Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    7:22:28 PM

  • rohit sharma out of playing11 punjab won the toss

    Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11...

  • punjab weather forecast till april 20 rain and thunderstorm alert

    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20...

  • major incident in muktsar sahib mahant murdered with sharp weapons

    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

  • critical brain clot and high risk of stroke

    ਦਿੱਗਜ ਭਾਰਤੀ ਕ੍ਰਿਕਟਰ ਲੜ ਰਿਹਾ ਹੈ 'ਜ਼ਿੰਦਗੀ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਮਨੂ ਵਾਟਿਕਾ ਸਕੂਲ 'ਚ ਕਰਵਾਈ ਐੱਨਸੀਸੀ ਆਰਮੀ ਕੈਡਿਟਸ ਦੀ ਇਨਰੋਲਮੈਂਟ

BHATINDA-MANSA News Punjabi(ਬਠਿੰਡਾ-ਮਾਨਸਾ)

ਮਨੂ ਵਾਟਿਕਾ ਸਕੂਲ 'ਚ ਕਰਵਾਈ ਐੱਨਸੀਸੀ ਆਰਮੀ ਕੈਡਿਟਸ ਦੀ ਇਨਰੋਲਮੈਂਟ

  • Edited By Gurminder Singh,
  • Updated: 16 Apr, 2026 05:37 PM
Bathinda-Mansa
ncc army cadet  school student
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਸਥਾਨਕ ਮਨੂ ਵਾਟਿਕਾ ਸਕੂਲ ਵਿਚ ਬਟਾਲੀਅਨ 20 ਪੀਬੀ ਬੀਐਨ ਐਨਸੀਸੀ ਬਠਿੰਡਾ ਵੱਲੋਂ ਕਰਨਲ ਅਵਿਨਾਸ ਡੀ. ਪਿਤਰੇ ਕਮਾਡਿੰਗ ਅਫ਼ਸਰ, ਕਰਨਲ ਨਵਲ ਕਿਸ਼ੋਰ ਸ਼ਰਮਾ ਐਡਮਿਨ ਅਫ਼ਸਰ ਦੀ ਅਗਵਾਈ ਹੇਠ ਇਨਰੋਲਮੈਂਟ ਕਰਨ ਲਈ ਆਰਮੀ ਦੀ ਟੀਮ ਪਹੁੰਚੀ, ਜਿਸ ਵਿਚ ਵਿਸ਼ੇਸ਼ ਤੌਰ ਸੂਬੇਦਾਰ ਦੀਪਕ ਕੁਮਾਰ, ਸੂਬੇਦਾਰ ਜਗਦੀਸ਼ ਸਿੰਘ, ਸੀ. ਐੱਚ.ਐੱਮ. ਮਾਨ ਸਿੰਘ ਅਤੇ ਹੌਲਦਾਰ ਅਨੁਜ ਕੁਮਾਰ ਵਿਸ਼ੇਸ਼ ਤੌਰ ‘ਤੇ ਬਠਿੰਡਾ ਤੋਂ ਪਹੁੰਚੇ। ਉਨ੍ਹਾਂ ਵੱਲੋਂ ਵਿਦਿਆਰਥੀਆਂ ਦਾ ਲਿਖਤੀ ਅਤੇ ਫਿਜ਼ੀਕਲ ਟੈਸਟ ਲੈ ਕੇ ਇਨਰੋਲਮੈਂਟ ਪ੍ਰਕਿਰਿਆ ਪੂਰੀ ਕਰਵਾਈ ਗਈ ਅਤੇ ਐਨਸੀਸੀ ਕੈਡਿਟਸ ਨੂੰ ਐਨਸੀਸੀ ਦੇ ਮਹੱਤਵ ਅਤੇ ਭਾਰਤੀ ਸੈਨਾ ਦੇ ਅਫ਼ਸਰ ਬਣਨ ਲਈ ਦਿਸ਼ਾ ਨਿਰਦੇਸ ਦਿੱਤੇ ਗਏ। 

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਨੂ ਗੁਪਤਾ ਨੇ ਦੱਸਿਆ ਕਿ ਮਨੂ ਵਾਟਿਕਾ ਸਕੂਲ ਇਲਾਕੇ ਦਾ ਇਕੱਲਾ ਸਕੂਲ ਹੈ ਜਿੱਥੇ ਐਨਸੀਸੀ ਦੇ ਤਿੰਨੇ ਵਿੰਗ ਏਅਰ ਫੋਰਸ, ਨੇਵੀ ਅਤੇ ਆਰਮੀ ਸਫਲਤਾਪੂਰਵਕ ਚੱਲ ਰਹੇ ਹਨ। ਇਹ ਇਲਾਕੇ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਮਨੂ ਵਾਟਿਕਾ ਸਕੂਲ ਦੇ ਵਿਦਿਆਰਥੀ ਭਾਰਤੀ ਸੈਨਾ ਵਿਚ ਅਫ਼ਸਰ ਬਣ ਸਕਦੇ ਹਨ। ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਉਮੇਸ਼ ਗਰਗ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਆਰਮੀ ਅਧਿਕਾਰੀਆਂ ਦੁਆਰਾ ਕੁੱਲ 21 ਕੈਡੇਟਾਂ ਨੂੰ ਇਨਰੋਲ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਭਾਰਤ ਭੂਸ਼ਣ ਗੁਪਤਾ ਨੇ ਉਨ੍ਹਾਂ ਦਾ ਸਕੂਲ ਪਹੁੰਚਣ ‘ਤੇ ਧੰਨਵਾਦ ਕੀਤਾ। ਇਸ ਸਮੇਂ ਆਰਮੀ ਵਿੰਗ ਦੇ ਏ. ਐੱਨ. ਓ. ਸੈਕੰਡ ਅਫਸਰ ਰਾਜੇਸ਼ ਮਿੱਤਲ, ਏਅਰ ਫੋਰਸ ਦੇ ਏ. ਐੱਨ. ਓ. ਸੈਕੰਡ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਨੇਵੀ ਦੇ ਕੇਅਰ ਟੇਕਰ ਪ੍ਰਦੀਪ ਕੁਮਾਰ ਵੀ ਮੌਜੂਦ ਸਨ।

  • NCC Army Cadet
  • School Student
  • ਐੱਨਸੀਸੀ ਆਰਮੀ ਕੈਡਿਟਸ
  • ਸਕੂਲ ਵਿਦਿਆਰਥੀ

ਰੇਲਵੇ ਲਾਈਨਾਂ ਦੇ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

NEXT STORY

Stories You May Like

  • baloch army solves pakistan  s problems
    ਬਲੋਚ ਆਰਮੀ ਨੇ ਵਧਾਈਆਂ ਪਾਕਿਸਤਾਨ ਦੀਆਂ ਮੁਸ਼ਕਲਾਂ, ਬਣਾਈ ਆਪਣੀ ਸਮੁੰਦਰੀ ਫ਼ੌਜ
  • bhim army regarding taxi driver suicide case ultimatum to the police
    ਟੈਕਸੀ ਚਾਲਕ ਖ਼ੁਦਕਸ਼ੀ ਕਾਂਡ ਨੂੰ ਲੈ ਕੇ ਭੀਮ ਆਰਮੀ ਅਤੇ ਅੰਬੇਦਕਰ ਸੰਸਥਾਵਾਂ ਦਾ ਪੁਲਸ ਨੂੰ ਅਲਟੀਮੇਟਮ
  • ferozepur court police force
    ਫਿਰੋਜ਼ਪੁਰ ਅਦਾਲਤ "ਚ ਵੱਡੀ ਗਿਣਤੀ ਪੁਲਸ ਫੋਰਸ ਤਾਇਨਾਤ, ਕੋਰਟ ਕਰਵਾਈ ਗਈ ਖਾਲ੍ਹੀ
  • body of laborer recovered from government school
    ਸਰਕਾਰੀ ਸਕੂਲ ਦੇ ਬਰਾਂਡੇ ’ਚੋਂ ਪੱਲੇਦਾਰ ਦੀ ਲਾਸ਼ ਬਰਾਮਦ
  • shooting at school in america
    ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ ; ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ 'ਚ
  • brampton school shooting
    ਬ੍ਰੈਂਪਟਨ ਦੇ ਸਕੂਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
  • school  student  pregnant  principal  arrested
    ਵਿਦਿਆਰਥਣ ਹੋਈ ਗਰਭਵਤੀ, ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
  • pregnant woman  government hospital  mobile light  delivery
    ਸਰਕਾਰੀ ਹਸਪਤਾਲ ਦਾ ਹਾਲ ! ਮੋਬਾਈਲ ਦੀ ਲਾਈਟ ਜਗਾ ਕੇ ਕਰਵਾਈ ਗਈ ਔਰਤ ਦੀ ਡਿਲੀਵਰੀ
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
Trending
Ek Nazar
punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • mp satnam singh sandhu
      ਵਿਸਾਖੀ ਮੌਕੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ MP ਸਤਨਾਮ...
    • youth death case
      ਹਾਦਸੇ ’ਚ ਜ਼ਖਮੀ ਹੋਏ ਅਣਪਛਾਤੇ ਨੌਜਵਾਨ ਦੀ ਮੌਤ
    • hs phoolka statement
      ਪੰਜਾਬ ਦੀ ਜੋ ਹਾਲਤ ਹੈ, ਉਸ ਨੂੰ ਸਿਰਫ ਭਾਜਪਾ ਹੀ ਸੁਧਾਰ ਸਕਦੀ ਹੈ : ਐੱਚ. ਐੱਸ....
    • crpf constable arrested
      ਪੰਜਾਬ: CRPF ਦਾ ਕਾਂਸਟੇਬਲ ਹੀ ਨਿਕਲਿਆ ਨਸ਼ਾ ਤਸਕਰ! ਇੰਝ ਹੋਇਆ ਖ਼ੁਲਾਸਾ
    • shameful incident in punjab
      ਬਠਿੰਡਾ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ, ਮੁਲਜ਼ਮ ਗ੍ਰਿਫ਼ਤਾਰ
    • amritpal mehron s big revelation in bhabhi kamal kaur murder case
      'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ...
    • vigilance arrests seed certification officer red handed while taking bribe
      ਵਿਜੀਲੈਂਸ ਵਲੋਂ ਬੀਜ ਸਰਟੀਫਿਕੇਸ਼ਨ ਅਧਿਕਾਰੀ 50,000 ਰਿਸ਼ਵਤ ਲੈਂਦਾ ਰੰਗੇ ਹੱਥੀਂ...
    • youth death case
      ਚਿੱਟੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼...
    • young man dies of drug overdose
      ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • bus incident
      ਸ਼ਰਧਾਲੂਆਂ ਨਾਲ ਭਰੀ ਬੱਸ ਹੋ ਗਈ ਹਾਦਸੇ ਦਾ ਸ਼ਿਕਾਰ ! 2 ਕਾਰਾਂ ਨਾਲ ਹੋਈ ਭਿਆਨਕ ਟੱਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +