Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    1:30:52 PM

  • warning bell for patiala residents

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ...

  • dragon challenge to trump s blockade

    ਟਰੰਪ ਦੀ ਨਾਕਾਬੰਦੀ ਨੂੰ ਡ੍ਰੈਗਨ ਦੀ ਚੁਣੌਤੀ!...

  • punjab police advisory

    INTERNET ਚਲਾਉਣ ਵਾਲੇ ਮੁੰਡੇ-ਕੁੜੀਆਂ ਲਈ ਪੰਜਾਬ...

  • major incident in punjab father and son shot repeatedly

    ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • 'ਦਿ ਰੋਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਵਿਖੇ 9ਵੀਂ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

BHATINDA-MANSA News Punjabi(ਬਠਿੰਡਾ-ਮਾਨਸਾ)

'ਦਿ ਰੋਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਵਿਖੇ 9ਵੀਂ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

  • Edited By Gurminder Singh,
  • Updated: 28 Feb, 2026 06:32 PM
Bathinda-Mansa
the royal group of colleges  athletic meet
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) : ਦਿ ਰੋਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਵਿਖੇ 9ਵੀਂ ਸਲਾਨਾ ਐਥਲੈਟਿਕ ਮੀਟ 2025-26 ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 10.ਵਜੇ ਡਾ. ਸੰਦੀਪ ਕੌਰ ਵੱਲੋਂ ਮੁੱਖ ਮਹਿਮਾਨ ਤਹਿਸੀਲ ਭਲਾਈ ਅਫ਼ਸਰ ਪ੍ਰਦੀਪ ਅਰੋੜਾ ਦੇ ਸਵਾਗਤ ਨਾਲ ਹੋਈ। ਬੇਜਜ ਸੈਰੇਮਨੀ, ਸ਼ਬਦ ਗਾਇਨ, ਮਾਰਚ ਪਾਸ ਅਤੇ ਝੰਡਾ ਲਹਿਰਾਉਣ ਸਮਾਰੋਹ ਆਯੋਜਿਤ ਕੀਤਾ ਗਿਆ। ਬਹੁਤ ਹੀ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਅਤੇ ਗੱਤਕਾ ਦਿਖਾ ਕੇ ਵਿਦਿਆਰਥੀ ਨੂੰ ਉਤਸ਼ਾਹਿਤ ਕੀਤਾ ਗਿਆ।ਮੁੱਖ ਮਹਿਮਾਨ ਵੱਲੋਂ ਐਥਲੈਟਿਕ ਮੀਟ ਦਾ ਅਧਿਕਾਰਿਕ ਐਲਾਨ ਕਰਨ ਉਪਰੰਤ ਖਿਡਾਰੀਆਂ ਨੇ ਸ਼ਪਥ ਗ੍ਰਹਿਣ ਕੀਤੀ ਅਤੇ ਟੋਰਚ ਸੈਰੇਮਨੀ ਨਾਲ ਖੇਡਾਂ ਦੀ ਸ਼ੁਰੂਆਤ ਹੋਈ।
ਕਾਲਜ ਦੇ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਵਲੋਂ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਚੇਅਰਮੈਨ ਸ.ਏਕਮਜੀਤ ਸਿੰਘ ਸੋਹਲ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਮਨੁੱਖ ਦੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਐਥਲੈਟਿਕ ਮੀਟ ਦੀ ਸੁਚੱਜੀ ਵਿਵਸਥਾ ਫਿਜੀਕਲ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਦੇ ਸਹਿਯੋਗ ਨਾਲ ਪੂਰਾ ਸਮਾਗਮ ਬੜੀ ਸਫਲਤਾ ਨਾਲ ਸੰਪੰਨ ਹੋਇਆ।

ਖੇਡ ਮੁਕਾਬਲਿਆਂ ਦੀ ਸ਼ੁਰੂਆਤ 800 ਮੀਟਰ ਦੌੜ (ਲੜਕੇ) ਨਾਲ ਹੋਈ, ਜਿਸ ਤੋਂ ਬਾਅਦ 800 ਮੀਟਰ (ਲੜਕੀਆਂ), 100 ਮੀਟਰ ਦੌੜ ਲੜਕੇ ਤੇ ਲੜਕੀਆਂ ਅਤੇ ਦੀ ਕਰਵਾਈ ਗਈ। ਇਸ ਤੋਂ ਇਲਾਵਾ ਹਾਈ ਜੰਪ (ਲੜਕੇ/ਲੜਕੀਆਂ), 400 ਮੀਟਰ ਦੌੜ (ਲੜਕੇ/ਲੜਕੀਆਂ), ਸ਼ਾਟ ਪੁੱਟ (ਲੜਕੇ/ਲੜਕੀਆਂ) ਅਤੇ 200 ਮੀਟਰ ਦੌੜ ਅਤੇ ਰੋਮਾਂਚਕ ਮੁਕਾਬਲੇ ਹੋਏ। ਮਨੋਰੰਜਨ ਲਈ ਤਿੰਨ ਟੰਗੀ ਦੌੜ, ਬੋਰੀ ਦੌੜ100x400 ਰੀਲੇ ਰੇਸ ਅਤੇ ਰੱਸਾਕਸੀ ਵਰਗੇ ਦਿਲ ਨੂੰ ਭਾਉਂਦੇ ਇਵੈਂਟ ਵੀ ਕਰਵਾਏ ਗਏ। ਜੇਤੂ ਖਿਡਾਰੀਆਂ ਨੂੰ ਟ੍ਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਵੱਡੀ ਗਿਣਤੀ ਵਿੱਚ ਹਾਜ਼ਰੀ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਸਮਾਪਤੀ ਉਪਰੰਤ ਕਾਲਜ ਪ੍ਰਬੰਧਕਾਂ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਖੇਡ ਸਮਾਗਮ ਕਰਵਾਉਣ ਦਾ ਸੰਕਲਪ ਦੁਹਰਾਇਆ ਗਿਆ। ਇਸ ਤਰ੍ਹਾਂ 9ਵੀਂ ਸਲਾਨਾ ਐਥਲੈਟਿਕ ਮੀਟ ਖੇਡ ਭਾਵਨਾ ਅਤੇ ਉਤਸ਼ਾਹ ਨਾਲ ਸਫਲਤਾਪੂਰਵਕ ਸੰਪੰਨ ਹੋਈ

  • The Royal Group of Colleges
  • Athletic Meet
  • ਦਿ ਰੋਇਲ ਗਰੁੱਪ ਆਫ ਕਾਲਜਿਜ਼
  • ਐਥਲੈਟਿਕ ਮੀਟ

ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • preparations for heritage fair in full swing at royal college bodawal
    ਰੋਇਲ ਕਾਲਜ ਬੋੜਾਵਾਲ ਵਿਖੇ 'ਵਿਰਾਸਤੀ ਮੇਲੇ' ਦੀਆਂ ਤਿਆਰੀਆਂ ਜ਼ੋਰਾਂ 'ਤੇ
  • why was khan removed
    ਆਫ ਦਿ ਰਿਕਾਰਡ : ਖਾਨ ਨੂੰ ਕਿਉਂ ਹਟਾਇਆ ਗਿਆ!
  • ankita  s defeat ends india  s world group play off hopes
    ਅੰਕਿਤਾ ਦੀ ਹਾਰ ਨਾਲ ਭਾਰਤ ਦੀਆਂ ਵਿਸ਼ਵ ਗਰੁੱਪ ਪਲੇਅ ਆਫ ਦੀਆਂ ਉਮੀਦਾਂ ਖਤਮ
  • royal enfield launches cheapest bike
    ਰੋਇਲ ਐਨਫੀਲਡ ਨੇ ਲਾਂਚ ਕੀਤੀ ਸਭ ਤੋਂ ਸਸਤੀ ਬਾਈਕ, ਘੱਟ ਕੀਮਤ 'ਚ ਮਿਲਣਗੇ ਪ੍ਰੀਮੀਅਮ ਫੀਚਰਸ
  • illegal mining underway on disputed pearl group land
    ਖਾਕੀ ਦੀ ਨੱਕ ਹੇਠ ਵਿਵਾਦਤ ਪਰਲ ਗਰੁੱਪ ਦੀ ਜ਼ਮੀਨ ’ਤੇ ਚੱਲ ਰਹੀ ਨਾਜਾਇਜ਼ ਮਾਈਨਿੰਗ
  • youth did not show interest in group d government jobs
    ਗਰੁੱਪ-ਡੀ ਦੀ ਸਰਕਾਰੀ ਨੌਕਰੀ ’ਚ ਨੌਜਵਾਨਾਂ ਨੇ ਨਹੀਂ ਦਿਖਾਈ ਦਿਲਚਸਪੀ, 3266 ਨੇ ਛੱਡੀ ਪ੍ਰੀਖਿਆ
  • new twist in the case of grenade attack on bjp office in chandigarh
    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ
  • short statured groom of the beautiful bride
    ਖੂਬਸੂਰਤ ਲਾੜੀ ਦਾ 'ਨੰਨ੍ਹਾ' ਲਾੜਾ, 9ਵੀਂ ਕਲਾਸ ਤੋਂ ਚੱਲ ਰਿਹਾ ਸੀ ਇਸ਼ਕ
  • good news
    Good News ! ਹੁਣ ਬਿਨਾਂ 'Passport' ਮਿਲੇਗੀ Schenegen ਦੇਸ਼ਾਂ 'ਚ Entry
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
  • the department has given these indications for punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ...
  • jalandhar massive explosion in gas cylinder
    ਜਲੰਧਰ : ਵੱਡੇ ਸਿਲੰਡਰਾਂ ਤੋਂ ਗੈਸ ਭਰਨ ਦੌਰਾਨ ਜ਼ੋਰਦਾਰ ਧਮਾਕਾ, ਉੱਖੜ ਗਏ ਲੋਹੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • people are forced to order expensive food from dhabas due to lack of gas
    ਚੁੱਲ੍ਹੇ ਹੋਏ ਠੰਢੇ, ਜੇਬਾਂ ਹੋਈਆਂ ਹੌਲੀਆਂ! ਗੈਸ ਨਾ ਮਿਲਣ ਕਾਰਨ ਢਾਬਿਆਂ ਤੋਂ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
Trending
Ek Nazar
bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

hormuz strait iran indian tanker safe passage

'ਭਾਰਤੀ ਜਹਾਜ਼ ਆਰਾਮ ਨਾਲ ਲੰਘਣ..', ਈਰਾਨ ਦੇ ਭਰੋਸੇ ਨਾਲ ਟਲਿਆ ਤੇਲ ਸੰਕਟ ਦਾ ਖਤਰਾ

broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • sri darbar sahib family
      ਕਹਿਰ ਓ ਰੱਬਾ! ਸ੍ਰੀ ਦਰਬਾਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ (ਵੀਡੀਓ)
    • transfer of sho and 3 asi officers of 4 police stations in punjab
      ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...
    • shiromani akali dal announced candidate
      ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
    • sidhu moosewala case update
      ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ 'ਚ ਵੱਡੀ ਅਪਡੇਟ
    • farmer who came to sell wheat dies in grain market
      ਕਣਕ ਵੇਚਣ ਆਏ ਕਿਸਾਨ ਦੀ ਦਾਣਾ ਮੰਡੀ ’ਚ ਹੋਈ ਮੌਤ
    • amritpal mehron accused in kamal kaur bhabhi murder case on 5 day police remand
      ਕਮਲ ਕੌਰ ਭਾਬੀ ਕਤਲ ਕੇਸ : ਅੰਮ੍ਰਿਤਪਾਲ ਸਿੰਘ ਮਹਿਰੋਂ 5 ਦਿਨ ਦੇ ਪੁਲਸ ਰਿਮਾਂਡ 'ਤੇ
    • theft in baretta  shoplifting
      ਬਰੇਟਾ 'ਚ ਚੋਰਾਂ ਦਾ ਆਤੰਕ, ਇਕੋ ਰਾਤ ਵਿਚ 7 ਦੁਕਾਨਾਂ ਦੇ ਤਾਲੇ ਤੋੜੇ
    • central university of punjab
      ਸਿਹਤ ਸੰਚਾਰ 'ਚ ਖੋਜ ਨੀਤੀ-ਨਿਰਮਾਣ ਅਤੇ ਸਮਾਜਿਕ ਬਦਲਾਅ ਨੂੰ ਨਵੀਂ ਦਿਸ਼ਾ ਦੇ ਰਹੀ...
    • bhabhi kamal kaur s mother makes a big revelation after amritpal mehron s arrest
      ਭਾਬੀ ਕਮਲ ਕੌਰ ਦੀ ਮਾਂ ਨੇ ਕਰ 'ਤੇ ਵੱਡੇ ਖ਼ੁਲਾਸੇ, ਅੰਮ੍ਰਿਤਪਾਲ ਮਹਿਰੋਂ ਦੀ...
    • man dies after being shot on ajit road
      ਅਜੀਤ ਰੋਡ ’ਤੇ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +