Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    2:51:57 PM

  • 10 kg of heroin recovered based on information provided by a head constable

    ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ...

  • europe protests

    ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

  • neeru bajwa puts a stop to the release of the film thapi

    'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda
  • ਬੱਚੇ ਨੂੰ HIV ਪਾਜ਼ੀਟਿਵ ਖ਼ੂਨ ਚੜ੍ਹਾਉਣ ਦੇ ਮਾਮਲੇ 'ਚ ਦੁਖੀ ਪਰਿਵਾਰ ਦੀ ਨਹੀਂ ਸੁਣ ਹੋ ਰਹੀ ਫਰਿਆਦ

BHATINDA-MANSA News Punjabi(ਬਠਿੰਡਾ-ਮਾਨਸਾ)

ਬੱਚੇ ਨੂੰ HIV ਪਾਜ਼ੀਟਿਵ ਖ਼ੂਨ ਚੜ੍ਹਾਉਣ ਦੇ ਮਾਮਲੇ 'ਚ ਦੁਖੀ ਪਰਿਵਾਰ ਦੀ ਨਹੀਂ ਸੁਣ ਹੋ ਰਹੀ ਫਰਿਆਦ

  • Updated: 13 Nov, 2020 12:29 PM
Bathinda
victim s family bathinda smo office
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ): ਸਿਵਲ ਹਸਪਤਾਲ ਦੇ ਬਲੱਡ ਬੈਂਕ ਦੇ ਲਾਪਰਵਾਹ ਅਧਿਕਾਰੀ ਅਤੇ ਕਰਮਚਾਰੀਆਂ ਦੇ ਕਾਰਨ ਆਏ ਦਿਨ ਕਿਸੇ ਨਾ ਕਿਸ ਦੀ ਜਾਨ ਨਾਲ ਖਿਲਵਾੜ ਹੋ ਰਿਹਾ ਹੈ। ਪਹਿਲਾਂ 7 ਸਾਲਾ ਬੱਚੇ ਅਤੇ ਹੁਣ 11 ਸਾਲਾ ਥੈਲੀਸੀਮੀਆ ਪੀੜਤ ਬੱਚੇ ਨੂੰ ਐੱਚ. ਆਈ. ਵੀ.ਪਾਜ਼ੇਟਿਵ ਖੂਨ ਚੜ੍ਹਾਉਣ ਦੇ ਮਾਮਲੇ 'ਚ ਵੀਰਵਾਰ ਨੂੰ ਪੀੜਤ ਬੱਚੇ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਤਕ ਦਰਜ ਨਹੀਂ ਕੀਤੇ ਗਏ, ਜਦਕਿ ਵੀਰਵਾਰ ਨੂੰ ਬੱਚੇ ਅਤੇ ਉਸਦੇ ਮਾਤਾ-ਪਿਤਾ ਵੀਰਵਾਰ ਸਵੇਰੇ ਮਾਮਲੇ ਦੀ ਜਾਂਚ ਨੂੰ ਲੈ ਕੇ ਗਠਿਤ ਕਮੇਟੀ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਪਹੁੰਚੇ ਸਨ ਪਰ ਦੋ ਘੰਟੇ ਤੱਕ ਬੈਠਣ ਦੇ ਬਾਵਜੂਦ ਪੀੜਤ ਪਰਿਵਾਰ ਬਿਨਾਂ ਬਿਆਨ ਦਰਜ ਕਰਵਾਏ ਬੇਰੰਗ ਵਾਪਸ ਚਲੇ ਗਏ।ਇਸ ਮਾਮਲੇ 'ਤੇ ਤਿੰਨ ਮੈਂਬਰੀ ਕਮੇਟੀ ਅਜੇ ਵੀ ਅਧੂਰੀ ਜਾਂਚ ਦੇ ਮਾਮਲੇ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਗੰਭੀਰ ਮੁੱਦੇ 'ਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਸਮੇਤ ਕਈ ਸਮਾਜਿਕ ਸੰਸਥਾਵਾਂ ਵਲੋਂ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਭੇਜੀ ਗਈ ਸੀ। ਉਨ੍ਹਾਂ ਇਸ ਮਾਮਲੇ 'ਚ ਕਾਰਵਾਈ ਦੀ ਮੰਗ ਵੀ ਕੀਤੀ।

ਇਹ ਵੀ ਪੜ੍ਹੋ: ਘਰ 'ਚ ਇਕੱਲੀ ਕੁੜੀ ਵੇਖ ਸਿਰਫ਼ਿਰੇ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੱਢੇ ਹੱਥ

ਐੱਚ.ਆਈ.ਵੀ. ਵਰਗੀ ਖਤਰਨਾਕ ਬੀਮਾਰੀ ਵੰਡ ਰਹੇ ਬਲੱਡ ਬੈਂਕ ਦੇ ਅਧਿਕਾਰੀ
ਦੂਜੇ ਪਾਸੇ ਥੈਲੀਸੀਮੀਆ ਐਸੋਸੀਏਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਠਿੰਡਾ ਜ਼ਿਲ੍ਹੇ ਦੇ 80 ਤੋਂ ਵੱਧ ਬੱਚੇ ਥੈਲੀਸੀਮੀਆ ਦੀ ਬੀਮਾਰੀ ਨਾਲ ਪੀੜਤ ਹਨ, ਜਿਨ੍ਹਾਂ 'ਚ ਜ਼ਿਆਦਾਤਰ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਸਿਵਲ ਹਸਪਤਾਲ ਤੋਂ ਇਲਾਜ ਕਰਵਾ ਰਹੇ ਹਨ।ਇਸ ਤਰ੍ਹਾਂ ਇਸ ਬੀਮਾਰੀ ਤੋਂ ਪੀੜਤ ਬੱਚਿਆਂ ਨੂੰ ਖੂਨ ਰਾਹੀਂ ਐੱਚ.ਆਈ.ਵੀ. ਵਰਗੀਆਂ ਖਤਰਨਾਕ ਬੀਮਾਰੀਆਂ ਬਲੱਡ ਬੈਂਕ ਰਾਹੀਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਲੱਡ ਬੈਂਕ ਵਲੋਂ ਪਿਛਲੇ ਛੇ ਮਹੀਨਿਆਂ ਤੋਂ ਇਲਾਈਜਾ ਟੈਸਟ ਕਰਨ ਦੀ ਬਜਾਇ ਸਿਰਫ਼ ਰੈਪਿਡ ਟੈਸਟ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਕੇਂਦਰ ਨਾਲ ਹੋਣ ਵਾਲੀ ਬੈਠਕ 'ਤੇ ਬੋਲੇ ਮਨਪ੍ਰੀਤ ਬਾਦਲ, ਕਿਹਾ-ਉਮੀਦ ਹੈ ਕਿਸਾਨਾਂ ਦੇ ਹੱਕ 'ਚ ਹੋਣਗੇ ਫ਼ੈਸਲੇ

ਕੀ ਕਹਿੰਦੇ ਹਨ ਐੱਸ. ਐੱਮ. ਓ.
ਐੱਸ. ਐੱਮ. ਓ. ਡਾ. ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਅੱਜ ਬਿਆਨ ਦੇਣ ਲਈ ਆਇਆ ਸੀ ਪਰ ਉਹ ਪਹਿਲਾਂ ਬੱਚਿਆਂ ਦੇ ਹਸਪਤਾਲ ਚਲੇ ਗਏ ਅਤੇ ਉਸ ਤੋਂ ਬਾਅਦ ਉਹ ਉਨ੍ਹਾਂ ਕੋਲ ਆਏ ਤਾਂ ਉਹ ਜ਼ਰੂਰੀ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੂੰ ਕੁਝ ਦੇਰ ਉਡੀਕ ਕਰਨ ਲਈ ਕਿਹਾ ਗਿਆ ਪਰ ਉਹ ਬਿਨਾਂ ਦੱਸੇ ਚਲੇ ਗਏ। ਹੁਣ ਇਕ ਵਾਰ ਫ਼ਿਰ ਉਨ੍ਹਾਂ ਨੂੰ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ: ਪਿਛਲੇ ਦਸ ਸਾਲ ਤੋਂ ਪਰਾਲੀ ਨੂੰ ਬਿਨਾਂ ਅੱਗ ਲਾਏ ਕਣਕ ਦੀ ਕਰ ਰਿਹਾ ਬਿਜਾਈ: ਕਿਸਾਨ ਹਰਪ੍ਰੀਤ

ਇਕ ਮਾਮਲੇ 'ਚ ਮੁਲਜ਼ਮ ਜੇਲ੍ਹ 'ਚ ਦੂਸਰੇ ਦੀ ਚੱਲ ਰਹੀ ਜਾਂਚ
ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਐੱਚ.ਆਈ.ਵੀ. ਪਾਜ਼ੇਟਿਵ ਖੂਨ ਚੜ੍ਹਾਉਣ ਦਾ ਮਾਮਲਾ ਪਹਿਲਾਂ ਨਹੀਂ ਹੈ ਇਸ ਤੋਂ ਪਹਿਲਾਂ ਵੀ 2 ਲੋਕਾਂ ਨੂੰ ਪਾਜ਼ੇਟਿਵ ਖੂਨ ਚੜ੍ਹਾਇਆ ਜਾ ਚੁੱਕਾ ਹੈ। ਥੈਲੀਸੀਮੀਆ ਪੀੜਤ ਬੱਚੇ ਨੂੰ ਐੱਚ.ਆਈ.ਵੀ. ਪਾਜ਼ੇਟਿਵ ਖੂਨ ਚੜ੍ਹਾਉਣ ਦੇ ਮਾਮਲੇ 'ਚ ਦੋਸ਼ੀ ਪਾਏ ਗਏ ਬਲੱਡ ਬੈਂਕ ਦੇ ਸਾਬਕਾ ਐੱਮ.ਐੱਲ.ਟੀ.ਬਲਦੇਵ ਸਿੰਘ ਰੋਮਾਣਾ 'ਤੇ ਚਲ ਰਹੇ ਕੇਸ 'ਚ ਕੋਤਵਾਲੀ ਪੁਲਸ ਨੇ ਧਾਰਾ 307 (ਇਰਾਦਾ ਕਤਲ) ਦੇ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ, ਜਦਕਿ ਬੀਬੀ ਨੂੰ ਐੱਚ.ਆਈ.ਵੀ. ਪਾਜ਼ੇਟਿਵ ਖੂਨ ਚੜ੍ਹਾਉਣ ਦੇ ਮਾਮਲੇ 'ਚ ਜਾਂਚ ਕਮੇਟੀ ਦੀ ਰਿਪੋਰਟ 'ਚ ਦੋਸ਼ੀ ਪਾਈ ਗਈ ਸਾਬਕਾ ਬੀ. ਟੀ. ਓ. ਡਾਕਟਰ ਕਰਿਸ਼ਮਾ ਅਤੇ ਐੱਮ. ਐੱਲ. ਟੀ. ਰਿਚਾ ਗੋਇਲ 'ਤੇ ਕਾਰਵਾਈ ਲਈ ਜਾਂਚ ਜਾਰੀ ਹੈ।

  • Victims family
  • Bathinda
  • SMO office
  • ਪੀੜਤ ਪਰਿਵਾਰ
  • ਬਠਿੰਡਾ
  • ਐੱਸ.ਐੱਮ.ਓ.ਦਫ਼ਤਰ

ਕਿਸਾਨ ਮਾਰੂ ਬਿੱਲ ਵਾਪਸ ਕਰਵਾਉੇਣ ਲਈ ਕਾਂਗਰਸ ਦੇਵੇਗੀ ਹਰ ਕੁਰਬਾਨੀ: ਬਿੱਟੂ

NEXT STORY

Stories You May Like

  • amritsar sets an excellent example in hiv treatment
    HIV ਇਲਾਜ ’ਚ ਅੰਮ੍ਰਿਤਸਰ ਦੀ ਸ਼ਾਨਦਾਰ ਮਿਸਾਲ, 4605 ਮਰੀਜ਼ਾਂ ਤੱਕ ਪਹੁੰਚੀ ਸਿਹਤ ਸੇਵਾ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • medicine worth rs 200 being sold for rs 4 500 a big game in mrp
    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ ਰਹੀ ਵੱਡੀ ਗੇਮ
  • electricity theft continues unabated
    ਨਹੀਂ ਰੁਕ ਰਹੀ ਬਿਜਲੀ ਚੋਰੀ, ਵਿਭਾਗ ਨੂੰ ਹੋ ਰਿਹਾ ਨੁਕਸਾਨ!
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • ranji trophy 2026  suryakumar did not get a place in the mumbai team
    Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ; ਇਹ ਰਹੀ ਵਜ੍ਹਾ
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • death case
      ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
    • new revelation regarding phone calls in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +