Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    11:35:38 AM

  • punjab   know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਜਾਣੋ ਹੁਣ ਤੱਕ...

  • heatwave rages across world

    ਭਾਰਤ ਸਮੇਤ ਦੁਨੀਆ ਭਰ ਵਿਚ 'ਲੂ' ਦਾ ਕਹਿਰ! ਟੁੱਟੇ...

  • two women faint due to heat during sunam municipal council elections

    ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ...

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ : ਸਵੇਰੇ 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • ਐੱਫ.ਸੀ.ਆਈ ਦੇ ਗੁਦਾਮਾਂ ਨੂੰ ਜਲਦ ਕੀਤਾ ਜਾਵੇ ਖਾਲੀ : ਅਮਰਨਾਥ ਬਿੱਲੂ

BHATINDA-MANSA News Punjabi(ਬਠਿੰਡਾ-ਮਾਨਸਾ)

ਐੱਫ.ਸੀ.ਆਈ ਦੇ ਗੁਦਾਮਾਂ ਨੂੰ ਜਲਦ ਕੀਤਾ ਜਾਵੇ ਖਾਲੀ : ਅਮਰਨਾਥ ਬਿੱਲੂ

  • Edited By Rakesh,
  • Updated: 26 Apr, 2026 10:09 PM
Bhatinda-Mansa
fci godowns should be emptied soon  amarnath billu
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ, (ਮਨਜੀਤ)- ਵਿਧਾਨ ਸਭਾ ਹਲਕਾ ਬੁਢਲਾਡਾ ਵਿਖੇ ਐੱਫ.ਸੀ.ਆਈ ਦੇ ਗੁਦਾਮਾਂ ਵਿੱਚ ਚਾਵਲ ਲਗਾਉਣ ਦੀ ਸਪੇਸ ਨਾ ਹੋਣ ਕਾਰਨ 50% ਦੇ ਕਰੀਬ ਸੈੱਲਰਾਂ ਵਿੱਚ ਪੰਜਾਬ ਦੀਆਂ ਏਜੰਸੀਆਂ ਦਾ ਪਿਆ ਝੋਨਾ ਦਿਨੋਂ-ਦਿਨ ਘਟ ਰਿਹਾ ਹੈ। ਜਿਸ ਦੀ ਮਾਰ ਸੈੱਲਰ ਮਾਲਕਾਂ ਨੂੰ ਪੈ ਰਹੀ ਹੈ ਅਤੇ ਸੈੱਲਰ ਕਾਰੋਬਾਰ ਘਾਟੇ ਦਾ ਸੌਦਾ ਬਣਦਾ ਜਾ ਰਿਹਾ ਹੈ। ਪਰ ਕੋਈ ਵੀ ਪੰਜਾਬ ਦੀ ਰਾਜਸੀ ਪਾਰਟੀ ਸੈੱਲਰ ਸਨਤ ਦੇ ਮਾਲਕਾਂ ਦੀ ਬਾਂਹ ਨਹੀਂ ਫੜ ਰਹੀ। ਇਹ ਸ਼ਬਦ ਰਾਈਸ ਅੇਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਅਮਰਨਾਥ ਬਿੱਲੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੈੱਲਰਾਂ ਵਿੱਚ ਪਹਿਲਾਂ ਹੀ ਝੋਨਾ 70% ਲੱਗਿਆ ਹੋਇਆ ਹੈ। ਉਸ ਵਿੱਚੋਂ ਵੀ 50% ਝੋਨਾ ਅਜੇ ਤੱਕ ਐੱਫ.ਸੀ.ਆਈ ਦੇ ਗੁਦਾਮਾਂ ਵਿੱਚ ਸਪੇਸ ਨਾ ਹੋਣ ਕਾਰਨ ਸੈੱਲਰਾਂ ਵਿੱਚ ਪਿਆ ਸੁੱਕ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸੈੱਲਰ ਮਾਲਕਾਂ ਵੱਲੋਂ ਵਾਰ-ਵਾਰ ਉੱਚ ਅਧਿਕਾਰੀਆਂ, ਰਾਜ ਸਰਕਾਰ ਅਤੇ ਵਿਰੋਧੀ ਧਿਰ ਦੇ ਧਿਆਨ ਵਿੱਚ ਲਿਆਂਦਾ ਹੈ। ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਦੱਸਿਆ ਕਿ ਫੋਰਮੈਨ ਅਤੇ ਲੇਵਰ ਸੈੱਲਰਾਂ ਵਿੱਚੋਂ ਚਲੀ ਗਈ ਹੈ। ਉਨ੍ਹਾਂ ਨੂੰ ਵਾਧੂ ਖਰਚੇ ਰੱਖ-ਰਖਾਵ ਅਤੇ ਸਾਂਭ-ਸੰਭਾਲ ਦੇ ਪੈ ਰਹੇ ਹਨ। ਜਿਸ ਕਰਕੇ ਸੈੱਲਰ ਮਾਲਕ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਐੱਫ.ਸੀ.ਆਈ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਐੱਫ.ਸੀ.ਆਈ ਦੇ ਗੁਦਾਮਾਂ ਵਿੱਚ ਸਪੈਸ਼ਲ ਲਗਾ ਕੇ ਗੁਦਾਮ ਖਾਲੀ ਕਰਵਾਏ ਜਾਣ ਅਤੇ ਸੈੱਲਰਾਂ ਵਿੱਚ ਪਏ ਚਾਵਲ ਗੁਦਾਮਾਂ ਵਿੱਚ ਲਗਾਏ ਜਾਣ ਤਾਂ ਜੋ ਆਉਣ ਵਾਲੇ ਸੀਜ਼ਨ ਦਾ ਕੰਮ ਸੁਖਾਲਾ ਹੋ ਸਕੇ।

  • FCI godowns
  • emptied soon
  • Amarnath Billu

ਪੰਜਾਬ 'ਚ ਵੱਡਾ ਹਾਦਸਾ: ਬੁੱਝ ਗਏ 2 ਘਰਾਂ ਦੇ ਚਿਰਾਗ, ਮਾਪਿਆਂ ਦੇ ਸੀ ਦੋਵੇਂ ਇਕਲੌਤੇ ਪੁੱਤ

NEXT STORY

Stories You May Like

  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
  • 3 empty passenger bus explosion fire
    MP: ਰਿਹਾਇਸ਼ੀ ਇਲਾਕੇ 'ਚ ਖੜ੍ਹੀਆਂ 3 ਖਾਲੀ ਯਾਤਰੀ ਬੱਸਾਂ 'ਚ Blast, ਲੱਗੀ ਅੱਗ, ਫੈਲੀ ਸਨਸਨੀ
  • missing person  vacant plot  body found
    ਤਿੰਨ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਹੱਤਿਆ ਦਾ ਸ਼ੱਕ
  • 40 000 people ordered to evacuate in california after chemical leak
    40,000 ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ, ਕੈਲੀਫੋਰਨੀਆ 'ਚ ਹਾਈ ਅਲਰਟ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • terrible heat  intense sunlight
    ਭਿਆਨਕ ਗਰਮੀ ਤੇ ਲੂੰ ਕਾਰਣ ਖਾਲੀ ਹੋਏ ਬਾਜ਼ਾਰ, ਸੜਕਾਂ 'ਤੇ ਆਵਾਜਾਈ ਘਟੀ
  • punjab bjp  new president
    ਪੰਜਾਬ ਭਾਜਪਾ ਨੂੰ ਜਲਦ ਮਿਲ ਸਕਦੈ ਨਵਾਂ ਪ੍ਰਧਾਨ
  • aadhaar fraud bank accounts recover your money
    Aadhaar ਨੂੰ ਲੈ ਕੇ ਫਰਾਡ ਤੇ ਬੈਂਕ ਖਾਤਾ ਹੋ ਗਿਐ ਖਾਲੀ! ਇਸ ਤਰ੍ਹਾਂ ਮਿਲਣਗੇ ਪੈਸੇ ਵਾਪਸ
  • punjab   know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਜਾਣੋ ਹੁਣ ਤੱਕ ਕਿਹੜੇ ਜ਼ਿਲ੍ਹੇ 'ਚ ਕਿੰਨੇ...
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
Trending
Ek Nazar
drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • big incident on bathinda dabwali highway
      ਬਠਿੰਡਾ-ਡੱਬਵਾਲੀ ਹਾਈਵੇ ‘ਤੇ ਵੱਡੀ ਵਾਰਦਾਤ! ਰਿਵਾਲਵਰ ਤਾਣ ਲੁੱਟਿਆ ਟਰਾਲਾ ਚਾਲਕ
    • attack on former mla hardev arshi  s car
      ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਸ ਦੀ ਕਾਰਵਾਈ...
    • businessman bambiha gang arrested malaysia
      ਬੰਬੀਹਾ ਗੈਂਗ ਦੇ ਨਾਂ ’ਤੇ ਵਪਾਰੀ ਨੂੰ ਧਮਕਾਉਣ ਵਾਲਾ ਮਲੇਸ਼ੀਆ ਤੋਂ ਆਉਂਦੇ ਹੀ ਕਾਬੂ
    • 2 people arrested with heroin
      ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ
    • holidays in schools
      ਸਕੂਲਾਂ 'ਚ ਹੋ ਗਈ ਛੁੱਟੀ, ਬੱਚਿਆਂ ਨੂੰ ਲੈਣ ਭੱਜੇ ਆਏ ਮਾਪੇ, ਪੂਰੇ ਸ਼ਹਿਰ 'ਚ ਮਚਿਆ...
    • car driver arrested after youth  s death
      ਨੌਜਵਾਨ ਦੀ ਮੌਤ ਤੋਂ ਬਾਅਦ ਕਾਰ ਚਾਲਕ ਗ੍ਰਿਫ਼ਤਾਰ
    • former mla s car attacked in budhlada
      ਬੁਢਲਾਡਾ ’ਚ ਸਾਬਕਾ ਵਿਧਾਇਕ ਦੀ ਕਾਰ ’ਤੇ ਹਮਲਾ, ਤੋੜੇ ਸ਼ੀਸ਼ੇ
    • central university of punjab
      ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੀ ਵੱਡੀ ਉਪਲਬਧੀ: ਕੈਂਸਰ ਸਬੰਧੀ ਖੋਜ WHO ਦੀ...
    • dsp gill  meeting with businessmen  ransom call
      ਡੀ.ਐੱਸ.ਪੀ ਗਿੱਲ ਵੱਲੋਂ ਜੋਗਾ ਵਿਖੇ ਮੀਟਿੰਗ ਦਾ ਆਯੋਜਨ, ਕਿਹਾ ਜੇ ਕੋਈ ਤੰਗ ਕਰੇ...
    • the court declared the accused a fugitive
      ਅਦਾਲਤ ਵਲੋਂ ਮੁਲਜ਼ਮ ਭਗੌੜਾ ਐਲਾਨਿਆ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +