Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    1:47:16 PM

  • restrictions imposed in view of the wedding anniversary of guru nanak dev ji

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ...

  • dhs post

    'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr....

  • boy dead on road accident

    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ...

  • 3 smugglers arrested in punjab

    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda
  • ਟਰੱਕ ਯੂਨੀਅਨ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ 'ਚ ਛਿੜੀ ਜੰਗ, 200 ਦੇ ਕਰੀਬ ਵਿਅਕਤੀਆਂ ਨੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

BHATINDA-MANSA News Punjabi(ਬਠਿੰਡਾ-ਮਾਨਸਾ)

ਟਰੱਕ ਯੂਨੀਅਨ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ 'ਚ ਛਿੜੀ ਜੰਗ, 200 ਦੇ ਕਰੀਬ ਵਿਅਕਤੀਆਂ ਨੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

  • Updated: 06 Apr, 2023 12:55 PM
Bathinda
clash in two parties for truck union
  • Share
    • Facebook
    • Tumblr
    • Linkedin
    • Twitter
  • Comment

ਮੌੜ ਮੰਡੀ (ਪ੍ਰਵੀਨ,ਭੂਸ਼ਣ,ਵਨੀਤ) : ਭਾਵੇਂ ਪਿਛਲੀਆਂ ਸਰਕਾਰਾਂ ਵੱਲੋਂ ਟਰੱਕ ਯੂਨੀਅਨਾਂ ’ਚ ਚਲਦੇ ਝਗੜਿਆਂ ਅਤੇ ਲੁੱਟ-ਖਸੁੱਟ ਨੂੰ ਬੰਦ ਕਰਨ ਲਈ ਟਰੱਕ ਯੂਨੀਅਨਾਂ ਨੂੰ ਭੰਗ ਕਰ ਦਿੱਤਾ ਗਿਆ ਸੀ ਪਰ ਟਰੱਕ ਯੂਨੀਅਨਾਂ ਦੇ ਮੁੜ ਹੋਂਦ ’ਚ ਆਉਣ ਤੋਂ ਬਾਅਦ ਇਨ੍ਹਾਂ ’ਤੇ ਕਬਜ਼ੇ ਲਈ ਸੰਘਰਸ਼ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦਿਆਂ ਬੀਤੇ ਦਿਨ ਮੌੜ ਮੰਡੀ ਅੰਦਰ ਟਰੱਕ ਯੂਨੀਅਨ ’ਤੇ ਕਬਜ਼ੇ ਅਤੇ ਲੁੱਟ-ਖਸੁੱਟ ਦੀ ਮਨਸ਼ਾ ਨੂੰ ਲੈ ਕੇ ਭਾਰੀ ਵਿਵਾਦ ਪੈਦਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਿਆਸੀ ਸ਼ਹਿ ’ਤੇ ਲਗਭਗ 200-300 ਵਿਅਕਤੀਆਂ ਨੇ ਧੱਕੇਸ਼ਾਹੀ ਕਰਦੇ ਹੋਏ ਟਰੱਕ ਯੂਨੀਅਨ ਮੌੜ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਜਿਸਦਾ ਟਰੱਕ ਆਪਰੇਟਰਾਂ ਨੇ ਭਾਰੀ ਵਿਰੋਧ ਕੀਤਾ। ਇਸ ਵਿਰੋਧ ਦੇ ਚੱਲਦਿਆਂ ਇਨ੍ਹਾਂ ਵਿਅਕਤੀਆਂ ਨੂੰ ਭੱਜਣਾ ਪਿਆ। ਇਸ ਤੋਂ ਪਹਿਲਾਂ ਪੁਲਸ ਨੇ ਚਾਲ ਚੱਲਦੇ ਹੋਏ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰੇਸ਼ਮ ਸਿੰਘ ਨੂੰ ਪੁਲਸ ਥਾਣੇ ਬੁਲਾਇਆ ਅਤੇ ਇਕ ਸਿਆਸੀ ਆਗੂ ਨਾਲ ਗੱਲ ਕਰਨ ਲਈ ਕਿਹਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ, ਜਾਣੋ ਕੀ ਹੈ ਮਾਮਲਾ

ਇਸ ਦੌਰਾਨ ਜਦੋਂ ਰੇਸ਼ਮ ਸਿੰਘ ਨੇ ਉਕਤ ਸਿਆਸੀ ਆਗੂ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਪੁਲਸ ਨੇ ਪਹਿਲਾਂ ਤੋਂ ਹੀ ਦਰਜ ਇਕ ਮੁਕੱਦਮੇ ’ਚ ਰੇਸ਼ਮ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਹਵਾਲਾਤ ’ਚ ਬੰਦ ਕਰ ਦਿੱਤਾ ਅਤੇ ਪਹਿਲਾਂ ਤੋਂ ਤਿਆਰ ਯੋਜਨਾਬੰਦੀ ਅਨੁਸਾਰ ਉਕਤ ਵਿਅਕਤੀਆਂ ਨੇ ਰੇਸ਼ਮ ਸਿੰਘ ਦੀ ਗੈਰ-ਹਾਜ਼ਰੀ ਦਾ ਪੂਰਾ ਫਾਇਦਾ ਚੁੱਕਦਿਆਂ ਟਰੱਕ ਯੂਨੀਅਨ ’ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਪਰ ਟਰੱਕ ਆਪਰੇਟਰਾਂ ਨੇ ਭਾਰੀ ਵਿਰੋਧ ਕਰਦੇ ਹੋਏ ਪੁਲਸ-ਸਿਆਸੀ ਗਠਜੋੜ ਦੀ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।  ਇਸ ਦੌਰਾਨ ਟਰੱਕ ਯੂਨੀਅਨ ’ਤੇ ਕਬਜ਼ਾ ਕਰਨ ਆਏ ਸਮਾਜਿਕ ਅਨਸਰਾਂ ਦੇ ਹੌਂਸਲੇ ਇੰਨੇ ਬੁਲੰਦ ਸਨ ਕਿ ਉਨ੍ਹਾਂ ਇਸ ਘਟਨਾ ਦੀ ਕਵਰੇਜ਼ ਕਰ ਰਹੇ ਇਕ ਪ੍ਰਤੀਨਿਧੀ ਦਾ ਮੋਬਾਇਲ ਖੋਹ ਕੇ ਸੜਕ ’ਤੇ ਸੁੱਟ ਕੇ ਭੰਨ ਦਿੱਤਾ। ਜਿਸ ਤੋਂ ਸਪੱਸ਼ਟ ਸੀ ਕਿ ਇਨ੍ਹਾਂ ਅਨਸਰਾਂ ਨੂੰ ਪੁਲਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਸੀ। ਟਰੱਕ ਯੂਨੀਅਨ ਤੇ ਰੇਸ਼ਮ ਸਿੰਘ ਧੜੇ ਦਾ ਹੀ ਕਬਜ਼ਾ ਸੀ ਪਰ ਦੂਜੀ ਧਿਰ ਵੱਲੋਂ ਟਰੱਕ ਯੂਨੀਅਨ ’ਤੇ ਕਬਜ਼ਾ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਸੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Bathinda
  • truck union
  • two parties
  • clash
  • ਬਠਿੰਡਾ
  • ਟਰੱਕ ਯੂਨੀਅਨ
  • ਕਬਜ਼ਾ
  • ਦੋ ਧਿਰਾਂ
  • ਵਿਵਾਦ

ਟਿਕਟ ਨਾ ਕਟਵਾਉਣ 'ਤੇ ਖੜ੍ਹਾ ਹੋਇਆ ਵਿਵਾਦ, ਜਨਾਨੀ ਨੇ ਬੰਦੇ ਬੁਲਾ ਕੰਡਕਟਰ ਦੀ ਕੀਤੀ ਕੁੱਟਮਾਰ ਤੇ ਭੰਨੀ ਬੱਸ

NEXT STORY

Stories You May Like

  • people protest against mining mafia in bamiyal
    ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ
  • 200 per kg peas  ginger  tomatoes  onions  double price
    200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • pakistan warns iran
    ਜੰਗ ਦੇ ਮੂਡ 'ਚ ਪਾਕਿਸਤਾਨ !  ਹੂਤੀਆਂ ਨੂੰ ਲੈ ਕੇ ਈਰਾਨ ਨੂੰ ਦੇ'ਤੀ ਚੇਤਾਵਨੀ
  • warden attacked  attempted to strangle in bengaluru jail
    ਬੈਂਗਲੁਰੂ ਦੀ ਜੇਲ੍ਹ ’ਚ ਵਾਰਡਨ ’ਤੇ ਹਮਲਾ, ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • heavy gunfire erupted between two parties in a border district of punjab
    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200 ਤੋਂ ਵੱਧ ਪੈਟਰੋਲ ਨਾ ਪਵਾਓ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
Trending
Ek Nazar
student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • mansa  water tank  mother
      ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ...
    • one arrested with ganja
      ਗਾਂਜੇ ਸਮੇਤ ਇਕ ਗ੍ਰਿਫ਼ਤਾਰ
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • special sir camps set up at 650 polling booths in mansa district
      ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
    • a unique incident that happened in this village surprised everyone
      ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ,...
    • death case
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • there will be a power outage tomorrow
      ਭਲਕੇ ਬਿਜਲੀ ਰਹੇਗੀ ਬੰਦ
    • blood donation camp
      ਲਾਲਾ ਜਗਤ ਨਾਰਾਇਣ ਜੀ ਦੀ 45ਵੇਂ ਸ਼ਹੀਦੀ ਦਿਵਸ 'ਤੇ ਬੁਢਲਾਡਾ 'ਚ ਲਗਾਇਆ ਖ਼ੂਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +