Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    10:17:32 PM

  • el paso airport in texas briefly shut

    US ਦੇ El Paso ਏਅਰਪੋਰਟ ਨੇੜੇ ਦਿਖੇ Mexican...

  • musewala  s parents ssp office complaint pargat singh

    ਮੂਸੇਵਾਲਾ ਦੇ ਮਾਤਾ-ਪਿਤਾ ਦਾ ਸ਼ਿਕਾਇਤ ਦੇਣ ਲਈ SSP...

  • big incident in punjab boy murdered in marriage palace

    ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ...

  • hearing in high court on amritpal s parole

    ਅੰਮ੍ਰਿਤਪਾਲ ਦੀ ਪੈਰੋਲ 'ਤੇ ਹਾਈਕੋਰਟ 'ਚ ਸੁਣਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸੰਸਦ ’ਚ ਫਿਰ ਘਮਾਸਾਨ : ਕੀ ਇਹ ਉਚਿਤ ਹੈ?

BLOG News Punjabi(ਬਲਾਗ)

ਸੰਸਦ ’ਚ ਫਿਰ ਘਮਾਸਾਨ : ਕੀ ਇਹ ਉਚਿਤ ਹੈ?

  • Edited By Rakesh,
  • Updated: 11 Feb, 2026 04:54 PM
Blog
another ruckus in parliament  is this appropriate
  • Share
    • Facebook
    • Tumblr
    • Linkedin
    • Twitter
  • Comment

ਸੇਵਾਮੁਕਤ ਫੌਜ ਮੁਖੀ ਜਨਰਲ ਨਰਵਣੇ ਦੀ ਅਣ-ਪ੍ਰਕਾਸ਼ਿਤ ਸਵੈ-ਜੀਵਨੀ ‘ਫੋਰ ਸਟਾਰਸ ਆਫ ਡੈਸਟਿਨੀ’ ਨੂੰ ਲੈ ਕੇ ਇਕ ਵੱਡੇ ਵਿਵਾਦ ਨੇ ਲੋਕ ਸਭਾ ਨੂੰ ਇਕ ਵਾਰ ਫਿਰ ਠੱਪ ਕਰ ਦਿੱਤਾ ਹੈ। ਇਸ ਦੀ ਸ਼ੁਰੂਆਤ ਮੰਗਲਵਾਰ ਨੂੰ ਰਾਸ਼ਟਰਪਤੀ ਮੁਰਮੂ ਦੇ ਭਾਸ਼ਣ ’ਤੇ ਧੰਨਵਾਦ ਮਤੇ ਦੌਰਾਨ ਹੋਈ, ਜਦੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ 2020 ਦੇ ਭਾਰਤ-ਚੀਨ ਲੱਦਾਖ ਸਰਹੱਦੀ ਤਣਾਅ ਬਾਰੇ ਨਰਵਣੇ ਦੇ ਅਣ-ਪ੍ਰਕਾਸ਼ਿਤ ਯਾਦਾਂ ਦੇ ਅੰਸ਼ਾਂ ਦਾ ਜ਼ਿਕਰ ਕੀਤਾ।

ਜਿਵੇਂ ਕਿ ਅੰਦਾਜ਼ਾ ਸੀ, ਇਸ ਨੇ ਵਿਵਾਦ ਨੂੰ ਹਵਾ ਦੇ ਦਿੱਤੀ ਅਤੇ ਭਾਰੀ ਹੰਗਾਮਾ ਹੋਇਆ। ਕਾਂਗਰਸ ਸੰਸਦ ਮੈਂਬਰਾਂ ਨੇ ਮੇਜ਼ਾਂ ’ਤੇ ਚੜ੍ਹ ਕੇ ਕਾਗਜ਼ ਪਾੜੇ ਅਤੇ ਸਪੀਕਰ ਵੱਲ ਸੁੱਟੇ, ਜਿਸ ਦੇ ਸਿੱਟੇ ਵਜੋਂ ਸਰਕਾਰ ਅਤੇ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਵਿਚਕਾਰ ਤਿੱਖੀ ਸਿਆਸੀ ਟੱਕਰ ਹੋਈ। ਇਸ ਕਾਰਨ 8 ਸੰਸਦ ਮੈਂਬਰ ਮੁਅੱਤਲ ਕਰ ਦਿੱਤੇ ਗਏ ਅਤੇ ਸਦਨ ਦੇ ਕੰਮਕਾਜ ਦੇ ਕਈ ਕੀਮਤੀ ਘੰਟੇ ਬਰਬਾਦ ਹੋ ਗਏ।

ਵਿਰੋਧੀ ਧਿਰ ਪਾਰਦਰਸ਼ਤਾ ਦੀ ਮੰਗ ਕਰ ਰਹੀ ਹੈ, ਜਦਕਿ ਸਰਕਾਰ ਪ੍ਰਕਿਰਿਆਤਮਕ ਨਿਯਮਾਂ ਅਤੇ ਸੁਰੱਖਿਆ ਪ੍ਰੋਟੋਕੋਲ ਦਾ ਹਵਾਲਾ ਦੇ ਰਹੀ ਹੈ। ਸਰਕਾਰ ਦਾ ਤਰਕ ਹੈ ਕਿ ਅਜਿਹੀ ਸੰਵੇਦਨਸ਼ੀਲ ਰੱਖਿਆ ਸਮੱਗਰੀ ਅਤੇ ਗੁਪਤ ਆਪ੍ਰੇਸ਼ਨਲ ਵੇਰਵਿਆਂ ਨੂੰ ਜਾਰੀ ਕਰਨਾ ਜਾਂ ਉਨ੍ਹਾਂ ’ਤੇ ਚਰਚਾ ਕਰਨਾ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਪ੍ਰਾਸੰਗਿਕ ਤੌਰ ’ਤੇ, ਉਸ ਸਮੇਂ ਇਕ ਸਥਾਈ ਹੁਕਮ ਸੀ ਕਿ ਭਾਰਤੀ ਫੌਜ ਉਦੋਂ ਤੱਕ ਗੋਲੀ ਨਾ ਚਲਾਏ, ਜਦੋਂ ਤੱਕ ਉਨ੍ਹਾਂ ਨੂੰ ਸਪੱਸ਼ਟ ਸਿਆਸੀ ਮਨਜ਼ੂਰੀ ਨਾ ਮਿਲ ਜਾਵੇ, ਬੇਸ਼ੱਕ ਹੀ ਚੀਨੀ ਸੈਨਾ ਉਨ੍ਹਾਂ ਇਲਾਕਿਆਂ ’ਚ ਦਾਖਲ ਹੋ ਜਾਵੇ, ਜਿਨ੍ਹਾਂ ਨੂੰ ਭਾਰਤ ਆਪਣਾ ਮੰਨਦਾ ਹੈ। ਜਨਰਲ ਨਰਵਣੇ ਨੇ ਵਾਰ-ਵਾਰ ਸਪੱਸ਼ਟ ਨਿਰਦੇਸ਼ ਮੰਗੇ ਪਰ ਉਨ੍ਹਾਂ ਨੂੰ ਕੋਈ ਖਾਸ ਆਪ੍ਰੇਸ਼ਨਲ ਹੁਕਮ ਨਹੀਂ ਮਿਲਿਆ।

ਜਨਰਲ ਦੀ ਕਿਤਾਬ ਅਧਿਕਾਰਤ ਤੌਰ ’ਤੇ ਜਾਰੀ ਨਹੀਂ ਹੋਈ ਹੈ ਕਿਉਂਕਿ ਇਹ ਅਜੇ ਵੀ ਰੱਖਿਆ ਮੰਤਰਾਲੇ ਵੱਲੋਂ ਸੁਰੱਖਿਆ ਮਨਜ਼ੂਰੀ ਦੀ ਪ੍ਰਕਿਰਿਆ ’ਚੋਂ ਗੁਜ਼ਰ ਰਹੀ ਹੈ। ਨਿਯਮਾਂ ਤਹਿਤ, ਸੇਵਾਮੁਕਤ ਸੀਨੀਅਰ ਫੌਜੀ ਅਧਿਕਾਰੀ ਜੋ ਰੱਖਿਆ ਮਾਮਲਿਆਂ ’ਤੇ ਲਿਖਦੇ ਹਨ, ਉਨ੍ਹਾਂ ਨੂੰ ਪ੍ਰਕਾਸ਼ਨ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਲੈਣੀ ਪੈਂਦੀ ਹੈ ਜੇਕਰ ਹੱਥ-ਲਿਖਤ ’ਚ ਰਾਸ਼ਟਰੀ ਸੁਰੱਖਿਆ ਨਾਲ ਜੁੜੀ ਕੋਈ ਗੱਲ ਹੋਵੇ। ਇਸ ਲਈ, ਸਰਕਾਰ ਗਾਂਧੀ ਵੱਲੋਂ ਦਿੱਤੇ ਗਏ ਹਵਾਲਿਆਂ ਦੀ ਨਾ ਤਾਂ ਪੁਸ਼ਟੀ ਕਰ ਸਕਦੀ ਹੈ ਨਾ ਹੀ ਖੰਡਨ।

ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਸ਼੍ਰੀ ਰਾਜਨਾਥ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੋਟੀ ਦੀ ਲੀਡਰਸ਼ਿਪ (ਪ੍ਰਧਾਨ ਮੰਤਰੀ ਸਮੇਤ) ਨਾਲ ਗੱਲ ਕੀਤੀ ਸੀ ਅਤੇ ਕਿਹਾ ਸੀ, ‘‘ਜੋ ਉਚਿਤ ਸਮਝੋ ਉਹ ਕਰੋ।’’ 2020 ਦੇ ਲੱਦਾਖ ਤਣਾਅ ਦੌਰਾਨ ਨਰਵਣੇ ਵੱਲੋਂ ਪੁੱਛੇ ਜਾਣ ’ਤੇ ਸਪੱਸ਼ਟ ਹੁਕਮ ਨਾ ਦੇਣ ਦਾ ਕਾਰਨ ਇਹ ਸੀ ਕਿ ਸਿਆਸੀ ਲੀਡਰਸ਼ਿਪ ਸਿੱਧੇ ਜੰਗ ਦੇ ਮੈਦਾਨ ਦੇ ਹੁਕਮ ਜਾਰੀ ਨਹੀਂ ਕਰਨਾ ਚਾਹੁੰਦੀ ਸੀ। ਉਨ੍ਹਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਅਧਿਕਾਰ ਵਾਪਸ ਫੌਜ ਮੁਖੀ ਨੂੰ ਸੌਂਪ ਦਿੱਤਾ ਸੀ, ਜੋ ਕਿ ਫੈਸਲਾ ਲੈਣ ਤੋਂ ਇਨਕਾਰ ਕਰਨਾ ਨਹੀਂ ਸੀ।

ਵਿਰੋਧੀ ਧਿਰ ਦਾ ਪਲਟਵਾਰ ਹੈ-ਇਹ ਲੀਡਰਸ਼ਿਪ ਦੀ ਅਸਫਲਤਾ ਹੈ, ਜੋ ਫੌਜ ਮੁਖੀ ਨੂੰ ਅਨਿਸ਼ਚਿਤ ਅਤੇ ‘ਇਕੱਲਾ’ ਛੱਡ ਦਿੰਦੀ ਹੈ। ਇਹ ‘ਪੱਲਾ ਝਾੜਨ ਦੀ ਗੁੰਜਾਇਸ਼’ ਦਾ ਇਕ ਸੋਚਿਆ-ਸਮਝਿਆ ਯਤਨ ਹੈ, ਜਿਸ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਜੇਕਰ ਰਣਨੀਤੀ ਅਸਫਲ ਹੋ ਜਾਵੇ ਤਾਂ ਫੌਜੀ ਕਮਾਂਡਰ ਨੂੰ ਦੋਸ਼ੀ ਠਹਿਰਾਇਆ ਜਾ ਸਕੇ ਅਤੇ ਜੇਕਰ ਚੀਜ਼ਾਂ ਸਹੀ ਦਿਸ਼ਾ ’ਚ ਜਾਣ ਤਾਂ ਸਿਹਰਾ ਲੈਣ ਦਾ ਰਸਤਾ ਖੁੱਲ੍ਹਾ ਰਹੇ। ਇਹ ਲੀਡਰਸ਼ਿਪ ਨਹੀਂ ਹੈ, ਇਹ ਮੌਕਾਪ੍ਰਸਤੀ ਅਤੇ ਕਾਇਰਤਾ ਹੈ ਜੋ ‘ਖੁੱਲ੍ਹੇ ਹੱਥ’ ਦੇ ਮੁਖੌਟੇ ’ਚ ਛਿਪੀ ਹੋਈ ਹੈ। ਵਿਰੋਧੀ ਧਿਰ ਦਾ ਤਰਕ ਹੈ ਕਿ ‘ਇਹ ਅਣ-ਪ੍ਰਕਾਸ਼ਿਤ ਹੈ’ ਕਹਿਣਾ ਇਕ ਤਕਨੀਕੀ ਢਾਲ ਵਾਂਗ ਲੱਗਦਾ ਹੈ, ਨਾ ਕਿ ਕੋਈ ਠੋਸ ਜਵਾਬ। ਇਕ ਯੁੱਧ ਵਰਗੀ ਸਥਿਤੀ ਦਾ ਫੈਸਲਾ ਬਿਨਾਂ ਸਪੱਸ਼ਟ ਨਾਗਰਿਕ ਨਿਰਦੇਸ਼ਾਂ ਦੇ ਲਿਆ ਗਿਆ। ਲੋਕਤੰਤਰ ’ਚ, ਜੰਗ ਦੇ ਫੈਸਲੇ ਜਰਨੈਲਾਂ ’ਤੇ ਇਕੱਲੇ ਨਹੀਂ ਛੱਡੇ ਜਾ ਸਕਦੇ। ਜਦੋਂ ਚੀਨ ਸਾਡੇ ਸਾਹਮਣੇ ਵਧ ਰਿਹਾ ਸੀ, ਉਦੋਂ ‘56 ਇੰਚ ਦੀ ਛਾਤੀ’ ਦਾ ਕੀ ਹੋਇਆ?

ਜੇਕਰ ਤੁਸੀਂ ਲੋਕਤੰਤਰੀ ਪਾਰਦਰਸ਼ਤਾ ਦੀ ਗੱਲ ਕਰਦੇ ਹੋ, ਤਾਂ ਤਰਕ ਕਹਿੰਦਾ ਹੈ ਕਿ ਜਦੋਂ ਨੀਤੀਗਤ ਫੈਸਲਿਆਂ ’ਤੇ ਸਵਾਲ ਉਠਾਏ ਜਾਣ, ਤਾਂ ਉਨ੍ਹਾਂ ਨੂੰ ਸਪੱਸ਼ਟ ਕਰੋ। ਸਰਕਾਰ ਦੇ ਨਜ਼ਰੀਏ ਤੋਂ, ਇਹ ਜ਼ਿੰਮੇਵਾਰੀ ਤੋਂ ਭੱਜਣਾ ਨਹੀਂ, ਸਗੋਂ ਪੇਸ਼ੇਵਰ ਫੌਜੀ ਫੈਸਲੇ ’ਤੇ ਵਿਸ਼ਵਾਸ ਕਰਨਾ ਸੀ।

ਇਸ ਤੋਂ ਇਲਾਵਾ, ਲੋਕ ਸਭਾ ’ਚ ਇਹ ਘਮਾਸਾਨ ਸੰਸਦ ਲਈ ਚੰਗਾ ਸੰਕੇਤ ਨਹੀਂ ਹੈ। ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਪਹਿਲੇ ਹਫ਼ਤੇ ’ਚ 19 ਘੰਟੇ 13 ਮਿੰਟ ਦਾ ਸਮਾਂ ਬਰਬਾਦ ਹੋ ਗਿਆ। ਨਿਯਮ ਪੁਸਤਿਕਾ ਦਾ ਹਵਾਲਾ ਦੇ ਕੇ ਜਾਂ ‘ਰਾਸ਼ਟਰੀ ਸੁਰੱਖਿਆ’ ਦੀ ਦੁਹਾਈ ਦੇ ਕੇ ਵਿਰੋਧੀ ਧਿਰ ਦੇ ਨੇਤਾ ਨੂੰ ਬੋਲਣ ਤੋਂ ਰੋਕਣਾ ਲੋਕਤੰਤਰੀ ਭਾਵਨਾ ਦੇ ਖ਼ਿਲਾਫ਼ ਹੈ। ਨਾਲ ਹੀ, ਇਹ ਨਾਟਕ ਗਾਂਧੀ ਅਤੇ ਕਾਂਗਰਸ ਦੀ ਵੀ ਕੋਈ ਚੰਗੀ ਤਸਵੀਰ ਪੇਸ਼ ਨਹੀਂ ਕਰਦਾ। ਯਕੀਨੀ ਤੌਰ ’ਤੇ, ਗਾਂਧੀ ਨੂੰ ਸਰਕਾਰ ਤੋਂ ਸਵਾਲ ਪੁੱਛਣੇ ਚਾਹੀਦੇ ਹਨ, ਚਾਹੇ ਉਹ ਭਾਰਤ-ਚੀਨ ਟਕਰਾਅ ਹੋਵੇ ਜਾਂ ਭਾਰਤ-ਅਮਰੀਕਾ ਸੌਦਾ ਪਰ ਗੰਭੀਰ ਪੁੱਛਗਿੱਛ ਨੂੰ ‘ਪ੍ਰਧਾਨ ਮੰਤਰੀ ਦੇ ਚਰਿੱਤਰ’ ਬਾਰੇ ਇਲਜ਼ਾਮਾਂ ਤੱਕ ਸੀਮਤ ਕਰਨਾ ਸਹੀ ਨਹੀਂ ਹੈ।

ਬਦਕਿਸਮਤੀ ਨਾਲ, ਇਹ ਘਟਨਾ ਤੇਜ਼ੀ ਨਾਲ ਧਰੁਵੀਕਰਨ ਵਾਲੀ ਰਾਜਨੀਤੀ ਦਾ ਪ੍ਰਤੀਕ ਹੈ, ਜਿਸ ਨੇ ਸੰਸਦੀ ਜੰਗੀ ਅਭਿਆਸ ਲਈ ਕਿਸੇ ਵੀ ਵਿਚਕਾਰਲੇ ਰਸਤੇ ਨੂੰ ਖ਼ਤਮ ਕਰ ਦਿੱਤਾ ਹੈ। ਉਸ ਪਰੰਪਰਾ ਨੂੰ ਵਾਪਸ ਲਿਆਉਣ ਲਈ ਸਿਰਫ ਸ਼ਬਦਾਂ ਤੋਂ ਵੱਧ ਦੀ ਲੋੜ ਹੋਵੇਗੀ। ਸਾਡੇ ‘ਲੋਕ ਸੇਵਕਾਂ’ ਨੂੰ ਕਾਨੂੰਨ ਬਣਾਉਣ ਪ੍ਰਤੀ ਇਮਾਨਦਾਰੀ ਦਿਖਾਉਣੀ ਪਵੇਗੀ, ਕੁੜੱਤਣ ਦੀ ਬਜਾਏ ਚਰਚਾ ਅਤੇ ਵਿਘਨ ਦੀ ਬਜਾਏ ਬਹਿਸ ਨੂੰ ਪਹਿਲ ਦੇਣੀ ਹੋਵੇਗੀ। ਇਸ ਦੇ ਲਈ ਦੋਵਾਂ ਧਿਰਾਂ ਵੱਲੋਂ ਸਮਝਦਾਰੀ ਅਤੇ ਸਮਰਪਣ ਦੀ ਲੋੜ ਹੋਵੇਗੀ।

ਸੰਸਦ ਦੀ ਅਮੀਰ ਵਿਰਾਸਤ ਨੂੰ ਦੇਖਦੇ ਹੋਏ, ਸਾਡੇ ਨੇਤਾਵਾਂ ਨੂੰ ਭਵਿੱਖ ਵੱਲ ਦੇਖਣਾ ਚਾਹੀਦਾ ਹੈ ਅਤੇ ਆਪਣੇ ਫੈਸਲੇ ਲੈਣ ’ਚ ਵਧੇਰੇ ਸੂਝ-ਬੂਝ ਦਿਖਾਉਣੀ ਚਾਹੀਦੀ ਹੈ, ਚਾਹੇ ਉਹ ਰੌਲਾ-ਰੱਪਾ ਹੋਵੇ, ਹੱਥ ਉਠਾਉਣਾ ਹੋਵੇ ਜਾਂ ਸੰਸਦ ਨੂੰ ਅਨਿਸ਼ਚਿਤ ਕਾਲ ਲਈ ਠੱਪ ਕਰਨਾ। ਇਸ ਸੈਸ਼ਨ ਦਾ ਮੁੱਲ ਇਸ ਗੱਲ ਤੋਂ ਮਾਪਿਆ ਜਾਵੇਗਾ ਕਿ ਉਹ ਰਾਸ਼ਟਰੀ ਚਰਚਾ ਨੂੰ ਅੱਗੇ ਵਧਾਉਣ ’ਚ ਕਿੰਨਾ ਸਫਲ ਰਹਿੰਦਾ ਹੈ। ਮੋਦੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਕ ਚੰਗਾ ਰਾਜਨੇਤਾ ਹਮੇਸ਼ਾ ਆਪਣੇ ਸਮਰਥਕਾਂ ਨਾਲੋਂ ਜ਼ਿਆਦਾ ਆਪਣੇ ਵਿਰੋਧੀਆਂ ਤੋਂ ਸਿੱਖਦਾ ਹੈ। ਨਾਲ ਹੀ, ਸੰਸਦ ਮੈਂਬਰਾਂ ਨੂੰ ਆਤਮ-ਮੰਥਨ ਕਰਨਾ ਚਾਹੀਦਾ ਹੈ ਕਿ ਉਹ ਪਿੱਛੇ ਕਿਹੋ ਜਿਹੀ ਵਿਰਾਸਤ ਛੱਡ ਕੇ ਜਾ ਰਹੇ ਹਨ। ਭਾਰਤ ਦਾ ਲੋਕਤੰਤਰ ਪਾਰਦਰਸ਼ਤਾ ਅਤੇ ਈਮਾਨਦਾਰ ਇਰਾਦੇ ਦਾ ਹੱਕਦਾਰ ਹੈ।

ਪੂਨਮ ਆਈ. ਕੌਸ਼ਿਸ਼

  • Another ruckus in Parliament
  • appropriate
  • Parliament

ਏ. ਆਈ. ਕਿਵੇਂ ਬਦਲ ਸਕਦੀ ਹੈ ਭਾਰਤ ਦੇ ਕਿਸਾਨਾਂ ਦੀ ਤਕਦੀਰ

NEXT STORY

Stories You May Like

  • member of parliament  lok sabha  suspension  parliament complex
    ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ 'ਚ ਕੀਤਾ ਪ੍ਰਦਰਸ਼ਨ
  • the body gives this special signal just before death
    ਮੌਤ ਤੋਂ ਠੀਕ ਪਹਿਲਾਂ ਸਰੀਰ ਦਿੰਦਾ ਹੈ ਇਹ ਖਾਸ ਸੰਕੇਤ! ਜਾਣੋ ਇਨਸਾਨ ਨੂੰ ਆਖਰੀ ਪਲਾਂ 'ਚ ਕੀ ਮਹਿਸੂਸ ਹੁੰਦਾ ਹੈ?
  • what  s brewing in jharkhand
    ਝਾਰਖੰਡ ’ਚ ਕੀ ਪੱਕ ਰਿਹਾ ਹੈ!
  • preparations for changes in hra rules salary will increase know structure
    HRA ਨਿਯਮਾਂ 'ਚ ਬਦਲਾਅ ਦੀ ਤਿਆਰੀ,  ਇਨ-ਹੈਂਡ ਤਨਖਾਹ 'ਚ ਹੋਵੇਗਾ ਵਾਧਾ! ਜਾਣੋ ਕੀ ਹੋਵੇਗਾ ਨਵਾਂ ਢਾਂਚਾ
  • salman khan  rss  eknath shinde
    ਸਲਮਾਨ ਖਾਨ ਦੇ RSS ਪ੍ਰੋਗਰਾਮ 'ਚ ਸ਼ਾਮਲ ਹੋਣ 'ਤੇ ਸਿਆਸੀ ਘਮਾਸਾਨ: ਏਕਨਾਥ ਸ਼ਿੰਦੇ ਨੇ ਕੀਤਾ ਬਚਾਅ
  • fir filed in lucknow against   ghooskhor pandat
    ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ...
  • gold silver prices sharply  is this the right time to invest
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?
  • will gold and silver become cheaper again
    ਆਯਾਤ ਡਿਊਟੀ 'ਚ ਕਟੌਤੀ ਦਾ ਅਸਰ, ਕੀ ਫਿਰ ਸਸਤੇ ਹੋ ਜਾਣਗੇ ਸੋਨਾ ਅਤੇ ਚਾਂਦੀ?
  • ed summons former punjab cm captain amarinder singh
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਜਾਣੋ...
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
Trending
Ek Nazar
big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • politics
      ਸਿਆਸੀ ਪਾਰਟੀਆਂ ਦਰਮਿਆਨ ਵਧੀਆ ਸਮਝ ਨੂੰ ਹੱਲਾਸ਼ੇਰੀ ਦੇਣੀ ਚਾਹੀਦੀ ਹੈ
    • now students have started committing deadly attacks on teachers
      ‘ਹੁਣ ਵਿਦਿਆਰਥੀ ਵੀ ਕਰਨ ਲੱਗੇ’ ਅਧਿਆਪਕਾਂ ਤੇ ਸਾਥੀਆਂ ’ਤੇ ਜਾਨਲੇਵਾ ਹਮਲੇ!
    • manish tiwary on budget
      ਕੇਂਦਰੀ ਬਜਟ ਡੂੰਘੀਆਂ ਚੁਣੌਤੀਆਂ ਨੂੰ ਨਜ਼ਰਅੰਦਾਜ਼ ਕਰਦਾ ਹੈ
    • question on politics
      ਅਸੀਂ ਸੱਤਾ ’ਤੇ ਕਦੇ ਸਵਾਲ ਕਿਉਂ ਨਹੀਂ ਉਠਾਉਂਦੇ...!
    • rise in kidnapping cases
      ਅਗਵਾ ਦੇ ਮਾਮਲਿਆਂ ਦੀ ਵਧਦੀ ਗਿਣਤੀ, ਸਥਿਤੀ ਗੰਭੀਰ
    • urban development
      ਸ਼ਹਿਰੀ ਵਿਕਾਸ : ਪੁਰਾਤਨ ਅਤੇ ਆਧੁਨਿਕ ’ਚ ਸੰਘਰਸ਼
    • the tactics that jinping is adopting to maintain control over china
      ਸ਼ਾਸਨ ’ਚ ਸ਼ੁੱਧਤਾ ਦੇ ਬਹਾਨੇ ਚੀਨ ’ਤੇ ਕਬਜ਼ਾ ਬਣਾਈ ਰੱਖਣ ਦੇ ਜਿਨਪਿੰਗ ਅਪਣਾ ਰਹੇ...
    • the basis of gurmat philosophy
      ਗੁਰਮਤਿ ਦਾਰਸ਼ਨਿਕਤਾ ਦਾ ਆਧਾਰ ਸਿੱਖ ਦਾ ਦੇਵਤਾ ਬਣਨ ਵੱਲ ਸਫ਼ਰ ਹੈ
    • the budget is an example of intellectual lethargy
      ਬਜਟ ‘ਬੌਧਿਕ ਸੁਸਤੀ’ ਦੀ ਇਕ ਉਦਾਹਰਣ
    • pm narendra modi  mark carney
      ਮੋਦੀ ਅਤੇ ਕਾਰਨੀ : ਇਕ ਨਵੇਂ ਗਲੋਬਲ ਆਰਡਰ ਦੇ ਰਚੇਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +