Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    9:13:46 AM

  • earthquake

    ਭੂਚਾਲ ਦੇ ਤੇਜ਼ ਝਟਕਿਆ ਨਾਲ ਮੁੜ ਕੰਬਿਆ...

  • delhi airport indigo  flight ac shut down passengers

    Delhi Airport 'ਤੇ IndiGo ਦੀ flight 'ਚ ਮਚੀ...

  • ceasefire between iran and america broken

    ਈਰਾਨ-ਅਮਰੀਕਾ ਵਿਚਾਲੇ ਟੁੱਟੀ ਜੰਗਬੰਦੀ! ਤੇਹਰਾਨ 'ਚ...

  • operation sindhur 6 martyrs named  first time  public

    ਆਪ੍ਰੇਸ਼ਨ ਸਿੰਧੂਰ ਦੇ 6 ਸ਼ਹੀਦਾਂ ਦੇ ਨਾਂ ਪਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਮੰਗਤ ਰਾਏ ਬਾਂਸਲ ਨੇ ਨਿਤਿਨ ਨਬੀਨ ਕੋਲ ਮਾਨਸਾ ਜ਼ਿਲ੍ਹੇ ਦੇ ਵਪਾਰੀਆਂ, ਕਿਸਾਨਾਂ ਦੀਆਂ ਸਮੱਸਿਆ ਚੁੱਕੀਆਂ

BHATINDA-MANSA News Punjabi(ਬਠਿੰਡਾ-ਮਾਨਸਾ)

ਮੰਗਤ ਰਾਏ ਬਾਂਸਲ ਨੇ ਨਿਤਿਨ ਨਬੀਨ ਕੋਲ ਮਾਨਸਾ ਜ਼ਿਲ੍ਹੇ ਦੇ ਵਪਾਰੀਆਂ, ਕਿਸਾਨਾਂ ਦੀਆਂ ਸਮੱਸਿਆ ਚੁੱਕੀਆਂ

  • Edited By Gurminder Singh,
  • Updated: 23 Jun, 2026 06:18 PM
Bathinda-Mansa
mangat rai bansal  nitin nabin  punjab bjp
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸਮੇਤ ਕੇਂਦਰੀ ਲੀਡਰਸ਼ਿਪ ਦੀ ਪੰਜਾਬ ਫੇਰੀ ਮੌਕੇ ਰਾਜ ਪੱਧਰੀ ਸੰਮੇਲਨ ਦੌਰਾਨ ਲੋਕ ਸਭਾ ਹਲਕਾ ਬਠਿੰਡਾ ਦੇ ਸਹਿ ਕੁਆਰਡੀਨੇਟਰ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਪਾਰਟੀ ਲੀਡਰਸ਼ਿਰਪ ਅਤੇ ਵਰਕਰਾਂ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਨਵੇਂ ਚੁਣੇ ਰਾਜ ਸਭਾ ਮੈਂਬਰ ਅਤੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਸੀਨੀਅਰ ਲੀਡਰਸ਼ਪ ਵੀ ਹਾਜ਼ਰ ਸੀ। ਇਸ ਮੌਕੇ ਬਾਂਸਲ ਨੇ ਪਾਰਟੀ ਪ੍ਰਧਾਨ ਨਿਤਿਨ ਨਬੀਨ ਸਮੇਤ ਕੇਂਦਰੀ ਲੀਡਰਸ਼ਿਪ ਨੂੰ ਮਾਨਸਾ ਜ਼ਿਲ੍ਹੇ ਸੰਬੰਧੀ ਜਾਣੂ ਕਰਵਾਉਂਦਿਆਂ ਉਦਯੋਗਪਤੀਆਂ, ਵਪਾਰੀਆਂ, ਕਿਸਾਨਾਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਉਠਾਈਆਂ। ਉਨ੍ਹਾਂ ਪਾਰਟੀ ਪ੍ਰਧਾਨ ਨੂੰ ਦੱਸਿਆ ਕਿ ਮਾਲਵਾ ਬੈਲਟ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ, ਉਥੇ ਉਦਯੋਗ ਪੱਖੋਂ ਵੀ ਵਾਂਝਾ ਹੈ। 

ਇਸੇ ਤਰ੍ਹਾਂ ਪੰਜਾਬ ਦੇ ਕਿਸਾਨਾਂ, ਜਥੇਬੰਦੀਆਂ ਦੀਆਂ ਮੁਸ਼ਕਲਾਂ ਵੀ ਉਨ੍ਹਾਂ ਨੇ ਪਾਰਟੀ ਪ੍ਰਧਾਨ ਅੱਗੇ ਰੱਖੀਆਂ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਉਨ੍ਹਾਂ ਵੱਲੋਂ ਉਠਾਈਆਂ ਮੁਸ਼ਕਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ 'ਤੇ ਮਾਨਸਾ ਜ਼ਿਲ੍ਹੇ ਨੂੰ ਪ੍ਰਫੁੱਲਿਤ ਕਰਨ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਵੱਲੋਂ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਵਪਾਰੀਆਂ, ਕਿਸਾਨਾਂ, ਦੁਕਾਨਦਾਰਾਂ ਅਤੇ ਮੁਲਾਜ਼ਮ ਵਰਗ ਦੀਆਂ ਮੁਸ਼ਲਕਾਂ ਨੂੰ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ। 

  • Mangat Rai Bansal
  • Nitin Nabin
  • Punjab BJP
  • ਮੰਗਤ ਰਾਏ ਬਾਂਸਲ
  • ਨਿਤਿਨ ਨਬੀਨ
  • ਪੰਜਾਬ ਭਾਜਪਾ

ਮਨਜੀਤ ਸਿੰਘ ਸਦਿਓੜਾ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਇੰਚਾਰਜ ਨਿਯੁਕਤ

NEXT STORY

Stories You May Like

  • we will restore the industrial glory of punjab  nitin nabin
    ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ : ਨਿਤਿਨ ਨਬੀਨ
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • bjp national president inaugurates bjp  s modern office
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕੀਤਾ ਭਾਜਪਾ ਦੇ ਆਧੁਨਿਕ ਦਫਤਰ ਦਾ ਉਦਘਾਟਨ
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • tarun chugh statement
    ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਭਾਜਪਾ ਵਰਕਰਾਂ 'ਚ ਨਵਾਂ ਉਤਸ਼ਾਹ ਭਰਿਆ : ਤਰੁਣ ਚੁੱਘ
  • bjp national president nitin nabin visit in ludhiana
    'ਪੰਜਾਬ ਫਤਹਿ' ਮਿਸ਼ਨ 'ਤੇ ਭਾਜਪਾ, ਲੁਧਿਆਣਾ ਤੋਂ ਨਿਤਿਨ ਨਬੀਨ ਨੇ ਭਰੀ ਹੁੰਕਾਰ
  • union minister nitin nabin paid obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • mangat rai bansal  nitin nabin  punjab bjp
      ਮੰਗਤ ਰਾਏ ਬਾਂਸਲ ਨੇ ਨਿਤਿਨ ਨਬੀਨ ਕੋਲ ਮਾਨਸਾ ਜ਼ਿਲ੍ਹੇ ਦੇ ਵਪਾਰੀਆਂ, ਕਿਸਾਨਾਂ...
    • manjit singh sadiora  shiromani akali dal  bc wing
      ਮਨਜੀਤ ਸਿੰਘ ਸਦਿਓੜਾ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਇੰਚਾਰਜ ਨਿਯੁਕਤ
    • accident case
      ਹਾਦਸਿਆਂ 'ਚ 5 ਲੋਕ ਜ਼ਖਮੀ
    • jaspreet singh jassa  president of youth congress
      ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
    • ransom of rs 15 lakh demanded from businessman through foreign phone number
      ਵਿਦੇਸ਼ੀ ਫ਼ੋਨ ਨੰਬਰ ਰਾਹੀਂ ਵਪਾਰੀ ਤੋਂ ਮੰਗੀ 15 ਲੱਖ ਦੀ ਫ਼ਿਰੌਤੀ
    • petrol bomb attack on bjp leader s house in bathinda
      ਬਠਿੰਡਾ 'ਚ ਭਾਜਪਾ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ, ਪੂਰੇ ਸ਼ਹਿਰ 'ਚ ਫੈਲੀ...
    • electricity will be shut down in this area tomorrow
      ਸਵੇਰੇ 6 ਵਜੇ ਲੱਗ ਜਾਵੇਗਾ Power Cut! ਭਲਕੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • shubham wins punjab youth congress elections
      ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਸ਼ੁਭਮ ਸ਼ਰਮਾ ਨੇ ਦਰਜ ਕੀਤੀ ਜਿੱਤ
    • gas agency  cash robbery  robbery gang
      ਨਿਹੰਗ ਭੇਸ ਵਿਚ ਗੈਸ ਏਜੰਸੀ ਤੋਂ ਨਗਦੀ ਲੁੱਟਣ ਵਾਲਾ 1 ਹੋਰ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +