Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    11:09:13 AM

  • ancestral homes of dilip kumar  raj kapoor

    ਪੇਸ਼ਾਵਰ 'ਚ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ...

  • ias and pcs officers given responsibility of general observer

    ਪ੍ਰਸ਼ਾਸਨਿਕ ਫੇਰਬਦਲ: ਪੰਜਾਬ 'ਚ ਇਨ੍ਹਾਂ 23 IAS ਤੇ...

  • another ship reaches india

    ਤਣਾਅ ਵਿਚਾਲੇ ਇਕ ਹੋਰ Good News ! 20,000 ਟਨ LPG...

  • heatwave threat increases in punjab

    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਭਾਰਤ ’ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ’ ਦੇਸ਼ਧ੍ਰੋਹੀਆਂ ’ਤੇ ਕਾਰਵਾਈ ਜ਼ਰੂਰੀ!

BLOG News Punjabi(ਬਲਾਗ)

‘ਭਾਰਤ ’ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ’ ਦੇਸ਼ਧ੍ਰੋਹੀਆਂ ’ਤੇ ਕਾਰਵਾਈ ਜ਼ਰੂਰੀ!

  • Edited By Sandeep Kumar,
  • Updated: 07 May, 2026 03:02 AM
Blog
action necessary against traitors raising slogans of pakistan zindabad
  • Share
    • Facebook
    • Tumblr
    • Linkedin
    • Twitter
  • Comment

ਕੁਝ ਲੋਕਾਂ ਦੀ ਮਾਨਸਿਕਤਾ ਅਜਿਹੀ ਬਣ ਗਈ ਹੈ ਕਿ ਉਹ ਭਾਰਤ ਦਾ ਖਾਂਦੇ ਅਤੇ ਪਾਕਿਸਤਾਨ ਵਰਗੇ ਭਾਰਤ ਦੇ ਦੁਸ਼ਮਣ ਦੇਸ਼ ਦਾ ਰਾਗ ਅਲਾਪਦੇ ਅਤੇ ਉਸ ਦੇ ਪੱਖ ’ਚ ਨਾਅਰੇ ਲਗਾ ਕੇ ਦੇਸ਼ ਦਾ ਮਾਹੌਲ ਖਰਾਬ ਕਰਨ ’ਚ ਜੁਟੇ ਰਹਿੰਦੇ ਹਨ। ਜਿਸ ਥਾਲ਼ੀ ’ਚ ਖਾਂਦੇ ਹਨ, ਉਸੇ ’ਚ ਛੇਕ ਕਰਨ ਵਾਲੇ ਕੁਝ ਦੇਸ਼ਧ੍ਰੋਹੀਆਂ ਸਬੰਧੀ ਪਿਛਲੇ ਲੱਗਭਗ ਢਾਈ ਮਹੀਨਿਆਂ ’ਚ ਸਾਹਮਣੇ ਆਈਆਂ ਘਟਨਾਵਾਂ ਹੇਠਾਂ ਦਰਜ ਹਨ :

* 14 ਫਰਵਰੀ, 2026 ਨੂੰ ‘ਯਵਤਮਾਲ’ (ਮਹਾਰਾਸ਼ਟਰ) ਦੇ ‘ਉਮਰਖੇੜ’ ਪਿੰਡ ’ਚ ਸਥਿਤ ‘ਅਬਦੁਲ ਗੱਫਾਰ ਸ਼ਾਹ ਮਿਊਂਸੀਪਲ ਉਰਦੂ ਸਕੂਲ’ ਦੇ ਹੈੱਡਮਾਸਟਰ ‘ਅਬਦੁਲ ਖਾਨ’ ਅਤੇ ਇਕ ਅਧਿਆਪਕ ‘ਮੁਹੰਮਦ ਫਿਰੋਜ਼’ ਦੇ ਵਿਰੁੱਧ ਸਕੂਲ ’ਚ ਆਯੋਜਿਤ ਇਕ ਸੱਭਿਆਚਾਰਕ ਪ੍ਰੋਗਰਾਮ ’ਚ ਪਾਕਿਸਤਾਨੀ ਰਾਸ਼ਟਰ ਭਗਤੀਪੂਰਨ ਗੀਤ ਵਜਾਉਣ ਦੇ ਦੋਸ਼ ’ਚ ਕੇਸ ਦਰਜ ਕੀਤਾ ਗਿਆ।

ਸੋਸ਼ਲ ਮੀਡੀਆ ’ਤੇ ਇਸ ਸਬੰਧੀ ਤੇਜ਼ੀ ਨਾਲ ਵਾਇਰਲ ਹੋਈ ਵੀਡੀਓ ’ਚ ਵੱਜ ਰਹੇ ਇਸ ਗੀਤ ’ਤੇ ਹੱਥਾਂ ’ਚ ਤਲਵਾਰਾਂ ਫੜੀ ਛੇਵੀਂ ਜਮਾਤ ਦੇ ਕੁਝ ਵਿਦਿਆਰਥੀ ਨੱਚਦੇ ਹੋਏ ਵੀ ਦਿਖਾਈ ਦੇ ਰਹੇ ਸਨ।

* 10 ਮਾਰਚ, 2026 ਨੂੰ ‘ਪੁਣੇ’ (ਮਹਾਰਾਸ਼ਟਰ) ਦੇ ਪਾਰਵਤੀ ਹਿੱਲ ਇਲਾਕੇ ’ਚ ‘ਅਮਨ ਮੁੱਲਾ’ ਨਾਂ ਦੇ ਇਕ 20 ਸਾਲਾ ਇਲੈਕਟ੍ਰੀਸ਼ੀਅਨ ਨੂੰ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਉਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਵਾਇਰਲ ਹੋਈ ਵੀਡੀਓ ’ਚ ਇਕ ਘਰ ’ਚ ਕੰਮ ਕਰਨ ਗਿਆ ‘ਅਮਨ ਮੁੱਲਾ’ ਆਪਣੇ ਦੋਸਤ ਨਾਲ ਗੱਲਬਾਤ ਦੌਰਾਨ ‘ਪਾਕਿਸਤਾਨ ਜ਼ਿੰਦਾਬਾਦ’ ਕਹਿੰਦਾ ਸੁਣਾਈ ਦੇ ਰਿਹਾ ਹੈ। ਜਦੋਂ ਉਸ ਦੇ ਦੋਸਤ ਨੇ ਉਸ ਨੂੰ ‘ਹਿੰਦੁਸਤਾਨ ਜ਼ਿੰਦਾਬਾਦ’ ਬੋਲਣ ਲਈ ਕਿਹਾ ਤਾਂ ‘ਅਮਨ ਮੁੱਲਾ’ ਨੇ ਉਸ ਦੀ ਗੱਲ ਮੰਨਣ ਦੀ ਬਜਾਏ ਦੁਬਾਰਾ ‘ਪਾਕਿਸਤਾਨ ਜ਼ਿੰਦਾਬਾਦ’ ਦਾ ਨਾਅਰਾ ਲਗਾਇਆ ਅਤੇ ਆਪਣੇ ਦੋਸਤ ਨੂੰ ਕਿਹਾ ਕਿ “ਤੁਸੀਂ ਜੋ ਚਾਹੋ ਕਰ ਲਓ, ਮੈਂ ਨਾ ਤਾਂ ‘ਹਿੰਦੁਸਤਾਨ ਜ਼ਿੰਦਾਬਾਦ’ ਬੋਲਾਂਗਾ ਅਤੇ ਨਾ ਹੀ ‘ਪਾਕਿਸਤਾਨ ਮੁਰਦਾਬਾਦ’ ਕਹਾਂਗਾ।”

ਸੋਸ਼ਲ ਮੀਡੀਆ ’ਤੇ ਇਹ ਵੀਡੀਓ ਤੇਜ਼ੀ ਨਾਲ ਫੈਲੀ ਅਤੇ ਲੋਕਾਂ ’ਚ ਰੋਸ ਫੈਲ ਗਿਆ, ਜਿਸ ਤੋਂ ਬਾਅਦ ਵੱਖ-ਵੱਖ ਸੰਗਠਨਾਂ ਨੇ ਪੁਲਸ ਥਾਣੇ ਦੇ ਬਾਹਰ ਇਕੱਠੇ ਹੋ ਕੇ ਰੋਸ ਵਿਖਾਵਾ ਕਰਨ ’ਤੇ ਪੁਲਸ ਨੇ ‘ਅਮਨ ਮੁੱਲਾ’ ਨੂੰ ਗ੍ਰਿਫ਼ਤਾਰ ਕਰ ਲਿਆ।

* 29 ਅਪ੍ਰੈਲ, 2026 ਨੂੰ ‘ਡੋਡਾ’ (ਜੰਮੂ-ਕਸ਼ਮੀਰ) ’ਚ ਇਕ ਵੀਡੀਓ ਵਾਇਰਲ ਹੋਈ ਜਿਸ ’ਚ ਪਾਕਿਸਤਾਨ ਦੇ ਪੱਖ ’ਚ ਨਾਅਰੇ ਲਿਖੇ ਹੋਏ ਸਨ। ਮਾਮਲਾ ਧਿਆਨ ’ਚ ਆਉਣ ਤੋਂ ਬਾਅਦ ਪੁਲਸ ਨੇ ‘ਭਾਰਤੀ ਨਿਆਂ ਸੰਹਿਤਾ’ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ।

ਇਕ ਹੋਰ ਖ਼ਬਰ ਅਨੁਸਾਰ 29 ਅਪ੍ਰੈਲ ਨੂੰ ਹੀ ‘ਜੰਮੂ-ਕਸ਼ਮੀਰ’ ਪੁਲਸ ਨੇ ‘ਡੋਡਾ’ ਜ਼ਿਲੇ ਦੇ ‘ਪੁਲਡੋਡਾ’ ਇਲਾਕੇ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ‘ਸ਼ਾਹਬਾਜ਼ ਸ਼ਰੀਫ਼’, ਫੀਲਡ ਮਾਰਸ਼ਲ ‘ਆਸਿਮ ਮੁਨੀਰ’ ਅਤੇ ਪਾਕਿਸਤਾਨ ਦੇ ਰਾਸ਼ਟਰੀ ਝੰਡੇ ਦੇ ਪੋਸਟਰ ਲਗਾਏ ਜਾਣ ਦੇ ਦੋਸ਼ ’ਚ ਕੇਸ ਦਰਜ ਕੀਤਾ। ਇਹ ਪੋਸਟਰ ਸੋਸ਼ਲ ਮੀਡੀਆ ’ਤੇ ਵੀ ਜਾਰੀ ਕੀਤੇ ਗਏ ਹਨ।

* ਅਤੇ ਹੁਣ 4 ਮਈ, 2026 ਨੂੰ ਫਿਲਮ ‘ਮੇਰਾ ਸਾਇਆ’ ਵਿਚ ਸਾਧਨਾ ਦੇ ’ਤੇ ਫਿਲਮਾਈ ਗਈ ਡਰਾਮੇਬਾਜ਼ੀ ‘ਝੁਮਕਾ ਗਿਰਾ ਰੇ, ਬਰੇਲੀ ਕੇ ਬਾਜ਼ਾਰ ਮੇਂ’ ਨਾਲ ਮਸ਼ਹੂਰ ਹੋਏ ‘ਬਰੇਲੀ’ (ਉੱਤਰ ਪ੍ਰਦੇਸ਼) ਸ਼ਹਿਰ ਦੇ ਇਕ ਭੀੜ-ਭੜੱਕੇ ਵਾਲੇ ਬਾਜ਼ਾਰ ’ਚ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਏ ਜਾਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਇਸ ਮਾਮਲੇ ’ਚ ਪੁਲਸ ਨੇ 12 ਤੋਂ ਵੱਧ ਵਿਅਕਤੀਅਾਂ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਹੈ, ਜਦਕਿ ਹੁਣ ਤੱਕ 6 ਵਿਅਕਤੀਅਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਮੁੱਢਲੀ ਜਾਂਚ ’ਚ ਲੱਗਭਗ 14 ਵਿਅਕਤੀਅਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ’ਚ ਕੁਝ ਨਾਬਾਲਗ ਵੀ ਸ਼ਾਮਲ ਹਨ। ਇਸ ਮਾਮਲੇ ’ਚ ਨਾਮਜ਼ਦ ਇਕ ਮੁਲਜ਼ਮ ‘ਕਾਸ਼ਿਫ਼’, ਜੋ ਸਾਬਕਾ ਕੌਂਸਲਰ ਤਹਿਸੀਨ ਦਾ ਪੁੱਤਰ ਹੈ, ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਉਸ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਹੈ ਪਰ ਉਹ ਨਹੀਂ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਕਾਸ਼ਿਫ਼ ਦੇ ਸਮਰਥਕਾਂ ਦੇ ਇਕੱਠੇ ਹੋਣ ਨਾਲ ਤਣਾਅ ਹੋਰ ਵਧ ਗਿਆ, ਜਿਸ ਦੌਰਾਨ ਭੀੜ ਅਤੇ ਪੁਲਸ ਦਰਮਿਆਨ ਝੜਪ ਵੀ ਹੋ ਗਈ।

ਅਜਿਹਾ ਦੇਸ਼ਧ੍ਰੋਹ ਵਾਲਾ ਵਤੀਰਾ ਕਰਨ ਵਾਲੇ ਲੋਕ ਕਿਸੇ ਵੀ ਪੱਖੋਂ ਰਹਿਮ ਦੇ ਪਾਤਰ ਨਹੀਂ ਹਨ, ਇਸ ਲਈ ਉਨ੍ਹਾਂ ਨਾਲ ਕੋਈ ਨਰਮੀ ਨਾ ਵਰਤਦੇ ਹੋਏ ਉਨ੍ਹਾਂ ’ਤੇ ਦੇਸ਼ਧ੍ਰੋਹ ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਤੁਰੰਤ ਸਿੱਖਿਆਦਾਇਕ ਸਜ਼ਾ ਦੇਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ਨਾਲ-ਨਾਲ ਦੂਜਿਆਂ ਨੂੰ ਵੀ ਸਬਕ ਮਿਲੇ।

-ਵਿਜੇ ਕੁਮਾਰ

  • Long live India
  • Pakistan
  • Slogans
  • Anti-national
  • Action is necessary
  • ਭਾਰਤ
  • ਪਾਕਿਸਤਾਨ ਜ਼ਿੰਦਾਬਾਦ
  • ਨਾਅਰੇ
  • ਦੇਸ਼ਧ੍ਰੋਹੀ
  • ਕਾਰਵਾਈ ਜ਼ਰੂਰੀ

ਕਣਕ-ਝੋਨੇ ਦੇ ਮੋਨੋਕਲਚਰ ਤੋਂ ਪਰ੍ਹੇ, ਪੰਜਾਬ ਦੀ ਦੂਜੇ ਹਰੇ ਇਨਕਲਾਬ ਲਈ ਇਕ ਖਾਕਾ

NEXT STORY

Stories You May Like

  • 42 essential medicines become cheaper
    42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; ਹੁਣ ਲਿਸਟ ਨਾ ਲਗਾਉਣ ਵਾਲੇ ਦੁਕਾਨਦਾਰਾਂ 'ਤੇ ਹੋਵੇਗੀ ਸਖ਼ਤ ਕਾਰਵਾਈ
  • mea says canada urged to act against   anti india extremist elements
    ਭਾਰਤ ਦੀ ਕੈਨੇਡਾ ਨੂੰ ਦੋ-ਟੁੱਕ: ‘ਭਾਰਤ ਵਿਰੋਧੀ ਕੱਟੜਪੰਥੀਆਂ’ ਵਿਰੁੱਧ ਕਰੋ ਸਖ਼ਤ ਕਾਰਵਾਈ
  • pm modi netherlands
    PM ਮੋਦੀ ਦੇ ਨੀਦਰਲੈਂਡ ਦੌਰੇ ਦੌਰਾਨ ਖਾਲਿਸਤਾਨੀ ਸਮਰਥਕਾਂ ਨੇ ਲਾਏ ਭਾਰਤ ਵਿਰੋਧੀ ਨਾਅਰੇ
  • rss  dattatreya hosabale  india  pakistan  visa
    'ਭਾਰਤ ਨੂੰ ਪਾਕਿਸਤਾਨ ਨਾਲ ਗੱਲਬਾਤ ਦੇ ਸਾਰੇ ਦਰਵਾਜ਼ੇ ਨਹੀਂ ਕਰਨੇ ਚਾਹੀਦੇ ਬੰਦ' ; RSS ਜਨਰਲ ਸਕੱਤਰ
  • major action against   stubble burning   in dinanagar and kalanaur
    ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ ਅੱਗ ਲਾਉਣ ਵਾਲਿਆਂ 'ਤੇ ਮਾਮਲੇ ਦਰਜ
  • dangerous conspiracy on punjab border
    ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ ਰਿਹਾ ਪਾਕਿਸਤਾਨ
  • poor quality cement  panchayat work
    ਪੰਚਾਇਤ ਦੇ ਕੰਮਾਂ 'ਚ ਘਟੀਆ ਸੀਮਿੰਟ ਵਰਤਣ ਦੇ ਦੋਸ਼, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ
  • strict action ordered against these teachers
    ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ, ਨਾਵਾਂ ਦੀ ਤੁਰੰਤ ਮੰਗੀ ਗਈ LIST
  • ias and pcs officers given responsibility of general observer
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ ਨੂੰ ਮਿਲੀ...
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • neet cancelled dreams put on hold questions raised on th
      ਨੀਟ ਰੱਦ : ਸੁਪਨਿਆਂ ’ਤੇ ਲੱਗੀ ਰੋਕ, ਪ੍ਰਬੰਧਾਂ ’ਤੇ ਉੱਠੇ ਸਵਾਲ!
    • sacrilege law dispute
      ਠਰ੍ਹੰਮੇ ਨਾਲ ਕਰੋਂ ਬੇਅਦਬੀ ਕਾਨੂੰਨ ਦੇ ਵਿਵਾਦ ਦਾ ਹੱਲ
    • government s eye on gold boon or trap of control
      ਸੋਨੇ ’ਤੇ ਸਰਕਾਰੀ ਨਜ਼ਰ : ਵਰਦਾਨ ਜਾਂ ਕੰਟਰੋਲ ਦਾ ਜਾਲ
    • neet ug now is not the time for ointments it s time for surgery
      ਨੀਟ ਯੂ.ਜੀ. : ਹੁਣ ਮੱਲ੍ਹਮ ਦਾ ਨਹੀਂ, ਸਰਜਰੀ ਦਾ ਸਮਾਂ
    • mobile phone use while driving causing accidents
      ਹਾਦਸਿਆਂ ਦਾ ਕਾਰਨ ਬਣ ਰਹੀ ਡਰਾਈਵਿੰਗ ਵੇਲੇ ਮੋਬਾਈਲ ਦੀ ਵਰਤੋਂ!
    • the war for liberation from ideological poison in benga
      ਬੰਗਾਲ ’ਚ ਵਿਚਾਰਿਕ ਜ਼ਹਿਰ ਤੋਂ ਮੁਕਤੀ ਦੀ ਜੰਗ
    • parents need to collaborate on issues
      ਮਾਪਿਆਂ ਨੂੰ ਮੋਬਾਈਲ ਫ਼ੋਨ ਅਤੇ ਏ. ਆਈ. ਨਾਲ ਸਬੰਧਤ ਮੁੱਦਿਆਂ ’ਤੇ ਸਹਿਯੋਗ ਕਰਨਾ...
    • smuggling of drugs and gold through airplanes
      ‘ਹਵਾਈ ਜਹਾਜ਼ਾਂ ਰਾਹੀਂ ਨਸ਼ਿਆਂ ਅਤੇ ਸੋਨੇ’ ਦੀ ਸਮੱਗਲਿੰਗ ਜ਼ੋਰਾਂ ’ਤੇ!
    • india alliance
      ਕੀ ‘ਇੰਡੀਆ’ ਗੱਠਜੋੜ ਦੇ ਸਾਹਮਣੇ ਹੋਂਦ ਦਾ ਸੰਕਟ ਹੈ ?
    • a letter from maharaja daleep singh
      ਮਹਾਰਾਜਾ ਦਲੀਪ ਸਿੰਘ ਦਾ ਜ਼ਾਰ ਨੂੰ ਪੱਤਰ : ਭਾਰਤ, ਪੰਜਾਬ ਅਤੇ ਸਿੱਖ ਸਥਿਤੀ ਦਾ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +