Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    4:14:24 AM

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਲੰਬੇ ਸਮੇਂ ਤੋਂ ਇੱਕੋ ਕੁਰਸੀ ’ਤੇ ਬੈਠੇ ਅਫ਼ਸਰਾਂ ਦੇ ਤਬਾਦਲੇ ਹੋਣ : ਗੁਰਲਾਭ ਸਿੰਘ ਮਾਹਲ

BHATINDA-MANSA News Punjabi(ਬਠਿੰਡਾ-ਮਾਨਸਾ)

ਲੰਬੇ ਸਮੇਂ ਤੋਂ ਇੱਕੋ ਕੁਰਸੀ ’ਤੇ ਬੈਠੇ ਅਫ਼ਸਰਾਂ ਦੇ ਤਬਾਦਲੇ ਹੋਣ : ਗੁਰਲਾਭ ਸਿੰਘ ਮਾਹਲ

  • Edited By Gurminder Singh,
  • Updated: 02 Sep, 2026 05:26 PM
Bathinda-Mansa
officers  transfers  government departments
  • Share
    • Facebook
    • Tumblr
    • Linkedin
    • Twitter
  • Comment

ਮਾਨਸਾ : ਸਰਕਾਰੀ ਵਿਭਾਗਾਂ ਵਿਚ ਲੰਬੇ ਸਮੇਂ ਤੋਂ ਇੱਕੋ ਥਾਂ ’ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕਰਨ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਸਮਾਜ ਸੇਵੀ ਗੁਰਲਾਭ ਸਿੰਘ ਮਾਹਲ ਐਡਵੋਕੇਟ ਨੇ ਪੰਜਾਬ ਸਰਕਾਰ ਤੋਂ ਕੀਤੀ ਹੈ। ਗੁਰਲਾਭ ਸਿੰਘ ਮਾਹਲ ਨੇ ਕਿਹਾ ਕਿ ਜ਼ਿਲ੍ਹੇ ਦੇ ਕਈ ਸਰਕਾਰੀ ਵਿਭਾਗਾਂ ਵਿਚ ਅਜਿਹੇ ਅਧਿਕਾਰੀ ਤੇ ਕਰਮਚਾਰੀ ਲੰਬੇ ਸਮੇਂ ਤੋਂ ਇੱਕੋ ਅਹੁਦੇ ਜਾਂ ਇੱਕੋ ਥਾਂ ’ਤੇ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤਿੰਨ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਇੱਕੋ ਥਾਂ ’ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਿਯਮਾਂ ਅਨੁਸਾਰ ਬਦਲੀ ਕਰਨੀ ਚਾਹੀਦੀ ਹੈ, ਤਾਂ ਜੋ ਪ੍ਰਸ਼ਾਸਨ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਾਂ ਦਾ ਭਰੋਸਾ ਕਾਇਮ ਰਹੇ।

ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਕੁਝ ਥਾਵਾਂ ’ਤੇ ਲੰਬੇ ਸਮੇਂ ਤੋਂ ਇਕੋ ਹੀ ਕਰਮਚਾਰੀ ਤਾਇਨਾਤ ਰਹਿਣ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਨੂੰ ਅਜਿਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨਿਕ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਨਾਲ ਅਫ਼ਸਰਸ਼ਾਹੀ ਦੀ ਮਨਮਰਜ਼ੀ ’ਤੇ ਰੋਕ ਲੱਗੇਗੀ ਅਤੇ ਸਰਕਾਰੀ ਕੰਮਕਾਜ ਹੋਰ ਸੁਚਾਰੂ ਹੋਵੇਗਾ। ਮਾਹਲ ਨੇ ਕਿਹਾ ਕਿ ਮਾਰਕੀਟ ਕਮੇਟੀ ਮਾਨਸਾ, ਬੋਹਾ, ਮੰਡੀ ਬੋਰਡ ਨਾਲ ਸਬੰਧਤ ਐਸ.ਡੀ.ਓ. ਸਮੇਤ ਵੱਖ-ਵੱਖ ਵਿਭਾਗਾਂ ਵਿਚ ਕਈ ਅਹੁਦੇ ਖਾਲੀ ਪਏ ਹਨ। ਇਸ ਤੋਂ ਇਲਾਵਾ ਪੁਲਸ ਵਿਭਾਗ ਅਤੇ ਪੰਚਾਇਤੀ ਵਿਭਾਗ ਵਿਚ ਵੀ ਖਾਲੀ ਅਸਾਮੀਆਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਅਹੁਦਿਆਂ ’ਤੇ ਯੋਗ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤੁਰੰਤ ਨਿਯੁਕਤੀ ਕੀਤੀ ਜਾਵੇ।

  • Officers
  • transfers
  • government departments
  • ਅਫ਼ਸਰ
  • ਤਬਾਦਲੇ
  • ਸਰਕਾਰੀ ਵਿਭਾਗ

ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ

NEXT STORY

Stories You May Like

  • narendra modi  giorgia meloni  italy  prime minister  congratulations
    ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • easy ways to keep green coriander fresh
    'ਹਰਾ ਧਨੀਆ' ਨੂੰ ਲੰਬੇ ਸਮੇਂ ਤੱਕ ਤਾਜ਼ਾ ਰੱਖਣ ਦੇ ਆਸਾਨ ਤਰੀਕੇ
  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
  • meloni sets record for longest tenure as pm in italy
    ਇਟਲੀ 'ਚ Meloni ਨੇ ਲੰਬੇ ਸਮੇਂ ਤੱਕ ਪੀਐੱਮ ਅਹੁਦੇ 'ਤੇ ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • accident in bareta
    ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • 4 deaths in a single day in kot shamir village of bathinda
      ਬਠਿੰਡਾ ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਮੌਤਾਂ, ਹਾਰਟ ਅਟੈਕ ਦੱਸੀ ਜਾ ਰਹੀ...
    • 7 people arrested with heroin and drug capsules
      ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • school vans are jammed across punjab
      ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ...
    • tension among teachers of punjab
      ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ...
    • man arrested
      ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਅੜਿੱਕੇ
    • blood donation camp  college  student
      ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿਚ ਖੂਨਦਾਨ ਕੈਂਪ ਭਲਕੇ, ਲੋਕਾਂ 'ਚ ਉਤਸ਼ਾਹ
    • officers  transfers  government departments
      ਲੰਬੇ ਸਮੇਂ ਤੋਂ ਇੱਕੋ ਕੁਰਸੀ ’ਤੇ ਬੈਠੇ ਅਫ਼ਸਰਾਂ ਦੇ ਤਬਾਦਲੇ ਹੋਣ : ਗੁਰਲਾਭ ਸਿੰਘ...
    • punjab schools school buses school closures
      ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +