Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:35:08 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda
  • ਅਫਗਾਨਿਸਤਾਨ ’ਚ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਬਣੇ ਹਾਲਾਤ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

BHATINDA-MANSA News Punjabi(ਬਠਿੰਡਾ-ਮਾਨਸਾ)

ਅਫਗਾਨਿਸਤਾਨ ’ਚ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਬਣੇ ਹਾਲਾਤ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

  • Updated: 17 Aug, 2021 04:46 PM
Bathinda
talwandi sabo jathedar giani harpreet singh afghanistan
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਸਾਬੋ (ਮਨੀਸ਼): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ ’ਤੇ ਅਫ਼ਗਾਨਿਸਤਾਨ ’ਚ ਤਾਲਿਬਾਨ ਰਾਜ ਦੀ ਵਾਪਸੀ ਤੇ ਬਣੇ ਹਾਲਾਤ ਦੌਰਾਨ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਫ਼ਗਾਨਿਸਤਾਨ ਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਸਾਭ-ਸੰਭਾਲ ਲਈ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਤੋਂ ਬਹੁਤ ਸਾਰੇ ਸਿੱਖ ਕੈਨੇਡਾ,ਅਮਰੀਕਾ ਤੇ ਹੋਰ ਦੇਸ਼ਾਂ ਦੇ ਨਾਲ-ਨਾਲ ਦਿੱਲੀ ਵਿੱਚ ਵੱਸ ਚੁੱਕੇ ਹਨ ਪਰ ਕੁੱਝ ਪਰਿਵਾਰ ਅਜੇ ਵੀ ਅਫ਼ਗਾਨਿਸਤਾਨ ਵਿੱਚ ਰਹਿ ਰਹੇ ਹਨ, ਜਿਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਆਪਣੇ ਆਪ ਨੂੰ ਮਹਿਫੂਸ ਰੱਖਿਆ ਹੋਇਆ ਹੈ ਤੇ ਉਨ੍ਹਾਂ ਸਿੱਖ ਦੀ ਬੜੀ ਚਿੰਤਾ ਹੈ।

ਇਹ ਵੀ ਪੜ੍ਹੋ :  ਬਠਿੰਡਾ ’ਚ ਨਸ਼ੇ ਦਾ ਕਹਿਰ, ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ 28 ਸਾਲਾ ਨੌਜਵਾਨ ਦੀ ਮੌਤ

ਸਿੰਘ ਸਾਹਿਬ ਨੇ ਦੁਨੀਆ ਭਰ ਦੀਆਂ ਸਰਕਾਰ ਨੂੰ ਅਪੀਲ ਕਰਦੇ ਹਨ ਕਿਹਾ ਕਿ ਭਾਰਤ ਸਰਕਾਰ ਨੂੰ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਵੇ ਅਤੇ ਅਫ਼ਗਾਨਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਦਾ ਮਾਮਲਾ ਤਰਜੀਹ ਢੰਗ ਨਾਲ ਲਵੇ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ’ਚ ਜੋ ਵੀ ਸਰਕਾਰ ਬਣੇਗੀ ਉਸ ਨਾਲ ਸੰਪਰਕ ਕਰਕੇ ਮਸਲਾ ਹੱਲ ਕਰਵਾਇਆ ਜਾਵੇ।ਸਿੰਘ ਸਾਹਿਬ ਨੇ ਕਿਹਾ ਕਿ ਅਫ਼ਗਾਨਿਸਤਾਨੀ ਸਿੱਖਾਂ ਦੀ ਫਾਰਸੀ ਅਰਬੀ ਤੇ ਚੰਗੀ ਪਕੜ ਹੈ। ਉਨ੍ਹਾਂ ਦੀਆਂ ਸੇਵਾਵਾਂ ਇਤਿਹਾਸ ਨੂੰ ਲੱਭਣ ਅਤੇ ਉੱਲਥਾ ਕਰਨ ਵਿੱਚ ਲਈ ਜਾ ਸਕਦੀ ਹੈ ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਨੌਜਵਾਨ ਦੀ ਛਾਤੀ ਦੇ ਆਰ-ਪਾਰ ਹੋਇਆ 6 ਫੁੱਟ ਦਾ ਐਂਗਲ, ਮੌਤ ਦੇ ਮੂੰਹ ’ਚ ‘ਵਾਹਿਗੁਰੂ’ ਦੇ ਜਾਪ ਨੇ ਬਚਾਈ ਜਾਨ

 ਉਧਰ ਦੂਜੇ ਪਾਸੇ 3 ਦਿਨਾਂ ਕਸ਼ਮੀਰ ਦੌਰੇ ਤੋਂ ਵਾਪਸ ਆਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਸ਼ਮੀਰ ਵਿਖੇ 5 ਧਾਰਮਿਕ ਸਮਾਗਮ ਕੀਤੇ, ਜਿੱਥੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਕਸ਼ਮੀਰੀ ਸਿੱਖ ਕੁੜੀਆਂ ਨੂੰ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਬਹੁਤ ਸਾਰੀਆਂ ਕੁੜੀਆਂ ਨੇ ਪੜ੍ਹਾਈ ਛੱਡ ਦਿੱਤੀ ਪਰ ਹੁਣ ਸ਼੍ਰੋਮਣੀ ਕਮੇਟੀ ਨੇ 100 ਕਸ਼ਮੀਰੀ ਕੁੜੀਆਂ ਨੂੰ ਦਮਦਮਾ ਸਾਹਿਬ ਵਿਖੇ ਮੁਫ਼ਤ ਪੜ੍ਹਾਈ ਕਰਵਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ।ਉਨ੍ਹਾਂ ਵਿਦੇਸ਼ੀ ਸਿੱਖਾਂ ਨੂੰ ਕਸ਼ਮੀਰੀ ਸਮੇਤ ਕਈ ਰਾਜਾਂ ਵਿੱਚ ਮੁਸਕਲਾਂ ਕੱਟ ਰਹੇ ਸਿੱਖ ਭਾਈਚਾਰੇ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ :  ਬਠਿੰਡਾ ’ਚ ਨਸ਼ੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌਤ, ਬਾਂਹ ’ਚ ਹੀ ਲੱਗੀ ਰਹਿ ਗਈ ਸੁਰਿੰਜ 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ?  

  • Talwandi Sabo
  • Jathedar
  • Giani Harpreet Singh
  • Afghanistan
  • ਤਲਵੰਡੀ ਸਾਬੋ
  • ਜਥੇਦਾਰ
  • ਗਿਆਨੀ ਹਰਪ੍ਰੀਤ ਸਿੰਘ
  • ਅਫ਼ਗਾਨਿਸਤਾਨ

ਬਠਿੰਡਾ ’ਚ ਨਸ਼ੇ ਦਾ ਕਹਿਰ, ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ 28 ਸਾਲਾ ਨੌਜਵਾਨ ਦੀ ਮੌਤ

NEXT STORY

Stories You May Like

  • university licenses revoked
    ਵੱਡੀ ਖ਼ਬਰ : 9 ਯੂਨੀਵਰਸਿਟੀਆਂ ਦੇ ਲਾਇਸੈਂਸ ਹੋਏ ਰੱਦ; ਤਾਲਿਬਾਨ ਦਾ ਵੱਡਾ ਐਕਸ਼ਨ
  • team india changed
    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ 23 ਮਹੀਨਿਆਂ ਬਾਅਦ ਹੋਈ ਵਾਪਸੀ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • bhuvneshwar kumar breaks silence on return to team india
    ਭੁਵਨੇਸ਼ਵਰ ਕੁਮਾਰ ਨੇ ਟੀਮ ਇੰਡੀਆ 'ਚ ਵਾਪਸੀ 'ਤੇ ਤੋੜੀ ਚੁੱਪੀ, ਕਿਹਾ, "ਜੇਕਰ ਫੋਨ ਆਉਂਦਾ ਹੈ, ਤਾਂ...
  • rahane  s big statement on playing rohit sharma in the 2027 world cup
    "ਉਸਨੂੰ ਦੱਸ ਦੇਣਾ ਜਾਣਾ ਚਾਹੀਦੈ", 2027 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੂੰ ਖਿਡਾਉਣ 'ਤੇ ਰਹਾਣੇ ਦਾ ਵੱਡਾ ਬਿਆਨ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • toll plaza  toll employee  car
    ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ ਉਡੇ ਹੋਸ਼
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • 3 people arrested with heroin and drug money
      ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਲੋਕ ਗ੍ਰਿਫ਼ਤਾਰ
    • bareta incident
      ਮੱਝਾਂ ਨਾਲ ਭਰੀਆਂ ਪਿੱਕਅੱਪ ਗੱਡੀਆਂ ਨੂੰ ਲੋਕਾਂ ਨੇ ਕੀਤਾ ਕਾਬੂ
    • another kabaddi player murdered in punjab
      ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ ਪਹਿਲਾਂ ਪੁਲਸ ਨੂੰ ਦੱਸੀ...
    • massive fire breaks out at electronic warehouse
      ਇਲੈਕਟ੍ਰਾਨਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • short circuit  electronic warehouse
      ਸ਼ਾਰਟ ਸਰਕਟ ਕਾਰਨ ਇਲੈਕਟ੍ਰਾਨਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • fir case
      ਔਰਤ ਨਾਲ ਧੱਕਾ-ਮੁੱਕੀ ਕਰਨ ਵਾਲੇ 15 ਨਾਮਜ਼ਦ
    • sdm office  independence day
      ਬੁਢਲਾਡਾ ਦੇ ਐੱਸ.ਡੀ.ਐੱਮ ਦਫ਼ਤਰ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਇਆ ਗਿਆ ਸਮਾਗਮ
    • complete strike in government offices in mansa
      ਮਾਨਸਾ 'ਚ ਸਰਕਾਰੀ ਦਫ਼ਤਰਾਂ ’ਚ ਮੁਕੰਮਲ ਹੜਤਾਲ, 18 ਅਗਸਤ ਨੂੰ ਵੀ ਰਹੇਗੀ ਜਾਰੀ
    • contractor dies due to roof collapse
      ਘਰ ਦੀ ਛੱਤ ਡਿੱਗਣ ਕਾਰਨ ਠੇਕੇਦਾਰ ਦੀ ਮੌਤ
    • attack on sukhbir singh badal extremely unfortunate  akali leader
      ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਬੇਹੱਦ ਮੰਦਭਾਗਾ: ਅਕਾਲੀ ਆਗੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +