Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    3:56:33 PM

  • recovery in stock markets  sensex gains 790 points  nifty closes above 24 000

    ਸ਼ੇਅਰ ਬਾਜ਼ਾਰਾਂ 'ਚ ਸ਼ਾਨਦਾਰ ਰਿਕਵਰੀ : ਸੈਂਸੈਕ...

  • 36 year old boy dies after falling from tractor

    Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ...

  • govt school

    ਵੱਡੀ ਖ਼ਬਰ : ਬੰਬ ਨਾਲ ਉਡਾ'ਤਾ ਸਰਕਾਰੀ ਸਕੂਲ ! KP...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਕ੍ਰਿਸ਼ਨਾ ਕਾਲਜ ਰੱਲੀ ਦੇ ਵਿਦਿਆਰਥੀ ਨੇ 12ਵੀਂ 'ਚ 96.80% ਅੰਕ ਲੈ ਕੇ ਮੈਰਿਟ ਸੂਚੀ 'ਚ ਪਾਇਆ ਸਥਾਨ

BHATINDA-MANSA News Punjabi(ਬਠਿੰਡਾ-ਮਾਨਸਾ)

ਕ੍ਰਿਸ਼ਨਾ ਕਾਲਜ ਰੱਲੀ ਦੇ ਵਿਦਿਆਰਥੀ ਨੇ 12ਵੀਂ 'ਚ 96.80% ਅੰਕ ਲੈ ਕੇ ਮੈਰਿਟ ਸੂਚੀ 'ਚ ਪਾਇਆ ਸਥਾਨ

  • Edited By Gurminder Singh,
  • Updated: 14 May, 2026 03:48 PM
Bathinda-Mansa
krishna college rally  merit list  class 12th
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) : ਕ੍ਰਿਸ਼ਨਾ ਕਾਲਜ ਰੱਲੀ ਦੇ ਹੋਣਹਾਰ ਵਿਦਿਆਰਥੀ ਅਕਸ਼ਿਤ ਸਿੰਗਲਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ 'ਚ ਆਪਣਾ ਨਾਮ ਦਰਜ ਕਰਵਾਇਆ ਹੈ। ਸਾਇੰਸ ਸਟਰੀਮ ਦੇ ਵਿਦਿਆਰਥੀ ਅਕਸ਼ਿਤ ਸਿੰਗਲਾ ਨੇ 500 'ਚੋਂ 484 ਅੰਕ ਲੈ ਕੇ 96.80 ਫ਼ੀਸਦੀ ਅੰਕ ਹਾਸਲ ਕੀਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ਨਾਲ ਉਸ ਨੇ ਕਾਲਜ ਦੇ ਨਾਲ-ਨਾਲ ਸਮੁੱਚੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਤੋਂ ਇਲਾਵਾ ਲਵ ਬਾਂਸਲ ਅਤੇ ਗਰੇਸ਼ ਸਿੰਗਲਾ ਨੇ 481 ਅੰਕ ਪ੍ਰਾਪਤ ਕੀਤੇ ਅਤੇ ਅਮਨਦੀਪ ਸਿੰਘ ਨੇ 480 ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ  ਕਮਲ ਸਿੰਗਲਾ, ਚੇਅਰਮੈਨ ਸੁਖਵਿੰਦਰ ਸਿੰਘ ਚਹਿਲ, ਸਕੱਤਰ ਪ੍ਰੀਤ ਇੰਦਰ ਸਿੰਘ ਚਹਿਲ, ਸੱਤਪਾਲ ਸਿੰਘ ਚਹਿਲ ਅਤੇ ਪ੍ਰਧਾਨ ਡਾਕਟਰ ਵਿਜੇ ਸਿੰਗਲਾ ਨੇ ਵਿਦਿਆਰਥੀ, ਉਸ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।

ਕਾਲਜ ਦੇ ਡਾਇਰੈਕਟਰ ਕਮਲ ਸਿੰਗਲਾ ਨੇ ਕਿਹਾ ਕਿ ਅਕਸ਼ਿਤ ਦੀ ਇਹ ਪ੍ਰਾਪਤੀ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਹੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਕੇ ਭਵਿੱਖ ਲਈ ਤਿਆਰ ਕਰਨਾ ਹੈ। ਕਲਾਸ ਇੰਚਾਰਜ ਪ੍ਰੋਫੈਸਰ ਮਨਜੀਤ ਕੌਰ ਨੇ ਦੱਸਿਆ ਕਿ ਅਕਸ਼ਿਤ ਪੜ੍ਹਾਈ ਪ੍ਰਤੀ ਬਹੁਤ ਹੀ ਗੰਭੀਰ ਤੇ ਅਨੁਸ਼ਾਸਿਤ ਵਿਦਿਆਰਥੀ ਹੈ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਨਾਲ ਹੀ ਇਹ ਨਤੀਜਾ ਸੰਭਵ ਹੋਇਆ ਹੈ। ਅਕਸ਼ਿਤ ਸਿੰਗਲਾ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ, ਕਾਲਜ ਪ੍ਰਬੰਧਕ ਕਮੇਟੀ ਅਤੇ ਸਮੂਹ ਅਧਿਆਪਕ ਸਾਹਿਬਾਨ ਨੂੰ ਦਿੱਤਾ। ਇਸ ਮੌਕੇ ਕਾਲਜ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ।
 

  • Krishna College Rally
  • Merit List
  • Class 12th
  • ਕ੍ਰਿਸ਼ਨਾ ਕਾਲਜ ਰੱਲੀ
  • ਮੈਰਿਟ ਸੂਚੀ
  • 12ਵੀਂ ਜਮਾਤ

ਨੈਸ਼ਨਲ ਮੈਡਲ ਜੇਤੂ ਖਿਡਾਰੀ ਦੀ ਨਸ਼ੇ ਨਾਲ ਮੌਤ

NEXT STORY

Stories You May Like

  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • government schools 12th class students
    ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਤੇਲੰਗਾਨਾ ਸਰਕਾਰ ਨੇ ਕਰ 'ਤਾ ਐਲਾਨ
  • decision regarding pension pensioner
    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ
  • indian american students
    ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ
  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ
  • college classroom students head fallen ceiling plaster
    ਕਾਲਜ ਦੇ ਕਲਾਸਰੂਮ 'ਚ ਵਾਪਰੀ ਅਣਹੋਣੀ! ਵਿਦਿਆਰਥਣਾਂ ਦੇ ਸਿਰ 'ਤੇ ਡਿੱਗਾ ਛੱਤ ਦਾ ਪਲਾਸਟਰ, ਪਈਆਂ ਭਾਜੜਾਂ
  • wef includes nine indian startups
    WEF ਨੇ ਮੋਹਰੀ ਤਕਨਾਲੋਜੀ ਫਰਮਾਂ ਦੀ ਸੂਚੀ 'ਚ ਸ਼ਾਮਲ ਕੀਤੇ ਨੌਂ ਭਾਰਤੀ ਸਟਾਰਟਅੱਪ
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
Trending
Ek Nazar
famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • petrol bomb attack on bjp leader s house in bathinda
      ਬਠਿੰਡਾ 'ਚ ਭਾਜਪਾ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ, ਪੂਰੇ ਸ਼ਹਿਰ 'ਚ ਫੈਲੀ...
    • electricity will be shut down in this area tomorrow
      ਸਵੇਰੇ 6 ਵਜੇ ਲੱਗ ਜਾਵੇਗਾ Power Cut! ਭਲਕੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • shubham wins punjab youth congress elections
      ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਸ਼ੁਭਮ ਸ਼ਰਮਾ ਨੇ ਦਰਜ ਕੀਤੀ ਜਿੱਤ
    • gas agency  cash robbery  robbery gang
      ਨਿਹੰਗ ਭੇਸ ਵਿਚ ਗੈਸ ਏਜੰਸੀ ਤੋਂ ਨਗਦੀ ਲੁੱਟਣ ਵਾਲਾ 1 ਹੋਰ ਗ੍ਰਿਫਤਾਰ
    • suicide case
      ਪੇਂਟ ਦਾ ਕੰਮ ਕਰਨ ਵਾਲੇ ਵਰਕਰ ਨੇ ਕੀਤੀ ਖ਼ੁਦਕੁਸ਼ੀ
    • 30 feet wide crack in bathinda rajwahe
      ਬਠਿੰਡਾ ਰਜਵਾਹੇ ’ਚ ਪਿਆ 30 ਫੁੱਟ ਚੌੜਾ ਪਾੜ, ਕਈ ਏਕੜ ਖੇਤਾਂ ’ਚ ਭਰਿਆ ਪਾਣੀ
    • danger of power crisis in punjab amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਲਹਿਰਾ ਥਰਮਲ ਦੇ ਸਾਰੇ...
    • death of a young man admitted to the hospital
      ਹਸਪਤਾਲ 'ਚ ਦਾਖ਼ਲ ਨੌਜਵਾਨ ਦੀ ਮੌਤ
    • the condition of amritpal mehron and his accomplice
      ਜੇਲ੍ਹ ’ਚ ਬੰਦ ਅੰਮ੍ਰਿਤਪਾਲ ਮਹਿਰੋਂ ਤੇ ਸਾਥੀ ਦੀ ਹਾਲਤ ਵਿਗੜੀ, ਏਮਜ਼ ’ਚ ਕਰਵਾਇਆ...
    • youth death case
      ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +