Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    6:36:54 PM

  • bullets fired in broad daylight in jandiala guru market

    ਪੰਜਾਬ: ਦਿਨ-ਦਿਹਾੜੇ ਭਰੇ ਬਾਜ਼ਾਰ 'ਚ ਚਲੀਆਂ 8-10...

  • us citizens leave iraq

    ਤੁਰੰਤ ਛੱਡ ਦਿਓ ਇਰਾਕ; ਹਮਲੇ ਦੀਆਂ ਧਮਕੀਆਂ ਵਿਚਾਲੇ...

  • rajnath warns pakistan

    ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੌਮਾਂਤਰੀ ਦਖਲਅੰਦਾਜ਼ੀ ਨਾ ਹੋਣ ’ਤੇ ਭੜਕ ਸਕਦੀ ਹੈ ਅਫਗਾਨ-ਪਾਕਿ ਲੜਾਈ

BLOG News Punjabi(ਬਲਾਗ)

ਕੌਮਾਂਤਰੀ ਦਖਲਅੰਦਾਜ਼ੀ ਨਾ ਹੋਣ ’ਤੇ ਭੜਕ ਸਕਦੀ ਹੈ ਅਫਗਾਨ-ਪਾਕਿ ਲੜਾਈ

  • Edited By Disha,
  • Updated: 30 Nov, 2025 04:52 PM
Blog
afghanistan  pakistan  war
  • Share
    • Facebook
    • Tumblr
    • Linkedin
    • Twitter
  • Comment

ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਸਮੱਸਿਆ ਜੋ ਦੋਵਾਂ ਦੇਸ਼ਾਂ ਨੂੰ ਸਹਿਣੀ ਪੈ ਰਹੀ ਹੈ, ਉਹ ਲੋਕਤੰਤਰ ਅਤੇ ਕਾਨੂੰਨ ਦੇ ਸ਼ਾਸਨ ਦੀ ਕਮੀ ਦੇ ਕਾਰਨ ਹੈ। ਭਾਰਤ ਨੂੰ ਵੀ ਗੁਆਂਢ ’ਚ ਧਾਰਮਿਕ ਅੱਤਵਾਦ ਵਧਣ ’ਤੇ ਤਣਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਉਨ੍ਹਾਂ ’ਤੇ ਵਾਰ-ਵਾਰ ਬਰਸਾਈ ਗਈ ਸ਼ਲਾਘਾ ਤੋਂ ਉਤਸ਼ਾਹਿਤ ਹੋ ਕੇ, ਪਾਕਿਸਤਾਨੀ ਸੈਨਾ ਦੇ ਚੀਫ ਫੀਲਡ ਮਾਰਸ਼ਲ ਅਸੀਮ ਮੁਨੀਰ ਆਪਣੇ ਹੱਥਾਂ ’ਚ ਹੋਰ ਵੱਧ ਸ਼ਕਤੀਆਂ ਕੇਂਦਰਿਤ ਕਰ ਰਹੇ ਹਨ। ਮੁਨੀਰ ਸੰਵਿਧਾਨਕ ਸੋਧ ਦੇ ਮਾਧਿਅਮ ਨਾਲ ਤੇ ਅਫਗਾਨਿਸਤਾਨ ’ਚ ਤਾਲਿਬਾਨੀ ਸਰਕਾਰ ਨੂੰ ਝੁਕਾਉਣ ਲਈ ਉਨ੍ਹਾਂ ਨੂੰ ਕਠੋਰ ਬਣਾ ਰਹੇ ਹਨ।

ਖੇਤਰ ਦੇ ਦੇਸ਼ ਇਸ ਗੱਲ ਤੋਂ ਚਿੰਤਿਤ ਹਨ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਇਕ-ਦੂਜੇ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਕੋਈ ਵੀ ਵਿਚੋਲਗੀ ਸਵੀਕਾਰ ਕਰਨ ਲਈ ਤਿਆਰ ਨਹੀਂ। ਮੁਨੀਰ ਇਹ ਸਮਝਣ ’ਚ ਅਸਫਲ ਹਨ ਕਿ ਤਾੜੀਆਂ, ਸ਼ਲਾਘਾ, ਕੌਮਾਂਤਰੀ ਮੰਚਾਂ ’ਤੇ ਹਾਜ਼ਰੀ, ਕਿਸੇ ਵੀ ਤਰ੍ਹਾਂ ਉਨ੍ਹਾਂ ਦੇ ਦੇਸ਼ ’ਚ ਵਧਦੇ ਧਾਰਮਿਕ ਅੱਤਵਾਦ ਸਿਆਸੀ ਅਸਥਿਰਤਾ ਅਤੇ ਡਾਊਨਵਰਡ ਟ੍ਰੈਂਡ (ਨਿਘਾਰ) ਦੀ ਪੂਰਤੀ ਨਹੀਂ ਕਰ ਸਕਦੇ। ਪਾਕਿਸਤਾਨ ’ਚ ਨਿਰਾਸ਼ਾ ਆਪਣੀ ਸਿਖਰ ’ਤੇ ਪਹੁੰਚ ਗਈ ਹੈ। 2021 ਤੋਂ ਹੁਣ ਤੱਕ ਅਫਗਾਨ ਸ਼ਰਨਾਰਥੀਆਂ ਨੂੰ ਬਾਹਰ ਕੱਢਣ ਦੇ ਪਾਕਿਸਤਾਨ ਦੇ ਫੈਸਲੇ ਨੂੰ ਬਲੋਚ ਅੱਤਵਾਦੀਆਂ ਨੇ ਵੀ ਉਤਸ਼ਾਹਿਤ ਕੀਤਾ ਹੈ।

ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਸੈਨਿਕ ਤੌਰ ’ਤੇ ਕਮਜ਼ੋਰ ਤਾਲਿਬਾਨ ਸਰਕਾਰ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਸਥਿਤੀ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਅ ਰਿਹਾ ਹੈ। ਅਤੀਤ ਦੇ ਉਲਟ, ਟੀ. ਟੀ. ਪੀ. ਹੁਣ ਇਕ ਸ਼ਕਤੀਸ਼ਾਲੀ ਅਤੇ ਹਰ ਪੱਖੋਂ ਲੈਸ ਬਿਹਤਰ ਸਮੂਹ ਹੈ ਜੋ ਅਮਰੀਕੀ ਅਤੇ ਪੱਛਮੀ ਸੋਮਿਆਂ ਵਲੋਂ ਛੱਡੇ ਗਏ ਸਟੀਕ ਹਥਿਆਰਾਂ ਦੀ ਵਰਤੋਂ ਕਰਦਾ ਹੈ, ਜਿਨ੍ਹਾਂ ’ਚ ਡਰੋਨ ਅਤੇ ਹੈਲੀਕਾਪਟਰ ਸ਼ਾਮਲ ਹਨ। ਤਾਲਿਬਾਨ ਸਰਕਾਰ ਦਾ ਅਪਮਾਨ ਕਰਨ ਦੀ ਬਜਾਏ, ਮੁਨੀਰ ਨੇ ਅਫਗਾਨਿਸਤਾਨ ’ਚ ਟੀ. ਟੀ. ਪੀ. ਨੂੰ 9 ਅਕਤੂਬਰ ਨੂੰ ਨਿਸ਼ਾਨਾ ਬਣਾਇਆ ਜੋ ਸੰਘਰਸ਼ ਨੂੰ ਭੜਕਾਉਣ ਵਰਗਾ ਸੀ। ਇਹ ਸਿਰਫ 2 ਦਿਨ ਬਾਅਦ ਹੋਇਆ ਜਦੋਂ ਪਾਕਿਸਤਾਨੀ ਫੌਜ ਨੇ ਉੱਤਰੀ ਵਜ਼ੀਰਿਸਤਾਨ ’ਤੇ ਅੱਤਵਾਦੀ ਵਿਰੋਧੀ ਮੁਹਿੰਮ ’ਚ 11 ਫੌਜੀਆਂ ਨੂੰ ਗੁਆ ਦਿੱਤਾ ਅਤੇ ਓਰਕਜ਼ਈ ’ਚ ਪਾਕਿਸਤਾਨ ਫਾਰਵਰਡ ਪੋਸਟ ’ਤੇ ਟੀ. ਟੀ. ਪੀ. ਹਮਲੇ ’ਚ ਤਿੰਨ ਹੋਰ ਫੌਜੀ ਮਾਰੇ ਗਏ।

ਉਨ੍ਹਾਂ ਨੇ ਤਾਲਿਬਾਨ ਤੋਂ ਰੱਖਿਆ ਮੰਤਰਾਲੇ ਦੇ ਢਾਂਚੇ ਨੂੰ ਏਕੀਕ੍ਰਿਤ ਕਰਨ ਅਤੇ ਖੈਬਰ ਪਖਤੂਨਖਵਾ ’ਚ ਹੋਏ ਹਮਲਿਆਂ ਨੂੰ ਰੋਕਣ ਦੀ ਮੰਗ ਕੀਤੀ। ਤਾਲਿਬਾਨ ਨੇ ਪਾਕਿਸਤਾਨ ਦੀਆਂ ਫੌਜੀ ਮੁਹਿੰਮਾਂ ’ਤੇ ਤਿੱਖੀ ਪ੍ਰਤੀਕਿਰਿਆ ਕੀਤੀ। ਅਫਗਾਨਿਸਤਾਨ ਨੇ ਜ਼ਮੀਨੀ ਅਤੇ ਹਵਾਈ ਦੋਵਾਂ ਤਰੀਕਿਆਂ ਨਾਲ ਬਦਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਪਾਕਿਸਤਾਨੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਸ ਨਾਲ ਦੋਵਾਂ ਦੇਸ਼ਾਂ ਦਾ ਮਾਹੌਲ ਹੋਰ ਵਿਗੜ ਗਿਆ। ਤੁਰਕੀ ਵਲੋਂ ਵਿਚੋਲਗੀ ਦੀਆਂ ਦੋ ਅਸਫਲ ਕੋਸ਼ਿਸ਼ਾਂ ਤੋਂ ਬਾਅਦ, ਦੋਵੇਂ ਸਹਿਯੋਗੀ ਦੇਸ਼ ਦੋਹਾ ’ਚ 19 ਅਕਤੂਬਰ ਨੂੰ ਮਿਲੇ ਪਰ ਦੋ ਦੌਰ ਦੀ ਗੱਲਬਾਤ ਦੇ ਬਾਅਦ ਵੀ ਕੋਈ ਤਰੱਕੀ ਨਹੀਂ ਹੋ ਸਕੀ। ਡਿਊਰੰਡ ਲਾਈਨ ਨੂੰ ਜਾਇਜ਼ ਠਹਿਰਾਉਣ ਦੇ ਉਦੇਸ਼ ਨਾਲ ਪਾਕਿਸਤਾਨ ਇਸ ‘ਬਾਰਡਰ ਮੈਨੇਜਮੈਂਟ ਤੰਤਰ’ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਅਫਗਾਨ ਸਰਕਾਰ ਤਿਆਰ ਨਹੀਂ ਸੀ।

ਇਹ ਉਹ ਪ੍ਰਮੁੱਖ ਮੰਗਾਂ ਹਨ ਜਿਨ੍ਹਾਂ ’ਤੇ ਡਿਊਰੰਡ ਲਾਈਨ ਨੂੰ ਜਾਇਜ਼ ਠਹਿਰਾਉਣ ਦੇ ਉਦੇਸ਼ ਨਾਲ ਅਫਗਾਨਿਸਤਾਨ ਅੜਿਆ ਹੋਇਆ ਹੈ, ਜਿਸ ਨੂੰ ਕਤਰ ਸਰਕਾਰ ਵੀ ਪਾਕਿਸਤਾਨ ਨੂੰ ਮਨਾਉਣ ਦੇ ਲਈ ਮਜਬੂਰ ਨਹੀਂ ਕਰ ਸਕੀ। ਟੀ. ਟੀ. ਪੀ. ਲੀਡਰਸ਼ਿਪ ਆਪਣੀ ਵਿਚਾਰਧਾਰਾ ਨੂੰ ਤਾਲਿਬਾਨ ਨਾਲ ਜੋੜਦੀ ਹੈ ਜਦਕਿ ਪਾਕਿਸਤਾਨੀ ਸਰਕਾਰ ਕਹਿੰਦੀ ਹੈ ਕਿ ਟੀ. ਟੀ. ਪੀ. ਅਫਗਾਨਿਸਤਾਨ ’ਚ ਅਸਥਿਰਤਾ, ਪ੍ਰੇਸ਼ਾਨ ਕਰਨ ਵਾਲੇ ਅਫਗਾਨ ਸ਼ਰਨਾਰਥੀਆਂ ਅਤੇ ਅਮਰੀਕੀ ਨਿਗਰਾਨੀ ਡਰੋਨ ਲਈ ਆਪਣੀ ਭੂਮੀ ਦੀ ਵਰਤੋਂ ਕਰਵਾਉਣ ਲਈ ਉਨ੍ਹਾਂ ਨੂੰ ਦੋਸ਼ੀ ਠਹਿਰਾਉਂਦੀ ਹੈ।

ਇਸੇ ਦੌਰਾਨ, ਤਾਲਿਬਾਨ ਸਰਕਾਰ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਪਾਕਟਿਕਾ, ਖੋਸਤ ਅਤੇ ਕੁਨਾਰ ’ਚ ਬੰਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ। 24 ਨਵੰਬਰ ਦੀ ਰਾਤ ਨੂੰ ਜਿੱਥੇ 27 ਸ਼ੱਕੀ ਟੀ. ਟੀ. ਪੀ. ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਕੁਝ ਹੀ ਦੇਰ ਬਾਅਦ ਟੀ. ਟੀ. ਪੀ. ਨੇ ਪਿਸ਼ਾਵਰ ’ਚ ਫੈਡਰਲ ਕਾਊਂਸਲਰ ਮੁੱਖ ਦਫਤਰ ’ਤੇ ਆਤਮਘਾਤੀ ਹਮਲਾ ਕੀਤਾ। ਪਾਕਿਸਤਾਨ ਸਰਕਾਰ ਨੇ ਦਾਅਵਾ ਕੀਤਾ ਕਿ ਇਨ੍ਹਾਂ ਮੌਤਾਂ ਨੇ ਤਾਲਿਬਾਨ ਤੱਤਾਂ ਦੀ ‘ਸਹਿਮਤੀ’ ਨੂੰ ਉਜਾਗਰ ਕੀਤਾ।

ਇਹ ਸਿਰਫ ਤਾਲਿਬਾਨ ਸਰਕਾਰ ਨਹੀਂ ਹੈ ਸਗੋਂ ਭਾਰਤ ਨੇ ਵੀ ਆਪਣੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਈਰਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਉਸ ਦੀ ਦੱਖਣੀ ਸਰਹੱਦ (ਬਲੋਚਿਸਤਾਨ ਨਾਲ ਲੱਗਦੀ) ਵੀ ਖਤਰੇ ’ਚ ਹੈ ਕਿਉਂਕਿ ਪਾਕਿਸਤਾਨ ਅਤੇ ਅਫਗਾਨਿਸਤਾਨ ’ਚ ਧਾਰਮਿਕ ਅੱਤਵਾਦ ਦੋਵਾਂ ਲਈ ਚੁਣੌਤੀ ਬਣ ਸਕਦਾ ਹੈ। ਮੂਲ ਤੌਰ ’ਤੇ ਜੋ ਕੁਝ ਵੀ ਫੌਜ ਕਰ ਰਹੀ ਹੈ, ਉਹ ਸਿਰਫ ਇਹ ਲੁਕਾਉਣ ਲਈ ਕਿ ਟੀ. ਟੀ. ਪੀ. 2007 ’ਚ ਹੋਂਦ ’ਚ ਆਈ ਸੀ, ਬਹੁਤ ਪਹਿਲਾਂ ਜਦੋਂ 2021 ’ਚ ਤਾਲਿਬਾਨ ਅਫਗਾਨਿਸਤਾਨ ’ਚ ਸੱਤਾ ’ਚ ਆਇਆ ਸੀ। ਅਸਲ ’ਚ ਟੀ. ਟੀ. ਪੀ. ਦਾ ਸੰਵਿਧਾਨ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ ਵਲੋਂ ‘ਅੱਤਵਾਦ ਦੇ ਵਿਰੁੱਧ ਯੁੱਧ’ ’ਚ ਅਮਰੀਕਾ ਦੇ ਨਾਲ ਸਹਿਯੋਗ ਕਰਨ ਦੇ ਬਾਅਦ ਸਾਹਮਣੇ ਆਇਆ ਸੀ।

ਦੂਜੇ ਪਾਸੇ, ਤਾਲਿਬਾਨ ਨੇ ਪਾਕਿਸਤਾਨ ’ਤੇ ਅਫਗਾਨਿਸਤਾਨ ’ਚ ਅਸਥਿਰਤਾ ਦਾ ਮੂਲ ਕਾਰਨ ਹੋਣ ਦਾ ਦੋਸ਼ ਲਗਾਇਆ ਕਿ ਪਾਕਿ ਨੇ ਅਫਗਾਨ ਸ਼ਰਨਾਰਥੀਆਂ ਨੂੰ ਪ੍ਰੇਸ਼ਾਨ ਕੀਤਾ, ਆਪਣੇ ਖੇਤਰ ਨੂੰ ਅਮਰੀਕੀ ਨਿਗਰਾਨੀ ਮੁਹਿੰਮਾਂ ਲਈ ਵਰਤਣ ਦੀ ਇਜਾਜ਼ਤ ਦਿੱਤੀ ਅਤੇ ਖੁਰਾਸਾਨ ਪ੍ਰਾਂਤਾਂ ਨੂੰ ਸਰਪ੍ਰਸਤੀ ਦਿੱਤੀ। ਸਿਰਫ ਕਾਬੁਲ ਦੀ ਤਾਲਿਬਾਨ ਸਰਕਾਰ ਹੀ ਨਹੀਂ, ਪਾਕਿਸਤਾਨੀ ਫੌਜ ਵੀ ਬਲੋਚ ਵੱਖਵਾਦੀਆਂ ਅਤੇ ਟੀ. ਟੀ. ਪੀ. ਤੋਂ ਹੋਣ ਵਾਲੇ ਅੱਤਵਾਦ ਲਈ ਭਾਰਤ ’ਤੇ ਹਮਲਾਵਰੀ ਢੰਗ ਨਾਲ ਦੋਸ਼ ਲਗਾਉਂਦੀ ਹੈ। ਬਿਨਾਂ ਕੋਈ ਸਬੂਤ ਪੇਸ਼ ਕੀਤੇ, ਪਾਕਿਸਤਾਨੀ ਫੌਜ ਦੋਸ਼ ਲਗਾਉਂਦੀ ਹੈ ਕਿ ਤਾਲਿਬਾਨ ਸਰਕਾਰ ਅਤੇ ਭਾਰਤ, ਪਾਕਿਸਤਾਨ ’ਚ ਅੱਤਵਾਦੀ ਹਮਲਿਆਂ ਨੂੰ ਸਮਰਥਨ ਦੇਣ ’ਚ ਮਿਲੇ ਹੋਏ ਹਨ। ਜੇਕਰ ਕੌਮਾਂਤਰੀ ਦਖਲਅੰਦਾਜ਼ੀ ਨਹੀਂ ਹੋਈ ਤਾਂ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਲੜਾਈ ਕਦੇ ਵੀ ਭੜਕ ਸਕਦੀ ਹੈ। ਦੋਵਾਂ ਦੇਸ਼ਾਂ ਦੇ ਸਾਹਮਣੇ ਲੋਕਤੰਤਰ, ਕਾਨੂੰਨ ਦੇ ਸ਼ਾਸਨ, ਮੀਡੀਆ ਦੀ ਆਜ਼ਾਦੀ ਅਤੇ ਪ੍ਰਤੀਨਿਧੀ ਸਰਕਾਰਾਂ ਦੀ ਘਾਟ ਵਰਗੀਆਂ ਸਮੱਸਿਆਵਾਂ ਹਨ।

ਜੇਕਰ ਗੁਆਂਢ ’ਚ ਧਾਰਮਿਕ ਅੱਤਵਾਦ ਵਧਦਾ ਹੈ ਤਾਂ ਭਾਰਤ ਨੂੰ ਵੀ ਇਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਾਕਿਸਤਾਨ ਦਾ ਕੋਈ ਪੁਨਰਜਨਮ ਨਹੀਂ ਹੋਇਆ ਹੈ। ਪਰ ਅਸੀਮ ਮੁਨੀਰ ਆਪਣੇ ਦੇਸ਼ਵਾਸੀਆਂ ਨੂੰ ਇਹ ਵਿਸ਼ਵਾਸ ਦਿਵਾਉਣਾ ਚਾਹੁਣਗੇ ਕਿ ਮਈ ’ਚ ਭਾਰਤ ਦੇ ‘ਆਪ੍ਰੇਸ਼ਨ ਸਿੰਧੂਰ’ ਦੇ ਜਵਾਬ ’ਚ ਪਾਕਿਸਤਾਨ ਫੌਜ ਵਲੋਂ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਬੁਨਯਾਨ ਉਨ ਮਾਰਸੋਰਸ’ ਤੋਂ ਬਾਅਦ ਪਾਕਿਸਤਾਨ ਦਾ ਇਕ ਨਵਾਂ ‘ਮਜ਼ਬੂਤ ਦੇਸ਼’ ਜਨਮ ਲੈ ਚੁੱਕਾ ਹੈ।

ਅਵਿਨਾਸ਼ ਮੋਹਨਨੇ

  • Afghanistan
  • Pakistan
  • war
  • ਅਫਗਾਨਿਸਤਾਨ
  • ਪਾਕਿਸਤਾਨ
  • ਲੜਾਈ

ਫਿਰ ਕਿਵੇਂ ਜਿੱਤੇ ਵਿਰੋਧੀ ਧਿਰ

NEXT STORY

Stories You May Like

  • attacks resume on pakistan afghanistan border
    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ ਵਰ੍ਹੀਆਂ ਗੋਲੀਆਂ
  • this one mistake made in the evening can make you poor
    ਸਾਵਧਾਨ! ਸ਼ਾਮ ਵੇਲੇ ਕੀਤੀ ਇਹ ਇਕ ਗਲਤੀ ਕਰ ਸਕਦੀ ਹੈ ਕੰਗਾਲ, ਭੁੱਲ ਕੇ ਵੀ ਨਾ ਕਰੋ ਇਹ 5 ਕੰਮ
  • mary kom may enter professional boxing
    ਪੇਸ਼ੇਵਰ ਮੁੱਕੇਬਾਜ਼ੀ ’ਚ ਉਤਰ ਸਕਦੀ ਹੈ ਮੈਰੀਕਾਮ
  • reservation through lottery  parliament can try its luck
    ਲਾਟਰੀ ਰਾਹੀਂ ਰਿਜ਼ਰਵੇਸ਼ਨ? ਸੰਸਦ ਆਪਣੀ ਕਿਸਮਤ ਅਜ਼ਮਾ ਸਕਦੀ ਹੈ
  • iran usa pakistan
    ਇਸਲਾਮਾਬਾਦ ’ਚ ਹੋ ਸਕਦੀ ਹੈ ਅਮਰੀਕਾ-ਈਰਾਨ ਗੱਲਬਾਤ
  • s p   economic growth may remain at 7 1 percent
    ਭਾਰਤ ਦੀ ਮਜ਼ਬੂਤੀ ’ਤੇ S&P ਦੀ ਮੋਹਰ, 7.1 ਫੀਸਦੀ ਰਹਿ ਸਕਦੀ ਹੈ ਆਰਥਿਕ ਰਫਤਾਰ
  • child marriage  jodhpur  girl  legal battle  victory
    ਬਾਲ ਵਿਵਾਹ ਦੀ ਹਾਰ ! ਜੋਧਪੁਰ ਦੀ 'ਖੁਸ਼ਬੂ' ਨੇ 10 ਸਾਲਾਂ ਮਗਰੋਂ ਜਿੱਤੀ ਕਾਨੂੰਨੀ ਲੜਾਈ
  • fir in ludhiana
    ਯਾਰਾਂ ਨਾਲ ਮਨਾਲੀ ਗਏ ਦੋਸਤ ਦੇ ਲੱਗੀ ਸੱਟ, ਸਮੇਂ ਸਿਰ ਇਲਾਜ ਨਾ ਹੋਣ ਕਾਰਨ ਹੋਈ ਮੌਤ, ਦੋਸਤਾਂ 'ਤੇ ਪਰਚਾ ਦਰਜ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
Trending
Ek Nazar
canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • women empowerment
      ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ
    • telangana  salary will be deducted for not taking care of parents
      ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ...
    • food processing industry
      ਸਰਕਾਰੀ ਉਤਸ਼ਾਹ ਦੇ ਰਹੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਰਫਤਾਰ
    • jewar airport
      ਜੇਵਰ ਏਅਰਪੋਰਟ : ਖੇਤਰ ਦੀ ਅਰਥਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਵਾਲਾ ਬਦਲਾਅ
    • america s hypocrisy on religious freedom
      ਧਾਰਮਿਕ ਆਜ਼ਾਦੀ ’ਤੇ ਅਮਰੀਕਾ ਦਾ ਢੌਂਗ
    • the kerala elections are challenging for all parties
      ਕੇਰਲ ਦੀਆਂ ਚੋਣਾਂ ਸਾਰੀਆਂ ਪਾਰਟੀਆਂ ਲਈ ਚੁਣੌਤੀਪੂਰਨ
    • prime minister tariq rahman  s positive initiative
      ‘ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੀ ਸਕਾਰਾਤਮਕ ਪਹਿਲ’ ਭਾਰਤ-ਬੰਗਲਾਦੇਸ਼ ਸਬੰਧ ਫਿਰ...
    • heart attack
      ਦਿਲ ਦਾ ਦੌਰਾ ਪੈਣ ਸਮੇਂ ਹਰ ਮਿੰਟ ਅਹਿਮ
    • marketization
      ਬਜ਼ਾਰੀਕਰਨ : ਵਿਵਸਥਾ ’ਤੇ ਮੁੜ ਵਿਚਾਰ ਕਰਨ ਦੀ ਲੋੜ
    • the global energy crisis deepens amidst war hysteria
      ਜੰਗੀ ਜਨੂੰਨ ਕਾਰਨ ਡੂੰਘਾ ਹੁੰਦਾ ਕੌਮਾਂਤਰੀ ਊਰਜਾ ਸੰਕਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +