Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    7:23:01 PM

  • china breaks all records ordered 836 tonnes of silver

    ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ...

  • police raid at spa center in jalandhar

    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ...

  • lucknow won the toss and elected to bowl first

    RR vs LSG, IPL 2026 : ਲਖਨਊ ਨੇ ਟਾਸ ਜਿੱਤ ਕੇ...

  • long power cut begins in punjab electricity demand increased by 9 thousand mw

    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਸਮੇਂ ’ਤੇ ਉਪਲੱਬਧ ਕਰਵਾਈਆਂ ਜਾ ਸਕਣ ਕਫਾਇਤੀ ਸਿਹਤ ਸੇਵਾਵਾਂ

BLOG News Punjabi(ਬਲਾਗ)

ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਸਮੇਂ ’ਤੇ ਉਪਲੱਬਧ ਕਰਵਾਈਆਂ ਜਾ ਸਕਣ ਕਫਾਇਤੀ ਸਿਹਤ ਸੇਵਾਵਾਂ

  • Edited By Harinder Kaur,
  • Updated: 17 Jun, 2023 11:56 AM
Blog
affordable health services can be made available on time
  • Share
    • Facebook
    • Tumblr
    • Linkedin
    • Twitter
  • Comment

ਸਿਹਤ ਅਸਲ ਵਿਚ ਇਕ ਜ਼ਰੂਰੀ ਥੰਮ੍ਹ ਹੈ। ਇਹ ਵਾਕਈ ਇਹ ਰੇਖਾਂਕਿਤ ਕਰਦਾ ਹੈ ਕਿ ਅਗਲੇ 25 ਵਰ੍ਹਿਆਂ ਵਿਚ ਭਾਰਤ ਦੀ ਵਿਕਾਸ ਯਾਤਰਾ ’ਤੇ ਵਿਚਾਰ ਕਰੀਏ ਤਾਂ ਸਰਕਾਰ ਅਤੇ ਨਿੱਜੀ ਸਿਹਤ ਸੇਵਾ ਦੇ ਦਿੱਗਜਾਂ ਨੂੰ ਕਿਸ ਵਿਸ਼ੇ ’ਤੇ ਆਪਣਾ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ, ਜਿਸ ਨਾਲ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਭਾਰਤ, ਵਿਸ਼ਵ ਦੇ ਸਭ ਤੋਂ ਖੁਸ਼ਹਾਲ ਦੇਸ਼ ਦੇ ਤੌਰ ’ਤੇ ਸਥਾਪਿਤ ਹੋ ਸਕੇ। ਦੇਸ਼ ਵਿਚ ਰੋਗ ਅਤੇ ਮੌਤ ਦਰ ਵਿਚ ਕਮੀ ਲਿਆਂਦੀ ਜਾ ਸਕੇ ਅਤੇ 1.43 ਬਿਲੀਅਨ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਗੁਣਵੱਤਾਪੂਰਨ ਅਤੇ ਕਫਾਇਤੀ ਸਿਹਤ ਸੇਵਾਵਾਂ ਸਮੇਂ ’ਤੇ ਉਪਲੱਬਧ ਕਰਵਾਈਆਂ ਜਾ ਸਕਣ।

ਕਿਸੇ ਵਿਅਕਤੀ ਦੀ ਚੰਗੀ ਸਿਹਤ, ਪੈਸਾ ਕਮਾਉਣ ਦੀ ਸਮਰੱਥਾ ਅਤੇ ਦੇਸ਼ ਦੀ ਆਰਥਿਕ ਖੁਸ਼ਹਾਲੀ ਵਿਚ ਸਬੰਧ ਨੂੰ ਨਕਾਰ ਨਹੀਂ ਸਕਦੇ ਹਾਂ। ਭਾਰਤ, ਬਰਾਬਰ ਵਿਕਾਸ ’ਤੇ ਅਾਧਾਰਿਤ 25 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਨ ਲਈ ਕਾਰਜਸ਼ੀਲ ਹੈ, ਆਬਾਦੀ ’ਚ ਬਦਲਾਅ, ਜੀਵਨ-ਸ਼ੈਲੀ, ਬਦਲਦੇ ਵਾਇਰਸ, ਕੋਵਿਡ-19 ਜਿਹੀਆਂ ਮਹਾਮਾਰੀਆਂ ਅਤੇ ਜਲਵਾਯੂ ਸੰਕਟ ਤੋਂ ਉਤਪੰਨ ਸਿਹਤ ਚੁਣੌਤੀਆਂ ਨਾਲ ਨਜਿੱਠਣ ਲਈ ਉਸ ਨੂੰ ਇਕ ਬਹੁ-ਆਯਾਮੀ ਦ੍ਰਿਸ਼ਟੀਕੋਣ ਅਪਣਾਉਣਾ ਹੋਵੇਗਾ। ਭਾਰਤ ਨੂੰ ਸਿਹਤ ਦੇ ਖੇਤਰ ਦੀਆਂ ਰਵਾਇਤੀ ਚੁਣੌਤੀਆਂ ਵਰਗੀਆਂ ਅੰਤਰ-ਰਾਜ ਅਤੇ ਸ਼ਹਿਰੀ-ਗ੍ਰਾਮੀਣ ਅਸਮਾਨਤਾਵਾਂ, ਰੋਗੀਆਂ ਦੀ ਤੁਲਨਾ ਵਿਚ ਸਿਹਤ ਕਰਮੀਆਂ ਦੀ ਕਮੀ ਅਤੇ ਟੀਅਰ-1, 2 ਅਤੇ 3 ਸ਼ਹਿਰਾਂ ਵਿਚ ਹਸਪਤਾਲ ਸੇਵਾਵਾਂ ਵਿਚ ਕਮੀ ਦੇ ਵਕਫੇ ਨਾਲ ਨਜਿੱਠਣ ਦੇ ਤਰੀਕੇ ਵੀ ਤਲਾਸ਼ਣੇ ਹੋਣਗੇ।

ਇਸ ਸੰਦਰਭ ਵਿਚ, ਸਸਤੀ ਸਿਹਤ ਸੇਵਾ ਤੱਕ ਸਭ ਦੀ ਪਹੁੰਚ ਬਣਾ ਕੇ, ਭਾਰਤ ਪ੍ਰਤਿਸ਼ਠਾ ਦੇ ਇਕ ਨਵੇਂ ਆਯਾਮ ਤੱਕ ਪਹੁੰਚ ਸਕਦਾ ਹੈ। ਇਸ ਦਿਸ਼ਾ ਵਿਚ, ਭਾਰਤ ਨੇ ਰਾਸ਼ਟਰੀ ਸਿਹਤ ਨੀਤੀ, 2017 ਤਹਿਤ ਨਵੀਆਂ ਯੋਜਨਾਵਾਂ ਦੇ ਨਾਲ ਸਿਹਤ ਸੇਵਾ ਅਤੇ ਉਪਲੱਬਧਤਾ ਸੁਧਾਰਨ ਵਿਚ ਬਹੁਤ ਪ੍ਰਗਤੀ ਕੀਤੀ ਹੈ। ਸਰਕਾਰ ਨੇ ਡਿਜੀਟਲ ਸਿਹਤ ਟੈਕਨਾਲੋਜੀ ’ਤੇ ਵਿਸ਼ੇਸ਼ ਧਿਆਨ ਦੇਣ ਅਤੇ ਉਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਤੇ ਸਿਹਤ ਸੇਵਾਵਾਂ ਨੂੰ ਕੋਨੇ-ਕੋਨੇ ਤੱਕ ਲੈ ਜਾਣ ਦੇ ਉਦੇਸ਼ ਨਾਲ ਇਨ੍ਹਾਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਹੈ।

ਉਦਾਹਰਣ ਲਈ, 1.5 ਲੱਖ ਤੋਂ ਵੱਧ ਆਯੁਸ਼ਮਾਨ ਭਾਰਤ ਸਿਹਤ ਅਤੇ ਵੈੱਲਨੈੱਸ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ ਅਤੇ 700 ਤੋਂ ਵੱਧ ਜ਼ਿਲਿਆਂ ਵਿਚ 9,000 ਤੋਂ ਵੱਧ ਜਨ ਔਸ਼ਧੀ ਕੇਂਦਰਾਂ ਦਾ ਇਕ ਨੈੱਟਵਰਕ ਤਿਆਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਗੁਣਵੱਤਾਪੂਰਨ ਜੈਨੇਰਿਕ ਦਵਾਈਆਂ ਰੱਖੀਆਂ ਗਈਆਂ ਹਨ ਪਰ ਯੂਨੀਵਰਸਲ ਸਿਹਤ ਸੇਵਾਵਾਂ ਦੀ ਕਵਰੇਜ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿਚ ਸਭ ਤੋਂ ਵੱਧ ਮਹੱਤਵਪੂਰਨ ਪਹਿਲ ਆਯੁਸ਼ਮਾਨ ਭਾਰਤ ਪੀ.ਐੱਮ.-ਜਨ ਆਰੋਗਯ ਯੋਜਨਾ ਹੈ। ਇਸ ਵਿਚ ਭਾਰਤ ਦੇ ਸਭ ਤੋਂ ਵੱਧ 40 ਪ੍ਰਤੀਸ਼ਤ ਗ਼ਰੀਬ ਲੋਕਾਂ ਸਹਿਤ ਲਗਭਗ 55 ਕਰੋੜ ਲੋਕਾਂ ਦੀ ਪ੍ਰਤੀ ਵਰ੍ਹੇ ਪ੍ਰਤੀ ਪਰਿਵਾਰ 5 ਲੱਖ ਰੁਪਏ ਦੀ ਰਾਸ਼ੀ ਹਸਪਤਾਲ ਦੇ ਖਰਚ ਨੂੰ ਪੂਰਾ ਕਰਨ ਲਈ ਦਿੱਤੀ ਜਾਂਦੀ ਹੈ। ਨਿੱਜੀ ਖੇਤਰ ਦੁਆਰਾ ਸਮਰਥਿਤ, ਇਹ ਯੋਜਨਾ ਸੁਨਿਸ਼ਚਿਤ ਕਰਦੀ ਹੈ ਕਿ ਅਤਿਆਧੁਨਿਕ ਇਲਾਜ ਦੀ ਜ਼ਰੂਰਤ ਵਾਲੇ ਰੋਗੀ ਇਸ ਤੋਂ ਲਾਭਵੰਦ ਹੋ ਸਕਣ।

ਭਾਵੇਂ ਅਸੀਂ ਕੋਵਿਡ-19 ਮਹਾਮਾਰੀ ’ਤੇ ਕਾਬੂ ਪਾ ਲਿਆ ਹੈ ਪਰ ਸਿਹਤ ਸੇਵਾਵਾਂ ਦੇ ਜ਼ਿਆਦਾ ਬੋਝ ਦਾ ਡਰ ਸਾਨੂੰ ਪ੍ਰੇਸ਼ਾਨ ਕਰਦਾ ਰਹੇਗਾ। ਲੰਬੇ ਸਮੇਂ ਤੱਕ ਕੋਵਿਡ ਦੀ ਸਥਿਤੀ, ਗ਼ੈਰ-ਸੰਚਾਰੀ ਰੋਗਾਂ ਵਿਚ ਵਾਧਾ, ਇਲਾਜ ਵਿਚ ਦੇਰੀ ਅਤੇ ਕੋਵਿਡ ਦੇ ਕਾਰਨ ਵਿਗੜਦੀ ਸਿਹਤ ਸਥਿਤੀ–ਇਹ ਸਾਰੇ ਕਾਰਕ ਨੇੜ ਭਵਿੱਖ ਵਿਚ ਆਰਥਿਕ ਬੋਝ ਦਾ ਕਾਰਨ ਬਣਨ ਦੀ ਸੰਭਾਵਨਾ ਰੱਖਦੇ ਹਨ। ਇਹ ਵਿਸ਼ੇਸ਼ ਤੌਰ ’ਤੇ ਚਿੰਤਾਜਨਕ ਹੈ ਕਿਉਂਕਿ ਸਾਡੀ ਆਬਾਦੀ ਦਾ ਇਕ ਵੱਡਾ ਹਿੱਸਾ ਹੁਣ ਵੀ ਪਿੰਡਾਂ ਵਿਚ ਰਹਿੰਦਾ ਹੈ, ਜਿੱਥੇ ਪ੍ਰਾਥਮਿਕ ਅਤੇ ਸੈਕੰਡਰੀ ਸਿਹਤ ਕੇਂਦਰਾਂ ਦੇ ਨੈੱਟਵਰਕ, ਮੈਡੀਕਲ ਕਾਲਜਾਂ ਅਤੇ ਉਨ੍ਹਾਂ ਦੀਆਂ ਸੀਟਾਂ ਵਿਚ ਵਾਧੇ ਦੇ ਬਾਵਜੂਦ, ਡਾਕਟਰ ਅਤੇ ਰੋਗੀ ਵਿਚ ਦੇ ਅਨੁਪਾਤ ’ਤੇ ਅਜੇ ਕੰਮ ਚੱਲ ਰਿਹਾ ਹੈ।

ਨੈਸ਼ਨਲ ਹੈਲਥ ਸਟੈਕ ਅਤੇ ਨੈਸ਼ਨਲ ਡਿਜੀਟਲ ਹੈਲਥ ਮਿਸ਼ਨ ਜਿਹੀਆਂ ਸਰਕਾਰੀ ਪਹਿਲਾਂ ਨੇ ਇਕ ਏਕੀਕ੍ਰਿਤ ਅਤੇ ਲਗਾਤਾਰ ਸਿਹਤ ਸੇਵਾ ਵੰਡ ਪ੍ਰਣਾਲੀ ਦੇ ਵਿਕਾਸ ਲਈ ਮਜ਼ਬੂਤ ਨੀਂਹ ਬਣਾਈ ਹੈ ਜੋ ਤੀਜੇ ਦਰਜੇ ਦੇ ਦੇਖਭਾਲ ਪ੍ਰਦਾਤਾਵਾਂ ਨੂੰ ਪ੍ਰਭਾਵੀ, ਕੁਸ਼ਲ ਅਤੇ ਵਿਅਕਤੀਗਤ ਸਿਹਤ ਸੇਵਾ ਪ੍ਰਦਾਨ ਕਰਨ ਵਿਚ ਮਦਦ ਕਰਦੀ ਹੈ। ਸਮਾਰਟਫੋਨ ਉਪਯੋਗਕਰਤਾਵਾਂ ਦੀ ਵਧਦੀ ਗਿਣਤੀ ਅਤੇ ਡਿਜੀਟਲ ਸਿਹਤ ਪ੍ਰਣਾਲੀ ਨੂੰ ਸਰਗਰਮ ਤੌਰ ’ਤੇ ਅਪਣਾਉਣ ਦੇ ਨਾਲ, ਵਾਂਝੇ ਅਤੇ ਹਾਸ਼ੀਏ ਵਾਲੇ ਭਾਈਚਾਰਿਆਂ ਵਿਚ ਘੱਟ ਲਾਗਤ ’ਤੇ ਸਿਹਤ ਦੇਖਭਾਲ ਉਪਲੱਬਧਤਾ ਅਤੇ ਗੁਣਵੱਤਾ ਵਿਚ ਅਸਮਾਨਤਾਵਾਂ ਨੂੰ ਘੱਟ ਕਰ ਰਹੇ ਹਨ। ਇਹ ਰੋਗ ਦੀ ਰੋਕਥਾਮ ਅਤੇ ਸ਼ੁਰੂਆਤੀ ਲੱਛਣਾਂ ਨੂੰ ਪਛਾਣਨ ਵਿਚ ਸਮਰੱਥ ਹਨ। ਇਹ ਉਪਕਰਣ ਬਿਮਾਰੀ ਦੇ ਲੰਬੇ ਸਮੇਂ ਦੇ ਬੋਝ ਅਤੇ ਲਾਗਤ ਨੂੰ ਘੱਟ ਕਰਨ ਵਿਚ ਮਦਦ ਕਰ ਸਕਦੇ ਹਨ ਅਤੇ ਆਬਾਦੀ ਦੀ ਸਮੁੱਚੀ ਭਲਾਈ ਵਿਚ ਬਿਹਤਰ ਯੋਗਦਾਨ ਦੇ ਸਕਦੇ ਹਨ।

ਇਸ ਦੇ ਇਲਾਵਾ, ਡਿਜੀਟਲ ਸਿਹਤ ਹੱਲ ਵੱਡੇ ਪੈਮਾਨੇ ’ਤੇ ਡਾਟਾ ਕੁਲੈਕਸ਼ਨ ਅਤੇ ਵਿਸ਼ਲੇਸ਼ਣ ਕਰਨ ਵਿਚ ਮਦਦਗਾਰ ਹੋ ਸਕਦੇ ਹਨ, ਜਿਸ ਨਾਲ ਇਹ ਜਨ ਸਿਹਤ ਉਪਾਵਾਂ ਅਤੇ ਨੀਤੀਆਂ ਬਾਰੇ ਜਾਣਕਾਰੀ ਉਪਲੱਬਧ ਕਰਵਾ ਸਕਦੇ ਹਨ। ਇਹ ਜਨਤਕ ਅਤੇ ਨਿੱਜੀ ਖੇਤਰ ਦੇ ਸਿਹਤ ਸੇਵਾ ਪ੍ਰਦਾਤਾਵਾਂ ਨੂੰ ਰੋਗ ਕੰਟਰੋਲ, ਪ੍ਰਕੋਪ ਪ੍ਰਬੰਧਨ ਅਤੇ ਸਿਹਤ ਤਰੱਕੀ ਲਈ ਸਬੂਤ-ਅਾਧਾਰਿਤ ਰਣਨੀਤੀਆਂ ਨੂੰ ਵਿਕਸਿਤ ਕਰਨ ਵਿਚ ਸਮਰੱਥ ਬਣਾ ਸਕਦੇ ਹਨ। ਉਦਾਹਰਣ ਲਈ, ਇਨ੍ਹਾਂ ਨਾਲ ਰੋਗਾਂ ਦੀ ਸਥਿਤੀ ’ਤੇ ਨਜ਼ਰ ਰੱਖਣ ਵਿਚ ਮਦਦ ਮਿਲ ਸਕਦੀ ਹੈ, ਜਿਸ ਨਾਲ ਉਭਰਦੇ ਸਿਹਤ ਜੋਖਮਾਂ ਦੀ ਪਛਾਣ ਵਿਚ ਸਹਾਇਤਾ ਅਤੇ ਉਚਿਤ ਤਕਨੀਕ ਵਿਕਸਿਤ ਕਰਨ ਵਿਚ ਮਦਦ ਮਿਲ ਸਕਦੀ ਹੈ। ਸਰਕਾਰੀ ਪ੍ਰੋਗਰਾਮ ਅਤੇ ਨਿੱਜੀ ਸਿਹਤ ਸੇਵਾ ਖੇਤਰ ਦੀ ਸ਼ਮੂਲੀਅਤ ਅਤੇ ਡਿਜੀਟਲ ਸਿਹਤ ਹੱਲ ਮਿਲ ਕੇ ਸਭ ਦੇ ਲਈ ਸਸਤੀ ਸਿਹਤ ਦੇਖਭਾਲ ਨੂੰ ਮੁੜ ਪਰਿਭਾਸ਼ਿਤ ਕਰਦੇ ਹਨ ਤਾਂ ਕਿ ਇਕ ਤਾਲਮੇਲ ਪ੍ਰਣਾਲੀ ਪੇਸ਼ ਕਰ ਸਕਣ। ਇਸ ਨਾਲ ਨਾ ਸਿਰਫ਼ ਸਫਲਤਾ ਤੱਕ ਪਹੁੰਚ ਸੁਨਿਸ਼ਚਿਤ ਹੁੰਦੀ ਹੈ ਬਲਿਕ ਇਲਾਜ ਦੀ ਲਾਗਤ ਵਿਚ ਵੀ ਕਮੀ ਹੁੰਦੀ ਹੈ ਅਤੇ ਰੋਗ ਕੰਟਰੋਲ ਵਿਚ ਸਰਗਰਮ ਯੋਗਦਾਨ ਮਿਲਦਾ ਹੈ।

ਡਾ. ਨਰੇਸ਼ ਤ੍ਰੇਹਨ

ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ, ਮੇਦਾਂਤਾ ਹਾਰਟ ਇੰਸਟੀਚਿਊਟ, ਗੁਰੂਗ੍ਰਾਮ

  • People
  • standard of living
  • affordable health services
  • ਲੋਕ
  • ਜੀਵਨ ਪੱਧਰ
  • ਕਫਾਇਤੀ ਸਿਹਤ ਸੇਵਾਵਾਂ

ਸੋਸ਼ਲ ਮੀਡੀਆ ਕੰਪਨੀਆਂ ’ਤੇ ਭਾਰਤ ਦੇ ਕਾਨੂੰਨ ਲਾਗੂ ਹੋਣ

NEXT STORY

Stories You May Like

  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • no change in policy to improve ties with india
    ਭਾਰਤ ਨਾਲ ਸਬੰਧਾਂ ਨੂੰ ਬਿਹਤਰ ਬਣਾਉਣ ਦੀ ਨੀਤੀ ’ਚ ਕੋਈ ਬਦਲਾਅ ਨਹੀਂ ਹੋਇਆ: ਚੀਨ
  • dcs transfers  large scale transfers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129 ਡੀ. ਐੱਸ. ਪੀਜ਼. ਬਦਲੇ
  • illegal weapons manufacturing factories
    ‘ਦੇਸ਼ ’ਚ ਫੜੇ ਜਾ ਰਹੇ’ ਨਾਜਾਇਜ਼ ਹਥਿਆਰ ਬਣਾਉਣ ਦੇ ਕਾਰਖਾਨੇ!
  • canada change pr rules
    ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ
  • big relief for punjab employees
    ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
  • world bank warns of major threat worldwide will affect lives
    World Bank ਨੇ ਦੁਨੀਆ ਭਰ ਨੂੰ ਵੱਡੇ ਖ਼ਤਰੇ ਦੀ ਦਿੱਤੀ ਚੇਤਾਵਨੀ, ਲੱਖਾਂ ਲੋਕਾਂ ਦੇ ਜੀਵਨ ਨੂੰ ਕਰੇਗਾ ਪ੍ਰਭਾਵਿਤ
  • narendra modi  women empowerment  women reservation bill  parliament
    ਮਹਿਲਾ ਸਸ਼ਕਤੀਕਰਨ ਲਈ ਜੀਵਨ ਚੱਕਰ ਦੇ ਹਰ ਪੜਾਅ ਲਈ ਯੋਜਨਾ ਬਣਾ ਰਹੀ ਹੈ ਸਰਕਾਰ : PM ਮੋਦੀ
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
Trending
Ek Nazar
mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • there will be a fine for abusing someone
      ਕਿਸੇ ਨੂੰ ਗਾਲ੍ਹ ਕੱਢਣ ’ਤੇ ਹੋਵੇਗਾ ਜੁਰਮਾਨਾ
    • cruelty to students by   some teachers
      ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!
    • economy condition
      ਸਾਨੂੰ ਆਪਣੇ ਦੇਸ਼ ਦੀ ਅਰਥਵਿਵਸਥਾ ਦੇ ਭਵਿੱਖ ਦੀ ਚਿੰਤਾ ਹੋਣੀ ਚਾਹੀਦੀ ਹੈ
    • women empowerment
      ਉਸ ਸ਼ਾਨ ਅਤੇ ਸਨਮਾਨ ਦੀ ਹਾਨੀ, ਜਿਸ ਦੀਆਂ ਔਰਤਾਂ ਹੱਕਦਾਰ ਸਨ
    • central vigilance commission
      ਕੇਂਦਰੀ ਚੌਕਸੀ ਕਮਿਸ਼ਨ : ਦੰਦਹੀਣ ਸ਼ੇਰ ਜਾਂ ਆਸ ਦੀ ਕਿਰਨ ?
    • opposing women empowerment
      ਨਾਰੀ ਸ਼ਕਤੀ ਦਾ ਵਿਰੋਧ : ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਦੀ ਸਿਆਸੀ ਸੁਆਰਥ ਦੀ...
    • the strait of hormuz made the world understand the importance of ports
      ਸਟ੍ਰੇਟ ਆਫ ਹੋਰਮੁਜ਼ ਨੇ ਦੁਨੀਆ ਨੂੰ ਬੰਦਰਗਾਹਾਂ ਦਾ ਮਹੱਤਵ ਸਮਝਾ ਦਿੱਤਾ
    • indian college degree
      ਭਾਰਤ ’ਚ ਕਾਲਜ ਦੀ ਡਿਗਰੀ ਹਾਸਲ ਕਰਨਾ ਹੁਣ ਇਕ ਮਹਿੰਗੀ ਲਾਟਰੀ ਟਿਕਟ ਵਾਂਗ
    • women reservation bill
      ਕਾਂਗਰਸ ਨੇ ਡਾਹਿਆ ਅੜਿੱਕਾ, ਮਹਿਲਾ ਰਾਖਵਾਂਕਰਨ ਫਿਰ ਲਟਕਾਇਆ
    • the world is no longer
      ਦੁਨੀਆ ਹੁਣ ਅਮਰੀਕੀ ਸੁਰੱਖਿਆ ਛੱਤਰੀ ਦੀ ਵੇਦੀ ’ਤੇ ਝੁਕਣ ਨੂੰ ਤਿਆਰ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +