Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    3:45:35 AM

  • trump adds fresh uncertainty to iran peace talks with   abraham accords

    ਈਰਾਨ ਨਾਲ ਸ਼ਾਂਤੀ ਸਮਝੌਤੇ ਲਈ ਟਰੰਪ ਨੇ ਖੇਡਿਆ...

  • 17 arrested as peel police extortion network

    ਕੈਨੇਡਾ 'ਚ ਜ਼ਬਰੀ ਵਸੂਲੀ ਵਾਲੇ 'ਪੰਜਾਬੀ ਗੈਂਗ' ਦਾ...

  • fm sitharaman says government open to hear investor concerns

    ਸ਼ੇਅਰ ਬਾਜ਼ਾਰ ਦੇ ਉਤਾਰ-ਚੜ੍ਹਾਅ ਵਿਚਕਾਰ ਵਿੱਤ...

  • two punjabi youths die in road accident in italy

    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਭਾਜਪਾ ਦਾ ਕੁਨਵਾ ਵਧ ਰਿਹਾ, ਸੂਬੇ ਵਿਚ ਬਣਾਵੇਗੀ ਸਰਕਾਰ :  ਸਿੱਧੂ, ਦਾਤੇਵਾਸ

BHATINDA-MANSA News Punjabi(ਬਠਿੰਡਾ-ਮਾਨਸਾ)

ਭਾਜਪਾ ਦਾ ਕੁਨਵਾ ਵਧ ਰਿਹਾ, ਸੂਬੇ ਵਿਚ ਬਣਾਵੇਗੀ ਸਰਕਾਰ :  ਸਿੱਧੂ, ਦਾਤੇਵਾਸ

  • Edited By Gurminder Singh,
  • Updated: 18 Apr, 2026 05:51 PM
Bathinda-Mansa
punjab bjp  central government
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਿੱਤਲ) : ਭਾਰਤੀ ਜਨਤਾ ਪਾਰਟੀ ਲੋਕ ਸਭਾ ਹਲਕਾ ਬਠਿੰਡਾ ਦੀ ਇੰਚਾਰਜ ਪਰਮਪਾਲ ਕੌਰ ਸਿੱਧੂ ਅਤੇ ਸੀਨੀਅਰ ਭਾਜਪਾ ਆਗੂ ਮਾਨਸਾ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਕਿਹਾ ਕਿ ਭਾਜਪਾ ਆਪਣਾ ਜਨ ਆਧਾਰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨਾਲ ਵੱਡੀ ਗਿਣਤੀ ਵਿਚ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹਰ ਵਰਗ, ਹਰ ਖਿੱਤੇ ਅਤੇ ਪੰਜਾਬ ਦੇ ਲੋਕਾਂ ਦੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਰੰਗਲਾ ਬਣਾਉਂਦੇ-ਬਣਾਉਂਦੇ ਕੰਗਲਾ ਬਣਾ ਕੇ ਰੱਖ ਦਿੱਤਾ। ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ 2027 ਅੰਦਰ ਪੰਜਾਬ ਅੰਦਰ ਆਪਣੇ ਦਮ 'ਤੇ ਸਰਕਾਰ ਬਣਾ ਕੇ ਸੂਬੇ ਨੂੰ ਵਿਕਾਸ, ਕਾਨੂੰਨ ਵਿਵਸਥਾ, ਤਰੱਕੀ ਅਤੇ ਉਦਯੋਗਿਕ ਵਿਕਾਸ ਦੇਵੇਗੀ।

ਉਨ੍ਹਾਂ ਕਿਹਾ ਕਿ ਜਿਹੜਾ ਪੰਜਾਬ ਕਿਸੇ ਵੇਲੇ ਖੁਸ਼ਹਾਲ ਅਤੇ ਤਰੱਕੀ ਵਾਲਾ ਕਹਾਉਂਦਾ ਸੀ। ਅੱਜ ਪੰਜਾਬ ਵਿਚ ਮਾੜਾ ਮਾਹੌਲ ਲੋਕਾਂ ਦੇ ਦਿਲਾਂ ਵਿਚ ਸਹਿਮ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ ਭਾਰਤੀ ਜਨਤਾ ਪਾਰਟੀ ਹੀ ਤਰੱਕੀ ਅਤੇ ਵਿਕਾਸ ਦੇ ਸਕਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਮੌਦੀ ਸਰਕਾਰ ਤੇ ਜਿਹੜੇ ਪੱਖ-ਪਾਤ ਦੋਸ਼ ਲਗਾਉਂਦੀ ਹੈ।ਉਹ ਬੇਬੁਨਿਆਦ ਹਨ। ਅੱਜ ਵੀ ਕੇਂਦਰ ਦੀਆਂ ਅਨੇਕਾਂ ਗ੍ਰਾਂਟਾ ਦੇ ਪੈਸੇ ਨੂੰ ਭਗਵੰਤ ਮਾਨ ਸਰਕਾਰ ਆਪਣੀਆਂ ਸਕੀਮਾਂ ਅਤੇ ਯੋਜਨਾਵਾਂ ਦੱਸ ਕੇ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਚੋਣਾਂ ਲਈ ਭਾਜਪਾ ਨੇ ਵਹੀਰਾਂ ਕੱਤ ਦਿੱਤੀਆਂ ਹਨ। ਕਾਫਲਿਆਂ ਦੇ ਰੂਪ ਵਿੱਚ ਨੌਜਵਾਨ, ਮਜ਼ਦੂਰ, ਮਿਹਨਤਕਸ਼ ਲੋਕ ਭਾਜਪਾ ਨਾਲ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ।ਜਿਸ ਤੋਂ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ। 

  • Punjab BJP
  • Central Government
  • Assembly Elections
  • ਪੰਜਾਬ ਭਾਜਪਾ
  • ਕੇਂਦਰ ਸਰਕਾਰ
  • ਵਿਧਾਨ ਸਭਾ ਚੋਣਾਂ

ਖ਼ਰੀਦ, ਲਿਫਟਿੰਗ ਅਤੇ ਭੁਗਤਾਨ 'ਚ ਦੇਰੀ ਕਾਰਨ ਕਿਸਾਨ ਹੋ ਰਹੇ ਪਰੇਸ਼ਾਨ

NEXT STORY

Stories You May Like

  • growing confidence in bjp  s policies and leadership  naib saini
    ਭਾਜਪਾ ਦੀਆਂ ਨੀਤੀਆਂ ਤੇ ਲੀਡਰਸ਼ਿਪ 'ਚ ਵਧ ਰਿਹਾ ਲੋਕਾਂ ਦਾ ਵਿਸ਼ਵਾਸ: ਨਾਇਬ ਸੈਣੀ
  • punjab politics  punjab bjp
    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
  • punjab government bjp
    ਪੰਜਾਬ ਸਰਕਾਰ ਵੀ ਟੈਕਸ ਘਟਾ ਕੇ ਪੈਟਰੋਲ-ਡੀਜ਼ਲ ਕੀਮਤਾਂ 'ਚ ਵਾਧੇ ਦਾ ਬੋਝ ਆਪਣੇ ਸਿਰ ਲਵੇ : ਭਾਜਪਾ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • tripari market  fire in shop  loss of lakhs
    ਤ੍ਰਿਪੜੀ ਬਾਜ਼ਾਰ ਵਿਚ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
  • murder of a boy murder in tarn taran
    24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਬੁਰਜ ਵਿਚ ਸੁੱਟ ਗਏ ਲਾਸ਼
  • 15 families joined bjp under the leadership of nimisha mehta
    ਨਿਮਿਸ਼ਾ ਮਹਿਤਾ ਦੀ ਅਗਵਾਈ 'ਚ 15 ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ
  • apy beneficiaries  pension limit may increase
    ਅਟਲ ਪੈਨਸ਼ਨ ਯੋਜਨਾ ਦੇ ਲਾਭਪਾਤਰੀਆਂ ਲਈ ਵੱਡੀ ਖ਼ਬਰ: ਵਧ ਸਕਦੀ ਹੈ ਪੈਨਸ਼ਨ ਦੀ ਸੀਮਾ
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • 2 people arrested with heroin
      ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ
    • holidays in schools
      ਸਕੂਲਾਂ 'ਚ ਹੋ ਗਈ ਛੁੱਟੀ, ਬੱਚਿਆਂ ਨੂੰ ਲੈਣ ਭੱਜੇ ਆਏ ਮਾਪੇ, ਪੂਰੇ ਸ਼ਹਿਰ 'ਚ ਮਚਿਆ...
    • car driver arrested after youth  s death
      ਨੌਜਵਾਨ ਦੀ ਮੌਤ ਤੋਂ ਬਾਅਦ ਕਾਰ ਚਾਲਕ ਗ੍ਰਿਫ਼ਤਾਰ
    • former mla s car attacked in budhlada
      ਬੁਢਲਾਡਾ ’ਚ ਸਾਬਕਾ ਵਿਧਾਇਕ ਦੀ ਕਾਰ ’ਤੇ ਹਮਲਾ, ਤੋੜੇ ਸ਼ੀਸ਼ੇ
    • central university of punjab
      ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੀ ਵੱਡੀ ਉਪਲਬਧੀ: ਕੈਂਸਰ ਸਬੰਧੀ ਖੋਜ WHO ਦੀ...
    • dsp gill  meeting with businessmen  ransom call
      ਡੀ.ਐੱਸ.ਪੀ ਗਿੱਲ ਵੱਲੋਂ ਜੋਗਾ ਵਿਖੇ ਮੀਟਿੰਗ ਦਾ ਆਯੋਜਨ, ਕਿਹਾ ਜੇ ਕੋਈ ਤੰਗ ਕਰੇ...
    • the court declared the accused a fugitive
      ਅਦਾਲਤ ਵਲੋਂ ਮੁਲਜ਼ਮ ਭਗੌੜਾ ਐਲਾਨਿਆ, ਮਾਮਲਾ ਦਰਜ
    • accident case
      ਹਾਦਸੇ ’ਚ ਟਰੈਕਟਰ ਚਾਲਕ ਦੀ ਮੌਤ, ਟਰਾਲਾ ਚਾਲਕ ਨਾਮਜ਼ਦ
    • protest in front of the police station
      ਪਟਿਆਲਾ : 24 ਸਾਲਾਂ ਨੌਜਵਾਨ ਦੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਬਰੇਟਾ...
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +