Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    1:49:48 PM

  • akali dal spokesperson arshdeep singh kaler

    'ਆਪ' ਦਾ ਮੁਹੱਲਾ ਕਲੀਨਿਕ ਫੇਲ੍ਹ ਮਾਡਲ, CM ਮਾਨ...

  • sunil jakhar slams aap

    CM ਮਾਨ ਨੂੰ 6 ਮਹੀਨੇ ਬਾਅਦ ਲੱਭੇ 13 ਹਜ਼ਾਰ ਕਰੋੜ,...

  • punjab powercom electricity connection

    ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਕੱਟੇ ਇਹ ਕੁਨੈਕਸ਼ਨ

  • petrol prices on fire across the world prices may increase in india too

    ਜੰਗ ਦੌਰਾਨ ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਵੱਖ-ਵੱਖ ਹਾਦਸਿਆਂ ’ਚ ਔਰਤ ਦੀ ਮੌਤ, 2 ਜ਼ਖਮੀ

BHATINDA-MANSA News Punjabi(ਬਠਿੰਡਾ-ਮਾਨਸਾ)

ਵੱਖ-ਵੱਖ ਹਾਦਸਿਆਂ ’ਚ ਔਰਤ ਦੀ ਮੌਤ, 2 ਜ਼ਖਮੀ

  • Edited By Gurminder Singh,
  • Updated: 09 Jul, 2024 06:11 PM
Bathinda-Mansa
accident  woman  death
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਸੁਖਵਿੰਦਰ) : ਵੱਖ-ਵੱਖ ਹਾਦਸਿਆਂ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਇਕ ਹੋਰ ਔਰਤ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ। ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰਾਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਸਥਾਨਕ ਠੰਡੀ ਸੜਕ ‘ਤੇ ਇਕ ਐਕਟਿਵਾ ਸਵਾਰ ਔਰਤ ਨੂੰ ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਡਿੱਗ ਪਈ ਅਤੇ ਟਰੈਕਟਰ ਨਾਲ ਬੁਰੀ ਤਰ੍ਹਾਂ ਦਰੜੀ ਗਈ। ਸੂਚਨਾ ਮਿਲਣ ’ਤੇ ਸੰਸਥਾ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਸੁਖਪ੍ਰੀਤ ਕੌਰ (60 ਪਤਨੀ ਇਕਬਾਲ ਸਿੰਘ ਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ ਹੈ। 

ਇੱਥੇ ਬਠਿੰਡਾ ਮਲੋਟ ਰੋਡ ’ਤੇ ਇੱਕ ਮੋਟਰਸਾਈਕਲ ਸਵਾਰ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਸੂਚਨਾ ਮਿਲਣ ’ਤੇ ਰੋਡ ਸੇਫਟੀ ਫੋਰਸ ਦੇ ਏ.ਐੱਸ.ਆਈ. ਪਰਮਿੰਦਰ ਸਿੰਘ ਅਤੇ ਸੰਸਥਾ ਦੇ ਮੈਂਬਰ ਮੌਕੇ ’ਤੇ ਪੁੱਜੇ। ਸੰਸਥਾ ਦੇ ਮੈਂਬਰ ਛਿੰਦਾ ਸਿੰਘ ਵਾਸੀ ਗਿੱਦੜਬਾਹਾ ਨੂੰ ਸਿਵਲ ਹਸਪਤਾਲ ਲੈ ਗਏ। ਇਸੇ ਤਰ੍ਹਾਂ ਸਥਾਨਕ ਹਨੂੰਮਾਨ ਚੌਂਕ ਵਿਚ ਇੱਕ ਔਰਤ ਨੂੰ ਬੱਸ ਨੇ ਫੇਟ ਮਾਰ ਦਿੱਤੀ ਅਤੇ ਇਸ ਹਾਦਸੇ ਵਿੱਚ ਉਸਦੀ ਇੱਕ ਲੱਤ ਬੁਰੀ ਤਰ੍ਹਾਂ ਕੁਚਲ ਗਈ। ਸੰਸਥਾ ਦੇ ਮੈਂਬਰ ਔਰਤ ਨੂੰ ਸਿਵਲ ਹਸਪਤਾਲ ਲੈ ਗਏ। ਔਰਤ ਦੀ ਪਛਾਣ ਸਾਵਿਤਰੀ (35) ਵਾਸੀ ਗੋਨਿਆਣਾ ਮੰਡੀ ਵਜੋਂ ਹੋਈ ਹੈ।

  • Accident
  • woman
  • death
  • ਹਾਦਸੇ
  • ਔਰਤ
  • ਮੌਤ

ਜ਼ਮੀਨੀ ਝਗੜੇ ਨੂੰ ਲੈ ਕੇ ਜਾਨਲੇਵਾ ਹਮਲਾ, 30 ਨਾਮਜ਼ਦ

NEXT STORY

Stories You May Like

  • three people arrested with heroin in different cases
    ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਣੇ ਤਿੰਨ ਵਿਅਕਤੀ ਗ੍ਰਿਫ਼ਤਾਰ
  • surat cooking gas cylinder fire
    ਸੂਰਤ 'ਚ ਭਿਆਨਕ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਕਾਰਨ ਲੱਗੀ ਅੱਗ, 2 ਦੀ ਮੌਤ, 9 ਜ਼ਖਮੀ
  • various restrictions imposed in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਵੱਖ-ਵੱਖ ਪਾਬੰਦੀਆਂ, ਡੀ. ਸੀ. ਆਸ਼ਿਕਾ ਜੈਨ ਨੇ ਜਾਰੀ ਕੀਤੇ ਹੁਕਮ
  • 18 year old youth dies in accident
    ਸੜਕ ਹਾਦਸੇ ’ਚ 18 ਸਾਲਾ ਨੌਜਵਾਨ ਦੀ ਮੌਤ, 2 ਜ਼ਖਮੀ
  • 2 dead  3 injured in ottawa high rise building fire
    ਓਟਾਵਾ 'ਚ ਉੱਚੀ ਇਮਾਰਤ ਨੂੰ ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ, 3 ਜ਼ਖਮੀ
  • 2 youths die in head on collision
    ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ ਮੌਤ
  • new prices of petrol diesel released know rates of different cities
    Middle East ਤਣਾਅ ਦਰਮਿਆਨ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਵੱਖ-ਵੱਖ ਸ਼ਹਿਰਾਂ ਦੇ ਰੇਟ
  • a woman died in a collision between two cars
    ਦੋ ਕਾਰਾਂ ’ਚ ਹੋਈ ਟੱਕਰ ’ਚ ਇਕ ਔਰਤ ਦੀ ਮੌਤ
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
  • shiromani akali dal senior leader dr daljit singh cheema statement
    'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
Trending
Ek Nazar
kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • bouncer shoots himself with a licensed revolver
      ਵੱਡੀ ਖ਼ਬਰ: ਬਾਊਂਸਰ ਨੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ
    • prtc driver dies in road accident
      PRTC ਦੇ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ
    • open looting of gas agencies in goniana mandi
      ਗੋਨਿਆਣਾ ਮੰਡੀ 'ਚ ਗੈਸ ਏਜੰਸੀਆਂ ਦੀ ਖੁੱਲ੍ਹੀ ਲੁੱਟ, KYC ਦੇ ਨਾਂ ’ਤੇ ਪਾਈਪਾਂ...
    • increasing stress on punjab police personnel
      ਸਰਕਾਰ ਜੀ! ਪੰਜਾਬ ਪੁਲਸ ਦੇ ਮੁਲਾਜ਼ਮਾਂ ’ਤੇ ਵਧਦਾ ਤਣਾਅ, ਨਫਰੀ ਦੀ ਘਾਟ ਨੇ ਖੜ੍ਹੇ...
    • jagdeep nakai arrived at the moga rally with a large convoy
      ਜਗਦੀਪ ਨਕੱਈ ਮੋਗਾ ਰੈਲੀ ਵਿੱਚ ਵੱਡੇ ਕਾਫਲੇ ਲੈ ਕੇ ਪਹੁੰਚੇ
    • life imprisonment for the accused who kidnapped and murdered the boy
      7 ਸਾਲ ਬਾਅਦ ਇਨਸਾਫ਼ : ਮੁੰਡੇ ਨੂੰ ਅਗਵਾ ਕਰਕੇ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਉਮਰਕੈਦ
    • punjab consumers face new trouble amid lpg gas crisis
      ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ...
    • nakai invites people to attend bjp  s moga rally with enthusiasm
      ਨਕੱਈ ਵੱਲੋਂ ਭਾਜਪਾ ਦੀ ਮੋਗਾ ਰੈਲੀ 'ਚ ਲੋਕਾਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦਾ...
    • bricks become expensive due to rise in coal prices
      ਕੋਲੇ ਦੀਆਂ ਕੀਮਤਾਂ ’ਚ ਉਛਾਲ ਕਾਰਨ ਇੱਟਾਂ ਮਹਿੰਗੀਆਂ, ਪੰਜਾਬ ’ਚ 3000 ਭੱਠੇ ਬੰਦ...
    • bjp  s moga rally is the voice of the people  parampal kaur sidhu
      ਭਾਜਪਾ ਦੀ ਮੋਗਾ ਰੈਲੀ ਲੋਕਾਂ ਦੀ ਆਵਾਜ਼ : ਪਰਮਪਾਲ ਕੌਰ ਸਿੱਧੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +