Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    2:38:44 AM

  • apple wwdc 2026 new siri ai features ios 27

    WWDC 2026: iPhone-MacBook ਯੂਜ਼ਰਜ਼ ਨੂੰ ਕੰਪਨੀ...

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਅਮਰੀਕਾ ਅਤੇ ਚੀਨ ਵਿਚਾਲੇ ਸਮਝੌਤੇ ਨਾਲ ਹੋ ਸਕਦਾ ਹੈ ਇਕ ਨਵੀਂ ਵਿਸ਼ਵ ਵਿਵਸਥਾ ਦਾ ਉਦੈ

BLOG News Punjabi(ਬਲਾਗ)

ਅਮਰੀਕਾ ਅਤੇ ਚੀਨ ਵਿਚਾਲੇ ਸਮਝੌਤੇ ਨਾਲ ਹੋ ਸਕਦਾ ਹੈ ਇਕ ਨਵੀਂ ਵਿਸ਼ਵ ਵਿਵਸਥਾ ਦਾ ਉਦੈ

  • Edited By Rakesh,
  • Updated: 03 Jun, 2026 04:54 PM
Blog
a deal between the us and china
  • Share
    • Facebook
    • Tumblr
    • Linkedin
    • Twitter
  • Comment

ਹਾਲੀਆ ਹਫ਼ਤਿਆਂ ’ਚ, ਚੀਨ, ਅਮਰੀਕਾ ਅਤੇ ਰੂਸ ਉੱਚ ਪੱਧਰੀ ਕੂਟਨੀਤੀ ’ਚ ਲੱਗੇ ਹੋਏ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦਾ ਦੌਰਾ ਕੀਤਾ। ਉਨ੍ਹਾਂ ਦੇ ਦੌਰੇ ਤੋਂ ਤੁਰੰਤ ਬਾਅਦ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੀਜਿੰਗ ਦੀ ਯਾਤਰਾ ਕੀਤੀ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਜਲਦੀ ਹੀ ਅਮਰੀਕਾ ਦੀ ਯਾਤਰਾ ਕਰਨ ਦੀ ਉਮੀਦ ਹੈ, ਜਦੋਂ ਕਿ ਪੁਤਿਨ ਸਤੰਬਰ ’ਚ ਬ੍ਰਿਕਸ ਸਿਖਰ ਸੰਮੇਲਨ ਲਈ ਨਵੀਂ ਦਿੱਲੀ ਦਾ ਦੌਰਾ ਕਰ ਸਕਦੇ ਹਨ।

ਈਰਾਨ ਸੰਘਰਸ਼ ਸੁਰਖੀਆਂ ’ਚ ਛਾਇਆ ਹੋਇਆ ਹੈ, ਅਜਿਹੇ ’ਚ ਜ਼ਿਆਦਾਤਰ ਵਿਸ਼ਲੇਸ਼ਕ ਅਮਰੀਕਾ-ਚੀਨ ਬੈਠਕ ਨੂੰ ਪੱਛਮੀ ਏਸ਼ੀਆ ’ਚ ਇਕ ਸੰਭਾਵਿਤ ਸਮਝੌਤੇ ਦੇ ਨਜ਼ਰੀਏ ਨਾਲ ਦੇਖ ਰਹੇ ਹਨ। ਇਹ ਸਮਝੌਤਾ ਆਖਿਰਕਾਰ ਹੋ ਹੀ ਜਾਵੇਗਾ। ਫਿਰ ਵੀ, ਅਮਰੀਕਾ-ਚੀਨ ਦੇ ਵਿਆਪਕ ਸਹਿਯੋਗ ਦੇ ਨਤੀਜੇ ਕਿਤੇ ਵੱਧ ਮਹੱਤਵਪੂਰਨ ਸਾਬਤ ਹੋ ਸਕਦੇ ਹਨ। ਕਈ ਮਾਅਨਿਆਂ ’ਚ, ਇਹ 1980 ਦੇ ਦਹਾਕੇ ਦੇ ਉਸ ਮਸ਼ਹੂਰ ਅਮਰੀਕਾ-ਸੋਵੀਅਤ ਤਣਾਅ-ਮੁਕਤੀ ਦੀ ਯਾਦ ਦਿਵਾਉਂਦਾ ਹੈ, ਜਿਸਦੀ ਸ਼ੁਰੂਆਤ ਅਸਵੀਕਾਰਤ ‘ਸਾਲਟ-2’ ਸੰਧੀ ਨਾਲ ਹੋਈ ਸੀ ਅਤੇ ਜੋ ‘ਸਟਾਰਟ-1’ ਸਮਝੌਤੇ ’ਤੇ ਖ਼ਤਮ ਹੋਈ ਸੀ।

90 ਦੇ ਦਹਾਕੇ ’ਚ ਰੂਸ ਦੇ ਰਾਜਨੀਤਿਕ ਪਤਨ ਅਤੇ ਚੀਨ ਦੇ ਆਰਥਿਕ ਉਭਾਰ ਨੇ ਇਕ ਨਵੀਂ ਅਤੇ ਅਸਥਿਰ ਗਲੋਬਲ ਵਿਵਸਥਾ ਨੂੰ ਜਨਮ ਦਿੱਤਾ, ਜਿਸ ’ਚ ਚੀਨ ਅਤੇ ਅਮਰੀਕਾ ਦੋਵੇਂ ਆਰਥਿਕ ਮੋਰਚੇ ’ਤੇ ਇਕ ਹੀ ਪਾਸੇ ਸਨ। ਇਕ ਨਵੀਂ ਵਿਸ਼ਵ ਵਿਵਸਥਾ ਦੇ ਉੱਭਰਨ ਲਈ ਦੋਵਾਂ ਵਿਚਾਲੇ ਕਿਸੇ ਨਾ ਕਿਸੇ ਤਰ੍ਹਾਂ ਦਾ ਹੱਲ ਲਾਜ਼ਮੀ ਸੀ।

ਅਜਿਹਾ ਲੱਗਦਾ ਹੈ ਕਿ ਬੀਜਿੰਗ ਨੇ ਪੁਰਾਣੇ ਵਿਚੋਲੇ ਪਾਕਿਸਤਾਨ ਰਾਹੀਂ ਵਾਸ਼ਿੰਗਟਨ ਨਾਲ ਅਪ੍ਰਤੱਖ ਗੱਲਬਾਤ ਦਾ ਰਸਤਾ ਚੁਣਿਆ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਅਸੀਂ ਇਕ ਨਵੀਂ ਵਿਸ਼ਵ ਵਿਵਸਥਾ ਦੇ ਜਨਮ ਦੇ ਗਵਾਹ ਬਣ ਰਹੇ ਹਾਂ। ਇਸ ਉੱਭਰਦੇ ਹੋਏ ਤੰਤਰ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਰਾਜਨੀਤਿਕ ਵਿਚਾਰਧਾਰਾ ਦੀ ਬਜਾਏ ਆਪਸੀ ਆਰਥਿਕ ਹਿੱਤਾਂ ’ਤੇ ਅਾਧਾਰਿਤ ਹੈ।

ਖ਼ਬਰਾਂ ਮੁਤਾਬਕ, ਉਨ੍ਹਾਂ ਦੀ ਲੋਕਪ੍ਰਿਯਤਾ ਰੇਟਿੰਗ ਡਿੱਗ ਕੇ ਲਗਭਗ 40 ਫੀਸਦੀ ਰਹਿ ਗਈ ਹੈ। 11-15 ਮਈ ਨੂੰ ਹੋਏ ‘ਨਿਊਯਾਰਕ ਟਾਈਮਜ਼/ਸਿਏਨਾ’ ਦੇ ਇਕ ਸਰਵੇਖਣ ਅਨੁਸਾਰ, ਸਰਵੇ ’ਚ ਸ਼ਾਮਲ ਲਗਭਗ 64 ਫੀਸਦੀ ਲੋਕਾਂ ਦਾ ਮੰਨਣਾ ਸੀ ਕਿ ਈਰਾਨ ਨਾਲ ਯੁੱਧ ਇਕ ਗ਼ਲਤੀ ਸੀ, ਜਿਨ੍ਹਾਂ ’ਚ 20 ਫੀਸਦੀ ਤੋਂ ਵੱਧ ਰਿਪਬਲਿਕਨ ਵੋਟਰ ਵੀ ਸ਼ਾਮਲ ਸਨ।

ਚੀਨ ਨੂੰ ਵੀ ਆਪਣੀਆਂ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਚਾਰ ਦਹਾਕਿਆਂ ’ਚ ਬਰਾਮਦ ਅਾਧਾਰਿਤ ਵਿਕਾਸ ਦਰ ਹੁਣ ਹੌਲੀ ਪੈ ਰਹੀ ਹੈ, ਕਿਉਂਕਿ ਅਮਰੀਕਾ ਸੁਰੱਖਿਆਵਾਦੀ ਰੁਖ਼ ਅਪਣਾ ਰਿਹਾ ਹੈ ਅਤੇ ਹੋਰ ਵਿਕਾਸਸ਼ੀਲ ਦੇਸ਼ ਵੀ ਆਰਥਿਕ ਰੁਕਾਵਟਾਂ ਖੜ੍ਹੀਆਂ ਕਰ ਰਹੇ ਹਨ। ਹਾਲਾਂਕਿ, 1980 ਦੇ ਦਹਾਕੇ ਤੋਂ ਬੀਜਿੰਗ ’ਚ ਕਮਿਊਨਿਸਟ ਸ਼ਾਸਨ ਦੀ ਜਾਇਜ਼ਤਾ ਕਾਫ਼ੀ ਹੱਦ ਤੱਕ ਉਸਦੇ ਵਿਕਾਸ ਮਾਡਲ ’ਤੇ ਟਿਕੀ ਰਹੀ ਹੈ ਪਰ ਚੀਨ ਦੀ ਜੀ. ਡੀ. ਪੀ. ਵਿਕਾਸ ਦਰ ਇਸ ਸਦੀ ਦੇ ਸ਼ੁਰੂਆਤੀ ਸਾਲਾਂ ’ਚ 8-10 ਫੀਸਦੀ ਤੋਂ ਘਟ ਕੇ ਅੱਜ ਲਗਭਗ 5 ਫੀਸਦੀ ਰਹਿ ਗਈ ਹੈ।

ਇਹੀ ਕਾਰਨ ਹੈ ਕਿ ਈਰਾਨ ਅਤੇ ਇਜ਼ਰਾਈਲ ਵਿਚਾਲੇ ਵਿਚਾਰਧਾਰਕ ਮਤਭੇਦ ਅਮਰੀਕਾ-ਚੀਨ ਦੇ ਵਧਦੇ ਆਰਥਿਕ ਸਹਿਯੋਗ ਦੇ ਅੱਗੇ ਫਿੱਕੇ ਪੈ ਜਾਣਗੇ। ਵਾਸ਼ਿੰਗਟਨ ਅਤੇ ਬੀਜਿੰਗ ਦੀਆਂ ਘਰੇਲੂ ਰਾਜਨੀਤਿਕ ਮਜਬੂਰੀਆਂ ਈਰਾਨ ਸੰਘਰਸ਼ ਦੇ ਹੌਲੀ-ਹੌਲੀ ਖ਼ਤਮ ਹੋਣ ਦੇ ਬਾਵਜੂਦ ਉਨ੍ਹਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੀਆਂ।

ਜਿਵੇਂ-ਜਿਵੇਂ ਭੂ-ਅਰਥਸ਼ਾਸਤਰ ਭੂ-ਰਾਜਨੀਤੀ ’ਤੇ ਹਾਵੀ ਹੁੰਦਾ ਜਾ ਰਿਹਾ ਹੈ, ਅੰਤਰਰਾਸ਼ਟਰੀ ਸਬੰਧ ਵੀ ਪ੍ਰਭਾਵਿਤ ਹੋ ਰਹੇ ਹਨ। ਹੁਣ ਇਸ ’ਚ ਵਿਆਪਕ ਬਦਲਾਅ ਆਉਣ ਵਾਲਾ ਹੈ। ਅਜਿਹੇ ’ਚ, ਨਵੀਂ ਵਿਸ਼ਵ ਵਿਵਸਥਾ ਦੇ ਉਦੈ ਦੇ ਨਾਲ ਭਾਰਤ ਦੀ ਵਿਦੇਸ਼ ਨੀਤੀ ਦੀਆਂ ਮਜਬੂਰੀਆਂ ਕੀ ਹਨ? ਸਭ ਤੋਂ ਪਹਿਲਾਂ, ਆਰਥਿਕ ਵਿਭਿੰਨਤਾ ਦੀ ਸਾਡੀ ਲੋੜ ਪਹਿਲਾਂ ਨਾਲੋਂ ਕਿਤੇ ਵੱਧ ਹੈ। ਹਾਲ ਹੀ ’ਚ ਹੋਏ ਵਪਾਰਕ ਸਮਝੌਤਿਆਂ ਦਾ ਹੜ੍ਹ ਇਸ ਹਕੀਕਤ ਨੂੰ ਦਰਸਾਉਂਦਾ ਹੈ।

ਦੂਜਾ, ਪੂਰਬੀ ਸਰਹੱਦ ’ਤੇ ਸੁਰੱਖਿਆ ਚਿੰਤਾਵਾਂ ਦੇ ਕਾਰਨ ਯੂਰਪ ਦਾ ਰੂਸ ਨਾਲ ਰਾਜਨੀਤਿਕ ਟਕਰਾਅ ਜਾਰੀ ਹੈ। ਫਿਰ ਵੀ, ਚੀਨ ’ਤੇ ਉਸਦੀ ਆਰਥਿਕ ਨਿਰਭਰਤਾ ਬਣੀ ਹੋਈ ਹੈ। ਜੇਕਰ ਯੂਰਪ ਦੇ ਸਭ ਤੋਂ ਨਜ਼ਦੀਕੀ ਸਹਿਯੋਗੀ ਅਮਰੀਕਾ ਨੂੰ ਉਦਾਹਰਣ ਵਜੋਂ ਲਿਆ ਜਾਵੇ, ਤਾਂ ਯੂਰਪੀ ਸੰਘ ਅਤੇ ਰੂਸ ਵਿਚਾਲੇ ਦੁਸ਼ਮਣੀ ਆਖਿਰਕਾਰ ਘੱਟ ਹੋ ਸਕਦੀ ਹੈ ਜਾਂ ਪਿਛੋਕੜ ’ਚ ਜਾ ਸਕਦੀ ਹੈ। ਭਾਰਤ ਜਿਵੇਂ-ਜਿਵੇਂ ਕਈ ਯੂਰਪੀ ਦੇਸ਼ਾਂ ਨਾਲ ਸਬੰਧ ਮਜ਼ਬੂਤ ਕਰ ਰਿਹਾ ਹੈ, ਇਸ ਵਿਰੋਧਾਭਾਸ ਨੂੰ ਧਿਆਨ ’ਚ ਰੱਖਣਾ ਹੋਵੇਗਾ।

ਤੀਜਾ, ਚੀਨ ਤੋਂ ਸਿੱਧੇ ਨਿਵੇਸ਼ ਪ੍ਰਤੀ ਭਾਰਤ ਦੀ ਹਾਲੀਆ ਖੁੱਲ੍ਹੀ ਸੋਚ ਤਰਕਸੰਗਤ ਹੈ। ਜੇਕਰ ਅਰਥਵਿਵਸਥਾ ਅਤੇ ਤਕਨਾਲੋਜੀ ਅੰਤਰਰਾਸ਼ਟਰੀ ਸਬੰਧਾਂ ਦੇ ਮੁੱਖ ਚਾਲਕ ਬਣਨ ਵਾਲੇ ਹਨ, ਤਾਂ ਪੁਰਾਣੇ ਵਿਚਾਰਧਾਰਕ ਟਕਰਾਵਾਂ ’ਚ ਫਸੇ ਰਹਿਣ ਦੀ ਬਜਾਏ ਪੀਪਲਜ਼ ਰਿਪਬਲਿਕ ਆਫ਼ ਚਾਈਨਾ ਦੇ ਨੇੜੇ ਜਾਣਾ ਵਧੇਰੇ ਸਮਝਦਾਰੀ ਵਾਲਾ ਕਦਮ ਹੋ ਸਕਦਾ ਹੈ।

ਮਨੋਜ ਪੰਤ

  • deal
  • US
  • China
  • emergence
  • new world order

ਗੈਰ-ਕਾਨੂੰਨੀ ਘੁਸਪੈਠੀਆਂ ਦੀ ਸਮੱਸਿਆ ਦਾ ਫੈਸਲਾਕੁੰਨ ਹੱਲ ਕੀਤਾ ਜਾਵੇ

NEXT STORY

Stories You May Like

  • new trend in gold and silver  what should investors do
    ਸੋਨਾ-ਚਾਂਦੀ ’ਚ ਨਵੀਂ ਚਾਲ , ਸਰਕਾਰੀ ਫੈਸਲਿਆਂ ਅਤੇ ਗਲੋਬਲ ਸੰਕੇਤਾਂ ਵਿਚਾਲੇ ਕੀ ਕਰਨ ਨਿਵੇਸ਼ਕ?
  • u s  and iran reach deal but need trump  s final approval
    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ! ਰਾਸ਼ਟਰਪਤੀ ਟਰੰਪ ਦੀ ਮਨਜ਼ੂਰੀ ਦਾ ਇੰਤਜ਼ਾਰ
  • us team to visit india for trade talks from june 1
    ਭਾਰਤ-ਅਮਰੀਕਾ ਵਿਚਾਲੇ ਦੁਵੱਲੇ ਵਪਾਰ ਸਮਝੌਤੇ ਲਈ 1 ਜੂਨ ਤੋਂ ਭਾਰਤ ਦਾ ਦੌਰਾ ਕਰੇਗਾ ਅਮਰੀਕੀ ਵਫ਼ਦ
  • wang yi statement
    ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ
  • iran s frozen funds
    ਈਰਾਨ ਨੂੰ ਮਿਲਣਗੇ ਫ਼੍ਰੀਜ਼ ਕੀਤੇ 24 ਅਰਬ ਡਾਲਰ! ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਉਮੀਦ
  • china is making nuclear weapons every 18 days
    ਹਰ 18 ਦਿਨ 'ਚ ਇਕ ਪ੍ਰਮਾਣੂ ਹਥਿਆਰ ਤਿਆਰ ਕਰ ਰਿਹੈ ਚੀਨ! ਅਮਰੀਕਾ ਦੀ ਵਧੀ ਚਿੰਤਾ
  • pakistan may guarantor iran nuclear peace deal what is us strategy
    ਈਰਾਨ-US ਪ੍ਰਮਾਣੂ ਸਮਝੌਤੇ 'ਚ ਪਾਕਿਸਤਾਨ ਬਣੇਗਾ ਗਾਰੰਟਰ! ਜਾਣੋ ਕੀ ਹੈ ਅਮਰੀਕਾ ਦੀ ਰਣਨੀਤੀ
  • peace deal with iran could be done this weekend
    ਈਰਾਨ ਨਾਲ ਇਸੇ ਵੀਕੈਂਡ ’ਤੇ ਹੋ ਸਕਦਾ ਹੈ ਸ਼ਾਂਤੀ ਸਮਝੌਤਾ, ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • election commission sir
      ਚੋਣ ਕਮਿਸ਼ਨ ਦੇ ਖੋਖਲੇ ਦਾਅਵੇ ਅਤੇ ਐੱਸ. ਆਈ. ਆਰ. ਪ੍ਰਕਿਰਿਆ ਦੀਆਂ ਗਲਤੀਆਂ
    • those who rob young people by giving them the lure of jobs
      ‘ਨੌਕਰੀ ਦਾ ਲਾਲਚ ਦੇ ਕੇ’ ਨੌਜਵਾਨਾਂ ਨੂੰ ਲੁੱਟਣ ਵਾਲੇ!
    • crime
      ਅਜਿਹੀਆਂ ਹੱਤਿਆਵਾਂ ’ਤੇ ਅਸੀਂ ਕਿਹੋ ਜਿਹਾ ਵਿਵਹਾਰ ਕਰੀਏ
    • tmc
      ਆਪਣੇ ਸਭ ਤੋਂ ਵੱਡੇ ਅੰਦਰੂਨੀ ਸੰਕਟ ਨਾਲ ਜੂਝ ਰਹੀ ਤ੍ਰਿਣਮੂਲ ਕਾਂਗਰਸ
    • till the educationist became the education minister the students
      ਸਿੱਖਿਆ ਸ਼ਾਸਤਰੀ ਦੇ ਸਿੱਖਿਆ ਮੰਤਰੀ ਬਣਨ ਤੱਕ ਵਿਦਿਆਰਥੀਆਂ ’ਤੇ ਅੱਤਿਆਚਾਰ ਹੁੰਦਾ...
    • indian companies must unite to face these five forces
      ਭਾਰਤੀ ਕੰਪਨੀਆਂ ਨੂੰ ਇਨ੍ਹਾਂ ਪੰਜ ਤਾਕਤਾਂ ਦਾ ਸਾਹਮਣਾ ਇਕਜੁੱਟ ਹੋ ਕੇ ਕਰਨਾ ਪਵੇਗਾ
    • ashes of the dead started being stolen
      ‘ਕਿਹੋ ਜਿਹਾ ਆਇਆ ਇਹ ਜ਼ਮਾਨਾ’ ਮ੍ਰਿਤਕਾਂ ਦੀਆਂ ਅਸਥੀਆਂ ਵੀ ਹੋਣ ਲੱਗੀਆਂ ਚੋਰੀ!
    • deteriorating image of indian tourists
      ਭਾਰਤੀ ਸੈਲਾਨੀਆਂ ਦਾ ਖ਼ਰਾਬ ਹੁੰਦਾ ਅਕਸ
    • world environment day
      ਵਿਸ਼ਵ ਵਾਤਾਵਰਣ ਦਿਵਸ- ਸਾਨੂੰ ਸਮਝਣਾ ਹੋਵੇਗਾ ਵਾਤਾਵਰਣ ਦਾ ਮਹੱਤਵ
    • punjab  s   mother approach   is bringing remarkable improvements
      ਪੰਜਾਬ ਦੀ ‘ਮਦਰ ਅਪਰੋਚ’ ਬੱਚਿਆਂ ਦੀ ਜਾਨ ਬਚਾਉਣ ’ਚ ਲਿਆ ਰਹੀ ਸ਼ਾਨਦਾਰ ਸੁਧਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +