Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:45:37 PM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਏਸ਼ੀਆਈ ਖੇਡਾਂ ’ਚ ਤਜਿੰਦਰਪਾਲ ਸਿੰਘ ਤੂਰ ਦੀ ਚਾਂਦੀ, ਭਾਰਤ ਦੀ ਝੋਲੀ ਪਾਇਆ ਮਾਣ

BHATINDA-MANSA News Punjabi(ਬਠਿੰਡਾ-ਮਾਨਸਾ)

ਏਸ਼ੀਆਈ ਖੇਡਾਂ ’ਚ ਤਜਿੰਦਰਪਾਲ ਸਿੰਘ ਤੂਰ ਦੀ ਚਾਂਦੀ, ਭਾਰਤ ਦੀ ਝੋਲੀ ਪਾਇਆ ਮਾਣ

  • Edited By Gurminder Singh,
  • Updated: 28 Sep, 2026 05:25 PM
Bathinda-Mansa
asian games  tajinderpal singh toor  silver
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਨਜੀਤ) : ਜਪਾਨ ਦੇ ਏਚੀ-ਨਾਗੋਯਾ ਵਿਖੇ ਚੱਲ ਰਹੀਆਂ 2026 ਏਸ਼ੀਆਈ ਖੇਡਾਂ ਵਿਚ ਭਾਰਤੀ ਅਥਲੈਟਿਕਸ ਦਾ ਝੰਡਾ ਇਕ ਵਾਰ ਫਿਰ ਮਾਣ ਨਾਲ ਲਹਿਰਾਇਆ ਹੈ। ਪੁਰਸ਼ਾਂ ਦੇ ਸ਼ਾਟ ਪੁੱਟ ਮੁਕਾਬਲੇ ਵਿੱਚ ਭਾਰਤ ਦੇ ਨਾਮਵਰ ਅਥਲੀਟ ਅਤੇ ਪੰਜਾਬ ਪੁਲਿਸ ਨਾਲ ਸਬੰਧਤ ਤਜਿੰਦਰਪਾਲ ਸਿੰਘ ਤੂਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ ਹੈ। ਉਨ੍ਹਾਂ ਨੇ 20.64 ਮੀਟਰ ਦੀ ਸਰਵੋਤਮ ਥ੍ਰੋਅ ਨਾਲ ਇਹ ਪ੍ਰਾਪਤੀ ਹਾਸਲ ਕੀਤੀ। ਤਜਿੰਦਰਪਾਲ ਸਿੰਘ ਤੂਰ ਦੀ ਇਹ ਪ੍ਰਾਪਤੀ ਇਸ ਲਈ ਵੀ ਖਾਸ ਹੈ ਕਿਉਂਕਿ ਉਹ ਲਗਾਤਾਰ ਤੀਜੀਆਂ ਏਸ਼ੀਆਈ ਖੇਡਾਂ ਵਿੱਚ ਪੋਡੀਅਮ ’ਤੇ ਪਹੁੰਚੇ ਹਨ। ਉਨ੍ਹਾਂ ਨੇ 2018 ਜਕਾਰਤਾ ਅਤੇ 2022 ਹਾਂਗਜ਼ੂ ਏਸ਼ੀਆਈ ਖੇਡਾਂ ਵਿਚ ਸ਼ਾਟ ਪੁੱਟ ਦੇ ਸੋਨ ਤਮਗੇ ਜਿੱਤੇ ਸਨ। ਇਸ ਵਾਰ ਚਾਂਦੀ ਦਾ ਤਮਗਾ ਜਿੱਤ ਕੇ ਉਨ੍ਹਾਂ ਨੇ ਏਸ਼ੀਆਈ ਖੇਡਾਂ ਵਿਚ ਆਪਣੀ ਲਗਾਤਾਰ ਤਮਗਾ ਜਿੱਤਣ ਦੀ ਲੜੀ ਕਾਇਮ ਰੱਖੀ ਹੈ।

ਜਪਾਨ ਤੋਂ ਫੋਨ ਰਾਹੀਂ ਗੱਲਬਾਤ ਕਰਦਿਆਂ ਭਾਰਤ ਵੱਲੋਂ ਅਥਲੈਟਿਕਸ ਦੇ ਅਰਜਬਰ ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਭਾਰਤੀ ਖਿਡਾਰੀਆਂ ਵੱਲੋਂ ਅੰਤਰਰਾਸ਼ਟਰੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਇਹ ਪ੍ਰਾਪਤੀਆਂ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਤਜਿੰਦਰਪਾਲ ਸਿੰਘ ਤੂਰ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਭਾਰਤ ਦਾ ਮਾਣ ਵਧਾਇਆ ਹੈ। 2026 ਏਸ਼ੀਆਈ ਖੇਡਾਂ ਦੇ ਸ਼ਾਟ ਪੁੱਟ ਫਾਈਨਲ ਵਿੱਚ ਇਰਾਨ ਦੇ ਮੁਹੰਮਦਰੇਜ਼ਾ ਤਾਇਬੀਸੀ ਨੇ 20.81 ਮੀਟਰ ਦੀ ਗੇਮਜ਼ ਰਿਕਾਰਡ ਥ੍ਰੋਅ ਨਾਲ ਸੋਨ ਤਮਗਾ ਜਿੱਤਿਆ, ਜਦਕਿ ਤਜਿੰਦਰਪਾਲ ਸਿੰਘ ਤੂਰ ਨੇ 20.64 ਮੀਟਰ ਨਾਲ ਚਾਂਦੀ ਅਤੇ ਸਾਊਦੀ ਅਰਬ ਦੇ ਮੁਹੰਮਦ ਤੋਲੂ ਨੇ 20.48 ਮੀਟਰ ਨਾਲ ਕਾਂਸੀ ਦਾ ਤਮਗਾ ਹਾਸਲ ਕੀਤਾ।

ਤਜਿੰਦਰਪਾਲ ਸਿੰਘ ਤੂਰ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕਈ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੇ ਇਸ ਹੋਣਹਾਰ ਖਿਡਾਰੀ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਨਾਲ ਦੇਸ਼ ਅਤੇ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਖੇਡ ਮੰਚ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਤਮਗਾ ਸਿਰਫ਼ ਇਕ ਧਾਤ ਦਾ ਟੁਕੜਾ ਨਹੀਂ ਹੁੰਦਾ, ਸਗੋਂ ਇਸ ਦੇ ਪਿੱਛੇ ਸਾਲਾਂ ਦੀ ਮਿਹਨਤ, ਅਣਗਿਣਤ ਅਭਿਆਸ ਅਤੇ ਦੇਸ਼ ਲਈ ਕੁਝ ਕਰ ਗੁਜ਼ਰਨ ਦਾ ਜਜ਼ਬਾ ਹੁੰਦਾ ਹੈ। ਤਜਿੰਦਰਪਾਲ ਸਿੰਘ ਤੂਰ ਦੀ ਚਾਂਦੀ ਦੀ ਇਹ ਚਮਕ ਭਾਰਤੀ ਖੇਡ ਜਗਤ ਲਈ ਇੱਕ ਹੋਰ ਮਾਣਮੱਤਾ ਅਧਿਆਇ ਜੋੜਦੀ ਹੈ।

  • Asian Games
  • Tajinderpal Singh Toor
  • Silver
  • ਏਸ਼ੀਆਈ ਖੇਡਾਂ
  • ਤਜਿੰਦਰਪਾਲ ਸਿੰਘ ਤੂਰ
  • ਚਾਂਦੀ

Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ

NEXT STORY

Stories You May Like

  • india has secured 24 medals so far at the asian games dsp harjinder singh gill
    ਏਸ਼ੀਆਈ ਖੇਡਾਂ ’ਚ ਭਾਰਤ ਦੀ ਝੋਲੀ 'ਚ ਹੁਣ ਤੱਕ 24 ਮੈਡਲ, ਖਿਡਾਰੀਆਂ ਨੇ ਦਿਖਾਇਆ ਦਮਖਮ : DSP ਹਰਜਿੰਦਰ ਸਿੰਘ ਗਿੱਲ
  • asian games  nitesh siwach wins silver medal in greco roman wrestling
    ਏਸ਼ੀਆਈ ਖੇਡਾਂ : ਨਿਤੇਸ਼ ਸਿਵਾਚ ਨੇ ਗ੍ਰੀਕੋ-ਰੋਮਨ ਕੁਸ਼ਤੀ 'ਚ ਜਿੱਤਿਆ ਚਾਂਦੀ ਦਾ ਤਗਮਾ
  • india finished fourth with 85 medals at the 2026 asian games
    ਏਸ਼ੀਆਈ ਖੇਡਾਂ 2026 'ਚ 85 ਤਗਮਿਆਂ ਨਾਲ ਚੌਥੇ ਸਥਾਨ 'ਤੇ ਰਿਹਾ ਭਾਰਤ
  • asian games  golf   strong start for saptak and pranvi
    ਏਸ਼ੀਆਈ ਖੇਡਾਂ (ਗੋਲਫ਼): ਸਪਤਕ ਤੇ ਪ੍ਰਣਵੀ ਦੀ ਮਜ਼ਬੂਤ ਸ਼ੁਰੂਆਤ
  • francis and noble won the silver medal in the men  s skiff
    ਏਸ਼ੀਆਈ ਖੇਡਾਂ (ਸੇਲਿੰਗ): ਮਨੂ ਫ੍ਰਾਂਸਿਸ ਅਤੇ ਕੁਰਿਸਿੰਕਲ ਨੋਬਲ ਨੇ ਪੁਰਸ਼ ਸਕਿਫ਼ 'ਚ ਜਿੱਤਿਆ ਚਾਂਦੀ ਦਾ ਤਗਮਾ
  • asian games  abhay singh disappointed despite winning two squash medals
    ਏਸ਼ੀਆਈ ਖੇਡਾਂ : ਸਕੁਐਸ਼ 'ਚ ਦੋ ਤਗਮੇ ਜਿੱਤਣ ਦੇ ਬਾਵਜੂਦ ਨਿਰਾਸ਼ ਹਨ ਅਭੇ ਸਿੰਘ, ਜਾਣੋ ਵਜ੍ਹਾ
  • karnataka government significantly increases prize money
    ਕਰਨਾਟਕ ਸਰਕਾਰ ਵੱਲੋਂ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਦੀ ਇਨਾਮੀ ਰਾਸ਼ੀ 'ਚ ਭਾਰੀ ਵਾਧਾ
  • asian games 2026  india defeats pakistan 4 3 to secure a spot in the final
    ਏਸ਼ੀਆਈ ਖੇਡਾਂ 2026 : ਭਾਰਤ ਨੇ ਪਾਕਿ ਨੂੰ 4-3 ਨਾਲ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • manpreet singh ayali detained
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ...
    • parvinder jhota ashwani kumar bulldozer
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ ਦੀ ਦੁਕਾਨ ਤੇ ਘਰ 'ਤੇ ਚੱਲਿਆ...
    • a major truth about parvinder jhota s life has come to light
      ਪਰਵਿੰਦਰ ਝੋਟੇ ਦੀ ਜ਼ਿੰਦਗੀ ਦਾ ਵੱਡਾ ਸੱਚ ਆਇਆ ਸਾਹਮਣੇ! ਔਖੀ ਘੜੀ 'ਚੋਂ ਇੰਝ...
    • parvinder jhota  mansa police  action
      ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ ਤਿਆਰੀ, ਕਿਸੇ ਸਮੇਂ ਵੀ ਆ ਸਕਦੇ ਹੁਕਮ
    • incident involving a garland of shoes linked to the murder of parvinder jhota
      ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ...
    • parvinder jhota mansa shutdown police
      ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ, ਬਾਜ਼ਾਰਾਂ 'ਚ ਪਸਰੀ ਸੁੰਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +