Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    8:59:19 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • husband and wife took big step

    ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ...

  • cnn founder ted turner dies at 87

    CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ...

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • 21ਵੀਂ ਸਦੀ ’ਚ ਇਕ ਨਵੇਂ ਭਾਰਤ ਦਾ ਨਿਰਮਾਣ

BLOG News Punjabi(ਬਲਾਗ)

21ਵੀਂ ਸਦੀ ’ਚ ਇਕ ਨਵੇਂ ਭਾਰਤ ਦਾ ਨਿਰਮਾਣ

  • Updated: 01 Jul, 2021 03:26 AM
Blog
a new india in the 21st century
  • Share
    • Facebook
    • Tumblr
    • Linkedin
    • Twitter
  • Comment

ਨਿਰਮਲਾ ਸੀਤਾਰਮਣ (ਕੇਂਦਰੀ ਵਿੱਤ ਮੰਤਰੀ)

ਇਸ ਵਰ੍ਹੇ ਅਸੀਂ ਭਾਰਤੀ ਅਰਥਵਿਵਸਥਾ ਤੋਂ ਕੰਟਰੋਲ ਹਟਾਏ ਜਾਣ ਦੇ 30 ਸਾਲ ਮਨਾ ਰਹੇ ਹਾਂ। ਅਰਥਵਿਵਸਥਾ ਲਾਇਸੈਂਸਾਂ, ਕੋਟਿਆਂ ਤੇ ਅਖ਼ਤਿਆਰਾਂ ਦੇ ਨਿਯਮਾਂ ਕਾਰਨ ਲਗਭਗ ਪੂਰੀ ਤਰ੍ਹਾਂ ਦਬ ਚੁੱਕੀ ਸੀ ਤੇ ਉੱਦਮਾਂ ਦੀ ਰਾਹਤ ਲਈ ਕੋਈ ਜਗ੍ਹਾ ਨਹੀਂ ਬਚੀ ਸੀ। ਦਮ–ਘੁਟੀ ਅਰਥਵਿਵਸਥਾ ਨੇ 1991 ’ਚ ਉਦਾਰੀਕਰਣ ਦੀ ਤਾਜ਼ੀ ਹਵਾ ’ਚ ਸਾਹ ਲੈਂਦਿਆਂ ਇਸ ਦਾ ਸੁਆਗਤ ਕੀਤਾ ਸੀ।

ਅਸੀਂ ਪ੍ਰਧਾਨ ਮੰਤਰੀ ਪੀ.ਵੀ ਨਰਸਿਮ੍ਹਾ ਰਾਓ ਦੀ ਸਿਆਸੀ ਇੱਛਾ–ਸ਼ਕਤੀ ਅਤੇ ਆਗਿਆਕਾਰ ਵਿੱਤ ਮੰਤਰੀ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦੇ ਹਾਂ ਕਿ ਉਨ੍ਹਾਂ ਇਹ ਕਰ ਦਿਖਾਇਆ ਸੀ। ਜੇ ਅਸੀਂ ਭਾਰਤ ਨੂੰ ‘ਸਿੱਧੀ ਚੜ੍ਹਾਈ ਵਾਲੇ ਪਹਾੜ ਦੀ ਚੋਟੀ ਤੋਂ ਡਿੱਗਣ’ ਤੋਂ ਬਚਾਉਣ ਲਈ ਉਸ ਲੀਡਰਸ਼ਿਪ ਦੀ ਸ਼ਲਾਘਾ ਕਰਦੇ ਹਾਂ ਤਾਂ ਨਾਲ ਹੀ ਸਾਨੂੰ ਉਨ੍ਹਾਂ ਨਿਖੇਧੀ ਵੀ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਭਾਰਤ ਦਾ ਇਕ ਪੂਰਾ ਦਹਾਕਾ ਬਰਬਾਦ ਕਰ ਦਿੱਤਾ, ਜਦੋਂ ਸਾਬਕਾ ਵਿੱਤ ਮੰਤਰੀ ਤੋਂ ਪ੍ਰਧਾਨ ਮੰਤਰੀ ਬਣੇ ਵਿਅਕਤੀ ਦੀ ਲੀਡਰਸ਼ਿਪ ਅਧੀਨ ਉਹ ਰਫ਼ਤਾਰ ਕਾਇਮ ਰੱਖਣ ਤੋਂ ਅਸਮਰੱਥ ਰਹੇ। ਇਹ ਸਿਆਸੀ ਇੱਛਾ–ਸ਼ਕਤੀ ਤੇ ਪ੍ਰਤੀਬੱਧਤਾ ਦੀ ਪੂਰੀ ਤਰ੍ਹਾਂ ਅਣਹੋਂਦ ਦਾ ਮਾਮਲਾ ਸੀ।

ਉਸ ਗੁਆਚੇ ਦਹਾਕੇ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ‘ਮਾਲ ਤੇ ਸੇਵਾਵਾਂ ਟੈਕਸ’ (ਜੀ.ਐੱਸ.ਟੀ – ਗੁੱਡਸ ਐਂਡ ਸਰਵਿਸਜ਼ ਟੈਕਸ) ਲਈ ਯੋਜਨਾਬੰਦੀ ਉਲੀਕਣ ਲਈ ਇਹ ਸਿਆਸੀ ਇੱਛਾ–ਸ਼ਕਤੀ ਤੇ ਪ੍ਰਤੀਬੱਧਤਾ ਦਿਖਾਈ ਸੀ। ਪਰ ਉਸ ਨੂੰ 2004 ਤੋਂ ਲੈ ਕੇ 2014 ਤੱਕ ਦੇ ਵਿਚਕਾਰ ਲਾਗੂ ਨਾ ਕੀਤਾ ਜਾ ਸਕਿਆ। ਜੀ.ਐੱਸ.ਟੀ ਤੇ ‘ਇਨਸੌਲਵੈਂਸੀ ਐਂਡ ਬੈਂਕ੍ਰੱਪਟਸੀ ਕੋਡ’ (ਦੀਵਾਲੀਆਪਣ ਨਾਲ ਸਬੰਧਿਤ ਕਾਨੂੰਨ) ਨਰਿੰਦਰ ਮੋਦੀ ਸਰਕਾਰ ਵੱਲੋਂ ਪਹਿਲੇ ਕਾਰਜਕਾਲ ਦੌਰਾਨ ਹੀ ਪਾਸ ਕਰ ਦਿੱਤੇ ਗਏ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਧੀਨ ਐਨ . ਡੀ ਏ. ਨੇ ਅਰਥਵਿਵਸਥਾ ਤੋਂ ਕੰਟਰੋਲ ਹਟਾਉਣ ਦੀ ਆਪਣੀ ਪ੍ਰਤੀਬੱਧਤਾ ਦਿਖਾਈ। ਇਹ ਗੱਲ ‘ਘੱਟੋ–ਘੱਟ ਸਰਕਾਰ, ਵੱਧ ਤੋਂ ਵੱਧ ਸ਼ਾਸਨ’ ’ਚ ਆਖੀ ਗਈ ਸੀ। ਸਾਦਾ ਮਾਰਗ–ਦਰਸ਼ਕ ਫ਼ਲਸਫ਼ਾ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ’ ਦਾ ਅਰਥ ਹੈ ਕਿ ਕਿਸੇ ਵੀ ਪੱਧਰ ਉੱਤੇ ਕੋਈ ਅਖ਼ਤਿਆਰੀ ਕੋਟਾ ਜਾਂ ਕਿਸੇ ਨੂੰ ਖ਼ੁਸ਼ ਕਰਨ ਲਈ ਕੁਝ ਨਹੀਂ – ਕਿਸੇ ਨੂੰ ਵੀ ‘ਖ਼ਜ਼ਾਨੇ ਉੱਤੇ ਕੋਈ ਪਹਿਲਾ ਚਾਰਜ ਨਹੀਂ’।

ਘੱਟੋ–ਘੱਟ ਸਰਕਾਰ, ਵੱਧ ਤੋਂ ਵੱਧ ਸ਼ਾਸਨ ਦਾ ਮਤਲਬ ਹੈ ਕਿ ਢਾਂਚਾਗਤ ਸੁਧਾਰ ਤੇ ਕਰਨਾ ਸੌਖਾ ਬਣਾਉਣਾ ਦੋਵੇਂ ਹੀ ਕੀਤੇ ਜਾ ਰਹੇ ਹਨ। ਅਪਨਿਵੇਸ਼, ਅਨਿਯੰਤ੍ਰਣ, ਮੁਦਰੀਕਰਣ ਇਕਸਮਾਨ ਢੰਗ ਨਾਲ ਚਲ ਰਹੇ ਹਨ ਤੇ ਪੁਰਾਣੇ ਕਾਨੂੰਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ, ਅਨੁਪਾਲਣਾਵਾਂ ਨੂੰ ਗਿਣਤੀ ’ਚ ਲਿਆਂਦਾ ਜਾ ਰਿਹਾ ਹੈ ਤੇ ਟੈਕਨੋਲੋਜੀ ਅਪਣਾ ਕੇ ਵਧੇਰੇ ਪਾਰਦਰਸ਼ਤਾ ਲਿਆਂਦੀ ਗਈ ਹੈ।

ਪੁਰਾਣੇ ਕਾਨੂੰਨ ਅਣ-ਉਚਿਤ ਹੋ ਗਏ ਹਨ ਅਤੇ ਕੁਝ ਨਿਯੰਤ੍ਰਕ ਉਨ੍ਹਾਂ ਨੂੰ ਆਪਣੇ ਲਾਹੇ ਲਈ ਵਰਤਦੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਹੀ ਅਜਿਹੇ 1,200 ਕਾਨੂੰਨਾਂ ਦਾ ਖ਼ਾਤਮਾ ਯਕੀਨੀ ਬਣਾਇਆ ਅਤੇ ਦੂਜੇ ਕਾਰਜਕਾਲ ਦੌਰਾਨ 58 ਹੋਰ ਅਜਿਹੇ ਕਾਨੂੰਨ ਖ਼ਤਮ ਕੀਤੇ ਗਏ।

ਆਮ ਆਦਮੀ ਨੂੰ ਆਪਣੀ ਰੋਜ਼ਮੱਰਾ ਦੀ ਜ਼ਿੰਦਗੀ ’ਚ 6,000 ਕਾਨੂੰਨੀ ਪਾਲਣਾਵਾਂ ਦਾ ਖ਼ਿਆਲ ਰੱਖਣਾ ਪੈਂਦਾ ਸੀ, ਜਿਸ ਨਾਲ ਆਮ ਜਨ–ਜੀਵਨ ਪ੍ਰਭਾਵਿਤ ਹੋ ਰਿਹਾ ਸੀ ਤੇ ਇਹ ਕਾਨੂੰਨ ਕੇਂਦਰ ਤੋਂ ਲੈ ਕੇ ਰਾਜਾਂ ਤੇ ਅਨੇਕ ਵਿਭਾਗਾਂ ’ਚ ਲਾਗੂ ਸਨ। ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ’ ਤੋਂ ਭਾਵ ਹੈ ਕਿ ਸਭ ਨੂੰ ਨਾਲ ਲੈ ਕੇ ਅੱਗੇ ਵਧਣਾ, ਪੱਖਪਾਤ–ਵਿਹੂਣੇ ਰਹਿਣਾ, ਮਜ਼ਬੂਤ ਬਣਾਉਣਾ ਮਕਸਦ ਹੈ।

ਪਿਛਲੀ ਸਰਕਾਰ ਦਾ ‘ਗ਼ਰੀਬੀ ਹਟਾਓ’ ਦਾ ਨਾਅਰਾ ਇਸੇ ਕਰਕੇ ਅਸਫਲ ਹੋਇਆ ਕਿ ਉਸ ਸਬੰਧੀ ਕੁਝ ਵੀ ਸੋਚ–ਸਮਝ ਕੇ ਨਹੀਂ ਕੀਤਾ ਗਿਆ ਸੀ। ਜਦੋਂ ਪੂਰੀ ਦੁਨੀਆ ਦੇ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਗ਼ਰੀਬਾਂ ਤੱਕ ਪੁੱਜਣ ਲਈ ਸ਼ੰਘਰਸ਼ ਕਰ ਰਹੀਆਂ ਸਨ, ਅਸੀਂ ਵਾਰ–ਵਾਰ ਸਿਰਫ਼ ਇਕ ਬਟਨ ਦੇ ਕਲਿੱਕ ਨਾਲ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਤੇ ਰਾਹਤ ਉਨ੍ਹਾਂ ਦੇ ਖਾਤਿਆਂ ’ਚ ਟ੍ਰਾਂਸਫ਼ਰ ਕਰ ਰਹੇ ਸਾਂ।

ਇਹ ਸਪਸ਼ਟ ਹੈ ਕਿ ਕਿਵੇਂ ਪ੍ਰਧਾਨ ਮੰਤਰੀ ਦੀ ਜਨ-ਧਨ ਯੋਜਨਾ ਸ਼ਿਖਰ ਤੱਕ ਪੁੱਜੀ। ਇਸ ਦੇ ਨਾਲ-ਨਾਲ ਆਧਾਰ ਅਤੇ ਮੋਬਾਇਲ ਫੋਨਾਂ ਦੀ ਵਰਤੋਂ ਦਾ ਪ੍ਰਸਾਰ ਵਧਿਆ। ਹਰੇਕ ਪਰਿਵਾਰ ਨੂੰ ਬਿਜਲੀ (ਉਜਾਲਾ), ਇਕ ਪਖਾਨਾ (ਸਵੱਛਤਾ) ਅਤੇ ਇਕ ਖਾਣਾ ਪਕਾਉਣ ਦਾ ਇਕ ਸਾਫ਼ ਮਾਧਿਅਮ (ਉੱਜਵਲਾ) ਮਿਲਿਆ। ਵਿਅਕਤੀਆਂ ਤੇ ਪਰਿਵਾਰਾਂ ਨੂੰ ਕੈਸ਼ਲੈੱਸ ਸਿਹਤ ਸੰਭਾਲ (ਆਯੁਸ਼ਮਾਨ) ਅਤੇ ਜੀਵਨ ਤੇ ਦੁਰਘਟਨਾ ਕਵਰ (ਜੀਵਨ ਜਿਓਤੀ ਸੁਰਕਸ਼ਾ ਬੀਮਾ) ਮਿਲੇ। ਛੋਟੇ ਤੋਂ ਛੋਟੇ ਕਾਰੋਬਾਰਾਂ, ਜਿਨ੍ਹਾਂ ਦੀ ਕੋਈ ਸੁਰੱਖਿਆ ਨਹੀਂ ਸੀ, ਨੂੰ 50,000 ਰੁਪਏ ਤੋਂ ਲੈ ਕੇ 10 ਲੱਖ ਰੁਪਏ ਤੱਕ ਦੇ ਮੁਦਰਾ ਕਰਜ਼ਿਆਂ ਦਾ ਲਾਭ ਲੈਣ ਦੀ ਯੋਜਨਾ ਦੀ ਪੇਸ਼ਕਸ਼ ਕੀਤੀ ਗਈ। ਸਵ–ਨਿਧੀ ਯੋਜਨਾ, ਜੋ ਮਹਾਮਾਰੀ ਦੌਰਾਨ ਸ਼ੁਰੂ ਕੀਤੀ ਗਈ, ਰੇਹੜੀ–ਫੜ੍ਹੀ ਵਾਲਿਆਂ ਤੇ ਖਾਣ ਵਾਲੀਆਂ ਛੋਟੀਆਂ–ਮੋਟੀਆਂ ਵਸਤਾਂ ਵੇਚਣ ਵਾਲਿਆਂ ਨੂੰ 10,000 ਰੁਪਏ ਤੱਕ ਦਾ ਕਰਜ਼ਾ ਦਿੰਦੀ ਹੈ। 25 ਲੱਖ ਤੋਂ ਵੱਧ ਅਜਿਹੇ ਵਿਕਰੇਤਾਵਾਂ ਨੇ ਬੈਂਕਾਂ ਰਾਹੀਂ ਇਸ ਯੋਜਨਾ ਦਾ ਲਾਭ ਉਠਾਇਆ।

ਡ੍ਰੋਨਸ ਦੀ ਵਰਤੋਂ ਕਰਦਿਆਂ ਜ਼ਮੀਨਾਂ ਦੇ ਦਰੁਸਤ ਰਿਕਾਰਡ ਤਿਆਰ ਕੀਤੇ ਜਾ ਰਹੇ ਹਨ। ਦਿਹਾਤੀ ਇਲਾਕਿਆਂ ਵਿਚ, ਇਹ ਖ਼ਾਸ ਤੌਰ ’ਤੇ ਗ਼ਰੀਬਾਂ ਨੂੰ ਮਜ਼ਬੂਤ ਬਣਾ ਰਹੀ ਹੈ, ਉਨ੍ਹਾਂ ਨੂੰ ਆਪਣੀ ਜਾਇਦਾਦਾਂ, ਉਨ੍ਹਾਂ ਦਾ ਆਕਾਰ ਭਾਵੇਂ ਕਿੰਨਾ ਵੀ ਹੋਵੇ, ਦੇ ‘ਰਿਕਾਰਡ ਰੱਖਣ ਦਾ ਅਧਿਕਾਰ’ ਦਿੱਤਾ ਗਿਆ ਹੈ। ਤਿੰਨੇ ਖੇਤੀ ਕਾਨੂੰਨ ਵਿਆਪਕ ਵਿਚਾਰ–ਵਟਾਂਦਰੇ ਤੋਂ ਬਾਅਦ ਲਾਗੂ ਕੀਤੇ ਗਏ ਸਨ। ਕਿਰਤ ਕਾਨੂੰਨਾਂ ਨੂੰ ਹੋਰ ਸਰਲ ਕੀਤਾ ਗਿਆ ਹੈ।

ਮਹਾਮਾਰੀ ਨੇ ਇਕ ਚੁਣੌਤੀ ਦਿੱਤੀ ਸੀ ਪਰ ਉਸ ਨਾਲ ਦ੍ਰਿੜ੍ਹ ਇਰਾਦੇ ਨਹੀਂ ਰੁਕੇ ਜਾਂ ਖ਼ਤਮ ਨਹੀਂ ਹੋਏ ਤੇ ਉਨ੍ਹਾਂ ਨਾਲ ਹੀ ਭਾਰਤ ਨੂੰ ਅਗਲੇਰੀ ਪੁਲਾਂਘ ਪੁੱਟਣੀ ਹੋਵੇਗੀ। ਇਸ ਨੂੰ ਪਹਿਲਾਂ ਤੋਂ ਚਲ ਰਹੀਆਂ ਕਿਸੇ ਯੋਜਨਾਵਾਂ ’ਚ ਤਬਦੀਲੀਆਂ ਦੀ ਨਹੀਂ, ਸਗੋਂ ਪੂਰੀ ਕਾਇਆਕਲਪ ਦੀ ਲੋੜ ਹੈ। ਸਾਨੂੰ ਉਸ ਗੁਆਚੇ ਦਹਾਕੇ ਦੇ ਨੁਕਸਾਨਾਂ ਦੀ ਪੂਰਤੀ ਵੀ ਕਰਨੀ ਹੋਵੇਗੀ। ਮਹਾਮਾਰੀ ਦੌਰਾਨ ਵੀ ਅਸੀਂ ਗ਼ਰੀਬਾਂ ਤੇ ਲੋੜਵੰਦਾਂ ਨੂੰ ਰਾਹਤ ਤੇ ਸਹਾਇਤਾ ਪਹੁੰਚਾਈ, ਅਸੀਂ ਸੁਧਾਰ ਕਰਨ ਲਈ ਸਮੇਂ ਵੱਲੋਂ ਦਿੱਤਾ ਕੋਈ ਮੌਕਾ ਨਹੀਂ ਗੁਆਇਆ।

ਸਿਹਤ ਖੇਤਰ ਤੇ ਉਸ ਦੇ ਵਿਨਿਯਮਾਂ ’ਚ ਵਾਧਾ ਕੀਤਾ ਜਾ ਰਿਹਾ ਹੈ। ਬਿਜਲੀ ਖੇਤਰ ਦੇ ਸੁਧਾਰ ਨਿੱਜੀ ਖੇਤਰ ਦੀਆਂ ਕਾਰਜਕੁਸ਼ਲਤਾਵਾਂ ਲਈ ਲਿਆਂਦੇ ਜਾ ਰਹੇ ਹਨ ਜੋ ਟਿਕਾਊ ਵਾਤਾਵਰਣਕ ਟੀਚਿਆਂ ਦੀ ਪਾਲਣਾ ਕਰਨਗੇ। ‘ਇਕ ਰਾਸ਼ਟਰ–ਇਕ ਰਾਸ਼ਨ ਕਾਰਡ’ ਦਾ ਮਹੱਤਵ ਡਿਜੀਟਲ ਟੈਕਨੋਲੋਜੀਆਂ ਰਾਹੀਂ ਹਾਸਲ ਕੀਤਾ ਜਾ ਰਿਹਾ ਹੈ ਤੇ ਸਾਡੇ ’ਚੋਂ ਕੋਈ ਵੀ ਇਸ ਨੂੰ ਗੁਆ ਨਹੀਂ ਸਕਦਾ। ਪ੍ਰਵਾਸੀ ਮਜ਼ਦੂਰ ਤੇ ਉਨ੍ਹਾਂ ਦੇ ਪਰਿਵਾਰ ਇਹ ਸਭ ਹਾਸਲ ਕਰਨ ਦੇ ਯੋਗ ਹਨ।

‘ਇਕ ਰਾਸ਼ਟਰ–ਇਕ ਰਾਸ਼ਨ ਕਾਰਡ’ ਦਾ ਮਹੱਤਵ ਡਿਜੀਟਲ ਤਕਨੀਕ ਰਾਹੀਂ ਹਾਸਲ ਕੀਤਾ ਜਾ ਰਿਹਾ ਹੈ। ਪ੍ਰਵਾਸੀ ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰ ਇਸ ਦਾ ਹਿੱਸਾ ਬਣਾਏ ਜਾ ਰਹੇ ਹਨ। 2021 ਨੇ ਬੁਨਿਆਦੀ ਢਾਂਚੇ ਉੱਤੇ ਖ਼ਰਚ ਕਰਨ ਲਈ ਰਾਹ ਪੱਧਰਾ ਕੀਤਾ। ਇਸ ਨੇ ਜਨਤਕ ਖੇਤਰ ਦੇ ਉੱਦਮਾਂ ਲਈ ਨੀਤੀਗਤ ਨੁਕਤਾ ਵੀ ਦਿੱਤਾ ਤੇ ਵਿੱਤੀ ਖੇਤਰ ਦੇ ਸੁਧਾਰਾਂ ਲਈ ਇਕ ਰੂਪ–ਰੇਖਾ ਮੁਹੱਈਆ ਕਰਵਾਈ। 1991 ਦੇ ਸੁਧਾਰ 20ਵੀਂ ਸਦੀ ਦੀ ਕਹਾਣੀ ਸਨ। ਅੱਜ ਕੀਤੇ ਜਾ ਰਹੇ ਸੁਧਾਰ 21ਵੀਂ ਸਦੀ ਦੇ ਨਵੇਂ ਭਾਰਤ ਲਈ ਹਨ।

  • 21st century
  • new India
  • 21ਵੀਂ ਸਦੀ
  • ਨਵੇਂ ਭਾਰਤ

ਵਿਆਹ ਤੋਂ ਬਾਅਦ ਸੰਬੰਧਾਂ ਨਾਲ ਰਿਸ਼ਤਿਆਂ ’ਤੇ ਭਰੋਸਾ ਟੁੱਟ ਰਿਹਾ ਹੈ

NEXT STORY

Stories You May Like

  • nepal growing disillusionment with china   an opportunity for india
    ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
  • heroin business was going on under the guise of selling pizza  one arrested
    ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ
  • new indian high commissioner in bangladesh
    ਰਿਸ਼ਤਿਆਂ ਨੂੰ ਮੁੜ ਲੀਹ 'ਤੇ ਲਿਆਉਣ ਦੀ ਤਿਆਰੀ ! ਭਾਰਤ ਨੇ ਬੰਗਲਾਦੇਸ਼ 'ਚ ਨਵੇਂ ਹਾਈ ਕਮਿਸ਼ਨਰ ਦਾ ਕੀਤਾ ਐਲਾਨ
  • trump  s big decision
    ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ 'ਤੇ ਛੋਟ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • online gaming  breaking the rules will lead to jail and a fine of crores
    Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ ਲੱਗੇਗਾ ਕਰੋੜਾਂ ਦਾ ਜੁਰਮਾਨਾ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • it seems the   india   alliance is a temporary arrangement
      ਲੱਗਦਾ ਹੈ ‘ਇੰਡੀਆ’ ਗਠਜੋੜ ਇਕ ਆਰਜ਼ੀ ਵਿਵਸਥਾ ਹੈ
    • suicide cases are increasing a serious challenge
      ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
    • middle class lifestyle
      ਕੀ ਖਾਸ ਕਾਰਨ ਹਨ ਮਿਡਲ ਕਲਾਸ ਦੀ ਆਰਥਿਕ ਤੰਗੀ ਦੇ
    • exit polls
      ਐਗਜ਼ਿਟ ਪੋਲ ’ਤੇ ਸਿਰਫ ਸਿਆਸੀ ਪ੍ਰਤੀਕਿਰਿਆਵਾਂ ਅਨੁਸਾਰ ਮਤ ਨਾ ਬਣਾਓ
    • transgenders have no right to extort money
      ਕਿੰਨਰਾਂ ਨੂੰ ਜਬਰੀ ਵਸੂਲੀ ਦਾ ਅਧਿਕਾਰ ਨਹੀਂ
    • moral science prepares children for life
      ਬੱਚਿਆਂ ਨੂੰ ਜੀਵਨ ਲਈ ਤਿਆਰ ਕਰਦੀ ਹੈ ‘ਮੋਰਲ ਸਾਇੰਸ’
    • exiting opec is beneficial not only for the uae but also for india
      ਓਪੇਕ ਤੋਂ ਵੱਖ ਹੋਣਾ ਯੂ. ਏ. ਈ ਦੇ ਇਲਾਵਾ ਭਾਰਤ ਲਈ ਵੀ ਲਾਭਦਾਇਕ
    • guru ravidas maharaj
      ਸਮਾਜ ਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਪ੍ਰੇਰਿਤ ਕਰ ਰਹੀਆਂ ਸੰਤ...
    • impact of war on india
      ਭਾਰਤ ਦਿਖਾਵਾ ਨਹੀਂ ਕਰ ਸਕਦਾ ਕਿ ਜੰਗ ਨੇ ਦੇਸ਼ ਨੂੰ ਪ੍ਰਭਾਵਿਤ ਨਹੀਂ ਕੀਤਾ
    • cinema propaganda
      ਪ੍ਰੋਪੇਗੰਡਾ ਦੇ ਰੂਪ ’ਚ ਸਿਨੇਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +