Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:09:57 PM

  • punjab powercom  electricity department

    ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ...

  • labour man a lakhpati with just 7 rupees buys 30 lottery tickets in jalandhar

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

  • iran on brink of civil war

    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda
  • ਇਹ ਘਰ ਸ਼ਹੀਦ ਫ਼ੌਜੀ ਦੀ ਕੈਂਸਰ ਪੀੜਤ ਮਾਂ ਦੇ ਇਲਾਜ ਲਈ ਵਿਕਾਊ ਹੈ, ਦਿਲ ਝੰਜੋੜ ਦੇਵੇਗੀ ਇਹ ਵੀਡੀਓ

BHATINDA-MANSA News Punjabi(ਬਠਿੰਡਾ-ਮਾਨਸਾ)

ਇਹ ਘਰ ਸ਼ਹੀਦ ਫ਼ੌਜੀ ਦੀ ਕੈਂਸਰ ਪੀੜਤ ਮਾਂ ਦੇ ਇਲਾਜ ਲਈ ਵਿਕਾਊ ਹੈ, ਦਿਲ ਝੰਜੋੜ ਦੇਵੇਗੀ ਇਹ ਵੀਡੀਓ

  • Updated: 14 Jun, 2021 05:08 PM
Bathinda
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੀ ਸੇਵਾ ਕਰਨ ਦਾ ਸੁਫ਼ਨਾ ਲੈ ਕੇ ਫ਼ੌਜ 'ਚ ਭਰਤੀ ਹੋਏ ਨੌਜਵਾਨ ਨੂੰ ਇਹ ਨਹੀਂ ਪਤਾ ਸੀ ਕਿ ਉਹ ਦੋ-ਤਿੰਨ ਸਾਲਾਂ ਮਗਰੋਂ ਸ਼ਹੀਦ ਹੋ ਜਾਵੇਗਾ ਤੇ ਬਾਅਦ ਵਿੱਚ ਉਸ ਦੀ ਮਾਂ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜ਼ਬੂਰ ਹੋਵੇਗੀ। ਠੋਕਰਾਂ ਵੀ ਅਜਿਹੀਆਂ ਕਿ ਜਿਸ ਘਰ ਵਿੱਚੋਂ ਉਸ ਦੀ ਡੋਲ਼ੀ ਉੱਠੀ ਸੀ ਕਿਸੇ ਦਿਨ ਉਹੀ ਉਸਨੂੰ ਲੱਗੀ ਨਾ-ਮੁਰਾਦ ਬੀਮਾਰੀ ਲਈ ਵੇਚਣਾ ਪਵੇਗਾ। ਇਹ ਕਹਾਣੀ ਹੈ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਦੀ ਧੀ ਦੀ, ਜਿਸਨੂੰ 7-8 ਸਾਲ ਪਹਿਲਾਂ ਕੈਂਸਰ ਦੀ ਬੀਮਾਰੀ ਨੇ ਘੇਰ ਲਿਆ ਸੀ। ਕਈ ਆਪਰੇਸ਼ਨ ਕਰਵਾਉਣ ਮਗਰੋਂ ਵੀ ਬੀਮਾਰੀ ਨੇ ਉਸਦਾ ਪਿੱਛਾ ਨਹੀਂ ਛੱਡਿਆ ਤਾਂ ਆਖਰ ਡਾਕਟਰ ਨੇ ਮੁੜ ਇਲਾਜ ਕਰਵਾਉਣ ਲਈ ਸੱਦਿਆ ਪਰ ਇਲਾਜ ਕਰਵਾਉਣ ਲਈ ਲੱਖਾਂ ਰੁਪਏ ਦੀ ਰਕਮ ਕਿੱਥੋਂ ਆਵੇ?ਜਿਸ ਕਰਕੇ ਪਿਓ ਨੂੰ ਆਪਣਾ ਘਰ ਵੇਚਣ ਦਾ ਫ਼ੈਸਲਾ ਲੈਣਾ ਪਿਆ।

ਦੁੱਖਾਂ ਦੀ ਮਾਰੀ ਇਸ ਧੀ ਦੀ ਕਹਾਣੀ ਦਿਲ ਝੰਜੋੜ ਦੇਵੇਗੀ। ਸ਼ਹੀਦ ਫ਼ੌਜੀ ਦੀ ਮਾਂ ਫਖ਼ਰ ਨਾਲ ਕਹਿੰਦੀ ਹੈ ਕਿ ਉਸਦੇ ਪੁੱਤ ਨੇ ਦੇਸ਼ ਲਈ ਕੁਰਬਾਨੀ ਦੇ ਦਿੱਤੀ ਹੈ ਪਰ ਦੇਸ਼ ਨੇ ਉਸ ਲਈ ਕੀ ਕੀਤਾ? ਸ਼ਹੀਦ ਫ਼ੌਜੀ ਦੀ ਮਾਂ ਦਾ ਦਰਦ ਪਰਤ ਦਰ ਪਰਤ ਹੋਰ ਗਹਿਰਾ ਹੁੰਦਾ ਗਿਆ ਜਦੋਂ ਕਾਗ਼ਜ਼ਾਂ ਵਿੱਚੋਂ ਉਸਦਾ ਨਾਂ ਹੀ ਹਟਾ ਦਿੱਤਾ। ਅੱਜ ਕਾਗ਼ਜ਼ਾਂ ਵਿੱਚ ਸ਼ਹੀਦ ਫ਼ੌਜੀ ਦੀ ਮਾਂ ਦਾ ਦਿਹਾਂਤ ਹੋ ਚੁੱਕਾ ਹੈ ਪਰ ਅਸਲੀਅਤ ਵਿੱਚ ਉਹ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ ਜਿਸ ਵਿੱਚ ਉਸਦੇ ਸਹੁਰਿਆਂ ਨੇ ਵੀ ਉਸਦਾ ਸਾਥ ਦੇਣ ਦੀ ਬਜਾਏ ਕੁੱਟ ਮਾਰ ਕਰਕੇ ਘਰੋਂ ਕੱਢ ਦਿੱਤਾ।  ਪੁੱਤ ਦੀ ਸ਼ਹੀਦੀ ਮਗਰੋਂ ਨਾ ਉਸਦੀ ਸਾਰ ਸਹੁਰਿਆਂ ਨੇ ਲਈ ਤੇ ਨਾਂ ਸਰਕਾਰਾਂ ਨੇ। ਆਖ਼ਰ ਧੀ ਨੂੰ ਆਪਣਾ ਪਿਓ ਯਾਦ ਆਇਆ ਤੇ ਰੋਂਦੀ ਕੁਰਲਾਉਂਦੀ ਆਸ ਉਮੀਦ ਲੈ ਕੇ ਪਿਓ ਦੇ ਘਰ ਆ ਗਈ। ਸਮੇਂ ਦਾ ਸਿਤਮ ਵੇਖੋ ਕਿ ਪਿਓ ਦੇ ਘਰ ਵੀ 7-8 ਜਣੇ ਖਾਣ ਵਾਲੇ ਹਨ ਪਰ ਕਮਾਉਣ ਵਾਲਾ ਇੱਕੋ ਪੁੱਤ, ਜਿਸਨੂੰ ਵੀ ਸਰੀਰਕ ਹੀਣਤਾ ਕਰਕੇ ਸੰਘਰਸ਼ ਕਰਨਾ ਪੈ ਰਿਹਾ ਹੈ। ਐਨਾ ਕੁਝ ਹੋਣ ਦੇ ਬਾਵਜੂਦ ਵੀ ਪਿਓ ਲਈ ਆਪਣੀ ਧੀ ਪਹਿਲਾਂ ਹੈ ਜਿਸਨੇ ਉਸਦੇ ਇਲਾਜ ਲਈ ਘਰ ਵਿਕਾਊ ਲਾ ਦਿੱਤਾ ਹੈ ਤਾਂ ਜੋ ਧੀ ਦਾ ਇਲਾਜ ਕਰਾ ਸਕੇ।

ਇਹ ਕਹਾਣੀ ਇਕ ਘਰ ਦੀ ਨਹੀਂ ਸਗੋਂ ਪੰਜਾਬ ਦੇ ਅਨੇਕਾਂ ਘਰਾਂ ਦੀ ਹੈ, ਜਿਸਦੀ ਗਵਾਹੀ ਬਠਿੰਡਾ ਤੋਂ ਬੀਕਾਨੇਰ ਚੱਲਦੀ ਕੈਂਸਰ ਰੇਲ ਭਰਦੀ ਹੈ। ਪੰਜਾਬ ਦੀ ਇਹ ਹੋਣੀ ਕਿਸੇ ਨੇ ਚਿਤਵੀ ਵੀ ਨਹੀਂ ਹੋਣੀ। ਆਖ਼ਿਰ ਸੁੱਤੀਆਂ ਸਰਕਾਰਾਂ ਲੋਕਾਂ ਨੂੰ ਮਰਦੇ ਕਦੋਂ ਤਕ ਵੇਖਦੀਆਂ ਰਹਿਣਗੀਆਂ?

  • martyred soldier
  • mother
  • treatment
  • house sail
  • ਸ਼ਹੀਦ ਫ਼ੌਜੀ
  • ਕੈਂਸਰ ਪੀੜਤ ਮਾਂ

4 ਸਾਲ ਪਹਿਲਾਂ ਲਵ ਮੈਰਿਜ ਕਰਾਉਣ ਵਾਲੇ ਨੌਜਵਾਨ ਨੇ ਲਿਆ ਫਾਹਾ

NEXT STORY

Stories You May Like

  • benefits of mustard
    ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' ! ਫਾਇਦੇ ਜਾਣ ਉਡਣਗੇ ਹੋਸ਼
  • branded liquor  cheap liquor
    ਪੰਜਾਬ : ਪਿਆਕੜਾਂ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਖ਼ਬਰ
  • these mistakes of women can bring poverty in the house
    ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ ਹੋਵੇਗੀ ਨਾਰਾਜ਼
  • this famous singer used to drink more alcohol than necessary
    ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ 'ਤੇ ਕਰ ਰਹੀ ਹੈ ਰਾਜ਼
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ ਰਿਸ਼ਤੇ 'ਚ ਆਵੇਗੀ ਮਿਠਾਸ
  • pahalgam attack  first anniversary
    ਪਹਿਲਗਾਮ ਹਮਲੇ ਦੀ ਪਹਿਲੀ ਬਰਸੀ: ਪੀੜਤ ਪਰਿਵਾਰਾਂ ਦੇ ਜ਼ਹਿਨ 'ਚ ਅੱਜ ਵੀ ਤਾਜ਼ਾ ਹੈ ਦਹਿਸ਼ਤ ਦਾ ਉਹ ਮੰਜ਼ਰ
  • indian family  s shameful act in a foreign hotel
    ਵਿਦੇਸ਼ ਦੇ ਹੋਟਲ 'ਚ ਭਾਰਤੀ ਪਰਿਵਾਰ ਦੀ ਸ਼ਰਮਨਾਕ ਕਰਤੂਤ ! ਇਹ ਕੰਮ ਕਰਦੇ ਫੜੇ ਗਏ, ਵੀਡੀਓ ਵਾਇਰਲ
  • mouthwash use heart harmful
    ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ! ਸੋਸ਼ਲ ਮੀਡੀਆ ਦਾਅਵਿਆਂ ’ਤੇ ਜਾਣੋ ਵਿਗਿਆਨੀਆਂ ਦੀ ਰਾਏ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • youth akali leader ramandeep guradi is shocked
      ਯੂਥ ਅਕਾਲੀ ਆਗੂ ਰਮਨਦੀਪ ਗੁੜੱਦੀ ਨੂੰ ਸਦਮਾ, ਤਾਏ ਦਾ ਦਿਹਾਂਤ
    • punjab bjp  election incharge  bharatiya janata party
      ਭਾਜਪਾ ਨੂੰ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਇਲੈਕਸ਼ਨ ਇੰਚਾਰਜ ਲਗਾਇਆ
    • prospective candidate  budhlada election
      ਅੱਗੇ ਵਧਣ ਤੋਂ ਪਹਿਲਾਂ ਸਹੀ ਰਾਹ ਦੀ ਪਛਾਣ ਜ਼ਰੂਰੀ : ਰਾਜੂ ਘੰਡ
    • administration appeals not to set fire to wheat stalks
      ਪ੍ਰਸ਼ਾਸਨ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • gunfire erupted in bathinda at dawn
      ਬਠਿੰਡਾ 'ਚ ਚੜ੍ਹਦੀ ਸਵੇਰ ਚੱਲੀ ਗੋਲੀ, ਪੈ ਗਈਆਂ ਚੀਕਾਂ, ਵਾਰਦਾਤ ਨਾਲ ਕੰਬਿਆ ਪੂਰਾ...
    • kangana ranaut  defamation case  film actress
      ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ...
    • heatwave in punjab  severe heat
      ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ...
    • pesticide spray shops remain closed
      ਕੀੜੇਮਾਰ ਸਪਰੇਅ ਦੀਆਂ ਦੁਕਾਨਾਂ ਰਹੀਆਂ ਬੰਦ
    • bathinda central jail under question again
      ਬਠਿੰਡਾ ਕੇਂਦਰੀ ਜੇਲ੍ਹ ਫਿਰ ਸਵਾਲਾਂ ਦੇ ਘੇਰੇ 'ਚ, ਸੁਪਰੀਡੈਂਟ ਅਤੇ ਉਸ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +