Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    6:33:42 PM

  • giani harpreet singh press conference

    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ...

  • punjab weather imd

    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ...

  • major encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ...

  • epfo new rules implemented  employees may benefit

    EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਪਰਮਪਾਲ ਕੌਰ ਸਿੱਧੂ

BHATINDA-MANSA News Punjabi(ਬਠਿੰਡਾ-ਮਾਨਸਾ)

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਪਰਮਪਾਲ ਕੌਰ ਸਿੱਧੂ

  • Edited By Gurminder Singh,
  • Updated: 21 Sep, 2026 06:21 PM
Bathinda-Mansa
parampal kaur sidhu  punjab bjp
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਿੱਤਲ) : ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਪਾਰਟੀ ਆਗੂਆਂ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਸੰਪਰਕ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਭਾਜਪਾ ਦੇ  ਯਤਨਾਂ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਜ਼ਰੂਰੀ ਹੈ। ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਕੋਆਰਡੀਨੇਟਰ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਭਾਜਪਾ ਵੱਲੋਂ ਕੱਢੀ ਜਾ ਰਹੀ ਇਹ ਯਾਤਰਾ ਸਿਰਫ਼ ਸਿਆਸੀ ਗਤੀਵਿਧੀ ਤੱਕ ਸੀਮਤ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿਚ ਇਸ ਗੰਭੀਰ ਸਮੱਸਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਵੱਖ-ਵੱਖ ਥਾਵਾਂ ’ਤੇ ਲੋਕਾਂ ਵੱਲੋਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਲੋੜ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੋਂ ਇਲਾਵਾ ਪੰਜਾਬ ਦੇ ਸੀਨੀਅਰ ਆਗੂ ਵੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰ ਰਹੇ ਹਨ। ਇਨ੍ਹਾਂ ਮੰਚਾਂ ਰਾਹੀਂ ਨਸ਼ਿਆਂ ਦੇ ਕਾਰਨਾਂ, ਇਸ ਦੇ ਸਮਾਜਿਕ ਪ੍ਰਭਾਵਾਂ ਅਤੇ ਨੌਜਵਾਨਾਂ ਨੂੰ ਇਸ ਤੋਂ ਬਚਾਉਣ ਲਈ ਪਰਿਵਾਰਾਂ ਅਤੇ ਸਮਾਜ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਪਰਮਪਾਲ ਕੌਰ ਸਿੱਧੂ ਨੇ ਦੋਸ਼ ਲਾਇਆ ਕਿ ਕੁਝ ਵਿਰੋਧੀ ਧਿਰਾਂ ਵੱਲੋਂ ਯਾਤਰਾ ਵਿਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਬਾਵਜੂਦ ਭਾਜਪਾ ਦੇ ਕਾਰਕੁੰਨ ਪਿੱਛੇ ਹਟਣ ਦੀ ਬਜਾਏ ਹੋਰ ਉਤਸ਼ਾਹ ਨਾਲ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਰੇ ਵਰਗਾਂ ਨੂੰ ਸਾਂਝੇ ਤੌਰ ’ਤੇ ਕੰਮ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਸਮੱਸਿਆ ਦਾ ਪੱਕਾ ਹੱਲ ਚਾਹੁੰਦੇ ਹਨ ਅਤੇ ਇਸ ਲਈ ਜਾਗਰੂਕਤਾ, ਸਖ਼ਤ ਕਾਰਵਾਈ ਅਤੇ ਨੌਜਵਾਨਾਂ ਲਈ ਸਿਹਤਮੰਦ ਮੌਕਿਆਂ ਦੀ ਲੋੜ ਹੈ। ਉਨ੍ਹਾਂ ਪਰਿਵਾਰਾਂ, ਸਮਾਜਿਕ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਚੱਲ ਰਹੀਆਂ ਜਾਗਰੂਕਤਾ ਮੁਹਿੰਮਾਂ ਵਿੱਚ ਆਪਣਾ ਯੋਗਦਾਨ ਪਾਉਣ। ਭਾਜਪਾ ਦੀ ਪੰਜਾਬ ਵਿੱਚ ਸਿਆਸੀ ਸਥਿਤੀ ਬਾਰੇ ਗੱਲ ਕਰਦਿਆਂ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਹਾਲਾਤ ਵਿਚ ਪਾਰਟੀ ਨੂੰ ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਨਾਲ ਵਰਕਰਾਂ ਵਿੱਚ ਉਤਸ਼ਾਹ ਵਧਿਆ ਹੈ ਅਤੇ ਭਾਜਪਾ ਪੰਜਾਬ ਵਿੱਚ ਮਜ਼ਬੂਤ ਸਰਕਾਰ ਬਣਾਉਣ ਦੇ ਟੀਚੇ ਨਾਲ ਆਪਣੀ ਸਿਆਸੀ ਸਰਗਰਮੀ ਜਾਰੀ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਪਾਰਟੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਪਰਿਵਾਰ, ਸਮਾਜ ਮਿਲ ਕੇ ਯਤਨ ਕਰਨ ਤਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਮਾਹੌਲ ਤਿਆਰ ਕੀਤਾ ਜਾ ਸਕਦਾ ਹੈ ਜੋ ਭਾਜਪਾ ਮਿਹਨਤ ਕਰਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰ ਰਹੀ ਹੈ।

  • Parampal Kaur Sidhu
  • Punjab BJP
  • ਪਰਮਪਾਲ ਕੌਰ ਸਿੱਧੂ
  • ਪੰਜਾਬ ਭਾਜਪਾ

ਭਾਜਪਾ ਨਸ਼ਾ ਮੁਕਤ ਪੰਜਾਬ ਬਣਾ ਕੇ ਸਿਰਜੇਗੀ ਇਤਿਹਾਸ- ਮੰਗਤ ਰਾਏ ਬਾਂਸਲ

NEXT STORY

Stories You May Like

  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • incident involving gulzar singh is condemnable
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ
  • gurpreet kaur defamation case court
    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ
  • some panchayats  khaps  took several beneficial decisions
    ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ ਫੈਸਲੇ ਲਏ!
  • public awareness is essential for democracy
    ਜਨਤਾ ਦੀ ਜਾਗਰੂਕਤਾ ਲੋਕਤੰਤਰ ਲਈ ਜ਼ਰੂਰੀ
  • it was good to see shafali verma taking responsibility  harmanpreet
    ਸ਼ੇਫਾਲੀ ਵਰਮਾ ਨੂੰ ਜ਼ਿੰਮੇਵਾਰੀ ਲੈਂਦੇ ਵੇਖਣਾ ਚੰਗਾ ਲੱਗਾ : ਹਰਮਨਪ੍ਰੀਤ ਕੌਰ
  • vivo  s powerful phone available for  23 000 less
    23,000 ਰੁਪਏ ਸਸਤਾ ਮਿਲ ਰਿਹਾ Vivo ਦਾ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • vivo  s powerful phone available for  23 000 less
    23,000 ਰੁਪਏ ਸਸਤਾ ਮਿਲ ਰਿਹਾ Vivo ਦਾ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • shivraj singh chouhan
      ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ...
    • ex serviceman dies after being hit by a car
      ਕਾਰ ਦੀ ਟੱਕਰ ਨਾਲ ਸਾਬਕਾ ਫ਼ੌਜੀ ਦੀ ਮੌਤ
    • fir in budhlada
      ਘਰ 'ਚ ਕੰਮ ਕਰਨ ਵਾਲੀ ਔਰਤ 'ਤੇ ਲੱਖਾਂ ਦਾ ਸੋਨਾ ਗਾਇਬ ਕਰਨ ਦੇ ਦੋਸ਼!
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • accident case
      ਇੱਕ ਮੋਟਰਸਾਈਕਲ ਸਵਾਰ ਦੀ ਮੌਤ, ਚਾਰ ਜ਼ਖਮੀ
    • surprise inspection of medical stores conducted in the district
      ਜ਼ਿਲ੍ਹੇ ’ਚ ਮੈਡੀਕਲ ਸਟੋਰਾਂ ਦੀ ਕੀਤੀ ਗਈ ਅਚਨਚੇਤ ਜਾਂਚ
    • additional dc kritika goyal of mansa appointed as   op honored with jindal award
      ਮਾਨਸਾ ਦੀ ਵਧੀਕ DC ਕ੍ਰਿਤਿਕਾ ਗੋਇਲ ਨੂੰ 'ਓ.ਪੀ. ਜਿੰਦਲ ਐਵਾਰਡ' ਨਾਲ ਕੀਤਾ...
    • five people arrested with heroin and intoxicating capsules
      ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
    • bjp  sankalp yatra  punjab bjp
      ਪੰਜਾਬ ਨੂੰ ਨਸ਼ੇ ਦੇ ਕੋਹੜ 'ਚੋ ਕੱਢਣ ਲਈ ਭਾਜਪਾ ਦੀ ਸੰਕਲਪ ਯਾਤਰਾ ਸ਼ੁਰੂ : ਮੰਗਤ...
    • road accident
      ਸੜਕ ਹਾਦਸੇ ’ਚ 2 ਔਰਤਾਂ ਦੀ ਮੌਤ, 1 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +