Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    WED, JUL 23, 2025

    3:51:53 PM

  • mann government  transfers  punjab police

    ਮਾਨ ਸਰਕਾਰ ਨੇ ਵੱਡੇ ਪੱਧਰ 'ਤੇ ਅਫਸਰਾਂ ਤੇ...

  • accident in barnala

    ਕੁੱਤਾ ਅੱਗੇ ਆਉਣ ਨਾਲ ਪਲਟ ਗਿਆ ਟ੍ਰੈਕਟਰ, ਉੱਪਰ...

  • rain destroys farmers paddy crop in kapurthala

    ਚਿੰਤਾ 'ਚ ਡੁੱਬੇ ਕਿਸਾਨ, ਬਾਰਿਸ਼ ਨੇ ਤਬਾਹ ਕਰ...

  • punjab women alarm bell

    ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ

ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ

  • Updated: 05 Feb, 2024 05:05 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਡਾਕਟਰ
Getty Images
ਸੰਕੇਤਕ ਤਸਵੀਰ

ਜਦੋਂ ਮਨੁੱਖ ਨੂੰ ਕੋਈ ਸਰੀਰਕ ਸਮੱਸਿਆ ਹੁੰਦੀ ਹੈ ਜਾਂ ਉਹ ਬਿਮਾਰ ਹੋ ਜਾਂਦਾ ਹੈ ਤਾਂ ਉਹ ਤੁਰੰਤ ਡਾਕਟਰ ਕੋਲ ਜਾਂਦਾ ਹੈ। ਮਰੀਜ਼ ਡਾਕਟਰ ''ਤੇ ਭਰੋਸਾ ਕਰਦੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਨ।

ਪਰ ਕੀ ਜੇ ਇੱਕ ਡਾਕਟਰ ਜਿਸ ਨੇ ਸਾਰੀ ਉਮਰ ਪ੍ਰੈਕਟਿਸ ਕੀਤੀ, ਮਰੀਜ਼ਾਂ ਦਾ ਇਲਾਜ ਕੀਤਾ ਅਤੇ ਉਹੀ ਡਾਕਟਰ ਨਕਲੀ ਨਿਕਲੇ ਫਿਰ...?

ਅਜਿਹਾ ਹੀ ਇੱਕ ਮਾਮਲਾ ਅਹਿਮਦਾਬਾਦ ''ਚ ਸਾਹਮਣੇ ਆਇਆ ਹੈ ਅਤੇ ਸਥਾਨਕ ਅਦਾਲਤ ਵੱਲੋਂ ਡਾਕਟਰ ਨੂੰ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਗਈ ਹੈ।

17 ਸਾਲ ਦੀ ਉਮਰ ਵਿੱਚ ਇੱਕ ਆਦਮੀ ਨੂੰ 12ਵੀਂ ਜਮਾਤ ਦੀ ਜਾਅਲੀ ਮਾਰਕਸ਼ੀਟ ਤਿਆਰ ਕਰਵਾਈ। ਫਿਰ ਉਸ ਨੇ ਕਾਲਜ ਵਿੱਚ ਐੱਮਬੀਬੀਐਸ ਕੋਰਸ ਵਿੱਚ ਦਾਖ਼ਲਾ ਲੈ ਲਿਆ ਤੇ ਡਾਕਟਰ ਬਣ ਕੇ ਸਾਰੀ ਉਮਰ ਪ੍ਰੈਕਟਿਸ ਕਰਦਾ ਰਿਹਾ।

ਪਰ, ਸਮਾਂ ਬੀਤਤਾ ਗਿਆ ਤੇ ਕੇਸ 41 ਸਾਲ 10 ਮਹੀਨੇ ਚਲਦਾ ਰਿਹਾ। ਅਖ਼ੀਰ ਦੋਸ਼ੀ ਦੀ ਡਿਗਰੀ ਜਾਅਲੀ ਸਾਬਤ ਹੋ ਗਈ।

ਗੌਰਤਲਬ ਹੈ ਕਿ ਇਸ ਮਾਮਲੇ ਵਿੱਚ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਗੁਜਰਾਤ ਵਿੱਚ ਮੁਕਦਮਾ ਦਰਜ ਹੋਣ ਮਗਰੋਂ ਕਿਸੇ ਹੋਰ ਸੂਬੇ ਤੋਂ ਮੈਡੀਕਲ ਦੀ ਪੜ੍ਹਾਈ ਕਰਦਾ ਰਿਹਾ ਸੀ।

ਕੌਣ ਹੈ ਇਹ ''ਜਾਅਲੀ ਡਾਕਟਰ'', ਉਸ ਨੇ ਦਾਖ਼ਲਾ ਕਿਵੇਂ ਲਿਆ ਅਤੇ ਅਦਾਲਤ ''ਚ ਕੀ ਦਲੀਲਾਂ ਪੇਸ਼ ਹੋਈਆਂ ਸਨ? ਪੂਰੀ ਕਹਾਣੀ ਪੜ੍ਹੋ...

ਡਾਕਟਰ
Getty Images

ਜਾਅਲੀ ਮਾਰਕਸ਼ੀਟ ਨਾਲ ਲਿਆ ਦਾਖ਼ਲਾ

ਪੂਰਾ ਮਾਮਲਾ ਇਹ ਹੈ ਕਿ ਉਤਪਲ ਅੰਬੂਭਾਈ ਪਟੇਲ ਨੇ 17 ਸਾਲ ਦੀ ਉਮਰ ''ਚ ਬੀਜੇ ਮੈਡੀਕਲ ਕਾਲਜ ਵਿੱਚ ਦਾਖ਼ਲਾ ਲੈਣ ਲਈ ਜੁਲਾਈ 1980 ਵਿੱਚ ਦੋ ਫਾਰਮ ਜਮ੍ਹਾਂ ਕਰਵਾਏ ਗਏ ਸਨ।

ਪਹਿਲੇ ਫਾਰਮ ਵਿੱਚ ਉਨ੍ਹਾਂ ਨੇ 48.44 ਫੀਸਦੀ ਅੰਕਾਂ ਦੀ ਮਾਰਕਸ਼ੀਟ ਪੇਸ਼ ਕੀਤੀ ਸੀ, ਪਰ ਐੱਮਬੀਬੀਐੱਸ ਦੇ ਪਹਿਲੇ ਸਾਲ ਵਿੱਚ ਦਾਖ਼ਲਾ ਲੈਣ ਲਈ ਘੱਟੋ-ਘੱਟ 55 ਫੀਸਦੀ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀ ਯੋਗ ਸਨ। ਇਸ ਲਈ ਉਨ੍ਹਾਂ ਵੱਲੋਂ ਪੇਸ਼ ਕੀਤਾ ਗਿਆ ਪਹਿਲਾ ਫਾਰਮ ਰੱਦ ਕਰ ਦਿੱਤਾ ਗਿਆ।

ਉਤਪਲ ਪਟੇਲ ਨੇ ਦਾਖ਼ਲੇ ਲਈ ਇੱਕ ਹੋਰ ਫਾਰਮ ਜਮ੍ਹਾ ਕੀਤਾ, ਜਿਸ ਵਿੱਚ ਉਸ ਨੇ ਇੱਕ ਹੋਰ ਮਾਰਕਸ਼ੀਟ ਨੱਥੀ ਕੀਤੀ ਸੀ।

ਇਸ ਸੋਧੀ ਹੋਈ ਮਾਰਕਸ਼ੀਟ ਵਿੱਚ 68 ਫੀਸਦ ਅੰਕ ਦਿਖਾਏ ਹਨ। 28 ਜੁਲਾਈ 1980 ਨੂੰ ਉਸ ਨੂੰ ਅਹਿਮਦਾਬਾਦ ਵਿੱਚ ਐੱਲਡੀ ਇੰਜੀਨੀਅਰਿੰਗ ਕਾਲਜ ਵਿੱਚ ਇੰਟਰਵਿਊ ਲਈ ਬੁਲਾਇਆ ਗਿਆ।

ਉਹ ਮੈਰਿਟ ਵਿੱਚ 114ਵੇਂ ਸਥਾਨ ''ਤੇ ਆਏ ਅਤੇ ਐੱਮਬੀਬੀਐੱਸ ਦੇ ਪਹਿਲੇ ਸਾਲ ਵਿੱਚ ਦਾਖ਼ਲਾ ਲਿਆ ਸੀ।

ਡਾਕਟਰ
Getty Images

ਜਾਅਲੀ ਮਾਰਕਸ਼ੀਟ ਜਮ੍ਹਾਂ ਕਰਨ ਬਾਰੇ ਕਿਵੇਂ ਪਤਾ ਲੱਗਾ?

ਹਾਲਾਂਕਿ, ਤਤਕਾਲੀ ਡੀਨ ਵੱਲੋਂ ਡਿਗਰੀ ''ਤੇ ਸ਼ੱਕ ਹੋਣ ਕਰਕੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਸ ਦੌਰਾਨ ਜਦੋਂ ਅੰਦਰੂਨੀ ਕਾਰਵਾਈ ਚੱਲ ਰਹੀ ਸੀ ਤਾਂ ਉਸ ਨੇ ਬੀਜੇ ਮੈਡੀਕਲ ਕਾਲਜ ਵਿੱਚ ਐੱਮਬੀਬੀਐੱਸ ਮੁਕੰਮਲ ਕਰ ਲਈ ਸੀ।

ਉਤਪਲ ਅੰਬੂਭਾਈ ਪਟੇਲ ਡਿਗਰੀ ਹਾਸਲ ਕਰਨ ਤੋਂ ਬਾਅਦ ਡਾਕਟਰ ਬਣ ਗਏ ਅਤੇ ਇੰਨਾ ਹੀ ਨਹੀਂ, ਉਸ ਨੇ ਸਾਰੀ ਉਮਰ ਡਾਕਟਰ ਵਜੋਂ ਪ੍ਰੈਕਟਿਸ ਵੀ ਕੀਤੀ।

ਹਾਲਾਂਕਿ, 7 ਜੁਲਾਈ 1991 ਨੂੰ ਸੋਧੀ ਮਾਰਕਸ਼ੀਟ ਅਤੇ ਤਿਆਰ ਕੀਤੇ ਗਏ ਹੋਰ ਦਸਤਾਵੇਜ਼ ਜਾਅਲੀ ਪਾਏ ਜਾਣ ਕਾਰਨ, ਦੋਸ਼ੀ ਉਤਪਲ ਅੰਬੂਭਾਈ ਪਟੇਲ ਵਿਰੁੱਧ ਸ਼ਾਹੀਬਾਗ ਪੁਲਿਸ ਸਟੇਸ਼ਨ ਵਿੱਚ ਆਈਪੀਸੀ ਦੀਆਂ ਧਾਰਾਵਾਂ 420, 468, 471, 380 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ 9 ਮੌਖਿਕ ਸਬੂਤਾਂ ਅਤੇ 39 ਦਸਤਾਵੇਜ਼ੀ ਸਬੂਤਾਂ ਦੇ ਆਧਾਰ ''ਤੇ ਅਦਾਲਤ ਨੇ ਕਿਹਾ ਕਿ ਮੁਲਜ਼ਮ ਨੇ ਜਾਅਲੀ ਮਾਰਕਸ਼ੀਟ ਤਿਆਰ ਕਰ ਕੇ ਐੱਮਬੀਬੀਐਸ ਵਿੱਚ ਦਾਖ਼ਲਾ ਲਿਆ ਸੀ।

ਡਾਕਟਰੀ ਕਰਨ ਦੇ 43 ਸਾਲ ਬਾਅਦ ਅਤੇ ਜਦੋਂ ਉਹ 61 ਸਾਲ ਦਾ ਹੋ ਗਿਆ, ਤਾਂ ਵਧੀਕ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਪਵਨ ਕੁਮਾਰ ਐੱਮ ਨਵੀਨ ਨੇ ਅੰਤ ਵਿੱਚ ਇੱਕ ਮਿਸਾਲੀ ਫ਼ੈਸਲਾ ਸੁਣਾਇਆ ਅਤੇ ਉਸ ਨੂੰ ਕੇਸ ਵਿੱਚ ਸਜ਼ਾ ਸੁਣਾਈ।

ਅਦਾਲਤ ਨੇ ਆਪਣੇ ਫੈ਼ਸਲੇ ਵਿੱਚ ਦੋਸ਼ੀ ਡਾਕਟਰ ਦੀ ਅਪਰਾਧਿਕ ਕਾਰਵਾਈ ਬਾਰੇ ਵੀ ਬਹੁਤ ਗੰਭੀਰ ਟਿੱਪਣੀਆਂ ਕੀਤੀਆਂ ਹਨ।

ਅਦਾਲਤ
Getty Images

ਅਦਾਲਤ ਵਿੱਚ ਕੀ ਹੋਇਆ?

ਸਰਕਾਰੀ ਪੱਖ ਨੇ ਅਦਾਲਤ ਨੂੰ ਜ਼ੋਰ ਦੇ ਕੇ ਕਿਹਾ, “ਇਸ ਕੇਸ ਵਿੱਚ, ਦੋਸ਼ੀ ਦੀ ਗੰਭੀਰ ਕਾਰਵਾਈ ਕਾਰਨ, ਇੱਕ ਹੋਰ ਹੋਣਹਾਰ ਅਤੇ ਯੋਗ ਵਿਦਿਆਰਥੀ ਸੀਟ ਤੋਂ ਵਾਂਝਾ ਰਹਿ ਗਿਆ ਹੈ ਅਤੇ ਉਹ ਮੌਕਾ ਗੁਆ ਬੈਠਾ ਹੈ।"

"ਜੇਕਰ ਇਸ ਮਾਮਲੇ ''ਚ ਢਿੱਲ ਦਿੱਤੀ ਤਾਂ ਸਿੱਖਿਆ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।"

ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ, “ਦੋਸ਼ੀ ਨੇ ਦਾਖ਼ਲਾ ਯੋਗਤਾ ਨਾ ਹੋਣ ਦੇ ਬਾਵਜੂਦ ਇੱਕ ਹੋਰ ਯੋਗ ਵਿਦਿਆਰਥੀ ਨੂੰ ਮੌਕੇ ਤੋਂ ਵਾਂਝੇ ਕਰਨ ਦਾ ਇੱਕ ਗੰਭੀਰ ਕੰਮ ਕੀਤਾ ਹੈ। ਇਹ ਸਮਾਜ ਦੇ ਖ਼ਿਲਾਫ਼ ਕਾਰਵਾਈ ਹੈ। ਇਹ ਦੇਖਣਾ ਅਦਾਲਤ ਦਾ ਫਰਜ਼ ਹੈ ਕਿ ਅਜਿਹਾ ਮਾਮਲਾ ਮੁੜ ਨਾ ਆਵੇ।"

ਇਸ ਕੇਸ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਵਕੀਲ ਪੀਵੀ ਪ੍ਰਜਾਪਤੀ ਨੇ ਬੀਬੀਸੀ ਗੁਜਰਾਤੀ ਨਾਲ ਗੱਲ ਕਰਦਿਆਂ ਕਿਹਾ, "ਉਤਪਲ ਪਟੇਲ ਨੂੰ 12ਵੀਂ ਸਾਇੰਸ ਦੀ ਪ੍ਰੀਖਿਆ ਵਿੱਚ ਸਿਰਫ਼ 48 ਫ਼ੀਸਦੀ ਅੰਕ ਮਿਲੇ ਸਨ। ਜਿਸ ਤੋਂ ਬਾਅਦ ਮੈਡੀਕਲ ਕਾਲਜ ਵਿੱਚ ਦਾਖ਼ਲਾ ਲੈਣ ਲਈ ਦੂਜੇ ਸੀਰੀਅਲ ਨੰਬਰ ਦੇ ਨਾਲ ਵੱਧ ਨੰਬਰਾਂ ਵਾਲੀ ਜਾਅਲੀ ਮਾਰਕ ਸ਼ੀਟ ਤਿਆਰ ਕੀਤੀ ਗਈ।"

"ਦਾਖ਼ਲਾ ਤਸਦੀਕ ਤੋਂ ਬਾਅਦ ਪਤਾ ਲੱਗਾ ਕਿ ਮਾਰਕਸ਼ੀਟ ਜਾਅਲੀ ਸੀ। ਉਨ੍ਹਾਂ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ।"

ਕੇਸ ਵਿੱਚ ਸੱਤ ਗਵਾਹਾਂ ਨੇ ਗਵਾਹੀ ਦਿੱਤੀ ਅਤੇ 39 ਦਸਤਾਵੇਜ਼ ਪੇਸ਼ ਕੀਤੇ ਗਏ, ਜਿਸ ਦੇ ਆਧਾਰ ’ਤੇ ਇਹ ਫ਼ੈਸਲਾ ਦਿੱਤਾ ਗਿਆ।

ਅਦਾਲਤ ਵਿੱਚ ਦਿੱਤੀਆਂ ਹੋਰ ਦਲੀਲਾਂ ਬਾਰੇ ਗੱਲ ਕਰਦਿਆਂ, ਉਨ੍ਹਾਂ ਨੇ ਕਿਹਾ, “ਅਸੀਂ ਦਲੀਲ ਦਿੱਤੀ ਸੀ ਕਿ ਇੱਕ ਡਾਕਟਰ ਦੀ ਸਥਿਤੀ ਸਮਾਜ ਵਿੱਚ ਵੱਕਾਰੀ ਹੈ। ਇਸ ਲਈ ਇਸ ਮਾਮਲੇ ਵਿੱਚ ਮਿਸਾਲੀ ਕਾਰਵਾਈ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਵੇ।"

"ਦੋਸ਼ੀ ਨੂੰ ਇਸ ਕਰ ਕੇ ਰਿਹਾਅ ਨਹੀਂ ਕੀਤਾ ਜਾ ਸਕਦਾ ਕਿ ਉਹ ਬਜ਼ੁਰਗ ਹੈ। ਇਸ ਮਾਮਲੇ ''ਚ ਦੋਸ਼ੀ ਨੇ ਕਿਸੇ ਹੋਰ ਸੂਬੇ ਤੋਂ ਮੈਡੀਸਨ ਦੀ ਪੜ੍ਹਾਈ ਕੀਤੀ ਹੈ, ਫਿਲਹਾਲ ਉਹ ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਹਨ।"

ਅਦਾਲਤ ਨੇ ਮੁਲਜ਼ਮਾਂ ਨੂੰ ਆਈਪੀਸੀ ਦੀ ਧਾਰਾ 420, 468 ਅਤੇ 471 ਤਹਿਤ ਤਿੰਨ ਸਾਲ ਦੀ ਸਜ਼ਾ ਅਤੇ ਦਸ ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)


  • bbc news punjabi

ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ ਮੇਰੀ ਮਾੜੀ ਸਿਹਤ ਨਾਲੋਂ ਮੇਰੇ...

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • agniveer air recruitment rally to be held from august 24 at sports college
    Punjab: ਭਰਤੀ ਹੋਣ ਵਾਲਿਆਂ ਲਈ ਚੰਗੀ ਖ਼ਬਰ, 24 ਅਗਸਤ ਤੋਂ 6 ਸਤੰਬਰ ਤੱਕ...
  • runner fauja singh s antim ardaas
    ਦੌੜਾਕ ਫ਼ੌਜਾ ਸਿੰਘ ਦੀ ਹੋਈ ਅੰਤਿਮ ਅਰਦਾਸ, SGPC ਦੇ ਪ੍ਰਧਾਨ ਧਾਮੀ ਸਣੇ ਪਹੁੰਚੀਆਂ...
  • jalandhar administration in action against illegal encroachments
    ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਐਕਸ਼ਨ 'ਚ ਜਲੰਧਰ ਪ੍ਰਸ਼ਾਸਨ, DC ਵੱਲੋਂ ਸਖ਼ਤ ਹੁਕਮ...
  • 103 drug smugglers including heroin arrested
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਸਮੱਗਲਰ...
  • punjab weather update
    ਪੰਜਾਬ 'ਚ ਅੱਜ ਵੀ ਲੱਗੇਗੀ ਸਾਉਣ ਦੀ ਝੜੀ! ਸਵੇਰੇ-ਸਵੇਰੇ ਛਾ ਗਿਆ ਘੁੱਪ ਹਨੇਰਾ
  • tarun chugh demands complete repeal of land pooling policy
    ਚੁੱਘ ਨੇ ਕੀਤੀ ਲੈਂਡ ਪੂਲਿੰਗ ਨੀਤੀ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ
  • targeted caso operation in jalandhar city under the leadership of special dgp
    ਸਪੈਸ਼ਲ DGP ਦੀ ਅਗਵਾਈ ਹੇਠ ਜਲੰਧਰ ਸ਼ਹਿਰ 'ਚ ਟਾਰਗਟਡ CASO ਓਪਰੇਸ਼ਨ
  • heavy rains started in punjab from today
    ਅੱਜ ਤੋਂ ਪੰਜਾਬ 'ਚ ਸ਼ੁਰੂ ਹੋਈ ਮੀਂਹ ਦੀ ਝੜੀ, ਜਾਣੋ ਅਗਲੇ 5 ਦਿਨਾਂ ਲਈ ਆਪਣੇ...
Trending
Ek Nazar
secret pregnancy and why is it kept hidden

ਨਾ ਉਲਟੀ, ਨਾ ਪੇਟ ਦਰਦ...! ਜਾਣੋਂ ਕੀ ਹੁੰਦੀ ਹੈ ਸੀਕ੍ਰੇਟ ਪ੍ਰੈਗਨੈਂਸੀ ਤੇ ਇਸ...

two punjabis sentenced in canada

ਕੈਨੇਡਾ 'ਚ ਦੋ ਪੰਜਾਬੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ, ਹੋਣਗੇ ਡਿਪੋਰਟ

two policemen injured in firing in dasuya

ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ, ਪਈਆਂ ਭਾਜੜਾਂ

bits students create radar evading drone

BITS ਦੇ ਵਿਦਿਆਰਥੀਆਂ ਨੇ ਬਣਾਇਆ ਰਡਾਰ ਤੋਂ ਬਚਣ ਵਾਲਾ 'ਡਰੋਨ', ਭਾਰਤੀ ਸਰਹੱਦ ਦੀ...

the electricity department in punjab is facing a daily loss of lakhs of rupees

ਪੰਜਾਬ 'ਚ ਬਿਜਲੀ ਵਿਭਾਗ ਨੂੰ ਰੋਜ਼ਾਨਾ ਪੈ ਰਿਹਾ ਲੱਖਾਂ ਰੁਪਏ ਦਾ ਘਾਟਾ

heavy rains started in punjab from today

ਅੱਜ ਤੋਂ ਪੰਜਾਬ 'ਚ ਸ਼ੁਰੂ ਹੋਈ ਮੀਂਹ ਦੀ ਝੜੀ, ਜਾਣੋ ਅਗਲੇ 5 ਦਿਨਾਂ ਲਈ ਆਪਣੇ...

increase in snake bite cases in amritsar

ਅੰਮ੍ਰਿਤਸਰ ਤੋਂ ਵੱਡੀ ਖ਼ਬਰ, 72 ਲੋਕਾਂ ਨੂੰ ਸੱਪ ਨੇ ਡੰਗਿਆ

another international airport ready in punjab

ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ

australian parliament demand sanctions on israel

ਆਸਟ੍ਰੇਲੀਆਈ ਸੰਸਦ ਦੀ ਕਾਰਵਾਈ ਮੁੜ ਸ਼ੁਰੂ, ਇਜ਼ਰਾਈਲ 'ਤੇ ਪਾਬੰਦੀ ਦੀ ਉੱਠੀ ਮੰਗ

migrants uk visa

ਯੂ.ਕੇ ਵੀਜ਼ਾ ਲੈਣ ਲਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਰਹੇ ਪ੍ਰਵਾਸੀ

brisbane diwali sports festival and kabaddi cup poster unveiled

‘ਬ੍ਰਿਸਬੇਨ ਦੀਵਾਲੀ ਖੇਡ ਮੇਲਾ’ ਤੇ ਕਬੱਡੀ ਕੱਪ ਦਾ ਪੋਸਟਰ ਲੋਕ ਅਰਪਣ

first mini basketball tournament held

ਖਾਲਸਾ ਛਾਉਣੀ ਪਲੰਪਟਨ ਵਿਖੇ ਪਹਿਲਾ ਮਿੰਨੀ ਬਾਸਕਟਬਾਲ ਟੂਰਨਾਮੈਂਟ ਆਯੋਜਿਤ

mortar blast in pak

ਮੋਰਟਾਰ ਧਮਾਕੇ 'ਚ ਦੋ ਮਾਸੂਮਾਂ ਨੇ ਗੁਆਈ ਜਾਨ

18 properties indian couple

18 ਪ੍ਰਾਪਰਟੀਆਂ ਫਿਰ ਵੀ ਭਾਰਤੀ ਜੋੜਾ ਰਹਿੰਦਾ ਹੈ ਕਿਰਾਏ ਦੇ ਘਰ 'ਚ

iran president to visit pakistan

ਈਰਾਨ ਦੇ ਰਾਸ਼ਟਰਪਤੀ 26 ਜੁਲਾਈ ਨੂੰ ਕਰਨਗੇ ਪਾਕਿਸਤਾਨ ਦਾ ਦੌਰਾ

over 54 lakh tourists visit goa

Goa 'ਚ ਸੈਲਾਨੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ, ਪਹੁੰਚੇ 54 ਲੱਖ ਸੈਲਾਨੀ

first session of the australian parliament begins

ਲੇਬਰ ਪਾਰਟੀ ਦੀ ਚੋਣ ਜਿੱਤ ਤੋਂ ਬਾਅਦ ਆਸਟ੍ਰੇਲੀਆਈ ਸੰਸਦ ਦਾ ਪਹਿਲਾ ਸੈਸ਼ਨ ਸ਼ੁਰੂ

omg priyanka chopra s 3 second intimate clip goes viral

OMG! ਪ੍ਰਿਯੰਕਾ ਚੋਪੜਾ ਦੀ 3 ਸਕਿੰਟਾਂ ਦੀ Intimate clip ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • nurse and nanny visa uk
      NURSE ਤੇ NANNY ਲਈ ਖੋਲ੍ਹੇ UK ਨੇ ਦਰਵਾਜ਼ੇ, ਝੱਟ ਲਗੂ ਵੀਜ਼ਾ
    • punjab train emergency
      ਪੰਜਾਬ 'ਚ Emergency 'ਚ ਰੋਕੀ ਗਈ ਰੇਲਗੱਡੀ! ਜਾਨ ਬਚਾਉਣ ਲਈ ਬਾਹਰ ਨੂੰ ਦੌੜੇ...
    • if you do this  you will not get epfo pension
      ਜੇਕਰ ਅਜਿਹਾ ਕੀਤਾ ਤਾਂ ਨਹੀਂ ਮਿਲੇਗੀ EPFO ਦੀ ਪੈਨਸ਼ਨ! ਇਸ ਤੋਂ ਬਚਣ ਲਈ ਕਰੋ ਇਹ...
    • newborn medical facilities pakistan
      ਮੈਡੀਕਲ ਸਹੂਲਤਾਂ ਦੀ ਘਾਟ ਕਾਰਨ ਨਵਜੰਮੇ ਨੇ ਗੁਆਈ ਜਾਨ, ਮਾਪਿਆਂ ਦਾ ਬੁਰਾ ਹਾਲ
    • 20 rs son
      20 ਰੁਪਈਆਂ ਖ਼ਾਤਰ ਮਾਰ'ਤੀ ਮਾਂ ! ਨਸ਼ੇੜੀ ਪੁੱਤ ਨੇ ਕੁਹਾੜੀ ਨਾਲ ਵੱਢ'ਤੀ ਧੌਣ
    • monsoon session
      ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, ਪਹਿਲਗਾਮ ਹਮਲੇ ਤੇ ਆਪਰੇਸ਼ਨ...
    • new orders issued regarding dress code for teachers
      ਅਧਿਆਪਕਾਂ ਦੇ ਡਰੈੱਸ ਕੋਡ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਿਭਾਗ ਨੇ ਲਿਆ ਅਹਿਮ...
    • passenge bus accident
      ਯਾਤਰੀ ਬੱਸ ਹਾਦਸੇ ਦੀ ਸ਼ਿਕਾਰ, ਚਾਰ ਲੋਕਾਂ ਮੌਤ ਤੇ ਦਰਜਨਾਂ ਜ਼ਖਮੀ
    • anarkali suits are giving young women a royal look
      ਮੁਟਿਆਰਾਂ ਨੂੰ ਰਾਇਲ ਲੁਕ ਦੇ ਰਹੇ ਅਨਾਰਕਲੀ ਸੂਟ
    • power out of pm ishiba  s hands
      PM ਇਸ਼ੀਬਾ ਦੇ ਹੱਥੋਂ ਨਿਕਲੀ ਸੱਤਾ? 1955 ਤੋਂ ਬਾਅਦ ਪਹਿਲੀ ਵਾਰ ਦੋਵਾਂ ਸਦਨਾਂ 'ਚ...
    • assembly phone game maharashtra
      ਵਿਧਾਨ ਸਭਾ ’ਚ ਫ਼ੋਨ ’ਤੇ ਗੇਮ ਖੇਡਦੇ ਦਿਸੇ ਮਹਾਰਾਸ਼ਟਰ ਦੇ ਮੰਤਰੀ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +