Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    3:47:12 PM

  • gold buyers  there may be a big fall in prices  know the prediction

    ਸੋਨਾ ਖ਼ਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ: ਕੀਮਤਾਂ 'ਚ...

  • mi vs dc

    IPL 2026 ; MI ਦੇ ਕਪਤਾਨ ਹਾਰਦਿਕ ਪੰਡਯਾ ਬਾਹਰ !...

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • raghav chadha spoke on the party  s allegations

    "ਮੈਂ ਜ਼ਖਮੀ ਹਾਂ, ਇਸ ਲਈ ਘਾਤਕ ਹਾਂ",  ਪਾਰਟੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • 'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਖੁੱਸਿਆ, ਹੁਣ ਕਾਂਗਰਸ ਸਰਕਾਰ ਲਈ ਲੋਕ ਉਤਾਵਲੇ : ਖੇਮ ਜਟਾਣਾ

BHATINDA-MANSA News Punjabi(ਬਠਿੰਡਾ-ਮਾਨਸਾ)

'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਖੁੱਸਿਆ, ਹੁਣ ਕਾਂਗਰਸ ਸਰਕਾਰ ਲਈ ਲੋਕ ਉਤਾਵਲੇ : ਖੇਮ ਜਟਾਣਾ

  • Edited By Gurminder Singh,
  • Updated: 17 Feb, 2026 06:08 PM
Bathinda-Mansa
aap government  people of punjab  congress party
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਜ਼ਿਲ੍ਹੇ ਅੰਦਰ ਮਨਰੇਗਾ ਬਚਾਓ ਕਾਂਗਰਸ ਰੈਲੀ 'ਚ ਲੋਕਾਂ ਦਾ ਲਾ-ਮਿਸਾਲ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਇਹ ਸ਼ਬਦ ਅੱਜ ਇੱਥੇ ਰੈਲੀ 'ਚ ਸ਼ਾਮਲ ਹੋਣ ਸਮੇਂ ਜੱਥੇ ਨੂੰ ਰਵਾਨਾ ਕਰਦਿਆਂ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਖੇਮ ਸਿੰਘ ਜਟਾਣਾ ਨੇ ਕਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਸਖਤ ਮਿਹਨਤ ਕਾਰਨ ਅੱਜ ਘਰਾਂ 'ਚ ਬੈਠਾ ਕਾਂਗਰਸੀ ਵਰਕਰਾਂ ਨੂੰ ਚਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁੱਸ ਚੁੱਕਾ ਹੈ ਅਤੇ ਹੁਣ ਪੰਜਾਬ ਦੇ ਭਲੇ ਲਈ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। 

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਹਰ ਵਰਗ 'ਚ ਨਿਰਾਸ਼ਾ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤਰਜੀਤ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਅੱਜ ਬੇਰੋਜ਼ਗਾਰੀ, ਮਹਿੰਗਾਈ, ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਪਰ ਸਰਕਾਰ ਇਨ੍ਹਾਂ ਮੁੱਢਲੇ ਮਸਲਿਆਂ ਨੂੰ ਹੱਲ ਕਰਨ 'ਚ ਅਸਫਲ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਸਿਰਫ ਇਸ਼ਤਿਹਾਰਬਾਜ਼ੀ ਅਤੇ ਵੱਡੇ ਦਾਅਵਿਆਂ ਦੇ ਜ਼ਰੀਏ ਲੋਕਾਂ ਨੂੰ ਗੁੰਮਰਾਹ ਕੀਤਾ ਪਰ ਜ਼ਮੀਨੀ ਪੱਧਰ 'ਤੇ ਕੋਈ ਠੋਸ ਕੰਮ ਨਹੀਂ ਹੋਇਆ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਵੱਡੇ ਬਹੁਮਤ ਨਾਲ ਸਰਕਾਰ ਬਣਾਉਣਗੇ।

  • AAP government
  • people of Punjab
  • Congress party
  • ਆਪ ਸਰਕਾਰ
  • ਪੰਜਾਬ ਦੇ ਲੋਕ
  • ਕਾਂਗਰਸ ਪਾਰਟੀ

ਮਾਨ ਸਰਕਾਰ ਦੇ '1000 ਰੁਪਏ' ਵਾਲੇ ਦਾਅਵੇ 'ਤੇ ਭੜਕੇ ਰਾਜਾ ਵੜਿੰਗ, ਰੈਲੀ 'ਚ ਸਰਕਾਰ ਨੂੰ ਦਿੱਤੀ ਸਿੱਧੀ ਚੁਣੌਤੀ!

NEXT STORY

Stories You May Like

  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • aap government now ministers will also become gangsters
    'ਆਪ' ਸਰਕਾਰ ‘ਤੇ ਸੁਖਬੀਰ ਬਾਦਲ ਦਾ ਤਿੱਖਾ ਤੰਜ, 'ਹੁਣ ਮੰਤਰੀ ਵੀ ਬਣ ਗਏ ਗੈਂਗਸਟਰ'
  • lok sabha passes jan vishwas bill
    ਹੁਣ ਛੋਟੀਆਂ ਗਲਤੀਆਂ ਲਈ ਨਹੀਂ ਹੋਵੇਗੀ ਜੇਲ੍ਹ, ਲੋਕ ਸਭਾ 'ਚ 'ਜਨ ਵਿਸ਼ਵਾਸ ਬਿੱਲ' ਪਾਸ
  • misuse of power exposes the real face of aap government sukhbir badal
    ਸੱਤਾ ਦਾ ਦੁਰਉਪਯੋਗ ਕਰਨਾ 'ਆਪ' ਸਰਕਾਰ ਦੇ ਅਸਲ ਚਿਹਰੇ ਨੂੰ ਨੰਗਾ ਕਰਦੈ : ਸੁਖਬੀਰ ਬਾਦਲ
  • shiromani akali dal leader dr  des raj singh dhugga statement
    'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਧੁੱਗਾ, ਸੀਕਰੀ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ ਕਠਪੁਤਲੀ ਬਣੀ ਪੰਜਾਬ ਪੁਲਸ
  • majithia  s big attack on aap government over   dry milk   controversy
    'ਸੁੱਕਾ ਦੁੱਧ' ਵਿਵਾਦ ‘ਤੇ 'ਆਪ' ਸਰਕਾਰ 'ਤੇ ਮਜੀਠੀਆ ਦਾ ਵੱਡਾ ਹਮਲਾ, CM ਮਾਨ ਤੋਂ ਕੀਤੀ ਅਸਤੀਫੇ ਦੀ ਮੰਗ
  • amid energy crisis govt relaxes kerosene norms
    ਹੁਣ ਪੈਟਰੋਲ ਪੰਪਾਂ 'ਤੇ ਵਿਕੇਗਾ ਮਿੱਟੀ ਦਾ ਤੇਲ! LPG ਸੰਕਟ ਦਰਮਿਆਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • two arrested for stealing rs 1 lakh
      ਛੋਟੇ ਹਾਥੀ ਤੋਂ 1.70 ਲੱਖ ਉਡਾਣ ਵਾਲੇ ਦੋ ਗ੍ਰਿਫ਼ਤਾਰ
    • parliament harsimrat badal sacrilege issue government
      ਸੰਸਦ 'ਚ ਗੂੰਜਿਆ ਬੇਅਦਬੀਆਂ ਦਾ ਮੁੱਦਾ ! ਹਰਸਿਮਰਤ ਕੌਰ ਬਾਦਲ ਨੇ ਚੁੱਕੀ ਆਵਾਜ਼
    • controversy over rs 88 crore project in bathinda municipal corporation
      ਬਠਿੰਡਾ ਨਗਰ ਨਿਗਮ 'ਚ 88 ਕਰੋੜ ਦੇ ਪ੍ਰਾਜੈਕਟ ’ਤੇ ਘਮਾਸਾਨ : ਫੰਡ ਨਹੀਂ, ਫਿਰ...
    • grenade attack  punjab bjp
      ਚੰਡੀਗੜ੍ਹ ਗ੍ਰਨੇਡ ਹਮਲੇ ਖਿਲਾਫ ਰਾਮਪੁਰਾ ਤਿੱਖਾ ਪ੍ਰਦਰਸ਼ਨ, ਪੰਜਾਬ 'ਚ...
    • a young man injured in a road accident has died
      ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਨੇ ਤੋੜਿਆ ਦਮ
    • the road built on mansa kachhariyan road should be investigated
      ਮਾਨਸਾ ਕਚਹਿਰੀਆਂ ਰੋਡ ’ਤੇ ਬਣੀ ਸੜਕ ਦੀ ਕੀਤੀ ਜਾਵੇ ਜਾਂਚ, ਵਿਜੀਲੈਂਸ ਨੂੰ ਭੇਜੀ...
    • preparations for heritage fair in full swing at royal college bodawal
      ਰੋਇਲ ਕਾਲਜ ਬੋੜਾਵਾਲ ਵਿਖੇ 'ਵਿਰਾਸਤੀ ਮੇਲੇ' ਦੀਆਂ ਤਿਆਰੀਆਂ ਜ਼ੋਰਾਂ 'ਤੇ
    • shop  clothes  theft
      ਦੁਕਾਨ 'ਚੋਂ ਕੱਪੜੇ ਚੋਰੀ, 3 ਚੋਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
    • block samiti election  shiromani akali dal
      ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
    • family s tough decision in davinder natt suicide case
      ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ 'ਚ ਪਰਿਵਾਰ ਦਾ ਸਖ਼ਤ ਫ਼ੈਸਲਾ, ਵਕੀਲਾਂ ਨੇ ਵੀ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +