Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    7:38:59 PM

  • electricity bills  punjab powercom

    ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ...

  • punjab weather raining

    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ...

  • sgpc president harjinder singh dhami statement on mathura boat accident

    ਮਥੁਰਾ ਕਿਸ਼ਤੀ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ...

  • big announcement made in punjab for may 1st all 55 toll plazas toll free

    ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪੱਛਮੀ ਏਸ਼ੀਆ ’ਚ ਰਹਿੰਦੇ 1 ਕਰੋੜ ਭਾਰਤੀ ਜੋਖਿਮ ’ਚ

BLOG News Punjabi(ਬਲਾਗ)

ਪੱਛਮੀ ਏਸ਼ੀਆ ’ਚ ਰਹਿੰਦੇ 1 ਕਰੋੜ ਭਾਰਤੀ ਜੋਖਿਮ ’ਚ

  • Edited By Rakesh,
  • Updated: 10 Mar, 2026 04:03 PM
Blog
10 million indians living in west asia are at risk
  • Share
    • Facebook
    • Tumblr
    • Linkedin
    • Twitter
  • Comment

ਕੀ ਪੱਛਮੀ ਏਸ਼ੀਆ ’ਚ ਰਹਿਣ ਵਾਲੇ ਭਾਰਤੀ ਸੁਰੱਖਿਅਤ ਹਨ? ਈਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਚੱਲ ਰਹੇ ਝਗੜੇ ਦੀ ਵਜ੍ਹਾ ਕਰ ਕੇ ਪੱਛਮੀ ਏਸ਼ੀਆ ’ਚ ਰਹਿਣ ਵਾਲੇ ਕਰੀਬ 1 ਕਰੋੜ ਭਾਰਤੀ ਖ਼ਤਰੇ ’ਚ ਹਨ। ਇਸ ਸਥਿਤੀ ’ਚ ਮੌਤਾਂ ਹੋਈਆਂ ਹਨ, ਤਹਿਰਾਨ ਤੋਂ ਸਟੂਡੈਂਟਸ ਨੂੰ ਕੱਢਣਾ ਪਿਆ ਹੈ ਅਤੇ ਵੱਡੇ ਪੱਧਰ ’ਤੇ ਚਿੰਤਾ ਪੈਦਾ ਹੋਈ ਹੈ।

ਭਾਰਤੀ ਦੂਤ ਘਰ ਨਾਗਰਿਕਾਂ ਦੀ ਮਦਦ ਲਈ ਸਖਤ ਮਿਹਨਤ ਕਰ ਰਹੇ ਹਨ ਪਰ ਕੁਝ ਲੋਕ ਅਜੇ ਵੀ ਫਸੇ ਹੋਏ ਹਨ। ਯੂ. ਏ. ਈ., ਸਾਊਦੀ ਅਰਬ, ਕਤਰ, ਕੁਵੈਤ, ਓਮਾਨ ਅਤੇ ਬਹਿਰੀਨ ਵਰਗੇ ਦੇਸ਼ਾਂ ’ਚ ਮਿਜ਼ਾਈਲ ਅਤੇ ਡਰੋਨ ਦੀਆਂ ਸਰਗਰਮੀਆਂ ਹੋਈਆਂ ਹਨ, ਜਿਸ ਦੀ ਵਜ੍ਹਾ ਕਰ ਕੇ ਏਅਰਸਪੇਸ ਬੰਦ ਹੋ ਗਿਆ ਹੈ ਅਤੇ ਫਲਾਈਟਾਂ ਕੈਂਸਲ ਹੋ ਗਈਆਂ ਹਨ, ਜਿਸ ਨਾਲ ਕਈ ਭਾਰਤੀ ਨਾਗਰਿਕ ਫਸ ਗਏ ਹਨ। ਹਾਲਾਂਕਿ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਪਰ ਵਧਦੇ ਤਣਾਅ ਕਾਰਨ ਭਾਰਤੀ ਘਰਾਂ ਦੇ ਅੰਦਰ ਰਹਿ ਰਹੇ ਹਨ ਅਤੇ ਸੁਰੱਖਿਆ ਸਾਵਧਾਨੀਆਂ ਵਰਤ ਰਹੇ ਹਨ।

ਈਰਾਨ ਦੇ ਹਮਲਿਆਂ ਤੋਂ ਖਾੜੀ ਦੇਸ਼ ਪ੍ਰੇਸ਼ਾਨ ਹਨ। ਉਹ ਯੂ. ਏ. ਈ. ਵੱਲੋਂ ਸੰਭਾਵਿਤ ਜਵਾਬ ਬਾਰੇ ਅੰਦਾਜ਼ਾ ਲਗਾ ਰਹੇ ਹਨ, ਜਿਸ ਨੇ ਤਹਿਰਾਨ ਨੂੰ ‘ਹੋਸ਼ ’ਚ ਆਉਣ’ ਅਤੇ ਯੂ. ਐੱਸ.-ਇਜ਼ਰਾਈਲੀ ਆਪਰੇਸ਼ਨ ’ਚ ਸ਼ਾਮਲ ਨਹੀਂ ਹੋਣ ਵਾਲੇ ਦੇਸ਼ਾਂ ’ਤੇ ਹਮਲਾ ਕਰਨਾ ਬੰਦ ਕਰਨ ਨੂੰ ਕਿਹਾ ਹੈ।

ਮਾਹਿਰਾਂ ਮੁਤਾਬਕ ਪੱਛਮੀ ਏਸ਼ੀਆ ਦਾ ਝਗੜਾ ਭਾਰਤ ਦੀ ਊਰਜਾ ਸੁਰੱਖਿਆ ਲਈ ਤੁਰੰਤ ਖ਼ਤਰਾ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਨੇ ਓਮਾਨ, ਕਤਰ ਅਤੇ ਕੁਵੈਤ ਦੇ ਨੇਤਾਵਾਂ ਨਾਲ ਗੱਲ ਕੀਤੀ ਹੈ, ਜਿਸ ਨਾਲ ਲੜਾਈ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਨੇ ਜਿਨ੍ਹਾਂ ਦੇਸ਼ਾਂ ਦੇ ਮੁਖੀਆਂ ਨਾਲ ਗੱਲ ਕੀਤੀ ਹੈ, ਉਨ੍ਹਾਂ ਦੀ ਕੁੱਲ ਗਿਣਤੀ 8 ਹੋ ਗਈ ਹੈ।

1,000 ਤੋਂ ਵੱਧ ਮਲਾਹਾਂ ਦੇ ਨਾਲ ਭਾਰਤੀ ਝੰਡੇ ਵਾਲੇ 37 ਜਹਾਜ਼ ਫ਼ਾਰਸ ਦੀ ਖਾੜੀ, ਓਮਾਨ ਦੀ ਖਾੜੀ ਅਤੇ ਆਸ-ਪਾਸ ਦੇ ਪਾਣੀ ’ਚ ਫਸੇ ਹੋਏ ਹਨ। ਹੋਰਮੁਜ਼ ਸਟ੍ਰੇਟ ਤੋਂ ਹੋ ਕੇ ਜਾਣ ਵਾਲਾ ਮੁੱਖ ਸ਼ਿਪਿੰਗ ਰੂਟ ਅਮਰੀਕਾ, ਇਜ਼ਰਾਈਲ ਅਤੇ ਈਰਾਨ ਦੀ ਫੌਜੀ ਕਾਰਵਾਈ ਕਰ ਕੇ ਬੰਦ ਹੈ।

ਕਤਰ, ਜੋ ਭਾਰਤ ਨੂੰ ਲੱਗਭਗ ਦੋ-ਤਿਹਾਈ ਐੱਲ. ਐੱਨ. ਜੀ. ਸਪਲਾਈ ਕਰਦਾ ਹੈ, ਨੇ ਡਰੋਨ ਹਮਲਿਆਂ ਕਰ ਕੇ ਪ੍ਰੋਡਕਸ਼ਨ ਰੋਕ ਦਿੱਤੀ ਹੈ, ਜਿਸ ਨਾਲ ਭਾਰਤੀ ਕੰਪਨੀਆਂ ਨੂੰ ਗੈਸ ਸਪਲਾਈ ’ਚ ਕਟੌਤੀ ਕਰਨੀ ਪਈ ਹੈ। ਕੱਚੇ ਤੇਲ ਦੀਆਂ ਕੀਮਤਾਂ 65 ਡਾਲਰ ਤੋਂ ਵਧ ਕੇ 72-73 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੋ ਗਈਆਂ ਹਨ ਅਤੇ ਜੇਕਰ ਲੜਾਈ ਜਾਰੀ ਰਹਿੰਦੀ ਹੈ, ਤਾਂ ਹੋਰ ਵਧਣ ਦਾ ਖਦਸ਼ਾ ਹੈ। ਅਲ ਜਜ਼ੀਰਾ ਦੇ ਮੁਤਾਬਕ, ਭਾਰਤ ਸਰਕਾਰ ਕੋਲ ਸ਼ਾਰਟ-ਟਰਮ ਝਟਕਿਆਂ ਨੂੰ ਮੈਨੇਜ ਕਰਨ ਲਈ ਲੱਗਭਗ 8 ਹਫ਼ਤੇ (50-60 ਦਿਨ) ਦਾ ਫਿਊਲ ਸਟਾਕ ਹੈ।

ਖ਼ਬਰ ਹੈ ਕਿ ਰੂਸ ਨੇ ਖਾੜੀ ’ਚ ਰੁਕਾਵਟਾਂ ਦੀ ਪੂਰਤੀ ਲਈ ਭਾਰਤ ਨੂੰ ਐਨਰਜੀ ਸਪਲਾਈ ਵਧਾਉਣ ਦਾ ਆਫਰ ਦਿੱਤਾ ਹੈ। ਭਾਰਤ ‘ਬੇਭਰੋਸਗੀ ਵਾਲੀ ਸਥਿਤੀ’ ’ਚ ਹੈ, ਭਾਈਵਾਲਾਂ ’ਤੇ ਹਮਲਿਆਂ ਦੀ ਨਿੰਦਾ ਕਰ ਰਿਹਾ ਹੈ, ਨਾਲ ਹੀ ਈਰਾਨ ਅਤੇ ਇਜ਼ਰਾਈਲ ਦੋਵਾਂ ਨਾਲ ਆਪਣੇ ਰਣਨੀਤਿਕ ਹਿੱਤਾਂ ਦੀ ਰੱਖਿਆ ਲਈ ਸੰਜਮ ਵਰਤਣ ਦੀ ਅਪੀਲ ਕਰ ਰਿਹਾ ਹੈ।

ਇਸ ਇਲਾਕੇ ’ਚ ਲੱਗਭਗ 1 ਕਰੋੜ ਭਾਰਤੀ ਹਨ, ਜਿਨ੍ਹਾਂ ’ਚੋਂ 3.9 ਮਿਲੀਅਨ ਤੋਂ ਵੱਧ ਯੂ. ਏ. ਈ. ’ਚ ਹਨ, ਇਸ ਲਈ ਲੋਕਾਂ ਨੂੰ ਕੱਢਣਾ ਇਕ ਵੱਡੀ ਚੁਣੌਤੀ ਹੈ। ਭਾਰਤ ਸਰਕਾਰ ਸਰਗਰਮੀ ਨਾਲ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਪੱਕੀ ਕਰਨ ਲਈ ਦੂਜੇ ਦੇਸ਼ਾਂ ਦੇ ਨਾਲ ਤਾਲਮੇਲ ਕਰ ਰਹੀ ਹੈ। ਖਾੜੀ ’ਚ ਜਹਾਜ਼ਾਂ ’ਤੇ ਹਾਲ ਦੇ ਹਮਲਿਆਂ ’ਚ ਭਾਰਤੀ ਨਾਗਰਿਕਾਂ ਦੀ ਦੁਖਦ ਮੌਤ ਹੋਈ ਹੈ ਅਤੇ ਮਲਾਹਾਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਆਈਆਂ ਹਨ। ਪੱਛਮੀ ਏਸ਼ੀਆ ’ਚ ਏਅਰਸਪੇਸ ਬੰਦ ਹੋਣ ਕਰ ਕੇ ਹਜ਼ਾਰਾਂ ਭਾਰਤੀ ਟੂਰਿਸਟ, ਵਰਕਰ ਅਤੇ ਯਾਤਰੀ ਬੁਰੀ ਤਰ੍ਹਾਂ ਫਸ ਗਏ ਹਨ।

ਇਸ ਲੜਾਈ ਨਾਲ ਵਿਦੇਸ਼ ’ਚ ਰਹਿਣ ਵਾਲੇ ਵੱਡੇ ਭਾਰਤੀ ਭਾਈਚਾਰੇ ਦੀ ਰੋਜ਼ੀ-ਰੋਟੀ ਲਈ ਵੱਡੀਆਂ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ। ਇਹ ਭਾਈਚਾਰਾ ਭਾਰਤ ਦੀ ਇਕਾਨਮੀ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ 100 ਬਿਲੀਅਨ ਡਾਲਰ ਤੋਂ ਜ਼ਿਆਦਾ ਭਾਰਤ ’ਚ ਵਾਪਸ ਭੇਜਦਾ ਹੈ। ਸਾਨੂੰ ਇਨ੍ਹਾਂ ਮੁਸ਼ਕਿਲ ਦੇ ਸਮੇਂ ਦਾ ਸਮਝਦਾਰੀ ਨਾਲ ਸਾਹਮਣਾ ਕਰਨਾ ਹੋਵੇਗਾ, ਖ਼ਾਸ ਕਰ ਕੇ ਉਦੋਂ, ਜਦੋਂ ਇਹ ਦੇਸ਼ ਈਰਾਨੀ ਡਰੋਨ ਅਤੇ ਮਿਜ਼ਾਈਲਾਂ ਦੇ ਖ਼ਤਰਿਆਂ ਨਾਲ ਜੂਝ ਰਹੇ ਹਨ, ਜੋ ਆਖਿਰ ’ਚ ਸਾਡੇ ਨਾਗਰਿਕਾਂ ਦੇ ਸਭ ਤੋਂ ਚੰਗੇ ਹਿੱਤਾਂ ’ਚ ਕੰਮ ਕਰਦੇ ਹਨ।

ਸਰਕਾਰ ਨੇ ਕਿਹਾ ਹੈ ਕਿ ਪੱਛਮੀ ਏਸ਼ੀਆ ’ਚ ਲੜਾਈ ਦਾ ਵਧਣਾ ਭਾਰਤ ਲਈ ‘ਵੱਡੀ ਚਿੰਤਾ’ ਦਾ ਕਾਰਨ ਹੈ। ਉਨ੍ਹਾਂ ਨੇ ਭਾਰਤੀਆਂ ਦੀ ਜਾਨ ਜਾਣ ਦੀ ਬੁਰੀ ਖ਼ਬਰ ਦੀ ਪੁਸ਼ਟੀ ਕੀਤੀ ਅਤੇ ਮੰਨਿਆ ਕਿ ਚੱਲ ਰਹੀ ਲੜਾਈ ਦੇ ਵਿਚਕਾਰ ਕੁਝ ਹੋਰ ਲੋਕ ਵੀ ਲਾਪਤਾ ਹਨ।

ਵਿਦੇਸ਼ ਮੰਤਰਾਲੇ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਆਪਣੇ ਵੱਡੇ ਆਰਥਿਕ ਅਤੇ ਰਣਨੀਤਿਕ ਹਿੱਤਾਂ ਨੂੰ ਦੇਖਦੇ ਹੋਏ ਖਾੜੀ ਖੇਤਰ ’ਚ ਹੋ ਰਹੇ ਘਟਨਾਕ੍ਰਮ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਮੰਤਰਾਲੇ ਨੇ ਸਥਿਤੀ ’ਤੇ ਡੂੰਘੀ ਚਿੰਤਾ ਜਤਾਈ ਅਤੇ ਸੰਜਮ, ਤਣਾਅ ਘੱਟ ਕਰਨ ਅਤੇ ਆਮ ਲੋਕਾਂ ਦੀ ਸੁਰੱਖਿਆ ਦੀ ਆਪਣੀ ਅਪੀਲ ਦੁਹਰਾਈ। ਖਾੜੀ ਦੇਸ਼ਾਂ ’ਚ ਰਹਿਣ ਅਤੇ ਕੰਮ ਕਰਨ ਵਾਲੇ ਕਰੀਬ ਇਕ ਕਰੋੜ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਪੱਕੀ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਇਲਾਕੇ ’ਚ ਕੂਟਨੀਤਕ ਮਿਸ਼ਨ ਭਾਈਚਾਰਕ ਸਮੂਹਾਂ ਦੇ ਨਾਲ ਮਿਲ ਕੇ ਜ਼ਰੂਰੀ ਸਲਾਹ ਅਤੇ ਮਦਦ ਦੇ ਰਹੇ ਹਨ।

ਚੰਗੀ ਗੱਲ ਇਹ ਹੈ ਕਿ ਪੱਛਮੀ ਏਸ਼ੀਆ ’ਚ ਮੌਜੂਦਾ ਲੜਾਈ ਨਾਲ ਭਾਰਤ ਦੀ ਊਰਜਾ ਸੁਰੱਖਿਆ ਨੂੰ ਤੁਰੰਤ ਕੋਈ ਖ਼ਤਰਾ ਨਹੀਂ ਹੈ ਕਿਉਂਕਿ 25 ਦਿਨਾਂ ਤੱਕ ਚੱਲਣ ਲਈ ਕਾਫ਼ੀ ਕੱਚਾ ਤੇਲ ਅਤੇ ਬਾਲਣ ਦਾ ਸਟਾਕ ਮੌਜੂਦ ਹੈ। ਫਿਰ ਵੀ, ਖਾੜੀ ਦੇਸ਼ਾਂ ’ਚ ਵਧਦਾ ਤਣਾਅ, ਜੋ ਭਾਰਤ ਦੇ ਕੱਚੇ ਤੇਲ ਦੇ ਦਰਾਮਦ ਦਾ ਲੱਗਭਗ ਅੱਧਾ ਹਿੱਸਾ ਹੈ, ਚਿੰਤਾ ਦੀ ਗੱਲ ਬਣਿਆ ਹੋਇਆ ਹੈ।

ਪੱਛਮੀ ਏਸ਼ੀਆ ’ਚ ਯੁੱਧ ਦੇ ਵਿਗੜਨ ਨਾਲ ਸਰਕਾਰ ਇਕ ਲੰਬੇ ਅਤੇ ਮੁਸ਼ਕਿਲ ਸੰਕਟ ਲਈ ਤਿਆਰੀ ਕਰ ਰਹੀ ਹੈ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਵੀਂ ਦਿੱਲੀ ਤੁਰੰਤ ਕਾਰਵਾਈ ਅਤੇ ਲੰਬੇ ਸਮੇਂ ਦੀ ਰਣਨੀਤੀ ਲਈ ਤਿਆਰੀ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖਾੜੀ ’ਚ ਸਾਡੇ ਲੋਕ, ਤੇਲ ਵਪਾਰ ਦੀਆਂ ਸੰਭਾਵਨਾਵਾਂ ਅਤੇ ਵੱਡੇ ਸੁਰੱਖਿਆ ਹਿੱਤ ਦਾਅ ’ਤੇ ਹਨ।

ਸਰਕਾਰ ਆਪਣੇ ਕੂਟਨੀਤਕ ਰੁਖ ਲਈ ਵਿਰੋਧੀ ਨੇਤਾਵਾਂ ਦੀ ਆਲੋਚਨਾ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਨੇ ਈਰਾਨ ਦੇ ਸੁਪਰੀਮ ਲੀਡਰ, ਅਯਾਤੁੱਲਾ ਅਲੀ ਖਾਮੇਨੇਈ ਦੀ ਹੱਤਿਆ ’ਤੇ ਸੋਗ ਪ੍ਰਗਟ ਨਾ ਕਰਨ ਦਾ ਫੈਸਲਾ ਕੀਤਾ। ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਸਵਾਲ ਕੀਤਾ ਹੈ ਕਿ ਸਰਕਾਰ ਇਸ ਮੁੱਦੇ ’ਤੇ ਚੁੱਪ ਕਿਉਂ ਹੈ।

ਭਾਰਤ ਪੱਛਮੀ ਏਸ਼ੀਆ ’ਚ ਵਿਗੜਦੀ ਸੁਰੱਖਿਆ ਸਥਿਤੀ ਨੂੰ ਲੈ ਕੇ ਬਹੁਤ ਚਿੰਤਤ ਹੈ। ਈਰਾਨ ਅਤੇ ਖਾੜੀ ਖੇਤਰ ’ਚ ਵਧਦੇ ਸੰਘਰਸ਼ ਨਾਲ ਖੇਤਰੀ ਸਥਿਰਤਾ, ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਊਰਜਾ ਸਪਲਾਈ ਲੜੀ ਨੂੰ ਖ਼ਤਰਾ ਹੋ ਸਕਦਾ ਹੈ।

ਕਲਿਆਣੀ ਸ਼ੰਕਰ

  • Iran
  • Israel
  • United States
  • Indians
  • living in West Asia
  • risk

‘ਜਹਾਜ਼ਾਂ ’ਚ ਤਕਨੀਕੀ ਖਾਮੀਆਂ’ ਸਹੂਲਤ ਬਣੀ ਜਾਨ ਨੂੰ ਖ਼ਤਰਾ!

NEXT STORY

Stories You May Like

  • indian economy strong despite west asia crisis  world bank
    ਪੱਛਮੀ ਏਸ਼ੀਆ ਸੰਕਟ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, ਵਿਸ਼ਵ ਬੈਂਕ ਨੇ ਵਿਕਾਸ ਦਰ ਦਾ ਅਨੁਮਾਨ ਵਧਾਇਆ
  • rbi will not change repo rate  cautious amid west asia crisis
    RBI ਰੈਪੋ ਦਰ ’ਚ ਨਹੀਂ ਕਰੇਗਾ ਬਦਲਾਅ, ਪੱਛਮੀ ਏਸ਼ੀਆ ਸੰਕਟ ਵਿਚਾਲੇ ਚੌਕਸ ਰੁਖ ਦੀ ਸੰਭਾਵਨਾ
  • 1 777 indians brought back from iran via armenia  mea
    ਪੱਛਮੀ ਏਸ਼ੀਆ ਦੇ ਜੰਗੀ ਹਾਲਾਤ ਦਰਮਿਆਨ ਈਰਾਨ ਤੋਂ 1777 ਭਾਰਤੀਆਂ ਦੀ ਹੋਈ ਸੁਰੱਖਿਅਤ ਵਤਨ ਵਾਪਸੀ
  • west asia stress treatment foreign patients
    ਪੱਛਮੀ ਏਸ਼ੀਆ ਤਣਾਅ ਦਾ ਅਸਰ: ਇਸ ਸੂਬੇ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ 'ਚ 40% ਦੀ ਗਿਰਾਵਟ
  • west asia india international flights
    ਪੱਛਮੀ ਏਸ਼ੀਆ ਤਣਾਅ ਦਾ ਅਸਰ: ਭਾਰਤ ਲਈ ਵਧੀਆਂ ਇੰਟਰਨੈਸ਼ਨਲ ਉਡਾਣਾਂ, ਯੂਰਪੀਅਨ ਏਅਰਲਾਈਨਜ਼ ਸਰਗਰਮ
  • indians in uae
    ਪੱਛਮੀ ਏਸ਼ੀਆ 'ਚ ਜੰਗ ਦੇ ਬਾਵਜੂਦ ਭਾਰਤੀਆਂ ਨੇ ਨਹੀਂ ਛੱਡਿਆ UAE, ਜਾਣੋ ਕੀ ਹੈ ਖ਼ਾਸ ਵਜ੍ਹਾ
  • pm modi  omar abdullah
    ਪੱਛਮੀ ਏਸ਼ੀਆ ਯੁੱਧ ਨੂੰ ਖ਼ਤਮ ਕਰਨ ਲਈ ਵਿਸ਼ਵ ਨੇਤਾਵਾਂ ਨਾਲ ਆਪਣੇ ਸਬੰਧਾਂ ਦਾ ਲਾਭ ਉਠਾਉਣ ਮੋਦੀ : ਉਮਰ
  • impact of war in west asia
    ਪੱਛਮੀ ਏਸ਼ੀਆ 'ਚ ਜੰਗ ਦਾ ਅਸਰ: ਹੋਟਲ ਇੰਡਸਟਰੀ ਨੂੰ ਰੋਜ਼ਾਨਾ ਕਰੋੜਾਂ ਦਾ ਨੁਕਸਾਨ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • fire breaks out in jalandhar  huge fire breaks out in sports shop and factory
    ਜਲੰਧਰ 'ਚ ਅੱਗ ਦਾ ਤਾਂਡਵ! ਸਪੋਰਟਸ ਸ਼ਾਪ ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
Trending
Ek Nazar
nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਖਿੱਚੀ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • whether an officer is male or female is immaterial
      ਕਿਸੇ ਅਧਿਕਾਰੀ ਦਾ ਮਰਦ ਜਾਂ ਮਹਿਲਾ ਹੋਣਾ ਮਹੱਤਵਹੀਣ
    • india world leader
      ਭਾਰਤ ਨੂੰ ਵਿਸ਼ਵਗੁਰੂ ਬਣਾਉਣਾ ਹੀ ਆਰ. ਐੱਸ. ਐੱਸ. ਦਾ ਉਦੇਸ਼
    • iran usa ceasefire
      ਅਮਰੀਕਾ-ਈਰਾਨ-ਇਜ਼ਰਾਈਲ ਦੇ ਵਿਚਕਾਰ ਜੰਗਬੰਦੀ ਨਹੀਂ ਥੋੜ੍ਹੇ ਸਮੇਂ ਦਾ ਠਹਿਰਾਅ
    • the proposed it rules could have serious consequences
      ਪ੍ਰਸਤਾਵਿਤ ਆਈ. ਟੀ. ਨਿਯਮਾਂ ਦੇ ਗੰਭੀਰ ਨਤੀਜੇ ਹੋ ਸਕਦੇ ਹਨ
    • come let us together empower the women power of india
      ਆਓ, ਅਸੀਂ ਮਿਲ ਕੇ ਭਾਰਤ ਦੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰੀਏ
    • ceasefire will turn into end of war
      ‘ਜੰਗਬੰਦੀ ਜੰਗ ਸਮਾਪਤੀ ’ਚ ਬਦਲੇਗੀ’ ਦੁਨੀਆ ਨੂੰ ਰਾਹਤ, ਘੱਟ ਹੋਵੇਗੀ ਮਹਿੰਗਾਈ!
    • donald trump iran
      ਈਰਾਨ ’ਚ ਜੰਗ ਟਰੰਪ ਨੂੰ ਬਣਾ ਰਹੀ ਹੈ ਕਮਜ਼ੋਰ ਅਤੇ ਹੋਰ ਗੁੱਸੇ ਵਾਲੀ
    • national integrity
      ਰਾਸ਼ਟਰੀ ਅਖੰਡਤਾ ਵੱਲ ਇਕ ਵੱਡਾ ਕਦਮ
    • indian society cracks in relationships
      ਭਾਰਤੀ ਸਮਾਜ : ਰਿਸ਼ਤਿਆਂ ’ਚ ਆਉਂਦੀਆਂ ਤਰੇੜਾਂ
    • 200 million hungry 80 million tons of food wasted
      20 ਕਰੋੜ ਭੁੱਖੇ ਪੇਟ, 8 ਕਰੋੜ ਟਨ ਭੋਜਨ ਬਰਬਾਦ, ਨੁਕਸਾਨ ’ਤੇ ਸ਼ਿਕੰਜਾ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +