Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    7:56:44 PM

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • ind vs afg india won the toss and elected to bowl in the second t20

    IND vs AFG: ਭਾਰਤ ਨੇ ਦੂਜੇ ਟੀ-20 'ਚ ਟਾਸ ਜਿੱਤ...

  • akali dal sukhbir singh badal

    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

  • shocking incident in punjab

    ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Bathinda-Mansa
  • ਬੁਢਲਾਡਾ ਤੋਂ ਇਕਬਾਲ ਸਿੰਘ ਬਖਸ਼ੀਵਾਲਾ 'ਵਾਰਿਸ ਪੰਜਾਬ ਦੇ' ਦੇ ਹੋ ਸਕਦੇ ਨੇ ਉਮੀਦਵਾਰ

BHATINDA-MANSA News Punjabi(ਬਠਿੰਡਾ-ਮਾਨਸਾ)

ਬੁਢਲਾਡਾ ਤੋਂ ਇਕਬਾਲ ਸਿੰਘ ਬਖਸ਼ੀਵਾਲਾ 'ਵਾਰਿਸ ਪੰਜਾਬ ਦੇ' ਦੇ ਹੋ ਸਕਦੇ ਨੇ ਉਮੀਦਵਾਰ

  • Edited By Gurminder Singh,
  • Updated: 15 Sep, 2026 06:24 PM
Bathinda-Mansa
waris punjab de  elections  budhlada constituency
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹਨ। ਉਥੇ ਲੋਕਾਂ ਵੱਲੋਂ ਵੀ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਇਸ ਵਾਰ ਵਿਧਾਨ ਸਭਾ ਹਲਕਾ ਬੁਢਲਾਡਾ ਰਿਜ਼ਰਵ ਅੰਦਰ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਹਲਕੇ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਵਜੋਂ ਸਭ ਤੋਂ ਵੱਧ ਸਰਗਰਮੀਆਂ ਇਕਬਾਲ ਸਿੰਘ ਬਖਸ਼ੀਵਾਲਾ ਦੀਆਂ ਨਜ਼ਰ ਆ ਰਹੀਆ ਹਨ। ਜੋ ਪ੍ਰਮੁੱਖ ਦਾਅਵੇਦਾਰਾਂ ਵਿੱਚੋਂ ਪਹਿਲੀ ਕਤਾਰ ਵਿਚ ਦੱਸੇ ਜਾ ਰਹੇ ਹਨ। ਇਕਬਾਲ ਸਿੰਘ ਬਖਸ਼ੀਵਾਲਾ ਪਿਛਲੇ ਸਮੇਂ ਤੋਂ ਹਲਕੇ ਵਿਚ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਹਰ ਦੁੱਖ ਸੁੱਖ ਧਾਰਮਿਕ ਸਮਾਜਿਕ ਪ੍ਰੋਗਰਾਮਾ ਵਿਚ ਸ਼ਿਰਕਤ ਕਰਦੇ ਹਨ ਜਿਸ ਕਰਕੇ ਸਾਰੀਆਂ ਸੰਸਥਾਵਾਂ ਉਨ੍ਹਾਂ ਦੇ ਕੰਮ ਤੋਂ ਜਾਣੂ ਹਨ ਇਸ ਸਮੇਂ ਪਾਰਟੀ ਲਈ ਸਭ ਤੋਂ ਵੱਧ ਮਿਹਨਤ ਕਰਕੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਵਾਰਿਸ ਪੰਜਾਬ ਪਾਰਟੀ ਵਿਚ ਸ਼ਾਮਲ ਕਰਵਾ ਰਹੇ ਹਨ। ਉਨ੍ਹਾਂ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਨਾਲ ਮੁਲਾਕਾਤਾਂ ਕਰਕੇ ਸਥਾਨਕ ਮੁੱਦਿਆਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਲੋਕਾਂ ਵਿਚ ਇਹ ਚਰਚਾ ਆਮ ਵੇਖਣ ਨੂੰ ਮਿਲ ਰਹੀ ਹੈ ਕਿ ਇਕਬਾਲ ਸਿੰਘ ਬਖਸ਼ੀਵਾਲਾ ਤੋਂ ਇਲਾਵਾ ਹੋਰ ਕੋਈ ਮਿਹਨਤੀ ਤੇ ਕਾਬਲ ਆਗੂ ਪਾਰਟੀ ਨੂੰ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਉਮੀਦਵਾਰ ਨਹੀਂ ਮਿਲ ਸਕਦਾ । ਜੇਕਰ ਪਾਰਟੀ ਵੱਲੋਂ ਉਨ੍ਹਾਂ ਨੂੰ ਮੌਕਾ ਦਿੱਤਾ ਜਾਂਦਾ ਹੈ ਤਾਂ ਇਕਬਾਲ ਸਿੰਘ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਵਿੱਚ ਕਾਮਯਾਬ ਹੋ ਸਕਦੇ ਹਨ। 

  • Waris Punjab De
  • Elections
  • Budhlada Constituency
  • ਵਾਰਿਸ ਪੰਜਾਬ
  • ਚੋਣਾਂ
  • ਬੁਢਲਾਡਾ ਹਲਕਾ

ਹੈਰੋਇਨ ਅਤੇ ਕੈਪਸੂਲਾਂ ਸਮੇਤ 4 ਗ੍ਰਿਫ਼ਤਾਰ

NEXT STORY

Stories You May Like

  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'
  • manpreet ayali akali dal wpd
    ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ ਜਥੇਦਾਰ ਸਾਹੀ: ਮਨਪ੍ਰੀਤ ਸਿੰਘ ਇਯਾਲੀ
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • hearing loss can be a sign of a serious problem
    ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ ਸੰਕੇਤ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • murder case
      ਬਠਿੰਡਾ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਮਲੇ ਦੀ ਜਾਂਚ 'ਚ ਜੁੱਟੀ...
    • ssp strict orders
      ਗੁਪਤ ਸੂਚਨਾ ਲੀਕ ਕਰਨ ਵਾਲੇ ਪੁਲਸ ਮੁਲਾਜ਼ਮਾਂ ’ਤੇ ਹੋਵੇਗੀ ਸਖ਼ਤ ਕਾਰਵਾਈ : SSP
    • orders
      DSP ਨੇ ਥਾਣਾ ਮੁਖੀਆਂ ਤੇ ਚੌਂਕੀ ਇੰਚਾਰਜਾਂ ਨੂੰ ਚੌਕਸੀ ਨਾਲ ਡਿਊਟੀ ਕਰਨ ਦੇ ਦਿੱਤੇ...
    • pungrain employee dies in road accident
      ਸੜਕ ਹਾਦਸੇ ਵਿਚ ਪਨਗ੍ਰੇਨ ਕਰਮਚਾਰੀ ਦੀ ਮੌਤ
    • mansa news hospital
      ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਫ਼ਰਾਰ,...
    • unidentified person admitted to hospital dies
      ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
    • municipal corporation office
      19, 20, 26 ਤੇ 27 ਸਤੰਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਨਗਰ ਨਿਗਮ...
    • three arrested for life threatening attack
      ਘਰ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਵਾਲੇ 3 ਗ੍ਰਿਫ਼ਤਾਰ
    • five people arrested with heroin
      ਹੈਰੋਇਨ ਸਮੇਤ 5 ਲੋਕ ਗ੍ਰਿਫ਼ਤਾਰ
    • fir case
      ਕੁੱਟਮਾਰ ਕਰਨ ਦੇ ਦੋਸ਼ਾਂ ’ਚ 2 ਨਾਮਜ਼ਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +