬ ਛੱਡਣ ਨਾਲ ਜਿਗਰ ਠੀਕ ਹੋ ਜਾਂਦਾ ਹੈ ਅਤੇ ਮੌਤ ਦੀ ਸੰਭਾਵਨਾ ਘੱਟ ਜਾਂਦੀ ਹੈ।

ਹਾਲਾਂਕਿ, ਜੋ ਲੋਕ ਬਹੁਤ ਜ਼ਿਆਦਾ ਪੀਂਦੇ ਹਨ, ਉਹ ਸਰੀਰਕ ਤੌਰ ''ਤੇ ਸ਼ਰਾਬ ''ਤੇ ਨਿਰਭਰ ਹੋ ਸਕਦੇ ਹਨ। ਅਚਾਨਕ ਸ਼ਰਾਬ ਛੱਡਣ ਨਾਲ ਕੁਝ ਲੱਛਣ ਪੈਦਾ ਹੋ ਸਕਦੇ ਹਨ ਜਿਵੇਂ ਕੰਬਣੀ ਅਤੇ ਪਸੀਨਾ ਆਉਣਾ। ਇਸ ਤੋਂ ਇਲਾਵਾ ਕਈ ਲੋਕਾਂ ਵਿੱਚ ਗੰਭੀਰ ਲੱਛਣ ਪੈਦਾ ਹੋ ਸਕਦੇ ਹਨ ਜਿਵੇਂ ਭੁਲੇਖੇ ਪੈਣਾ ਜਾਂ ਦੌਰੇ ਪੈਣਾ। ਇਹ ਮੌਤ ਦਾ ਕਾਰਨ ਵੀ ਬਣ ਸਕਦਾ ਹੈ।

ਇਹੀ ਕਾਰਨ ਹੈ ਕਿ ਜ਼ਿਆਦਾ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਇੱਕ ਦਮ ਛੱਡਣ ਦੀ ਸਿਫਾਰਸ਼ ਨਹੀਂ ਕੀਤੀ ਜਾਂਦੀ, ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਛੱਡਣ ਲਈ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਜਿਗਰ
Getty Images
ਬਹੁਤੇ ਲੋਕ ਜੋ ਨਿਯਮਿਤ ਤੌਰ ''ਤੇ ਸਿਫ਼ਾਰਸ਼ ਕੀਤੀ ਸੀਮਾ ਤੋਂ ਵੱਧ ਪੀਂਦੇ ਹਨ, ਉਨ੍ਹਾਂ ਦਾ ਫੈਟੀ ਲਿਵਰ ਹੁੰਦਾ ਹੈ

ਹੋਰ ਲਾਭ

ਸ਼ਰਾਬ ਛੱਡਣ ਨਾਲ ਨੀਂਦ, ਦਿਮਾਗ਼ ਅਤੇ ਬਲੱਡ ਪ੍ਰੈਸ਼ਰ ''ਤੇ ਵੀ ਸਕਾਰਾਤਮਕ ਅਸਰ ਪੈਂਦਾ ਹੈ।

ਲੰਬੇ ਸਮੇਂ ਲਈ ਸ਼ਰਾਬ ਤੋਂ ਪਰਹੇਜ਼ ਕਰਨਾ ਕਈ ਕਿਸਮਾਂ ਦੇ ਕੈਂਸਰ (ਜਿਗਰ, ਪੈਨਕ੍ਰੀਅਸ ਅਤੇ ਕੋਲਨ ਸਮੇਤ) ਦੇ ਜੋਖ਼ਮ ਦੇ ਨਾਲ-ਨਾਲ ਦਿਲ ਦੀ ਬਿਮਾਰੀ ਅਤੇ ਸਟ੍ਰੋਕ ਨੂੰ ਵੀ ਘਟਾਉਂਦਾ ਹੈ।

ਹਾਲਾਂਕਿ, ਸ਼ਰਾਬ ਹੀ ਮਾੜੀ ਸਿਹਤ ਦਾ ਕਾਰਨ ਨਹੀਂ ਹੈ, ਇਸ ਨੂੰ ਛੱਡਣ ਨਾਲ ਸਿਹਤ ਨੂੰ ਬਹੁਤ ਲਾਭ ਮਿਲਦੇ ਹਨ, ਪਰ ਇਹ ਕੋਈ ਇਲਾਜ ਨਹੀਂ ਹੈ।

ਇਸ ਨੂੰ ਇੱਕ ਸੰਤੁਲਿਤ ਖੁਰਾਕ ਅਤੇ ਨਿਯਮਤ ਸਰੀਰਕ ਕਸਰਤ ਸਮੇਤ ਇੱਕ ਸਿਹਤਮੰਦ ਜੀਵਨ ਸ਼ੈਲੀ ਦਾ ਹਿੱਸਾ ਮੰਨਿਆ ਜਾਣਾ ਚਾਹੀਦਾ ਹੈ।

ਹੁਣ ਪ੍ਰੋਮੀਥੀਅਸ ਦੀ ਮਿੱਥ ਦੁਆਰਾ ਪੁੱਛੇ ਗਏ ਸਵਾਲ ''ਤੇ ਵਾਪਸ ਆਉਂਦੇ ਹੋਏ ਹਾਂ, ਕਿ ਜਿਗਰ ਦੇ ਖ਼ਰਾਬ ਹੋਣ ਤੋਂ ਬਾਅਦ ਉਸ ਕੋਲ ਆਪਣੇ ਆਪ ਨੂੰ ਠੀਕ ਕਰਨ ਦੀ ਅਦਭੁਤ ਸ਼ਕਤੀ ਹੁੰਦੀ ਹੈ।

ਪਰ ਜੇ ਇਹ ਪਹਿਲਾਂ ਹੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੋਵੇ ਤਾਂ ਇਹ ਨਵੇਂ ਰੂਪ ਵਿੱਚ ਨਹੀਂ ਵਧ ਸਕਦਾ।

ਜੇਕਰ ਅਸੀਂ ਸ਼ਰਾਬ ਪੀਣਾ ਬੰਦ ਕਰ ਦਿੰਦੇ ਹਾਂ ਅਤੇ ਸਿਰਫ਼ ਫੈਟੀ ਲਿਵਰ ਹੋਵੇ ਤਾਂ ਇਹ ਜਲਦੀ ਹੀ ਆਮ ਵਾਂਗ ਹੋ ਸਕਦਾ ਹੈ।

ਜੇਕਰ ਲਿਵਰ ਪਹਿਲਾਂ ਹੀ ਖ਼ਰਾਬ (ਸਿਰੋਸਿਸ) ਹੋਵੇ ਤਾਂ ਸ਼ਰਾਬ ਪੀਣੀ ਬੰਦ ਕਰਨ ਨਾਲ ਇਹ ਠੀਕ ਹੋ ਜਾਵੇਗਾ ਅਤੇ ਇਸਦੇ ਕਾਰਜ ਵਿੱਚ ਸੁਧਾਰ ਹੋਵੇਗਾ, ਪਰ ਪਹਿਲਾਂ ਤੋਂ ਹੋਏ ਨੁਕਸਾਨ ਨੂੰ ਠੀਕ ਕੀਤੇ ਬਿਨਾਂ।

ਜੇ ਤੁਸੀਂ ਆਪਣੇ ਜਿਗਰ ਦਾ ਖ਼ਿਆਲ ਰੱਖਣਾ ਚਾਹੁੰਦੇ ਹੋ, ਤਾਂ ਸ਼ਰਾਬ ਨਾ ਪੀਓ।

ਪਰ ਜੇਕਰ ਤੁਸੀਂ ਅਜੇ ਵੀ ਅਜਿਹਾ ਕਰਦੇ ਹੋ, ਤਾਂ ਸੰਜਮ ਨਾਲ ਪੀਓ ਅਤੇ ਹਫ਼ਤੇ ਵਿੱਚ ਦੋ ਤੋਂ ਤਿੰਨ ਦਿਨ ਸ਼ਰਾਬ ਮੁਕਤ ਬਿਤਾਓ।

ਇਸ ਤਰ੍ਹਾਂ ਤੁਹਾਨੂੰ ਸਿਹਤਮੰਦ ਰਹਿਣ ਲਈ ਜਿਗਰ ਦੀ ਜਾਦੂਈ ਸਵੈ-ਇਲਾਜ ਸ਼ਕਤੀ ''ਤੇ ਭਰੋਸਾ ਨਹੀਂ ਕਰਨਾ ਪਵੇਗਾ।

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)


  • bbc news punjabi

ਗੈਰ ਕਾਨੂੰਨੀ ਪਰਵਾਸ: ਫ਼ਰਜ਼ੀ ਏਜੰਟਾਂ ਨੂੰ 10 ਸਾਲ ਦੀ ਸਜ਼ਾ ਤੇ ਜਾਇਦਾਦ ਜ਼ਬਤ ਕਰਨ ਦਾ ਕਾਨੂੰਨ ਇਸ ਸੂਬੇ...

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • another revelation about raman arora
    ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ! 3 ਭਰਾਵਾਂ ਨੂੰ ਫਸਾ ਕੇ ਇੰਝ ਵਸੂਲੇ 21 ਲੱਖ...
  • danger bells will ring mock drill in punjab tomorrow
    ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ...
  • air compressor explodes at bicycle puncture shop near sodhal temple
    ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
  • fir registered against mla raman arora s son rajan raju madan mahesh makhija
    MLA ਰਮਨ ਅਰੋੜਾ ਦਾ ਬੇਟਾ ਰਾਜਨ, ਕੁੜਮ ਰਾਜੂ ਮਦਾਨ, ਮਹੇਸ਼ ਮਖੀਜਾ ’ਤੇ FIR ਦਰਜ,...
  • punjab government s big decision for laborers working in markets
    ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਿੱਤੀ ਰਾਹਤ
  • punjab ndma alert
    ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • raman arora and building inspector harpreet kaur
    ਰਮਨ ਅਰੋੜਾ ਤੇ ਹਰਪ੍ਰੀਤ ਕੌਰ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ ਸਿਵਲ ਹਸਪਤਾਲ
  • renowned salon owner commits jalandhar
    ਜਲੰਧਰ 'ਚ ਨਾਮੀ ਸੈਲੂਨ ਮਾਲਕ ਨੇ ਕੀਤੀ ਖੁਦਕੁਸ਼ੀ
Trending
Ek Nazar
danger bells will ring mock drill in punjab tomorrow

ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ...

hrtc bus going to vrindavan attacked in punjab

ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ

pictures of sri harmandir sahib removed from the wall of a saudi arabian hotel

ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ...

alert regarding storm and rain in punjab

ਪੰਜਾਬ 'ਚ ਤੂਫ਼ਾਨ ਤੇ ਮੀਂਹ ਨੂੰ ਲੈ ਕੇ ਅਲਰਟ, ਫੋਨ 'ਤੇ ਵੱਜਣ ਲੱਗੀਆਂ ਘੰਟੀਆਂ

the path of gurdaspur mukerian railway link project is clear

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

navy patrol plane crashes south korea

ਜਲ ਸੈਨਾ ਦਾ ਗਸ਼ਤੀ ਜਹਾਜ਼ ਹਾਦਸਾਗ੍ਰਸਤ, ਚਾਰ ਦੀ ਮੌਤ

fight between indian farm workers  italy

ਇਟਲੀ : ਭਾਰਤੀ ਖੇਤ ਮਜ਼ਦੂਰਾਂ ਵਿਚਾਲੇ ਵੱਡਾ ਝਗੜਾ; ਤਿੰਨ ਜ਼ਖਮੀ ਅਤੇ ਇੱਕ ਗੰਭੀਰ

two former ministers sentenced to jail

ਸ਼੍ਰੀਲੰਕਾ: ਭ੍ਰਿਸ਼ਟਾਚਾਰ ਮਾਮਲੇ 'ਚ ਦੋ ਸਾਬਕਾ ਮੰਤਰੀਆਂ ਨੂੰ ਕੈਦ ਦੀ ਸਜ਼ਾ

cricket tournament at veronanova concluded

ਵੇਰੋਲਾਨੋਵਾ ਵਿਖੇ ਕ੍ਰਿਕਟ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ

congress councilor under vigilance watch in mla raman arora corruption case

MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ...

indo pak ceasefire trump

Trump ਦੇ ਦਖਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਹੋਈ 'ਜੰਗਬੰਦੀ'

jalandhar s famous businessman nitin kohli joins aap gets big responsibility

ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ...

india digital moment

ਭਾਰਤ ਦੀ ਵੱਡੀ ਉਪਲਬਧੀ, AI ਅਤੇ ਸੈਮੀਕੰਡਕਟਰ ਭਵਿੱਖ ਨੂੰ ਕੀਤਾ ਹਾਸਲ

jnu student is deleting social media posts

ਅਮਰੀਕਾ ਦੀ ਕਾਰਵਾਈ ਤੋਂ ਨਿਰਾਸ਼ JNU ਵਿਦਿਆਰਥੀ ਨੇ ਡਿਲੀਟ ਕੀਤੀਆਂ ਸੋਸ਼ਲ ਮੀਡੀਆ...

wildfires in canada

ਕੈਨੇਡੀਅਨ ਸੂਬੇ 'ਚ ਜੰਗਲ ਦੀ ਅੱਗ ਕਾਰਨ ਐਲਾਨੀ ਗਈ ਐਮਰਜੈਂਸੀ, ਹਜ਼ਾਰਾਂ ਲੋਕਾਂ ਨੇ...

walsall asian sports association organizes tournament

ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ...

sukhdev singh dhindsa s political journey

ਪਦਮ ਭੂਸ਼ਣ ਨਾਲ ਨਿਵਾਜ਼ੇ ਗਏ ਸਨ ਢੀਂਡਸਾ, 2020 'ਚ ਅਕਾਲੀ ਦਲ ਤੋਂ ਹੋਏ ਵੱਖ,...

national highway no 205 in rupnagar closed next three month

ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for farmers cabinet increases msp on 14 kharif crops
      ਲੱਖਾਂ ਕਿਸਾਨਾਂ ਲਈ ਖੁਸ਼ਖਬਰੀ! ਕੈਬਨਿਟ ਨੇ ਸਾਉਣੀ ਦੀਆਂ 14 ਫਸਲਾਂ 'ਤੇ MSP ਵਧਾਇਆ
    • 3 government holidays in punjab from tomorrow
      ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ
    • walsall asian sports association organizes tournament
      ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ...
    • supernatural miracle in hanuman ji  s temple
      ਹਨੂੰਮਾਨ ਜੀ ਦੇ ਮੰਦਰ 'ਚ ਅਲੌਕਿਕ ਚਮਤਕਾਰ..., ਦਰਸ਼ਨਾਂ ਲਈ ਸ਼ਰਧਾਲੂਆਂ ਦੀ ਲੱਗੀ...
    • punjab aap leader
      ਪੰਜਾਬ 'ਚ ਵੱਡੀ ਵਾਰਦਾਤ! 'ਆਪ' ਆਗੂ ਤੇ ਸਾਥੀ 'ਤੇ ਫ਼ਾਇਰਿੰਗ, ਇਕ ਦੀ ਗਈ ਜਾਨ
    • the threat of a major disaster looms from space  millions of people may die
      ਪੁਲਾੜ ਤੋਂ ਮੰਡਰਾ ਰਿਹੈ ਵੱਡੀ ਤਬਾਹੀ ਦਾ ਖ਼ਤਰਾ, ਲੱਖਾਂ ਲੋਕਾਂ ਦੀ ਹੋ ਸਕਦੀ ਹੈ...
    • big blow to pbks
      Playoffs ਵਾਲੇ ਦਿਨ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਕਈ ਮੈਚ ਜਿਤਾ ਚੁੱਕਾ ਧਾਕੜ...
    • kool the gang s michael sumler dies in car crash
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਸੋਗ, ਮਸ਼ਹੂਰ ਗਾਇਕ ਦੀ ਹੋਈ ਸੜਕ ਹਾਦਸੇ 'ਚ ਮੌਤ
    • thunderstorm and heavy rain warning in punjab
      ਪੰਜਾਬ 'ਚ ਫਿਰ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਤਾਰੀਖ਼ਾਂ ਨੂੰ ਘਰੋਂ...
    • stock market gains  sensex rises 150 points  nifty at 24 796
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 150 ਅੰਕ ਚੜ੍ਹਿਆ ਤੇ ਨਿਫਟੀ 24,796 ਦੇ ਪੱਧਰ...
    • storm toll plaza blown away
      ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਉੱਡ ਗਿਆ ਟੋਲ ਪਲਾਜ਼ਾ, ਮੱਚੀ ਹਫ਼ੜਾ-ਦਫ਼ੜੀ...
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +