Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    8:19:27 PM

  • cbse postpones class 10  12 board exams

    CBSE ਦਾ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ...

  • uk is giving work visa

    UK ਜਾਣ ਦੇ ਚਾਹਵਾਨਾਂ ਲਈ Good News ! ਧੜਾਧੜ...

  • kejriwal and mann who guaranteed the safety of 3 crore punjabis  sharma

    3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ...

  • baba harjit singh rasulpur big revelations nancy grewal murder

    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਏ. ਆਈ. ਕਿਵੇਂ ਬਦਲ ਸਕਦੀ ਹੈ ਭਾਰਤ ਦੇ ਕਿਸਾਨਾਂ ਦੀ ਤਕਦੀਰ

BLOG News Punjabi(ਬਲਾਗ)

ਏ. ਆਈ. ਕਿਵੇਂ ਬਦਲ ਸਕਦੀ ਹੈ ਭਾਰਤ ਦੇ ਕਿਸਾਨਾਂ ਦੀ ਤਕਦੀਰ

  • Edited By Harpreet Singh,
  • Updated: 11 Feb, 2026 04:41 PM
Blog
ai in farmers lives
  • Share
    • Facebook
    • Tumblr
    • Linkedin
    • Twitter
  • Comment

ਭਾਰਤ ’ਚ ਹੁਣ ਏ. ਆਈ. ਭਾਵ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਚਰਚਾ ਸਿਰਫ਼ ਨਵੀਂ ਤਕਨੀਕ ਦੇ ਰੂਪ ’ਚ ਨਹੀਂ ਹੋ ਰਹੀ। ਧਿਆਨ ਇਸ ਗੱਲ ’ਤੇ ਜਾ ਰਿਹਾ ਹੈ ਕਿ ਏ. ਆਈ. ਆਮ ਲੋਕਾਂ ਦੀਆਂ ਅਸਲੀ ਸਮੱਸਿਆਵਾਂ ਕਿਵੇਂ ਹੱਲ ਕਰ ਸਕਦੀ ਹੈ। ਖੇਤੀਬਾੜੀ ਅਤੇ ਖੁਰਾਕ ਖੇਤਰ ਇਸ ਦੀ ਸਭ ਤੋਂ ਵੱਡੀ ਮਿਸਾਲ ਹਨ, ਕਿਉਂਕਿ ਇੱਥੇ ਸਮੱਸਿਆਵਾਂ ਛੋਟੀਆਂ ਨਹੀਂ, ਸਗੋਂ ਪੂਰੀ ਵਿਵਸਥਾ ਨਾਲ ਜੁੜੀਆਂ ਹੋਈਆਂ ਹਨ। ਇੱਥੇ ਕੋਈ ਵੀ ਤਕਨੀਕ ਉਦੋਂ ਹੀ ਸਫਲ ਹੋਵੇਗੀ, ਜਦੋਂ ਉਹ ਮੌਸਮ, ਢੋਆ-ਢੁਆਈ ਅਤੇ ਬਾਜ਼ਾਰ ਵਰਗੀਆਂ ਸਥਾਨਕ ਹਾਲਤਾਂ ਨੂੰ ਸਮਝੇਗੀ।

ਭਾਰਤ ਇੰਨਾ ਅਨਾਜ ਪੈਦਾ ਕਰਦਾ ਹੈ ਕਿ ਪੂਰੀ ਆਬਾਦੀ ਦਾ ਪੇਟ ਭਰ ਸਕੇ, ਫਿਰ ਵੀ ਹਰ ਸਾਲ ਕਰੀਬ 6.8 ਕਰੋੜ ਟਨ ਖਾਣਾ ਬਰਬਾਦ ਹੋ ਜਾਂਦਾ ਹੈ। ਕਟਾਈ ਤੋਂ ਬਾਅਦ 35 ਤੋਂ 40 ਫੀਸਦੀ ਫਲ ਅਤੇ ਸਬਜ਼ੀਆਂ ਖ਼ਰਾਬ ਹੋ ਜਾਂਦੀਆਂ ਹਨ। ਇਹ ਸਮੱਸਿਆ ਪੈਦਾਵਾਰ ਦੀ ਕਮੀ ਦੀ ਨਹੀਂ, ਸਗੋਂ ਸਹੀ ਸਮੇਂ ’ਤੇ ਸਹੀ ਜਾਣਕਾਰੀ ਅਤੇ ਬਿਹਤਰ ਵਿਵਸਥਾ ਨਾ ਹੋਣ ਦੀ ਹੈ। ਭਾਵ ਖੇਤ ਤੋਂ ਬਾਜ਼ਾਰ ਤੱਕ ਤਾਲਮੇਲ ਦੀ ਕਮੀ ਹੈ ਅਤੇ ਫੈਸਲੇ ਸਮੇਂ ਸਿਰ ਨਹੀਂ ਹੁੰਦੇ। ਅਜਿਹੇ ’ਚ ਭਾਰਤੀ ਹਾਲਾਤ ਅਨੁਸਾਰ ਬਣਾਈ ਗਈ ਏ. ਆਈ. ਇਸ ਨੁਕਸਾਨ ਨੂੰ ਘੱਟ ਕਰਨ ’ਚ ਵੱਡੀ ਭੂਮਿਕਾ ਨਿਭਾਅ ਸਕਦੀ ਹੈ।

ਕਿਊਜ਼ੇਂਸ ਲੈਬਸ ’ਚ ਅਸੀਂ ਇਸ ਗੱਲ ’ਤੇ ਗੌਰ ਕੀਤਾ ਕਿ ਭਾਰਤ ਦੀ ਡਿਜੀਟਲ ਵਿਵਸਥਾ ਨੇ ਭੁਗਤਾਨ, ਪਛਾਣ ਅਤੇ ਸੇਵਾਵਾਂ ਨੂੰ ਬਦਲ ਦਿੱਤਾ ਹੈ ਪਰ ਖਾਣੇ ਦੇ ਖੇਤਰ ’ਚ ਗੁਣਵੱਤਾ ਦੀ ਜਾਂਚ ਅਜੇ ਵੀ ਪੁਰਾਣੇ ਤਰੀਕਿਆਂ ਨਾਲ ਹੁੰਦੀ ਹੈ। ਇਸੇ ਸੋਚ ਨਾਲ ਅਸੀਂ Q-Scan ਨਾਂ ਦੀ ਏ. ਆਈ. ਤਕਨੀਕ ਵਿਕਸਿਤ ਕੀਤੀ, ਜੋ ਇਨਫਰਾਰੈੱਡ ਤਕਨੀਕ ਅਤੇ ‘ਬਨਾਉਟੀ ਸੁੰਘਣ’ ਦੀ ਮਦਦ ਨਾਲ ਫਲ-ਸਬਜ਼ੀਆਂ ਦੀ ਅੰਦਰੂਨੀ ਗੁਣਵੱਤਾ ਪਛਾਣ ਕੇ ਤੁਰੰਤ ਕੰਮ ਆਉਣ ਵਾਲੀ ਜਾਣਕਾਰੀ ਦਿੰਦੀ ਹੈ। ਉਦਾਹਰਣ ਵਜੋਂ, ਕੋਈ ਫਲ ਜਾਂ ਸਬਜ਼ੀ ਕਿੰਨੇ ਦਿਨ ਤੱਕ ਚੱਲ ਸਕਦੀ ਹੈ, ਕਿੰਨੇ ਦਿਨ ਸਟੋਰ ਕਰ ਸਕਦੇ ਹਾਂ ਆਦਿ। ਇਸ ਦਾ ਮਕਸਦ ਘੱਟ ਮੁਨਾਫ਼ੇ ’ਤੇ ਕੰਮ ਕਰਨ ਵਾਲੇ ਕਿਸਾਨਾਂ, ਦੁਕਾਨਦਾਰਾਂ ਅਤੇ ਗਾਹਕਾਂ ਦੀ ਉਲਝਣ ਘੱਟ ਕਰਨਾ ਹੈ।

ਅਨੁਭਵ ਦੱਸਦੇ ਹਨ ਕਿ ਏ. ਆਈ. ਉਦੋਂ ਹੀ ਸਫਲ ਹੋਵੇਗੀ ਜਦੋਂ ਉਹ ਭਾਰਤ ਦੀਆਂ ਅਸਲੀ ਹਾਲਤਾਂ ਨੂੰ ਸਮਝੇਗੀ। ਵਿਦੇਸ਼ਾਂ ਦੇ ਡਾਟਾ ’ਤੇ ਬਣੇ ਮਾਡਲ ਭਾਰਤ ਵਰਗੇ ਵੰਨ-ਸੁਵੰਨਤਾ ਵਾਲੇ ਦੇਸ਼ ’ਚ ਅਕਸਰ ਸਹੀ ਕੰਮ ਨਹੀਂ ਕਰਦੇ, ਕਿਉਂਕਿ ਹਰ ਖੇਤਰ ’ਚ ਫ਼ਸਲ, ਮੌਸਮ, ਭੰਡਾਰਨ ਅਤੇ ਬਾਜ਼ਾਰ ਵੱਖੋ-ਵੱਖਰੇ ਹਨ। ਜੇਕਰ ਏ. ਆਈ. ਭਾਰਤੀ ਹਾਲਾਤ ਨੂੰ ਨਹੀਂ ਸਮਝੇਗੀ, ਤਾਂ ਉਹ ਬੇਕਾਰ ਸਾਬਤ ਹੋ ਸਕਦੀ ਹੈ ਜਾਂ ਗ਼ਲਤ ਨਤੀਜੇ ਵੀ ਦੇ ਸਕਦੀ ਹੈ। ਇਸੇ ਕਾਰਨ ਸਵਦੇਸ਼ੀ ਏ. ਆਈ. ’ਤੇ ਜ਼ੋਰ ਦੇਣਾ ਸਮੇਂ ਦੀ ਲੋੜ ਹੈ। ਸਰਕਾਰ ਦੀ IndiaAI Mission ਪਹਿਲ ਦਿਖਾਉਂਦੀ ਹੈ ਕਿ ਹੁਣ ਏ. ਆਈ. ਨੂੰ ਸਿਰਫ਼ ਉੱਨਤ ਤਕਨੀਕ ਨਹੀਂ, ਸਗੋਂ ਦੇਸ਼ ਦੇ ਵਿਕਾਸ ਦਾ ਜ਼ਰੂਰੀ ਸਾਧਨ ਮੰਨਿਆ ਜਾ ਰਿਹਾ ਹੈ। ਭਾਰਤੀ ਡਾਟਾ, ਦੇਸ਼ ’ਚ ਬਣੇ ਹੱਲ ਅਤੇ ਵੱਖ-ਵੱਖ ਖੇਤਰਾਂ ਲਈ ਖਾਸ ਤਕਨੀਕ ਨੂੰ ਉਤਸ਼ਾਹਿਤ ਕਰਕੇ ਅਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ, ਜਿੱਥੇ ਨਵੀਨਤਾ ਸਿੱਧੇ ਲੋਕਾਂ ਦੀਆਂ ਲੋੜਾਂ ਨਾਲ ਜੁੜੀ ਹੋਵੇ।

ਖੁਰਾਕ ਅਤੇ ਖੇਤੀਬਾੜੀ ਦਾ ਖੇਤਰ ਦੱਸਦਾ ਹੈ ਕਿ ਇਹ ਕਿਉਂ ਜ਼ਰੂਰੀ ਹੈ। ਜੇਕਰ ਕਟਾਈ ਤੋਂ ਬਾਅਦ ਹੋਣ ਵਾਲਾ ਨੁਕਸਾਨ ਘੱਟ ਹੋ ਜਾਵੇ, ਤਾਂ ਕਿਸਾਨਾਂ ਦੀ ਆਮਦਨ ਵਧੇਗੀ, ਖਾਣੇ ਦੀਆਂ ਕੀਮਤਾਂ ਸਥਿਰ ਰਹਿਣਗੀਆਂ ਅਤੇ ਪਾਣੀ, ਜ਼ਮੀਨ ਤੇ ਊਰਜਾ ਦੀ ਬੱਚਤ ਹੋਵੇਗੀ। ਇਸ ਨਾਲ ਵਾਤਾਵਰਣ ਨੂੰ ਵੀ ਫ਼ਾਇਦਾ ਮਿਲੇਗਾ ਅਤੇ ਪੂਰੀ ਵਿਵਸਥਾ ਜ਼ਿਆਦਾ ਮਜ਼ਬੂਤ ਬਣੇਗੀ। ਇਕ ਹੋਰ ਜ਼ਰੂਰੀ ਪਹਿਲੂ ਹੈ ਸਭ ਦੀ ਹਿੱਸੇਦਾਰੀ। ਏ. ਆਈ. ਅਜਿਹੀ ਹੋਣੀ ਚਾਹੀਦੀ ਹੈ ਜੋ ਛੋਟੇ ਕਿਸਾਨਾਂ, ਸਥਾਨਕ ਭਾਸ਼ਾਵਾਂ ਅਤੇ ਛੋਟੇ ਬਾਜ਼ਾਰਾਂ ’ਚ ਵੀ ਆਸਾਨੀ ਨਾਲ ਕੰਮ ਕਰ ਸਕੇ। ਜਿਹੜੀ ਤਕਨੀਕ ਲੋਕਾਂ ’ਤੇ ਫੈਸਲੇ ਥੋਪੇਗੀ, ਉਸ ’ਤੇ ਭਰੋਸਾ ਨਹੀਂ ਬਣੇਗਾ ਪਰ ਜਿਹੜੀ ਤਕਨੀਕ ਲੁਕਵੀਂ ਜਾਣਕਾਰੀ ਨੂੰ ਆਸਾਨ ਤਰੀਕੇ ਨਾਲ ਸਾਹਮਣੇ ਲਿਆ ਕੇ ਬਿਹਤਰ ਫੈਸਲੇ ਲੈਣ ’ਚ ਮਦਦ ਕਰੇਗੀ, ਉਹੀ ਲੰਬੇ ਸਮੇਂ ਤੱਕ ਟਿਕੇਗੀ ਅਤੇ ਫੈਲ ਸਕੇਗੀ।

16 ਤੋਂ 20 ਫਰਵਰੀ, 2026 ਨੂੰ ਨਵੀਂ ਦਿੱਲੀ ’ਚ ਹੋਣ ਵਾਲਾ ‘India AI Impact Summit’ ਅਜਿਹੇ ਸਮੇਂ ’ਤੇ ਹੋ ਰਿਹਾ ਹੈ, ਜਦੋਂ ਦੁਨੀਆ ਏ. ਆਈ. ਦੇ ਅਸਰ ’ਤੇ ਗੰਭੀਰ ਚਰਚਾ ਕਰ ਰਹੀ ਹੈ। ਭਾਰਤ ਕੋਲ ਮੌਕਾ ਹੈ ਕਿ ਉਹ ਅਜਿਹਾ ਰਸਤਾ ਦਿਖਾਏ, ਜਿੱਥੇ ਏ. ਆਈ. ਆਮ ਲੋਕਾਂ ਦੇ ਕੰਮ ਆਵੇ, ਸਥਾਨਕ ਲੋੜਾਂ ਨੂੰ ਸਮਝੇ ਅਤੇ ਅਸਲੀ ਆਰਥਿਕ ਵਿਵਸਥਾ ਨਾਲ ਜੁੜੀ ਹੋਵੇ। ਖੇਤੀਬਾੜੀ, ਖੁਰਾਕ ਸਪਲਾਈ ਅਤੇ ਜਲਵਾਯੂ ਨਾਲ ਜੁੜੀਆਂ ਚੁਣੌਤੀਆਂ ਇਸ ਦਿਸ਼ਾ ਦੇ ਕੇਂਦਰ ’ਚ ਹਨ।

ਇਹ ਵੀ ਸਮਝਣਾ ਜ਼ਰੂਰੀ ਹੈ ਕਿ ਏ. ਆਈ. ਆਪਣੇ-ਆਪ ਬਦਲਾਅ ਨਹੀਂ ਲਿਆਉਂਦੀ। ਇਸ ਦੇ ਲਈ ਸਹੀ ਸਮਝ, ਸਹੀ ਨੀਤੀ ਅਤੇ ਮਿਲ ਕੇ ਕੰਮ ਕਰਨਾ ਪੈਂਦਾ ਹੈ ਪਰ ਜਦੋਂ ਇਸ ਨੂੰ ਸਹੀ ਤਰੀਕੇ ਨਾਲ ਅਪਣਾਇਆ ਜਾਂਦਾ ਹੈ, ਤਾਂ ਇਹ ਬਿਨਾਂ ਰੌਲੇ ਦੇ ਵੱਡੇ ਬਦਲਾਅ ਲਿਆ ਸਕਦੀ ਹੈ।

‘ਇੰਪੈਕਟ ਸਮਿਟ’ ਦੇ ਮੱਦੇਨਜ਼ਰ ਅਸਲੀ ਚੁਣੌਤੀ ਏ. ਆਈ. ਨੂੰ ਤੇਜ਼ੀ ਨਾਲ ਅਪਣਾਉਣ ਦੀ ਨਹੀਂ, ਸਗੋਂ ਸੋਚ-ਸਮਝ ਕੇ ਸਹੀ ਥਾਂ ’ਤੇ ਵਰਤਣ ਦੀ ਹੈ। ਅਖ਼ੀਰ ’ਚ ਸਫਲਤਾ ਦਾ ਅਸਲੀ ਪੈਮਾਨਾ ਇਹੀ ਹੋਣਾ ਚਾਹੀਦਾ ਹੈ ਕਿ ਕੀ ਏ. ਆਈ. ਨਾਲ ਭੋਜਨ ਦੀ ਬਰਬਾਦੀ ਘੱਟ ਹੁੰਦੀ ਹੈ, ਕੀ ਕਿਸਾਨਾਂ ਦੀ ਆਮਦਨ ਵਧਦੀ ਹੈ ਅਤੇ ਕੀ ਦੇਸ਼ ਦੀ ਅਰਥਵਿਵਸਥਾ ਮਜ਼ਬੂਤ ਹੁੰਦੀ ਹੈ ?

-ਰੂਬਲ ਚਿਬ
(ਸਹਿ-ਸੰਸਥਾਪਕ, ਕਿਊਜ਼ੇਂਸ ਲੈਬਸ)

  • AI
  • Farmers
  • Agriculture

ਭਾਰਤ-ਈ. ਯੂ. ਫ੍ਰੀ ਟ੍ਰੇਡ ਐਗਰੀਮੈਂਟ : ਪੰਜਾਬ ਤੋਂ ਐਕਸਪੋਰਟ ਵਧਾਉਣ ਦੇ ਨਵੇਂ ਮੌਕੇ

NEXT STORY

Stories You May Like

  • the fate of many will change from march 9th
    9 ਮਾਰਚ ਦੀ ਉਹ ਰਾਤ... ਜਦੋਂ ਬਦਲ ਜਾਵੇਗੀ ਕਈਆਂ ਦੀ ਤਕਦੀਰ! ਕੀ ਤੁਸੀਂ ਹੋ ਅਗਲੇ ਕਰੋੜਪਤੀ?
  • the right direction of the windows will change your destiny
    Vastu : ਖਿੜਕੀਆਂ ਦੀ ਸਹੀ ਦਿਸ਼ਾ ਬਦਲ ਦੇਵੇਗੀ ਤੁਹਾਡੀ ਤਕਦੀਰ! ਬਸ ਕਰ ਲਓ ਇਹ ਕੰਮ
  • ashwani sharma s big statement on congress s actions at ai summit
    ਅੰਤਰਰਾਸ਼ਟਰੀ ਏ. ਆਈ. ਸਮਿੱਟ 'ਚ ਕਾਂਗਰਸ ਦੀ ਹਰਕਤ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ
  • ai has benefits but also risks
    ਏ. ਆਈ. ਦੇ ਫਾਇਦੇ ਹਨ ਪਰ ਜੋਖਮ ਵੀ
  • zodiac signs will change today
    ਅੱਜ ਬਦਲੇਗੀ ਇਨ੍ਹਾਂ ਰਾਸ਼ੀਆਂ ਦੀ ਤਕਦੀਰ! ਪੈਸਿਆਂ ਦੀ ਹੋਵੇਗੀ ਵਰਖਾ
  • red alert for ai users
    AI ਯੂਜ਼ਰਸ ਲਈ 'ਰੈੱਡ ਅਲਰਟ'! ਅੱਜ ਤੋਂ ਬਦਲ ਗਏ ਨਿਯਮ, ਇੱਕ ਗਲਤੀ ਤੇ ਹੋ ਸਕਦੀ ਹੈ ਜੇਲ੍ਹ
  • ai  jobs  new skills  bharat mandapam
    ਏ. ਆਈ. ਨੌਕਰੀਆਂ ਨਹੀਂ ਖੋਹ ਰਿਹਾ, ਸਗੋਂ ਦੇ ਰਿਹਾ ਨਵੇਂ ਹੁਨਰ ਸਿੱਖਣ ਦਾ ਮੌਕਾ
  • how to make india s aviation sector safe
    ਭਾਰਤ ਦੇ ਹਵਾਬਾਜ਼ੀ ਖੇਤਰ ਨੂੰ ਸੁਰੱਖਿਅਤ ਕਿਵੇਂ ਬਣਾਇਆ ਜਾਵੇ?
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • punjab weather changes raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! ਮੌਸਮ ਦੀ 9 ਮਾਰਚ ਤੱਕ ਦੀ ਪੜ੍ਹੋ ਤਾਜ਼ਾ...
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
Trending
Ek Nazar
american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • modi  s visit took india israel relations to a new level
      ਮੋਦੀ ਦੇ ਦੌਰੇ ਨੇ ਭਾਰਤ-ਇਜ਼ਰਾਈਲ ਸੰਬੰਧਾਂ ਨੂੰ ਇਕ ਨਵੇਂ ਪੱਧਰ ’ਤੇ ਪਹੁੰਚਾਇਆ
    •   the world is sitting on a powder keg    unrest everywhere
      ‘ਬਾਰੂਦ ਦੇ ਢੇਰ ’ਤੇ ਬੈਠੀ ਦੁਨੀਆ’ ਹਰ ਪਾਸੇ ਅਸ਼ਾਂਤੀ ਹੀ ਅਸ਼ਾਂਤੀ!
    • ex dgp parkash singh decicion
      ‘ਪ੍ਰਕਾਸ਼ ਸਿੰਘ ਫੈਸਲੇ’ ਦੇ 20 ਸਾਲ ਬਾਅਦ ਵੀ ‘ਖ਼ੁਦਮੁਖਤਿਆਰੀ’ ਨੂੰ ਲੈ ਕੇ...
    • mobile addiction
      ਮੋਬਾਈਲ ਦੀ ਦੁਨੀਆ ਰੰਗੀਨ, ਪਰ ਹੱਦ ’ਚ ਹੀ ਚੰਗਾ
    • for many foreigners  modi himself became synonymous with the country
      ਕਈ ਵਿਦੇਸ਼ੀਆਂ ਲਈ, ਮੋਦੀ ਖ਼ੁਦ ਦੇਸ਼ ਦਾ ਸਮਾਨਾਰਥੀ ਬਣੇ
    • cleanliness  kathmandu vs delhi
      ਸਵੱਛਤਾ : ਕਾਠਮਾਂਡੂ ਬਨਾਮ ਦਿੱਲੀ!
    • pakistan afghanistan war
      ਪਾਕਿਸਤਾਨ-ਅਫ਼ਗਾਨ ਜੰਗ ਦੇ ਮਾਅਨੇ
    • pakistan  a tamed cat turned out to be a lion
      ਪਾਕਿਸਤਾਨ : ਪਾਲੀ ਬਿੱਲੀ ਨਿਕਲਿਆ ਸ਼ੇਰ!
    • the meaning of the attack on iran
      ਈਰਾਨ ’ਤੇ ਹਮਲੇ ਦਾ ਮਤਲਬ!
    • west bengal politics
      ਮਮਤਾ ਦੀ ਜ਼ਿੱਦ ਕਾਰਨ ‘ਹਨੇਰੇ’ ਵੱਲ ਪੱਛਮੀ ਬੰਗਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +