Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    10:40:47 AM

  • psg fans

    PSG ਦੇ ਚੈਂਪੀਅਨ ਬਣਦਿਆਂ ਹੀ ਸੜਨ ਲੱਗਾ ਪੈਰਿਸ !...

  • indian student in america

    ਅਮਰੀਕਾ 'ਚ ਪੜ੍ਹਨ ਗਏ ਭਾਰਤੀ ਵਿਦਿਆਰਥੀ ਨਾਲ ਵਾਪਰਿਆ...

  • narendra modi  mann ki baat  petrol diesel  big announcement

    ਅੱਜ 'ਮਨ ਕੀ ਬਾਤ' ਕਰਨਗੇ PM ਮੋਦੀ !...

  • american drone shot down

    ਜੰਗਬੰਦੀ ਖ਼ਤਮ, ਫੌਜੀ ਕਾਰਵਾਈ ਸ਼ੁਰੂ ਹੋਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਹਵਾਈ ਯਾਤਰਾਵਾਂ ਵੀ ਹੁਣ’ ਹੁੰਦੀਆਂ ਜਾ ਰਹੀਆਂ ਅਸੁਰੱਖਿਅਤ!

BLOG News Punjabi(ਬਲਾਗ)

‘ਹਵਾਈ ਯਾਤਰਾਵਾਂ ਵੀ ਹੁਣ’ ਹੁੰਦੀਆਂ ਜਾ ਰਹੀਆਂ ਅਸੁਰੱਖਿਅਤ!

  • Edited By Sandeep Kumar,
  • Updated: 31 May, 2026 02:59 AM
Blog
air travel is becoming increasingly unsafe now
  • Share
    • Facebook
    • Tumblr
    • Linkedin
    • Twitter
  • Comment

ਕਿਸੇ ਸਮੇਂ ਹਵਾਈ ਯਾਤਰਾ ਪੂਰੀ ਤਰ੍ਹਾਂ ਸੁਰੱਖਿਅਤ ਮੰਨੀ ਜਾਂਦੀ ਸੀ, ਪਰ ਕੁਝ ਸਮੇਂ ਤੋਂ ਜਹਾਜ਼ ਤਕਨੀਕੀ ਖ਼ਰਾਬੀਆਂ ਦਾ ਸ਼ਿਕਾਰ ਹੋਣ ਲੱਗੇ ਹਨ, ਜਿਨ੍ਹਾਂ ਦੀਆਂ ਪਿਛਲੇ 2 ਮਹੀਨਿਆਂ ’ਚ ਸਾਹਮਣੇ ਆਈਆਂ ਘਟਨਾਵਾਂ ਹੇਠਾਂ ਦਰਜ ਹਨ :

* 19 ਅਪ੍ਰੈਲ ਨੂੰ ‘ਹੈਦਰਾਬਾਦ’ (ਤੇਲੰਗਾਨਾ) ਤੋਂ ‘ਹੁਬਲੀ’ (ਕਰਨਾਟਕ) ਜਾ ਰਹੇ ਹਵਾਈ ਕੰਪਨੀ ‘ਫਲਾਈ 91’ ਦੇ ਜਹਾਜ਼ ’ਚ ‘ਹੁਬਲੀ’ ਹਵਾਈ ਅੱਡੇ ’ਤੇ ਲੈਂਡਿੰਗ ਦੇ ਸਮੇਂ ਅਚਾਨਕ ‘ਕੰਟਰੋਲ ਫੇਲੀਅਰ’ (ਨਿਯੰਤਰਣ ਪ੍ਰਣਾਲੀ ’ਚ ਖ਼ਰਾਬੀ) ਹੋਣ ਕਾਰਨ ਪਾਇਲਟ ਜਹਾਜ਼ ਦੀ ਲੈਂਡਿੰਗ ਨਹੀਂ ਕਰ ਸਕਿਆ ਅਤੇ ਜਹਾਜ਼ ਆਸਮਾਨ ’ਚ ਕਰੀਬ 4 ਘੰਟਿਆਂ ਤੱਕ ਮੰਡਰਾਉਂਦਾ ਰਿਹਾ। ਪਾਇਲਟ ਨੇ ਸੂਝ-ਬੂਝ ਨਾਲ ਜਹਾਜ਼ ਨੂੰ ਬੈਂਗਲੁਰੂ ਹਵਾਈ ਅੱਡੇ ਵੱਲ ਡਾਇਵਰਟ ਕਰਕੇ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਕਰਵਾਈ।

* 12 ਮਈ ਨੂੰ ‘ਚੇਨਈ’ ਤੋਂ ‘ਆਬੂਧਾਬੀ’ ਜਾਣ ਵਾਲੇ ‘ਇਤਿਹਾਦ ਏਅਰਵੇਜ਼’ ਦੇ ਜਹਾਜ਼ ਦੇ ਉਡਾਣ ਭਰਨ ਤੋਂ ਪਹਿਲਾਂ ਉਸ ਦੇ ‘ਹਾਈਡ੍ਰੌਲਿਕ ਸਿਸਟਮ’ ’ਚ ਅਚਾਨਕ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਉਡਾਣ ਰੱਦ ਕਰ ਦਿੱਤੀ ਗਈ।

* 13 ਮਈ ਨੂੰ ‘ਬਾਰਾਮਤੀ’ (ਮਹਾਰਾਸ਼ਟਰ) ’ਚ ‘ਰੈੱਡ ਬਰਡ ਫਲਾਇੰਗ ਟ੍ਰੇਨਿੰਗ’ ਅਕੈਡਮੀ ਨਾਂ ਦੀ ਨਿੱਜੀ ਕੰਪਨੀ ਦਾ ਸਿਖਲਾਈ ਜਹਾਜ਼ ਉਡਾਣ ਭਰਦੇ ਸਮੇਂ ਖ਼ਰਾਬੀ ਆ ਜਾਣ ਕਾਰਨ ਬਾਰਾਮਤੀ ਹਵਾਈ ਪੱਟੀ ਦੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ।

* 18 ਮਈ ਨੂੰ ‘ਵਡੋਦਰਾ’ (ਗੁਜਰਾਤ) ਤੋਂ ‘ਦਿੱਲੀ’ ਆ ਰਹੇ ‘ਇੰਡੀਗੋ’ ਦੇ ਜਹਾਜ਼ ਦੇ ਉਡਾਣ ਭਰਨ ਤੋਂ ਠੀਕ ਪਹਿਲਾਂ ਉਸ ਦੇ ‘ਗਰਾਊਂਡ ਪਾਵਰ ਯੂਨਿਟ’ ’ਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਜਹਾਜ਼ ਦੀ ਏਅਰ ਕੰਡੀਸ਼ਨਿੰਗ, ਲਾਈਟਾਂ ਅਤੇ ਵੈਂਟੀਲੇਸ਼ਨ ਸਿਸਟਮ ਲਗਭਗ 30 ਮਿੰਟ ਤੱਕ ਪੂਰੀ ਤਰ੍ਹਾਂ ਬੰਦ ਰਹਿਣ ਨਾਲ ਭਾਰੀ ਗਰਮੀ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਯਾਤਰੀਆਂ ਦੀ ਤਬੀਅਤ ਖ਼ਰਾਬ ਹੋ ਗਈ।

* 20 ਮਈ ਨੂੰ ‘ਬਦਰੀਨਾਥ’ (ਉੱਤਰਾਖੰਡ) ਤੋਂ ‘ਦਿੱਲੀ’ ਦੇ ਤੀਰਥ ਯਾਤਰੀਆਂ ਨੂੰ ਲੈ ਕੇ ਆ ਰਹੇ ‘ਭਾਰਤ ਐਵੀਏਸ਼ਨ ਕੰਪਨੀ’ ਦੇ ਹੈਲੀਕਾਪਟਰ ਦਾ ਪਿਛਲਾ ਹਿੱਸਾ ਉਡਾਣ ਦੌਰਾਨ ਹਾਈਟੈਂਸ਼ਨ ਬਿਜਲੀ ਲਾਈਨ ਦੇ ਸੰਪਰਕ ’ਚ ਆ ਕੇ ਨੁਕਸਾਨੇ ਜਾਣ ਕਾਰਨ ਹੈਲੀਕਾਪਟਰ ਨੂੰ ਹੰਗਾਮੀ ਹਾਲਤ ’ਚ ਖੇਤਾਂ ’ਚ ਉਤਾਰਨਾ ਪਿਆ।

* 21 ਮਈ ਨੂੰ ‘ਦਿੱਲੀ’ ਤੋਂ 181 ਯਾਤਰੀਆਂ ਨੂੰ ਲੈ ਕੇ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦਾ ‘ਬੈਂਗਲੁਰੂ’ ਹਵਾਈ ਅੱਡੇ ’ਤੇ ਉਤਰਨ ਦੌਰਾਨ ਪਿਛਲਾ ਹੇਠਲਾ ਹਿੱਸਾ ਰਨਵੇਅ ਨਾਲ ਟਕਰਾ ਗਿਆ। ਚੰਗੀ ਕਿਸਮਤ ਰਹੀ ਕਿ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਸਾਰੇ ਯਾਤਰੀ ਸੁਰੱਖਿਅਤ ਬਾਹਰ ਨਿਕਲ ਆਏ।

* 21 ਮਈ ਨੂੰ ਹੀ ‘ਬੈਂਗਲੁਰੂ’ ਤੋਂ ‘ਦਿੱਲੀ’ ਆ ਰਹੀ ‘ਏਅਰ ਇੰਡੀਆ’ ਦੀ ਫਲਾਈਟ ਏ. ਆਈ. 2802 ਦੀ ਲੈਂਡਿੰਗ ਤੋਂ ਠੀਕ ਪਹਿਲਾਂ ਪਾਇਲਟ ਨੂੰ ਜਹਾਜ਼ ਦੇ ਇੰਜਣ ’ਚ ਅੱਗ ਲੱਗਣ ਦਾ ਅਲਰਟ ਮਿਲਿਆ। ਇਸ ਤੋਂ ਬਾਅਦ ‘ਦਿੱਲੀ’ ਹਵਾਈ ਅੱਡੇ ’ਤੇ ਤੁਰੰਤ ਫੁੱਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਅਤੇ ਜਹਾਜ਼ ਦੀ ਲੈਂਡਿੰਗ ਕਰਵਾਈ ਗਈ।

* 25 ਮਈ ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਦੇ ਸਰਕਾਰੀ ਚਾਰਟਰਡ ਜਹਾਜ਼ ਦਾ ਇੰਜਣ ਚਾਲੂ ਹੁੰਦੇ ਹੀ ਉਸ ’ਚੋਂ ਧੂੰਆਂ ਨਿਕਲਣ ਲੱਗ ਪਿਆ। ਇਸ ਦਾ ਪਤਾ ਲੱਗਦੇ ਹੀ ਉਡਾਣ ਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਪਾਇਲਟ ਤੇ ਗਰਾਊਂਡ ਸਟਾਫ਼ ਨੇ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

* 26 ਮਈ ਨੂੰ ‘ਬੈਂਗਲੁਰੂ’ (ਕਰਨਾਟਕ) ਤੋਂ ‘ਚੇਨਈ’ ਜਾ ਰਹੇ ‘ਇੰਡੀਗੋ’ ਦੇ ਜਹਾਜ਼ ਦੇ ਇੰਜਣ ’ਚੋਂ ਧੂੰਆਂ ਨਿਕਲਦਾ ਦੇਖ ਕੇ ਉਸ ਨੂੰ ਹੰਗਾਮੀ ਹਾਲਤ ’ਚ ਵਾਪਸ ਬੈਂਗਲੁਰੂ ਹਵਾਈ ਅੱਡੇ ’ਤੇ ਉਤਾਰ ਕੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

* 27 ਮਈ ਨੂੰ ‘ਦਿੱਲੀ’ ਤੋਂ ਲਗਭਗ 230 ਯਾਤਰੀਆਂ ਨੂੰ ਲੈ ਕੇ ‘ਸੈਨ ਫਰਾਂਸਿਸਕੋ’ (ਅਮਰੀਕਾ) ਜਾ ਰਹੇ ‘ਏਅਰ ਇੰਡੀਆ’ ਦੇ ਜਹਾਜ਼ ਦੀ ਸੁਰੱਖਿਆ ਪ੍ਰਣਾਲੀ ’ਚ ਗੰਭੀਰ ਖ਼ਰਾਬੀ ਆ ਗਈ। ਪਾਇਲਟ ਨੇ ਜਹਾਜ਼ ਨੂੰ ਵਾਪਸ ਮੋੜਨ ਦਾ ਫ਼ੈਸਲਾ ਕੀਤਾ ਅਤੇ ਲਗਭਗ 9 ਘੰਟੇ ਅਾਸਮਾਨ ’ਚ ਜਹਾਜ਼ ਨੂੰ ਘੁਮਾਉਣ ਤੋਂ ਬਾਅਦ ਉਸ ਨੂੰ ਸੁਰੱਖਿਅਤ ਦਿੱਲੀ ਉਤਾਰਿਆ ਗਿਆ। ਇਸ ਨੂੰ ਇਕ ਲੰਬੀ ‘ਫਲਾਈਟ ਟੂ ਨੋਵੇਅਰ’ ਕਰਾਰ ਦਿੱਤਾ ਗਿਆ ਹੈ।

ਮੁਨਾਫ਼ਾ ਕਮਾਉਣ ਦੀ ਧੁਨ ’ਚ ਹਵਾਈ ਕੰਪਨੀਆਂ ਵੱਲੋਂ ਯਾਤਰੀਆਂ ਦੀ ਸੁਰੱਖਿਆ ਲਈ ‘ਆਨ ਗਰਾਊਂਡ’ ਅਤੇ ‘ਆਨ ਏਅਰ’ ਸੁਰੱਖਿਆ ਮਾਪਦੰਡਾਂ ਦੀ ਵੀ ਭਾਰੀ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਦਾ ਨਤੀਜਾ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਰੂਪ ’ਚ ਸਾਹਮਣੇ ਆ ਰਿਹਾ ਹੈ।

ਹਵਾਈ ਕੰਪਨੀਆਂ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਯਾਤਰੀਆਂ ਦੀ ਸੁਰੱਖਿਆ ਲਈ ਇਹ ਖ਼ਾਮੀਆਂ ਦੂਰ ਕਰਨ ਵੱਲ ਤੁਰੰਤ ਧਿਆਨ ਦੇਣ ਅਤੇ ਸੰਬੰਧਤ ਸਰਕਾਰਾਂ ਵਲੋਂ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਦੀਆਂ ਦੋਸ਼ੀ ਪਾਈਆਂ ਜਾਣ ਵਾਲੀਆਂ ਹਵਾਈ ਕੰਪਨੀਆਂ ਵਿਰੁੱਧ ਕਾਰਵਾਈ ਕਰਨ ਦੀ ਲੋੜ ਹੈ।

–ਵਿਜੇ ਕੁਮਾਰ

  • Air travel
  • Unsafe
  • Technical malfunctions
  • ਹਵਾਈ ਯਾਤਰਾਵਾਂ
  • ਅਸੁਰੱਖਿਅਤ
  • ਤਕਨੀਕੀ ਖਰਾਬੀਆਂ

ਪਾਕਿਸਤਾਨ ਨਿਵੇਸ਼ ਨਾਲ ਜੁੜੇ ਕੁਝ ਗਲੋਬਲ ਮਿੱਥਾਂ ਨੂੰ ਦਿਖਾ ਰਿਹਾ ਹੈ ਠੇਂਗਾ

NEXT STORY

Stories You May Like

  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • are prisons becoming hotels for vip criminals
    ਕੀ ਵੀ. ਆਈ. ਪੀ. ਅਪਰਾਧੀਆਂ ਲਈ ਜੇਲਾਂ ਹੋਟਲ ਬਣਦੀਆਂ ਜਾ ਰਹੀਆਂ ਹਨ?
  • ntr vijay politics
    ਐੱਨ.ਟੀ.ਆਰ. ਅਤੇ ਵਿਜੇ ਦੀਆਂ ਫ਼ਿਲਮੀ ਤੇ ਸਿਆਸੀ ਯਾਤਰਾਵਾਂ
  • the atrocities being committed by some people shame humanity
    ‘ਮਨੁੱਖਤਾ ਨੂੰ ਸ਼ਰਮਸਾਰ ਕਰਦੀਆਂ’ ਕੁਝ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਦਰਿੰਦਗੀਆਂ!
  • effect of heat is now visible on animals too
    ਗਰਮੀ ਦਾ ਅਸਰ ਹੁਣ ਜਾਨਵਰਾਂ 'ਤੇ ਵੀ ਲੱਗਾ ਦਿੱਸਣ, ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ ਬਰਫ਼ ਤੇ ਹਾਥੀਆਂ ਨੂੰ ਦਿੱਤੇ ਜਾ
  • israeli attack on lebanon
    ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ
  • pakistan inflation
    ਹੁਣ ਜਿਊਣਾ ਹੀ ਨਹੀਂ ਪਾਕਿਸਤਾਨ 'ਚ ਮਰਨਾ ਵੀ ਹੋਇਆ 'ਮਹਿੰਗਾ' !
  • air travel will now be cheaper
    ਹੁਣ ਹਵਾਈ ਸਫਰ ਹੋਵੇਗਾ ਸਸਤਾ! ਦਿੱਲੀ ਸਰਕਾਰ ਨੇ ATF 'ਤੇ ਵੈਟ 25% ਤੋਂ ਘਟਾ ਕੇ ਕੀਤਾ 7%
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
Trending
Ek Nazar
sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • unfulfilled promises sikh aspirations and the congress leadership
      ਅਧੂਰੇ ਵਾਅਦੇ : ਸਿੱਖ ਇੱਛਾਵਾਂ ਅਤੇ ਕਾਂਗਰਸ ਲੀਡਰਸ਼ਿਪ
    • onscreen marking should be reconsidered
      ‘ਆਨਸਕ੍ਰੀਨ ਮਾਰਕਿੰਗ ’ਤੇ ਮੁੜ ਵਿਚਾਰ ਕਰਨਾ ਚਾਹੀਦੈ!
    • are prisons becoming hotels for vip criminals
      ਕੀ ਵੀ. ਆਈ. ਪੀ. ਅਪਰਾਧੀਆਂ ਲਈ ਜੇਲਾਂ ਹੋਟਲ ਬਣਦੀਆਂ ਜਾ ਰਹੀਆਂ ਹਨ?
    • discussions and possibility of early assembly elections in punjab
      ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਹੋਣ ਦੇ ਚਰਚੇ ਅਤੇ ਸੰਭਾਵਨਾ
    • daughters being killed by their own hands
      ਆਪਣੇ ਹੀ ਹੱਥੀਂ ਕੀਤੀ ਜਾ ਰਹੀ ਧੀਆਂ ਦੀ ਹੱਤਿਆ!
    • sharad pawar s suggestion is in the interest of the country
      ਸ਼ਰਦ ਪਵਾਰ ਦਾ ਸੁਝਾਅ ਦੇਸ਼ ਦੇ ਹਿੱਤ ’ਚ ਹੈ
    • the government needs to address the growing frustration among the youth
      ਸਰਕਾਰ ਨੂੰ ਨੌਜਵਾਨਾਂ ’ਚ ਵਧ ਰਹੀ ਨਿਰਾਸ਼ਾ ’ਤੇ ਧਿਆਨ ਦੇਣਾ ਹੋਵੇਗਾ
    • may the   pathankot jogindernagar  dam    train service
      ‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!
    • technology empowering tribal communities
      ਕਬਾਇਲੀ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੀ ਟੈਕਨਾਲੋਜੀ
    • americans are completely fed up with the trump administration
      ਟਰੰਪ ਪ੍ਰਸ਼ਾਸਨ ਤੋਂ ਪੂਰੀ ਤਰ੍ਹਾਂ ਤੰਗ ਆਏ ਅਮਰੀਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +