Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:08:39 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਗੁਰੂ ਨਾਨਕ ਕਾਲਜ ਬੁਢਲਾਡਾ ਬਣਿਆ 12ਵੀਂ ਵਾਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਓਵਰਆਲ ਚੈਂਪੀਅਨ

BHATINDA-MANSA News Punjabi(ਬਠਿੰਡਾ-ਮਾਨਸਾ)

ਗੁਰੂ ਨਾਨਕ ਕਾਲਜ ਬੁਢਲਾਡਾ ਬਣਿਆ 12ਵੀਂ ਵਾਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਓਵਰਆਲ ਚੈਂਪੀਅਨ

  • Edited By Gurminder Singh,
  • Updated: 12 Oct, 2026 05:47 PM
Bathinda-Mansa
guru nanak college  champion  competition
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਸਥਾਨਕ ਗੁਰੂ ਨਾਨਕ ਕਾਲਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਸ. ਐਸ. ਕਾਲਜ ਆਫ਼ ਐਜੂਕੇਸ਼ਨ ਭੀਖੀ ਵਿਖੇ ਕਰਵਾਏ ਗਏ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲੇ ਵਿਚ ਆਪਣੀ ਕਲਾ ਅਤੇ ਹੁਨਰ ਦਾ ਲੋਹਾ ਮਨਵਾਉਂਦਿਆਂ ਇਕ ਨਵਾਂ ਇਤਿਹਾਸ ਸਿਰਜਿਆ ਹੈ। ਕਾਲਜ ਨੇ ਆਪਣੀ ਬਾਦਸ਼ਾਹਤ ਬਰਕਰਾਰ ਰੱਖਦਿਆਂ ਲਗਾਤਾਰ 12ਵੀਂ ਵਾਰ 'ਓਵਰਆਲ ਚੈਂਪੀਅਨਸ਼ਿਪ ਟਰਾਫ਼ੀ' ਜਿੱਤ ਕੇ ਪੂਰੇ ਮਾਲਵਾ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਨੂੰ ਹੋਰ ਗੂੜ੍ਹਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਵੱਕਾਰੀ ਅਤੇ ਸਖ਼ਤ ਮੁਕਾਬਲੇ ਵਾਲੇ ਯੁਵਕ ਮੇਲੇ ਵਿੱਚ ਜ਼ਿਲ੍ਹਾ ਮਾਨਸਾ ਅਤੇ ਬਠਿੰਡਾ ਦੇ ਵੱਖ-ਵੱਖ 43 ਨਾਮਵਰ ਕਾਲਜਾਂ ਨੇ ਸ਼ਿਰਕਤ ਕੀਤੀ ਜਿਸ ਵਿਚ ਭਾਗ ਲੈਣ ਵਾਲੀਆਂ ਸੰਸਥਾਵਾਂ ਨੂੰ ਪਛਾੜਦਿਆਂ, ਗੁਰੂ ਨਾਨਕ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਛੇ ਪ੍ਰਮੁੱਖ ਖੇਤਰਾਂ ਸੰਗੀਤਕ ਕਲਾਵਾਂ, ਸਾਹਿਤਕ ਕਲਾਵਾਂ, ਨਾਚ ਕਲਾਵਾਂ, ਲੋਕ ਕਲਾਵਾਂ, ਕੋਮਲ ਕਲਾਵਾਂ ਅਤੇ ਰੰਗਮੰਚ ਕਲਾਵਾਂ ਵਿੱਚ ਓਵਰਆਲ ਪਹਿਲਾ ਸਥਾਨ ਪ੍ਰਾਪਤ ਕਰਕੇ ਇਤਿਹਾਸ ਸਿਰਜ ਦਿੱਤਾ ਹੈ।

ਇਸ ਬੇਮਿਸਾਲ ਅਤੇ ਇਤਿਹਾਸਕ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਯੁਵਕ ਮੇਲੇ ਵਿਚ 52 ਵੰਨਗੀਆਂ ਵਿਚ ਪਹਿਲਾ ਸਥਾਨ ਹਾਸਲ ਕਰਨਾ ਕੋਈ ਛੋਟੀ ਗੱਲ ਨਹੀਂ ਹੈ; ਇਹ ਵਿਦਿਆਰਥੀਆਂ ਦੀ ਦਿਨ-ਰਾਤ ਦੀ ਅਣਥੱਕ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਵਰਕ ਦੇ ਨਾਲ-ਨਾਲ ਅਧਿਆਪਕਾਂ ਦੀ ਸੁਯੋਗ ਅਗਵਾਈ ਦਾ ਹੀ ਨਤੀਜਾ ਹੈ। ਜਾਣਕਾਰੀ ਦਿੰਦਿਆਂ ਪ੍ਰੋ. ਗੁਰਦੀਪ ਸਿੰਘ ਕਾਲਜ ਦੇ ਯੁਵਕ ਭਲਾਈ ਕੋਆਰਡੀਨੇਟਰ ਨੇ ਦੱਸਿਆ ਕਿ ਕਾਲਜ ਨੇ ਬਵੰਜਾ ਵੰਨਗੀਆਂ ਨਾਚ ਕਲਾਵਾਂ: ਭੰਗੜਾ, ਗਿੱਧਾ, ਲੁੱਡੀ ਅਤੇ ਕਲਾਸੀਕਲ ਡਾਂਸ, ਸੰਗੀਤਕ ਕਲਾਵਾਂ: ਗਰੁੱਪ ਸ਼ਬਦ, ਗਰੁੱਪ ਸੌਂਗ ਇੰਡੀਅਨ, ਗ਼ਜ਼ਲ, ਗੀਤ, ਵੈਸਟਰਨ ਗਰੁੱਪ ਸੌਂਗ, ਵੈਸਟਰਨ ਸੋਲੋ, ਵੈਸਟਰਨ ਇੰਸਟਰੂਮੈਂਟ ਸੋਲੋ, ਪ੍ਰਕਸ਼ਨ, ਨਾਨ-ਪ੍ਰਕਸ਼ਨ, ਕਲਾਸੀਕਲ ਵੋਕਲ ਅਤੇ ਫੋਕ ਆਰਕੈਸਟਰਾ, ਰੰਗਮੰਚ ਕਲਾਵਾਂ: ਨਾਟਕ, ਸਕਿੱਟ, ਮਿਮਿਕਰੀ, ਨੁੱਕੜ ਨਾਟਕ, ਭੰਡ, ਲਘੂ ਫ਼ਿਲਮ ਅਤੇ ਕੋਰੀਓਗ੍ਰਾਫੀ, ਸਾਹਿਤਕ ਕਲਾਵਾਂ: ਕਵਿਤਾ ਉਚਾਰਨ, ਡਿਬੇਟ, ਜਨਰਲ ਕੁਇਜ਼ ਅਤੇ ਸੱਭਿਆਚਾਰਕ ਕੁਇਜ਼, ਕੋਮਲ ਕਲਾਵਾਂ: ਇੰਸਟਾਲੇਸ਼ਨ, ਮਹਿੰਦੀ, ਮੌਕੇ ’ਤੇ ਚਿੱਤਰਕਾਰੀ, ਕਾਰਟੂਨਿੰਗ, ਫੋਟੋਗ੍ਰਾਫੀ ਅਤੇ ਕੋਲਾਜ ਮੇਕਿੰਗ ਅਤੇ ਲੋਕ ਅਤੇ ਵਿਰਾਸਤੀ ਕਲਾਵਾਂ: ਲੋਕ ਗੀਤ, ਲੋਕ ਸਾਜ਼, ਵਾਰ, ਕਲੀ, ਕਵੀਸ਼ਰੀ, ਕੱਵਾਲੀ, ਲੰਮੀਆਂ ਹੇਕਾਂ ਵਾਲੇ ਗੀਤ, ਕਢਾਈ, ਪੱਖੀ ਬੁਣਨਾ, ਨਾਲਾ ਬੁਣਨਾ, ਪੀੜ੍ਹੀ ਬੁਣਨਾ, ਰੱਸਾ ਵੱਟਣਾ, ਖਿੱਦੋ ਬਣਾਉਣਾ, ਕਰੋਸ਼ੀਏ ਦੀ ਬੁਣਤੀ, ਪਰਾਂਦਾ ਮੇਕਿੰਗ, ਈਨੂੰ ਬਣਾਉਣਾ, ਟੋਕਰਾ ਬਣਾਉਣਾ, ਛਿੱਕੂ ਬਣਾਉਣਾ ਅਤੇ ਗੁੱਡੀਆਂ-ਪਟੋਲੇ ਬਣਾਉਣਾ ਵਿੱਚ ਪਹਿਲਾ ਸਥਾਨ, ਪੰਜ ਵੰਨਗੀਆਂ ਮਾਈਮ, ਮੁਹਾਵਰੇਦਾਰ ਵਾਰਤਾਲਾਪ, ਕਲੇਅ ਮਾਡਲਿੰਗ, ਸੰਮੀ ਅਤੇ ਪਹਿਰਾਵਾ ਪ੍ਰਦਰਸ਼ਨੀ ਵਿੱਚ ਦੂਜਾ ਸਥਾਨ ਅਤੇ ਦੋ ਵੰਨਗੀਆਂ ਰੰਗੋਲੀ ਅਤੇ ਮਿੱਟੀ ਦੇ ਖਿਡੌਣੇ ਬਣਾਉਣ ਦੇ ਮੁਕਾਬਲਿਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬੋਲਦਿਆਂ ਕੋ-ਕੋਆਰਡੀਨੇਟਰ ਅਮਨਪ੍ਰੀਤ ਸਿੰਘ ਤੋਂ ਇਲਾਵਾ ਸਟਾਫ ਵੀ ਮੌਜੂਦ ਸਨ। 

  • Guru Nanak College
  • Champion
  • Competition
  • ਗੁਰੂ ਨਾਨਕ ਕਾਲਜ
  • ਚੈਂਪੀਅਨ
  • ਮੁਕਾਬਲਾ

ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'

NEXT STORY

Stories You May Like

  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • ardas offered for the opening of the kartarpur corridor  delhi committee
    ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
  • ramlila fair  accounts  dispute  3 people
    ਪੀਲੀਭੀਤ; ਰਾਮਲੀਲਾ ਮੇਲੇ ਦੇ ਹਿਸਾਬ ਨੂੰ ਲੈ ਕੇ ਹੋਇਆ ਵਿਵਾਦ, ਚੱਲੀਆਂ ਗੋਲੀਆਂ, 3 ਦੀ ਮੌਤ
  • fenesta open national tennis championship  vaiidehi chaudhari eyes the title
    ਫ਼ੈਨੇਸਟਾ ਓਪਨ ਰਾਸ਼ਟਰੀ ਟੈਨਿਸ ਚੈਂਪੀਅਨਸ਼ਿਪ: ਦੋ ਵਾਰ ਦੀ ਚੈਂਪੀਅਨ ਵੈਦੇਹੀ ਚੌਧਰੀ ਦੀ ਖ਼ਿਤਾਬ 'ਤੇ ਨਜ਼ਰਾਂ
  • full effect of   punjab bandh   in derabassi
    'ਪੰਜਾਬ ਬੰਦ' ਦਾ ਡੇਰਾਬੱਸੀ 'ਚ ਮੁਕੰਮਲ ਅਸਰ, ਮੁੱਖ ਬਜ਼ਾਰ ਅਤੇ ਸਕੂਲ-ਕਾਲਜ ਰਹੇ ਬੰਦ
  • trump s gold statue
    ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ ਵਾਲਾ 'ਬੁੱਤ' ! ਬਣਿਆ ਚਰਚਾ ਦਾ ਵਿਸ਼ਾ
  • amit shah on guru nanak dev ji joti jot divas
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • bathinda chandigarh highway blocked markets did not open
      ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ ਬਾਜ਼ਾਰ, ਬੰਦ ਵਿਚਾਲੇ ਜਾਣੋ...
    • latest on school holidays amid punjab bandh
      'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ...
    • punjab bandh parvinder jhota today
      ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ...
    • will schools remain open or not during the punjab bandh
      ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • accident case
      ਰੰਗ ਦਾ ਭਰਿਆ ਟਰਾਲਾ ਪਲਟਿਆ, ਚਾਲਕ ਦਾ ਬਚਾਅ
    • who did the accused speak to on the phone before opening fire
      'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ...
    • possibility of rain  strong winds  and hailstorms
      ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +