Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    1:13:48 PM

  • boy dies under suspicious circumstances in jalandhar family suspects murder

    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ...

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

  • punjabi origin in uk

    ਡਰੱਗ ਮਾਮਲੇ ਚ UK 'ਚ ਪੰਜਾਬੀ ਮੂਲ ਦੇ ਜੱਜ ਸਮੇਤ 3...

  • strict action against 7 officers of punjab major action taken

    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • ਵਿਜੀਲੈਂਸ ਦੇ ਸ਼ਿਕੰਜੇ 'ਚ ਸੀਆਈਏ ਦਾ ਏਐੱਸਆਈ, ਭ੍ਰਿਸ਼ਟਾਚਾਰ ਮਾਮਲੇ 'ਚ ਅਗਾਊਂ ਜ਼ਮਾਨਤ ਰੱਦ

BHATINDA-MANSA News Punjabi(ਬਠਿੰਡਾ-ਮਾਨਸਾ)

ਵਿਜੀਲੈਂਸ ਦੇ ਸ਼ਿਕੰਜੇ 'ਚ ਸੀਆਈਏ ਦਾ ਏਐੱਸਆਈ, ਭ੍ਰਿਸ਼ਟਾਚਾਰ ਮਾਮਲੇ 'ਚ ਅਗਾਊਂ ਜ਼ਮਾਨਤ ਰੱਦ

  • Edited By Baljit Singh,
  • Updated: 12 May, 2026 07:27 PM
Bhatinda-Mansa
cia asi in vigilance  s clutches
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਭ੍ਰਿਸ਼ਟਾਚਾਰ ਦੇ ਇਕ ਗੰਭੀਰ ਮਾਮਲੇ 'ਚ ਫਸੇ ਸੀਆਈਏ ਸਟਾਫ-1 ਦੇ ਏਐੱਸਆਈ ਮਨਜਿੰਦਰ ਸਿੰਘ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਸਥਾਨਕ ਅਦਾਲਤ ਨੇ ਦੋਸ਼ੀ ਏਐੱਸਆਈ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਵਿਜੀਲੈਂਸ ਬਿਊਰੋ ਵੱਲੋਂ ਪੇਸ਼ ਕੀਤੀਆਂ ਦਲੀਲਾਂ ਅਤੇ ਤੱਥਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਇਹ ਮਾਮਲਾ ਇਕ ਕਾਰੋਬਾਰੀ ਦੀ ਸ਼ਿਕਾਇਤ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਸੀਆਈਏ ਸਟਾਫ-1 ਵਿੱਚ ਤਾਇਨਾਤ ਏਐੱਸਆਈ ਮਨਜਿੰਦਰ ਸਿੰਘ ਨੇ ਆਪਣੇ ਅਹੁਦੇ ਦਾ ਦੁਰਵਰਤੋਂ ਕਰਦੇ ਹੋਏ ਭ੍ਰਿਸ਼ਟਾਚਾਰ ਨਾਲ ਜੁੜੀਆਂ ਗਤੀਵਿਧੀਆਂ ਨੂੰ ਅੰਜਾਮ ਦਿੱਤਾ। ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਨੇ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਸੀ।

4 ਮਈ ਨੂੰ ਦਾਇਰ ਕੀਤੀ ਸੀ ਅਗਾਊਂ ਜ਼ਮਾਨਤ ਅਰਜ਼ੀ
ਜਾਣਕਾਰੀ ਅਨੁਸਾਰ ਦੋਸ਼ੀ ਏਐੱਸਆਈ ਨੇ 4 ਮਈ ਨੂੰ ਸਥਾਨਕ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਵਿਜੀਲੈਂਸ ਵੱਲੋਂ ਪੇਸ਼ ਸਰਕਾਰੀ ਵਕੀਲ ਨੇ ਅਦਾਲਤ ਅੱਗੇ ਕਈ ਅਹਿਮ ਤੱਥ ਰੱਖੇ। ਸਰਕਾਰੀ ਪੱਖ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਹਾਲੇ ਸ਼ੁਰੂਆਤੀ ਪੜਾਅ 'ਚ ਹੈ ਅਤੇ ਦੋਸ਼ੀ ਤੋਂ ਪੁੱਛਗਿੱਛ ਬਹੁਤ ਜ਼ਰੂਰੀ ਹੈ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਨਾਲ ਕਈ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ ਅਤੇ ਮਾਮਲੇ ਨਾਲ ਜੁੜੇ ਹੋਰ ਤੱਥ ਅਤੇ ਸੰਭਾਵਿਤ ਨੈੱਟਵਰਕ ਸਾਹਮਣੇ ਆ ਸਕਦੇ ਹਨ। ਅਦਾਲਤ ਨੇ ਸਰਕਾਰੀ ਪੱਖ ਦੀਆਂ ਦਲੀਲਾਂ ਨਾਲ ਸਹਿਮਤੀ ਜਤਾਉਂਦਿਆਂ ਕਿਹਾ ਕਿ ਇਸ ਮੌਕੇ ’ਤੇ ਦੋਸ਼ੀ ਨੂੰ ਅਗਾਊਂ ਜ਼ਮਾਨਤ ਦੇਣਾ ਜਾਂਚ ’ਤੇ ਅਸਰ ਪਾ ਸਕਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਏਐਸਆਈ ਮਨਜਿੰਦਰ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।

ਗ੍ਰਿਫ਼ਤਾਰੀ ਲਈ ਵਿਜੀਲੈਂਸ ਦੀਆਂ ਤਾਬੜਤੋੜ ਛਾਪੇਮਾਰੀਆਂ
ਸੂਤਰਾਂ ਮੁਤਾਬਕ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਦੋਸ਼ੀ ਏਐਸਆਈ ਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕਰ ਦਿੱਤੇ ਹਨ। ਵੱਖ-ਵੱਖ ਸੰਭਾਵਿਤ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੀ ਹਰਕਤਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਸਿਰਫ਼ ਇਕ ਪੁਲਿਸ ਅਧਿਕਾਰੀ ਹੀ ਨਹੀਂ, ਸਗੋਂ ਹੋਰ ਕਰਮਚਾਰੀ ਵੀ ਸ਼ਾਮਲ ਹੋ ਸਕਦੇ ਹਨ। ਇਸ ਲਈ ਦੋਸ਼ੀ ਦੀ ਗ੍ਰਿਫ਼ਤਾਰੀ ਜਾਂਚ ਲਈ ਬਹੁਤ ਅਹਿਮ ਮੰਨੀ ਜਾ ਰਹੀ ਹੈ।

ਜਾਂਚ ਦੌਰਾਨ ਦੋ ਹੋਰ ਪੁਲਿਸ ਕਰਮਚਾਰੀਆਂ ਦੇ ਨਾਮ ਆਉਣ ਦੀ ਚਰਚਾ
ਵਿਜੀਲੈਂਸ ਸੂਤਰਾਂ ਅਨੁਸਾਰ ਮੁੱਢਲੀ ਜਾਂਚ ਦੌਰਾਨ ਦੋ ਹੋਰ ਪੁਲਿਸ ਕਰਮਚਾਰੀਆਂ ਦੇ ਨਾਮ ਵੀ ਸਾਹਮਣੇ ਆਏ ਹਨ। ਹਾਲਾਂਕਿ ਅਜੇ ਤੱਕ ਅਧਿਕਾਰਕ ਤੌਰ ’ਤੇ ਕਿਸੇ ਹੋਰ ਕਰਮਚਾਰੀ ਨੂੰ ਨਾਮਜ਼ਦ ਨਹੀਂ ਕੀਤਾ ਗਿਆ, ਪਰ ਜਾਂਚ ਏਜੰਸੀ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜੇਕਰ ਜਾਂਚ ਦੌਰਾਨ ਪੂਰੇ ਸਬੂਤ ਮਿਲਦੇ ਹਨ ਤਾਂ ਵਿਜੀਲੈਂਸ ਵੱਲੋਂ ਹੋਰ ਪੁਲਿਸ ਕਰਮਚਾਰੀਆਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾ ਸਕਦਾ ਹੈ। ਇਸ ਕਾਰਨ ਪੁਲਿਸ ਮਹਿਕਮੇ ਵਿੱਚ ਵੀ ਹਲਚਲ ਮਚੀ ਹੋਈ ਹੈ।

ਪੁਲਸ ਵਿਭਾਗ ਵਿੱਚ ਚਰਚਾ ਦਾ ਵਿਸ਼ਾ ਬਣਿਆ ਮਾਮਲਾ
ਸੀਆਈਏ ਸਟਾਫ ਨਾਲ ਜੁੜੇ ਅਧਿਕਾਰੀ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਅਤੇ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਇਹ ਮਾਮਲਾ ਪੁਲਿਸ ਵਿਭਾਗ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਭਾਗੀ ਹਲਕਿਆਂ ਵਿੱਚ ਇਸ ਗੱਲ ਨੂੰ ਲੈ ਕੇ ਵੀ ਚਰਚਾ ਹੈ ਕਿ ਵਿਜੀਲੈਂਸ ਦੀ ਜਾਂਚ ਅੱਗੇ ਵਧਣ ’ਤੇ ਕਈ ਹੈਰਾਨੀਜਨਕ ਖੁਲਾਸੇ ਹੋ ਸਕਦੇ ਹਨ। ਫਿਲਹਾਲ ਵਿਜੀਲੈਂਸ ਬਿਊਰੋ ਦੋਸ਼ੀ ਏਐੱਸਆਈ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਪੂਰੇ ਨੈੱਟਵਰਕ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Vigilance
  • CIA
  • ASI
  • ਵਿਜੀਲੈਂਸ
  • ਸੀਆਈਏ
  • ਏਐੱਸਆਈ

ਚਲਾਨ ਨਾ ਭਰਨ 'ਤੇ ਵਾਹਨ ਜ਼ਬਤ ਕਰਨ ਦੇ ਹੁਕਮ

NEXT STORY

Stories You May Like

  • coaching institute case  khan sir
    ਕੋਚਿੰਗ ਸੰਸਥਾ ’ਚ ਗੋਲੀਬਾਰੀ ਮਾਮਲਾ : ‘ਖਾਨ ਸਰ’ ਦੀ ਅਗਾਊਂ ਜ਼ਮਾਨਤ ਸਮਾਂ-ਹੱਦ 30 ਜੂਨ ਤੱਕ ਵਧੀ
  • sanjeev arora
    ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਰੱਦ
  • vigilance tightens the noose on jalandhar s cgst assistant commissioner
    ਜਲੰਧਰ ਦੇ CGST ਅਸਿਸਟੈਂਟ ਕਮਿਸ਼ਨਰ 'ਤੇ ਵਿਜੀਲੈਂਸ ਦਾ ਸ਼ਿੰਕਜਾ, 10 ਲੱਖ ਦੀ ਰਿਸ਼ਵਤ ਮਾਮਲੇ 'ਚ ਚਾਰਜਸ਼ੀਟ ਦਾਖਲ
  • court on bail plea
    Audition ਦੇ ਬਹਾਨੇ ਮਾਡਲ ਨਾਲ ਗੰਦੀ ਕਰਤੂਤ ! ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • karanprayag dispute nihang singh arrested bail court
    ਕਰਨਪ੍ਰਯਾਗ ਵਿਵਾਦ 'ਚ 4 ਨਿਹੰਗ ਸਿੰਘ ਗ੍ਰਿਫ਼ਤਾਰ ! ਜ਼ਮਾਨਤ ਲਈ ਖੜਕਾ ਸਕਦੇ ਅਦਾਲਤ ਦਾ ਦਰਵਾਜ਼ਾ
  • punjabis in canada
    ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
Trending
Ek Nazar
pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • ashish negi  jathedar tek singh  sikh community
      ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ :...
    • foreign connection behind petrol bomb attack in bathinda
      ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ...
    • body of young man  punjab police
      ਬੀੜ ਤਲਾਬ ਨੇੜੇ ਝਾੜੀਆਂ ''ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ
    • major reshuffle in bathinda police
      ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ
    • bjp leader  s clinic petrol bomb attack case
      ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ!...
    • clash between prisoners in central jail
      ਕੇਂਦਰੀ ਜੇਲ੍ਹ 'ਚ ਕੈਦੀਆਂ ਵਿਚਾਲੇ ਝੜਪ, ਇਕ ਕੈਦੀ ਜ਼ਖ਼ਮੀ
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ...
    • booth level officers will go door to door from today till july 24
      ਅੱਜ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ : ਵਧੀਕ ਜ਼ਿਲ੍ਹਾ ਚੋਣ...
    • nia enters petrol bomb attack case on bjp leader tarsem garg  s clinic
      ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ ਮਾਮਲੇ 'ਚ NIA ਦੀ ਐਂਟਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +