Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    6:32:57 PM

  • daughter in law  family

    ਪੰਜਾਬ : ਸਹੁਰੇ ਨੇ ਕਤਲ ਕਰਕੇ ਤਰਪਾਲ ਵਿਚ ਲਪੇਟ ਕੇ...

  • ammy virk

    'ਸਭ ਸੁੱਖ ਸਾਂਦ ਹੈ ਸੱਜਣੋ...'; ਕੈਨੇਡਾ 'ਚ...

  • dera beas baba gurinder singh dhillon

    ਨਾਭਾ 'ਚ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ...

  • after the death of former minister bhagat chunni lal his son in law also died

    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਮਨੂ ਵਾਟਿਕਾ ਸਕੂਲ ਵਿਖੇ ਐੱਨ.ਸੀ.ਸੀ. ਕੈਂਪ ਦੇ ਤੀਸਰੇ ਦਿਨ ਕੈਡਿਟਾਂ ਨੇ ਕੀਤਾ ਫਾਇਰਿੰਗ ਅਭਿਆਸ

BHATINDA-MANSA News Punjabi(ਬਠਿੰਡਾ-ਮਾਨਸਾ)

ਮਨੂ ਵਾਟਿਕਾ ਸਕੂਲ ਵਿਖੇ ਐੱਨ.ਸੀ.ਸੀ. ਕੈਂਪ ਦੇ ਤੀਸਰੇ ਦਿਨ ਕੈਡਿਟਾਂ ਨੇ ਕੀਤਾ ਫਾਇਰਿੰਗ ਅਭਿਆਸ

  • Edited By Gurminder Singh,
  • Updated: 10 Sep, 2026 06:21 PM
Bathinda-Mansa
manu vatika school  firing practice
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਮਨੂ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ, ਬੁਢਲਾਡਾ ਵਿਖੇ ਚੱਲ ਰਹੇ 10 ਰੋਜ਼ਾ ਸੀਏਟੀਸੀ-101 ਐੱਨ.ਸੀ.ਸੀ. ਕੈਂਪ ਦੇ ਤੀਸਰੇ ਦਿਨ ਕੈਡਿਟਾਂ ਨੂੰ ਫਾਇਰਿੰਗ ਅਭਿਆਸ ਕਰਵਾਇਆ ਗਿਆ। ਇਸ ਦੌਰਾਨ ਐੱਨ.ਸੀ.ਸੀ. ਕੈਡਿਟਾਂ ਨੇ ਪੂਰੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਕੈਂਪ ਦੌਰਾਨ ਕੈਡਿਟਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦਿਆਂ ਪੀ.ਟੀ., ਮੈਡੀਟੇਸ਼ਨ ਅਤੇ ਡਰਿੱਲ ਸਮੇਤ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਕੈਡਿਟਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਟੀਮ ਭਾਵਨਾ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਕੈਂਪ ਦੀਆਂ ਗਤੀਵਿਧੀਆਂ ਕਰਨਲ ਅਵਿਨਾਸ਼ ਡੀ. ਪਿਤਰੇ, ਕਮਾਂਡਿੰਗ ਅਫਸਰ, ਐਡਮਿਨ ਅਫਸਰ ਕਰਨਲ ਰਾਧਾਕ੍ਰਿਸ਼ਨਨ ਰਾਜਨ, ਐੱਸ.ਐੱਮ. ਪ੍ਰੇਮ ਚੰਦ ਅਤੇ ਪੀ.ਆਈ. ਸਟਾਫ ਦੀ ਅਗਵਾਈ ਅਤੇ ਨਿਗਰਾਨੀ ਹੇਠ ਕਰਵਾਈਆਂ ਜਾ ਰਹੀਆਂ ਹਨ। 

ਕੈਂਪ ਦੌਰਾਨ ਕੈਡਿਟਾਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਚਰਿੱਤਰ ਨਿਰਮਾਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਵਿਸ਼ੇ ’ਤੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਏ.ਐੱਨ.ਓ. ਦੁਆਰਾ ਵਿਸ਼ੇਸ਼ ਕਲਾਸਾਂ ਲਗਾਈਆਂ ਗਈਆਂ। ਫਾਇਰਿੰਗ ਅਭਿਆਸ ਸੂਬੇਦਾਰ ਜਗਦੀਸ਼, ਐੱਸ.ਐੱਮ ਪ੍ਰੇਮ ਚੰਦ ਅਤੇ ਸੀ.ਐੱਚ.ਐੱਮ. ਨਰਿੰਦਰ ਜੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਦੌਰਾਨ ਕੈਡਿਟਾਂ ਨੂੰ ਫਾਇਰਿੰਗ ਨਾਲ ਸਬੰਧਤ ਜ਼ਰੂਰੀ ਅਨੁਸ਼ਾਸਨ ਅਤੇ ਸੁਰੱਖਿਆ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ (ਸੀ.ਬੀ.ਐੱਸ.ਈ.) ਉਮੇਸ਼ ਗਰਗ ਨੇ ਕਿਹਾ ਕਿ ਐੱਨ.ਸੀ.ਸੀ. ਕੈਂਪ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਦੇਸ਼-ਭਗਤੀ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕੈਡਿਟਾਂ ਨੂੰ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

  • Manu Vatika School
  • firing practice
  • ਮਨੂ ਵਾਟਿਕਾ ਸਕੂਲ
  • ਫਾਇਰਿੰਗ ਅਭਿਆਸ

ਛੱਤ ’ਤੇ ਇੱਟਾਂ-ਪੱਥਰ ਵਰ੍ਹਾਉਣ ਮਗਰੋਂ ਨੌਜਵਾਨ ਨੇ ਜੀਵਨ ਲੀਲਾ ਕੀਤੀ ਖ਼ਤਮ

NEXT STORY

Stories You May Like

  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • manu bhaker  s grandmother daya kaur passes away
    ਮਨੂ ਭਾਕਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਦਾਦੀ ਦਇਆ ਕੌਰ ਦਾ ਹੋਇਆ ਦਿਹਾਂਤ
  • furniture house  firing  police
    ਫਰਨੀਚਰ ਹਾਊਸ ਉਪਰ ਫਾਇਰਿੰਗ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ ਐਲਾਨ
  • blood donation camp
    ਲਾਲਾ ਜਗਤ ਨਾਰਾਇਣ ਜੀ ਦੀ 45ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 6 ਨੂੰ
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
Trending
Ek Nazar
indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • general public  government offices  officials
      ਆਮ ਲੋਕਾਂ ਨੂੰ ਅਫ਼ਸਰਾਂ ਨੂੰ ਮਿਲਣ ਲਈ ਘੰਟਿਆਂਬੱਧੀ ਇੰਤਜ਼ਾਰ ਕਿਉਂ : ਐਡਵੋਕੇਟ...
    • arrested case
      6 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
    • woman dies after being burnt in fire while cooking
      ਖਾਣਾ ਬਣਾਉਂਦੇ ਸਮੇਂ ਅੱਗ ਨਾਲ ਝੁਲਸੀ ਔਰਤ ਦੀ ਮੌਤ
    • mansa  water tank  mother
      ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ...
    • one arrested with ganja
      ਗਾਂਜੇ ਸਮੇਤ ਇਕ ਗ੍ਰਿਫ਼ਤਾਰ
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • special sir camps set up at 650 polling booths in mansa district
      ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
    • a unique incident that happened in this village surprised everyone
      ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ,...
    • death case
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +