Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:50:57 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda
  • ਨਰਮੇ ਦੀ ਫ਼ਸਲ ਦੇ ਨਿਰੀਖਣ ਲਈ ਖੇਤੀਬਾੜੀ ਮੰਤਰੀ ਵੱਲੋਂ ਬਠਿੰਡਾ ਦੇ ਕਈ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਕੀਤੀ ਇਹ ਅਪੀਲ

BHATINDA-MANSA News Punjabi(ਬਠਿੰਡਾ-ਮਾਨਸਾ)

ਨਰਮੇ ਦੀ ਫ਼ਸਲ ਦੇ ਨਿਰੀਖਣ ਲਈ ਖੇਤੀਬਾੜੀ ਮੰਤਰੀ ਵੱਲੋਂ ਬਠਿੰਡਾ ਦੇ ਕਈ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਕੀਤੀ ਇਹ ਅਪੀਲ

  • Edited By Anuradha,
  • Updated: 12 Jul, 2022 04:49 PM
Bathinda
kuldeep singh dhaliwal visited villages of bathinda
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਨਰਮੇ ਦੀ ਫ਼ਸਲ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਕਿਸਾਨਾਂ ਵੱਲੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਕਾਰਨ ਨਰਮੇ ਦੀ ਫ਼ਸਲ ਖ਼ਰਾਬ ਹੋ ਰਹੀ ਹੈ । ਜਿਸ ਦੇ ਤਹਿਤ ਅੱਜ ਮੇਰੇ ਸਮੇਤ 37 ਟੀਮਾਂ ਨੇ ਹੋਰ 6 ਜ਼ਿਲ੍ਹਿਆਂ 'ਚ ਇਸ ਦਾ ਨਿਰੀਖਣ ਕੀਤਾ। ਜਿਸ ਤੋਂ ਬਾਅਦ ਸਾਰੀਆਂ ਟੀਮਾਂ ਨੇ ਰਿਪੋਰਟ ਤਿਆਰ ਕਰਕੇ ਵੱਧ ਰਹੀ ਸਮੱਸਿਆ ਨੂੰ ਹੱਲ ਕਰਨ ਲਈ ਉਪਰਾਲਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮਿਲੀ ਰਿਪੋਰਟ ਮੁਤਾਬਕ 7 ਜ਼ਿਲ੍ਹਿਆਂ ਵਿੱਚ 370 ਥਾਵਾਂ 'ਤੇ ਚਿੱਟੀ ਮੱਖੀ ਦਾ ਹਮਲਾ ਬਹੁਤ ਜ਼ਿਆਦਾ ਹੈ। ਇਸ ਲਈ ਸਰਕਾਰ ਵੱਲੋਂ ਜਲਦ ਹੀ ਰਣਨੀਤੀ ਬਣਾਈ ਜਾ ਰਹੀ ਹੈ। 

ਇਹ ਵੀ ਪੜ੍ਹੋ- ਕਿਸਾਨ ਮੋਰਚੇ ਵੱਲੋਂ ਚੋਣ ਲੜ ਚੁੱਕੇ ਮਾਲਵਿੰਦਰ ਸਿੰਘ ਭਾਜਪਾ ’ਚ ਸ਼ਾਮਲ

ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਦਾ ਹੱਲ ਕਰਨ ਲਈ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਨੂੰ ਪਿੰਡ ਵੰਡ ਦਿੱਤੇ ਗਏ ਹਨ, ਜਿਸ ਦੇ ਮੱਦੇਨਜ਼ਰ ਉਹ ਟੀਮਾਂ ਹਫ਼ਤੇ 'ਚ ਦੋ ਵਾਰ ਨਿਰਧਾਰਿਤ ਕੀਤੇ ਪਿੰਡਾਂ 'ਚ ਜਾ ਕੇ ਕਿਸਾਨਾਂ ਦਾ ਸਹਿਯੋਗ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ। ਟੀਮਾਂ ਵੱਲੋਂ ਉਪਰਾਲੇ ਕਰਨ ਤੋਂ ਬਾਅਦ ਵੀ ਜੇਕਰ ਇਸ 'ਤੇ ਠੱਲ਼੍ਹ ਨਹੀਂ ਪਾਈ ਜਾਂਦੀ ਤਾਂ ਉਸ ਲਈ ਟੀਮਾਂ ਜਵਾਬਦੇਈ ਹੋਣਗੀਆਂ। ਇਸ ਤੋਂ ਬਾਅਦ ਮੰਤਰੀ ਧਾਲੀਵਾਲ ਨੇ ਕਿਹਾ ਕਿ 28 ਜੁਲਾਈ ਨੂੰ ਸਾਰੀਆਂ ਟੀਮਾਂ ਵੱਲੋਂ ਫਿਰ ਵੱਖ-ਵੱਖ ਪਿੰਡਾਂ 'ਚ ਜਾ ਕੇ ਨਿਰਿਖਣ ਕੀਤੀ ਜਾਵੇਗਾ ਕਿ ਕਿਸ ਹੱਦ ਤੱਕ ਗੁਲਾਬੀ ਸੁੰਡੀ ਨਰਮੇ ਦੀ ਫ਼ਸਲ 'ਤੇ ਹਮਲਾ ਕਰ ਰਹੀ ਹੈ। ਉਸ ਤੋਂ ਬਾਅਦ ਫਿਰ ਇਸ 'ਤੇ ਠੱਲ੍ਹ ਪਾਉਣ ਲਈ ਰਣਨੀਤੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ- ਮੁਹੱਲਾ ਕਲੀਨਿਕ 15 ਅਗਸਤ ਤੋਂ ਹੋਣਗੇ ਕਾਰਜਸ਼ੀਲ : ਚੇਤਨ ਸਿੰਘ ਜੌੜਾਮਾਜਰਾ

ਮੰਤਰੀ ਧਾਲੀਵਾਲ ਨੇ ਕਿਹਾ ਕਿ ਟੀਮਾਂ ਵੱਲੋਂ ਮਿਲੀ ਰਿਪੋਰਟ ਮੁਤਾਬਕ ਕਈ ਕਿਸਾਨਾਂ ਨੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਨੂੰ ਵਾਹ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਇਸ ਲਈ ਜਲਦੀ ਹੀ ਉਪਰਾਲੇ ਕੀਤੇ ਜਾਣਗੇ ਅਤੇ ਫ਼ਸਲ ਨੂੰ ਨਾ ਵਹਾਉਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਇਸ ਮੌਕੇ ਲੁਧਿਆਣਾ ਤੋਂ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਵੀ ਮੌਜੂਦ ਹਨ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Punjab
  • Kuldeep Singh Dhaliwal
  • Bathinda
  • farmers
  • ਪੰਜਾਬ
  • ਕੁਲਦੀਪ ਸਿੰਘ ਧਾਲੀਵਾਲ
  • ਬਠਿੰਡਾ
  • ਕਿਸਾਨ

ਪੰਜਾਬ ਰੋਡਵਜ਼, ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ, ਤਿੱਖੇ ਸੰਘਰਸ਼ ਦੀ ਚਿਤਾਵਨੀ

NEXT STORY

Stories You May Like

  • heavy rain and hailstorms damaged farmers   crops
    ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਖ਼ਰਾਬ
  • unseasonal rain in punjab farmers destroyed paddy crop
    ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ ਤਬਾਹ
  • 1637 farmers together earned crores  made agriculture a profitable business
    1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ ਮੁਨਾਫ਼ੇ ਦਾ ਕਾਰੋਬਾਰ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • unseasonal rain damaged the farmers   ripened paddy crop
    ਬੇਮੌਸਮੀ ਮੀਂਹ ਤੇ ਹਨ੍ਹੇਰੀ ਨੇ ਖਰਾਬ ਕੀਤੀ ਕਿਸਾਨਾਂ ਦੀ ਪੱਕੀ ਝੋਨੇ ਦੀ ਫ਼ਸਲ
  • heavy rain increases difficulties for farmers  paddy crop affected
    ਭਾਰੀ ਬਾਰਿਸ਼ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ, ਝੋਨੇ ਦੀ ਫ਼ਸਲ ਪ੍ਰਭਾਵਿਤ
  • dc dalwinderjit singh appeals to farmers not to burn stubble
    ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
  • parvinder singh jhota father prime minister narendra modi
    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • parvinder jhota s mother arrived at the hospital to meet the injured
      ਹਸਪਤਾਲ 'ਚ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਪਰਵਿੰਦਰ ਝੋਟਾ ਦੇ ਮਾਤਾ, ਪੜ੍ਹੋ ਕੀ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • deputy commissioner visited the grain market
      ਡਿਪਟੀ ਕਮਿਸ਼ਨਰ ਨੇ ਕੀਤਾ ਅਨਾਜ ਮੰਡੀ ਦਾ ਦੌਰਾ
    • arms license of parvinder jhota s killer ashwani cancelled
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ! ਇਸੇ ਅਸਲੇ ਨਾਲ ਮਾਰੀਆਂ...
    • sachin pilot met with parvinder jhota s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • protest against mla dr  vijay singla upon his arrival at mansa hospital
      ਮਾਨਸਾ ਹਸਪਤਾਲ ਪੁੱਜੇ ਵਿਧਾਇਕ ਡਾ. ਵਿਜੇ ਸਿੰਗਲਾ ਦਾ ਵਿਰੋਧ, ਪੜ੍ਹੋ ਪੂਰਾ ਮਾਮਲਾ
    • important announcement regarding parvinder jhota s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • death case
      ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +