Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:00:04 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮਿਸਾਲ ਹੈ ਨਿਊਜ਼ੀਲੈਂਡ ਦਾ ‘ਸਿਗਰਟਨੋਸ਼ੀ ਰੋਕੂ’ ਫੈਸਲਾ

BLOG News Punjabi(ਬਲਾਗ)

ਮਿਸਾਲ ਹੈ ਨਿਊਜ਼ੀਲੈਂਡ ਦਾ ‘ਸਿਗਰਟਨੋਸ਼ੀ ਰੋਕੂ’ ਫੈਸਲਾ

  • Updated: 17 Dec, 2021 03:39 AM
Blog
an example is new zealand  s decision to stop smoking
  • Share
    • Facebook
    • Tumblr
    • Linkedin
    • Twitter
  • Comment

ਦੇਵੇਂਦਰਰਾਜ ਸੁਥਾਰ 
ਇਹ ਸੁਖਦ ਹੈ ਕਿ ਤੰਬਾਕੂ ਅਤੇ ਸਿਗਰਟਨੋਸ਼ੀ ਦੀ ਵਰਤੋਂ ਨਾਲ ਸਮੇਂ ਤੋਂ ਪਹਿਲਾਂ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਆਪਣੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ’ਚ ਅਗਵਾਈ ਕਰਦੇ ਹੋਏ ਵੀਰਵਾਰ ਨੂੰ ਨਿਊਜ਼ੀਲੈਂਡ ਸਰਕਾਰ ਨੇ ਤੰਬਾਕੂ-ਸਿਗਰਟਨੋਸ਼ੀ ’ਤੇ ਪਾਬੰਦੀ ਨੂੰ ਲੈ ਕੇ ਜਿਸ ਯੋਜਨਾ ਦਾ ਐਲਾਨ ਕੀਤਾ ਹੈ ਉਹ ਪੂਰੇ ਵਿਸ਼ਵ ਲਈ ਨਜ਼ੀਰ ਹੈ। ਸਰਕਾਰ ਨੇ ਨੌਜਵਾਨਾਂ ਨੂੰ ਆਪਣੇ ਜੀਵਨਕਾਲ ’ਚ ਸਿਗਰਟ ਖਰੀਦਣ ’ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾਈ ਹੈ। ਇਸ ਦੇ ਪਿੱਛੇ ਇਹ ਤਰਕ ਦਿੱਤਾ ਹੈ ਕਿ ਸਿਗਰਟਨੋਸ਼ੀ ਬੰਦ ਕਰਨ ਲਈ ਹੋਰਨਾਂ ਯਤਨਾਂ ’ਚ ਕਾਫੀ ਸਮਾਂ ਲੱਗ ਰਿਹਾ ਸੀ। 2022 ’ਚ ਪੇਸ਼ ਹੋਣ ਵਾਲੀ ਨਵੀਂ ਯੋਜਨਾ ਦੇ ਅਨੁਸਾਰ, ਨਿਊਜ਼ੀਲੈਂਡ ’ਚ 14 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸਿਗਰਟ ਖਰੀਦਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਦੇ ਇਲਾਵਾ ਨਿਊਜ਼ੀਲੈਂਡ ’ਚ ਤੰਬਾਕੂ ਵੇਚਣ ਲਈ ਅਧਿਕਾਰਤ ਪ੍ਰਚੂਨ ਵਿਕਰੇਤਾਵਾਂ ਦੀ ਗਿਣਤੀ ’ਤੇ ਵੀ ਰੋਕ ਲੱਗੇਗੀ ਅਤੇ ਸਾਰੇ ਉਤਪਾਦਾਂ ’ਚ ਨਿਕੋਟੀਨ ਦੇ ਪੱਧਰ ’ਚ ਕਟੌਤੀ ਹੋਵੇਗੀ।

ਨਿਊਜ਼ੀਲੈਂਡ ਦੀ ਐਸੋਸੀਏਟ ਹੈਲਥ ਮਨਿਸਟਰ ਆਇਸ਼ਾ ਵੇਰਾਲ ਨੇ ਕਿਹਾ, ‘‘ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਨੌਜਵਾਨ ਕਦੇ ਸਮੋਕਿੰਗ ਕਰਨੀ ਸ਼ੁਰੂ ਨਾ ਕਰਨ, ਇਸ ਲਈ ਅਸੀਂ ਨੌਜਵਾਨਾਂ ਦੇ ਨਵੇਂ ਗਰੁੱਪ ਨੂੰ ਸਿਗਰਟਨੋਸ਼ੀ ਕਰਨ ਵਾਲੇ ਤੰਬਾਕੂ ਉਤਪਾਦਾਂ ਨੂੰ ਵੇਚਣ ਜਾਂ ਸਪਲਾਈ ਕਰਨ ਨੂੰ ਅਪਰਾਧਿਕ ਬਣਾ ਦੇਵਾਂਗੇ। ਜੇਕਰ ਕੁਝ ਨਹੀਂ ਬਦਲਦਾ ਹੈ ਤਾਂ ਸਮੋਕਿੰਗ ਦੀ ਦਰ ਪੰਜ ਫੀਸਦੀ ਤੋਂ ਘੱਟ ਹੋਣ ’ਚ ਦਹਾਕੇ ਲੱਗਣਗੇ ਅਤੇ ਸਰਕਾਰ ਇਨ੍ਹਾਂ ਲੋਕਾਂ ਨੂੰ ਪਿੱਛੇ ਛੱਡਣ ਲਈ ਤਿਆਰ ਨਹੀਂ ਹੈ।’’

ਸਰਕਾਰੀ ਅੰਕੜਿਆਂ ਅਨੁਸਾਰ, ਮੌਜੂਦਾ ਸਮੇਂ ’ਚ ਨਿਊਜ਼ੀਲੈਂਡ ’ਚ 15 ਸਾਲ ਦੇ 11.6 ਫੀਸਦੀ ਨੌਜਵਾਨ ਸਿਗਰਟਨੋਸ਼ੀ ਕਰਦੇ ਹਨ, ਜਦਕਿ ਇਹ ਅੰਕੜਾ ਨੌਜਵਾਨਾਂ ਦਰਮਿਆਨ 29 ਫੀਸਦੀ ਤੱਕ ਵੱਧ ਜਾਂਦਾ ਹੈ। ਸਰਕਾਰ 2022 ਦੇ ਅਖੀਰ ’ਚ ਇਸ ਨੂੰ ਲੈ ਕੇ ਕਾਨੂੰਨ ਬਣਾਉਣ ਦੇ ਮਕਸਦ ਨਾਲ ਜੂਨ ’ਚ ਸੰਸਦ ’ਚ ਬਿੱਲ ਪੇਸ਼ ਕਰੇਗੀ। ਉਸ ਤੋਂ ਪਹਿਲਾਂ ਸਰਕਾਰ ਮਾਓਰੀ ਹੈਲਥ ਟਾਸਕ ਫੋਰਸ ਨਾਲ ਵਿਚਾਰ-ਵਟਾਂਦਰਾ ਕਰੇਗੀ। ਇਸ ਦੇ ਬਾਅਦ ਇਨ੍ਹਾਂ ਪਾਬੰਦੀਆਂ ਨੂੰ 2024 ਤੋਂ ਪੜਾਅਵਾਰ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਸ਼ੁਰੂਆਤ ਅਧਿਕਾਰਤ ਵਿਕ੍ਰੇਤਾਵਾਂ ਦੀ ਗਿਣਤੀ ’ਚ ਕਮੀ ਦੇ ਨਾਲ ਕੀਤੀ ਜਾਵੇਗੀ। ਇਸ ਦੇ ਬਾਅਦ 2025 ’ਚ ਨਿਕੋਟੀਨ ਦੀ ਮਾਤਰਾ ਘੱਟ ਕੀਤੀ ਜਾਵੇਗੀ ਅਤੇ 2027 ’ਚ ‘ਸਿਗਰਟਨੋਸ਼ੀ-ਮੁਕਤ’ ਪੀੜ੍ਹੀ ਦਾ ਨਿਰਮਾਣ ਹੋਵੇਗਾ।

ਦਰਅਸਲ, ਤੰਬਾਕੂ ਅਤੇ ਸਿਗਰਟਨੋਸ਼ੀ ਦੀ ਵਧਦੀ ਵਰਤੋਂ ਅੱਜ ਵਿਸ਼ਵ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਹੈ। ਦੁਨੀਆ ਭਰ ’ਚ ਤੰਬਾਕੂ ਦੀ ਵਰਤੋਂ ਨਾਲ ਹਰ ਸਾਲ 1,05,38,234 ਕਰੋੜ ਰੁਪਏ (1,40,000 ਕਰੋੜ ਡਾਲਰ) ਦਾ ਨੁਕਸਾਨ ਹੋ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਨਵੇਂ ਤੰਬਾਕੂ ਟੈਕਸ ਮੈਨੂਅਲ ਤੋਂ ਪਤਾ ਲੱਗਾ ਹੈ ਕਿ ਇਹ ਨੁਕਸਾਨ ਤੰਬਾਕੂ ਦੇ ਕਾਰਨ ਸਿਹਤ ’ਤੇ ਕੀਤੇ ਜਾ ਰਹੇ ਖਰਚ ਅਤੇ ਉਤਪਾਦਕਤਾ ’ਚ ਆ ਰਹੀ ਗਿਰਾਵਟ ਦੇ ਕਾਰਨ ਹੋ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਪੂਰੀ ਦੁਨੀਆ ਕੋਵਿਡ-19 ਮਹਾਮਾਰੀ ਨਾਲ ਜੂਝ ਰਹੀ ਹੈ, ਅਜਿਹੇ ’ਚ ਤੰਬਾਕੂ ’ਤੇ ਲਗਾਏ ਜਾ ਰਹੇ ਟੈਕਸ ਅਤੇ ਉਸ ਨਾਲ ਸਬੰਧਤ ਨੀਤੀਆਂ ’ਚ ਸੁਧਾਰ ਇਕ ਬਿਹਤਰ ਕੱਲ ਦੇ ਨਿਰਮਾਣ ’ਚ ਮਦਦ ਕਰ ਸਕਦਾ ਹੈ। ਇਹ ਅਜਿਹਾ ਸਮਾਂ ਹੈ ਜਦੋਂ ਦੇਸ਼ਾਂ ਨੂੰ ਆਪਣੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਦੇ ਲਈ ਉਸ ਨੂੰ ਵਧੇਰੇ ਸਾਧਨਾਂ ਦੀ ਲੋੜ ਹੋਵੇਗੀ।

ਡਬਲਯੂ. ਐੱਚ. ਓ. ਵੱਲੋਂ ਜਾਰੀ ਅੰਕੜੇ ਅਨੁਸਾਰ, ਤੰਬਾਕੂ ਹਰ ਸਾਲ ਔਸਤਨ 80 ਲੱਖ ਲੋਕਾਂ ਦੀ ਜਾਨ ਲੈਂਦਾ ਹੈ। ਉਨ੍ਹਾਂ ’ਚੋਂ 70 ਲੱਖ ਮੌਤਾਂ ਤਾਂ ਪ੍ਰਤੱਖ ਤੌਰ ’ਤੇ ਤੰਬਾਕੂ ਦੀ ਵਰਤੋਂ ਦਾ ਨਤੀਜਾ ਹੈ, ਜਦਕਿ 12 ਲੱਖ ਲੋਕ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਦੀ ਵਰਤੋਂ ਨਹੀਂ ਕਰਦੇ ਬਸ ਉਹ ਉਨ੍ਹਾਂ ਲੋਕਾਂ ਅਤੇ ਸਿਗਰਟਨੋਸ਼ੀ ਦੇ ਸਮੇਂ ਉਸ ਤੋਂ ਹੋਣ ਵਾਲੇ ਧੂੰਏਂ ਦੇ ਸੰਪਰਕ ’ਚ ਆਉਂਦੇ ਹਨ। ਦੁਨੀਆ ਭਰ ’ਚ ਤੰਬਾਕੂ ਦੀ ਵਰਤੋਂ ਕਰਨ ਵਾਲੇ 130 ਕਰੋੜ ਲੋਕਾਂ ’ਚੋਂ 80 ਫੀਸਦੀ ਤੋਂ ਵੱਧ ਹੇਠਲੇ ਅਤੇ ਦਰਮਿਆਨੀ ਆਮਦਨ ਵਾਲੇ ਦੇਸ਼ਾਂ ’ਚ ਰਹਿੰਦੇ ਹਨ। ਸਾਰਿਆਂ ਨੂੰ ਪਤਾ ਹੈ ਕਿ ਸਿਗਰਟਨੋਸ਼ੀ ਸਾਹ ਸਬੰਧੀ ਕਈ ਬੀਮਾਰੀਆਂ ਦਾ ਮੁੱਖ ਕਾਰਨ ਹੈ ਅਤੇ ਸਿਗਰਟਨੋਸ਼ੀ ਕਰਨ ਵਾਲੇ ਲੋਕਾਂ ਨੂੰ ਦਿਲ ਦੀਆਂ ਬੀਮਾਰੀਆਂ, ਕੈਂਸਰ, ਸਾਹ ਸਬੰਧੀ ਬੀਮਾਰੀਆਂ ਅਤੇ ਸ਼ੂਗਰ ਹੋਣ ਦਾ ਵੀ ਬਹੁਤ ਜ਼ਿਆਦਾ ਖਤਰਾ ਹੁੰਦਾ ਹੈ ਜਿਸ ਦੇ ਕਾਰਨ ਉਹ ਕੋਵਿਡ-19 ਦੇ ਗੰਭੀਰ ਖਤਰੇ ਲਈ ਵੀ ਜੋਖਮ ’ਚ ਪੈ ਜਾਂਦੇ ਹਨ।

ਕਿਸੇ ਵੀ ਰੂਪ ’ਚ ਕੀਤੀ ਗਈ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੈ। ਇਹ ਗੱਲ ਲੱਖਾਂ ਵਾਰ ਲੋਕਾਂ ਨੂੰ ਦੱਸੀ ਜਾ ਚੁੱਕੀ ਹੈ ਪਰ ਵਰਤੋਂ ਘੱਟ ਨਹੀਂ ਹੋਈ। ਨਸ਼ਾ ਸਮਾਜ ਦਾ ਇਕ ਅਜਿਹਾ ਸਿਆਹ ਪਹਿਲੂ ਹੈ ਜੋ ਆਧੁਨਿਕ ਸਮੇਂ ’ਚ ਸਾਡੀ ਨੌਜਵਾਨ ਪੀੜ੍ਹੀ ਨੂੰ ਖੋਖਲਾ ਕਰਦਾ ਜਾ ਰਿਹਾ ਹੈ। ਨਸ਼ੇ ਦੀ ਇਸ ਪਕੜ ’ਚ ਸਿਰਫ ਨੌਜਵਾਨ ਹੀ ਨਹੀਂ ਸਗੋਂ ਹਰ ਉਮਰ, ਲਿੰਗ, ਧਰਮ-ਜਾਤੀ ਦੇ ਲੋਕ ਫਸ ਚੁੱਕੇ ਹਨ। ਨਸ਼ੇ ਵਰਗਾ ਮਿੱਠਾ ਜ਼ਹਿਰ ਅੱਜ ਕਹਿਰ ਬਣ ਕੇ ਸਾਡੇ ਦੇਸ਼ ਨੂੰ ਤਬਾਹੀ ਵੱਲ ਧੱਕ ਰਿਹਾ ਹੈ। ਨਸ਼ੇ ਦੇ ਕਾਰਨ ਸਿਰਫ ਵਿਅਕਤੀ ਦੀ ਮੌਤ ਹੀ ਨਹੀਂ ਹੁੰਦੀ, ਉਸ ਦਾ ਘਰ-ਪਰਿਵਾਰ ਬਰਬਾਦ ਹੀ ਨਹੀਂ ਹੁੰਦਾ, ਸਗੋਂ ਦੇਸ਼ ਦੀ ਸੱਭਿਅਤਾ ਅਤੇ ਸੱਭਿਆਚਾਰ ਵੀ ਨਸ਼ਟ ਹੋ ਜਾਂਦਾ ਹੈ। ਨਸ਼ੇ ’ਚ ਵਿਅਕਤੀ ਆਪਣੀ ਹੋਸ਼ ਗੁਆ ਕੇ ਮਾਨਸਿਕ ਤੌਰ ’ਤੇ ਅਸੰਤੁਲਿਤ ਹੋ ਕੇ ਅਜਿਹਾ ਕੁਝ ਕਰ ਬੈਠਦਾ ਹੈ ਕਿ ਉਸ ਨੂੰ ਉਸ ਦਾ ਪਤਾ ਹੀ ਨਹੀਂ ਰਹਿੰਦਾ ਅਤੇ ਜਦ ਹੋਸ਼ ਆਉਂਦਾ ਹੈ ਤਾਂ ਉਸ ਕੋਲ ਪਸ਼ਚਾਤਾਪ ਕਰਨ ਦੇ ਸਿਵਾਏ ਕੁਝ ਨਹੀਂ ਬਚਦਾ।

ਭਾਰਤ ’ਚ ਹਰ ਸਾਲ 10.5 ਲੱਖ ਮੌਤਾਂ ਤੰਬਾਕੂ ਪਦਾਰਥਾਂ ਦੀ ਵਰਤੋਂ ਨਾਲ ਹੁੰਦੀਆਂ ਹਨ। 90 ਫੀਸਦੀ ਫੇਫੜਿਆਂ ਦਾ ਕੈਂਸਰ, 50 ਫੀਸਦੀ ਬ੍ਰੋਂਕਾਈਟਿਸ ਤੇ 25 ਫੀਸਦੀ ਘਾਤਕ ਦਿਲ ਦੇ ਰੋਗਾਂ ਦਾ ਕਾਰਨ ਸਿਗਰਟਨੋਸ਼ੀ ਹੈ। ਅਪਰਾਧ ਬਿਊਰੋ ਰਿਕਾਰਡ ਦੇ ਅਨੁਸਾਰ, ਵੱਡੇ-ਛੋਟੇ ਅਪਰਾਧਾਂ, ਜਬਰ-ਜ਼ਨਾਹ, ਹੱਤਿਆ, ਲੁੱਟ, ਡਾਕਾ ਆਦਿ ਹਰ ਕਿਸਮ ਦੀਆਂ ਵਾਰਦਾਤਾਂ ’ਚ ਨਸ਼ੇ ਦੀ ਵਰਤੋਂ ਦਾ ਮਾਮਲਾ ਲਗਭਗ 73.5 ਫੀਸਦੀ ਤੱਕ ਹੈ ਅਤੇ ਜਬਰ-ਜ਼ਨਾਹ ਵਰਗੇ ਘਿਨੌਣੇ ਜੁਰਮ ’ਚ ਤਾਂ ਇਹ ਦਰ 87 ਫੀਸਦੀ ਤੱਕ ਪਹੁੰਚੀ ਹੋਈ ਹੈ। ਅਪਰਾਧ ਜਗਤ ਦੇ ਕਿਰਿਆਕਲਾਪਾਂ ’ਤੇ ਡੂੰਘੀ ਨਜ਼ਰ ਰੱਖਣ ਵਾਲੇ ਮਨੋਵਿਗਿਆਨੀ ਦੱਸਦੇ ਹਨ ਕਿ ਅਪਰਾਧ ਕਰਨ ਲਈ ਜਿਸ ਉਤੇਜਨਾ, ਮਾਨਸਿਕ ਵੇਗ ਅਤੇ ਦਿਮਾਗੀ ਤਣਾਅ ਦੀ ਲੋੜ ਹੁੰਦੀ ਹੈ ਉਸ ਦੀ ਪੂਰਤੀ ਇਹ ਨਸ਼ਾ ਕਰਦਾ ਹੈ ਜਿਸ ਦੀ ਵਰਤੋਂ ਦਿਮਾਗ ਲਈ ਇਕ ਉਤਪ੍ਰੇਰਕ ਦੇ ਵਾਂਗ ਕੰਮ ਕਰਦਾ ਹੈ।

ਇਸ ਲਈ ਨਿਊਜ਼ੀਲੈਂਡ ਤੋਂ ਪੂਰੇ ਦੇਸ਼ ਨੂੰ ਸਿੱਖਣਾ ਚਾਹੀਦਾ ਹੈ ਅਤੇ ਤੰਬਾਕੂ- ਸਿਗਰਟਨੋਸ਼ੀ ਪਦਾਰਥਾਂ ਵਿਰੁੱਧ ਵਿਸ਼ਵ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ। ਮਨੁੱਖਤਾ ਦੇ ਹਿੱਤ ’ਚ ਸਰਕਾਰਾਂ ਨੂੰ ਮਾਲੀਏ ਦੇ ਲਾਲਚ ਦੀ ਪ੍ਰਵਾਹ ਕੀਤੇ ਬਗੈਰ ਨਿਰਸਵਾਰਥ ਭਾਵ ਨਾਲ ਆਪਣੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ’ਚ ਸੱਚੇ ਮਨ ਨਾਲ ਲੱਗਣਾ ਚਾਹੀਦਾ ਹੈ।

  • New Zealand
  • stop smoking
  • ਸਿਗਰਟਨੋਸ਼ੀ ਰੋਕੂ
  • ਮਿਸਾਲ

ਹਰ ਵਰਗ ’ਚ ਵਧਦਾ ਮਾਨਸਿਕ ਡਿਪ੍ਰੈਸ਼ਨ ਖਿੱਚ ਰਿਹਾ ਹੈ ਚਿੰਤਾ ਦੀ ਲਕੀਰ

NEXT STORY

Stories You May Like

  • batters might get a rest in preparation for the test series  gambhir
    ਨਿਊਜ਼ੀਲੈਂਡ ਟੈਸਟ ਲੜੀ ਦੀ ਤਿਆਰੀ ਲਈ ਬੱਲੇਬਾਜ਼ਾਂ ਨੂੰ ਮਿਲ ਸਕਦਾ ਹੈ ਆਰਾਮ : ਗੌਤਮ ਗੰਭੀਰ
  • cyber threat
    ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • cmf to become a separate company in india
    Nothing ਦਾ ਵੱਡਾ ਫੈਸਲਾ: ਭਾਰਤ 'ਚ ਵੱਖਰੀ ਕੰਪਨੀ ਬਣੇਗੀ CMF
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • india new zealand free trade agreement
    ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ 20 ਅਕਤੂਬਰ ਤੋਂ ਹੋਵੇਗਾ ਲਾਗੂ : ਗੋਇਲ
  • trinamool  20 rebel mps  supreme court
    ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ ਲੈਣਗੇ : ਸੁਪਰੀਮ ਕੋਰਟ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • disappontment in youngsters
      ਨੌਜਵਾਨਾਂ ’ਚ ਪੈਦਾ ਹੋ ਰਹੀ ਨਿਰਾਸ਼ਾ ਦੇ ਪਿੱਛੇ ਅਸਲ ਕਾਰਕ
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • don t make caste such a big deal
      ‘ਜਾਤੀ’ ਨੂੰ ਇੰਨਾ ਵੱਡਾ ਨਾ ਬਣਾਓ
    • hanuman ansh studios
      ਅਣਕਿਆਸੀ ਹਿੱਟ ‘ਹਨੂਮਾਨ ਅੰਸ਼’ ਤੋਂ ਬਾਅਦ ਸਟੂਡੀਓਜ਼ ਦਾ ਗੁਰੂਆਂ ’ਤੇ ਵਧਿਆ ਭਰੋਸਾ
    • bank strike canceled
      ਨਹੀਂ ਹੋਈ ਬੈਂਕ ਹੜਤਾਲ ...!
    • voter lists sir
      ਵੋਟਰ ਸੂਚੀ ਸਵੱਛ ਬਣਾਓ, ਪਰ ਯੋਗ ਵੋਟਰਾਂ ਦੇ ਨਾਂ ਨਾ ਹਟਾਓ
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • india in un
      ਸੁਰੱਖਿਆ ਪ੍ਰੀਸ਼ਦ ’ਚ ਸਥਾਈ ਸੀਟ ਲਈ ਭਾਰਤ ਨੂੰ ਮਜ਼ਬੂਤ ਕੂਟਨੀਤਕ ਯਤਨ ਕਰਨੇ ਹੋਣਗੇ
    • happy news
      ਅਜਿਹੀਆਂ ਖਬਰਾਂ ਕਿ ਮਨ ਖੁਸ਼ੀ ਨਾਲ ਭਰ ਜਾਵੇ
    • american social management and niagara falls view from chicago
      ਅਮਰੀਕੀ ਸਮਾਜਿਕ ਵਿਵਸਥਾ ਪ੍ਰਬੰਧਨ ਅਤੇ ਸ਼ਿਕਾਗੋ ਤੋਂ ਨਿਆਗਰਾ ਫਾਲਜ਼ ਦੇ ਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +