Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:04:01 PM

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • gold became cheaper  silver  s luster increased

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ...

  • cruise accident  life jacket  mother and son  picture  water

    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਦੇਸ਼ ’ਚ ਉੱਚ ਸਿੱਖਿਆ ਦੀ ਨੁਹਾਰ ਬਦਲ ਦੇਵੇਗੀ ਮਸਨੂਈ ਬੁੱਧੀਮਤਾ

BLOG News Punjabi(ਬਲਾਗ)

ਦੇਸ਼ ’ਚ ਉੱਚ ਸਿੱਖਿਆ ਦੀ ਨੁਹਾਰ ਬਦਲ ਦੇਵੇਗੀ ਮਸਨੂਈ ਬੁੱਧੀਮਤਾ

  • Edited By Harpreet Singh,
  • Updated: 14 Mar, 2026 03:51 PM
Blog
artificial intelligence
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੇ ਅਨੇਕਾਂ ਰਾਜਾਂ ’ਚ ਮਸਨੂਈ ਬੁੱਧੀਮਤਾ (ਆਰਟੀਫੀਸ਼ੀਅਲ ਇੰਟੈਲੀਜੈਂਸ) ਦੇ ਗਿਆਨ ਅਤੇ ਵਰਤੋਂ ਨੂੰ ਉੱਚ ਸਿੱਖਿਆ ਦੇ ਵਿਦਿਆਰਥੀਆਂ ਦੇ ਸਿਲੇਬਸ ’ਚ ਸ਼ਾਮਲ ਕੀਤਾ ਜਾ ਰਿਹਾ ਹੈ, ਇਹ ਇਕ ਚੰਗੀ ਪਹਿਲ ਹੈ। ਅੱਜ ਉੱਚ ਸਿੱਖਿਆ ’ਚ ਮਸਨੂਈ ਬੁੱਧੀਮਤਾ ਇਕ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ, ਜੋ ਸਿੱਖਿਆ ਦੇਣ, ਸਿੱਖਣ ਅਤੇ ਪ੍ਰਬੰਧਕੀ ਕੰਮਾਂ ਨੂੰ ਵਧੇਰੇ ਸਮਾਰਟ ਅਤੇ ਸਮਰੱਥ ਬਣਾ ਰਹੀ ਹੈ। ਮਸਨੂਈ ਬੁੱਧੀਮਤਾ ਸਿਰਫ ਇਕ ਤਕਨੀਕੀ ਉਪਕਰਨ ਨਹੀਂ ਹੈ, ਸਗੋਂ ਇਹ ਸਿੱਖਣ ਦੀ ਪ੍ਰਕਿਰਿਆ ਨੂੰ ਵਧਾਉਣ ਵਾਲਾ ਇਕ ਸਹਾਇਕ ਔਜ਼ਾਰ ਬਣ ਗਿਆ ਹੈ।

ਅੱਜ ਮਸਨੂਈ ਬੁੱਧੀਮਤਾ ਵਿਦਿਆਰਥੀ ਦੇ ਸਿੱਖਣ ਦੀ ਗਤੀ ਅਤੇ ਸ਼ੈਲੀ ਨੂੰ ਸਮਝ ਕੇ ਪਾਠਕ੍ਰਮ ਨੂੰ ਅਨੁਕੂਲਿਤ ਕਰ ਸਕਦੀ ਹੈ। ਇਹ ਪੱਛੜੇ ਵਿਦਿਆਰਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਲਈ ਵਿਸ਼ੇਸ਼ ਟਿਊਟੋਰੀਅਲ ਪ੍ਰਦਾਨ ਕਰਨ ’ਚ ਮਦਦ ਕਰਦੀ ਹੈ। ਚੈਟਬੌਟ ਅਤੇ ਵਰਚੁਅਲ ਟਿਊਟਰ ਵਿਦਿਆਰਥੀਆਂ ਨੂੰ 24x7 ਸਹਾਇਤਾ ਪ੍ਰਦਾਨ ਕਰਦੇ ਹਨ, ਜਿਸ ਨਾਲ ਉਨ੍ਹਾਂ ਦੇ ਸਵਾਲਾਂ ਦੇ ਤੁਰੰਤ ਜਵਾਬ ਮਿਲ ਜਾਂਦੇ ਹਨ ਅਤੇ ਉਹ ਆਪਣੀ ਪੜ੍ਹਾਈ ਨੂੰ ਬਿਹਤਰ ਢੰਗ ਨਾਲ ਪ੍ਰਬੰਧਿਤ ਕਰ ਪਾਉਂਦੇ ਹਨ। ਪ੍ਰੀਖਿਆ, ਗ੍ਰੇਡਿੰਗ ਅਤੇ ਹੋਰ ਪ੍ਰਬੰਧਕੀ ਕੰਮਾਂ ’ਚ ਮਸਨੂਈ ਬੁੱਧੀਮਤਾ ਦੀ ਵਰਤੋਂ ਸਮੇਂ ਅਤੇ ਸਾਧਨਾਂ ਦੀ ਬੱਚਤ ਕਰਦੀ ਹੈ, ਜਿਸ ਨਾਲ ਅਧਿਆਪਕ ਆਪਣਾ ਧਿਆਨ ਪੜ੍ਹਾਉਣ ਅਤੇ ਖੋਜ ’ਤੇ ਲਗਾ ਪਾਉਂਦੇ ਹਨ।

ਮਸਨੂਈ ਬੁੱਧੀਮਤਾ ਨਾਲ ਜੁੜੇ ਟੂਲ ਡੇਟਾ ਦਾ ਵਿਸ਼ਲੇਸ਼ਣ ਕਰਨ, ਗੁੰਝਲਦਾਰ ਪੈਟਰਨਾਂ ਦੀ ਪਛਾਣ ਕਰਨ ਅਤੇ ਖੋਜ ਪੱਤਰਾਂ ਦੇ ਸਾਰਾਂਸ਼ ਤਿਆਰ ਕਰਨ ’ਚ ਖੋਜਕਰਤਾਵਾਂ ਦੀ ਮਦਦ ਕਰਦੇ ਹਨ, ਜੋ ਅਕਾਦਮਿਕ ਖੋਜ ਦੀ ਗੁਣਵੱਤਾ ਵਧਾਉਂਦੇ ਹਨ। ਏ. ਆਈ. ਆਧਾਰਿਤ ਟੂਲਜ਼ (ਜਿਵੇਂ ਟੈਕਸਟ-ਟੂ-ਸਪੀਚ ਅਤੇ ਰੀਅਲ-ਟਾਈਮ ਅਨੁਵਾਦ) ਦਿਵਿਆਂਗ ਵਿਦਿਆਰਥੀਆਂ ਲਈ ਅਧਿਐਨ ਸਮੱਗਰੀ ਨੂੰ ਆਸਾਨ ਬਣਾ ਕੇ ਸਮਾਵੇਸ਼ੀ ਸਿੱਖਿਆ ਨੂੰ ਉਤਸ਼ਾਹ ਦਿੰਦੇ ਹਨ।

ਮਸਨੂਈ ਬੁੱਧੀਮਤਾ ਦੇ ਮਾਧਿਅਮ ਨਾਲ ਉਨ੍ਹਾਂ ਵਿਦਿਆਰਥੀਆਂ ਦੀ ਪਛਾਣ ਪਹਿਲਾਂ ਹੀ ਕੀਤੀ ਜਾ ਸਕਦੀ ਹੈ ਜੋ ਪੜ੍ਹਾਈ ’ਚ ਪਿੱਛੇ ਰਹਿ ਰਹੇ ਹਨ ਜਾਂ ਜਿਨ੍ਹਾਂ ਦਾ ਸਕੂਲ ਛੱਡਣ ਦਾ ਖ਼ਦਸ਼ਾ ਹੈ, ਜਿਸ ਨਾਲ ਸਮੇਂ ਸਿਰ ਸੁਧਾਰਾਤਮਕ ਉਪਾਅ ਕੀਤੇ ਜਾ ਸਕਦੇ ਹਨ। ਜੇਕਰ ਡੇਟਾ ’ਤੇ ਪੱਖਪਾਤੀ ਸਿਖਲਾਈ ਦਿੱਤੀ ਜਾਂਦੀ ਹੈ, ਤਾਂ ਇਹ ਗਲਤ ਫੈਸਲੇ ਲੈ ਸਕਦਾ ਹੈ, ਜਿਸ ਨਾਲ ਸਮਾਜਿਕ ਅਸਮਾਨਤਾ ਵਧ ਸਕਦੀ ਹੈ।

ਉੱਚ ਸਿੱਖਿਆ ’ਚ ਮਸਨੂਈ ਬੁੱਧੀਮਤਾ ਅੱਜ ਇਕ ਸ਼ਕਤੀਸ਼ਾਲੀ ਉਪਕਰਨ ਹੈ ਜੋ ਸਹੀ ਤਰੀਕੇ ਨਾਲ ਵਰਤੋਂ ਕੀਤੇ ਜਾਣ ’ਤੇ ਸਿੱਖਣ ਦੀ ਪ੍ਰਕਿਰਿਆ ਨੂੰ ਸਰਲ, ਸੁਗਮ ਅਤੇ ਵਧੇਰੇ ਪ੍ਰਭਾਵਸ਼ਾਲੀ ਬਣਾ ਸਕਦਾ ਹੈ। ਹਾਲਾਂਕਿ, ਇਸ ਨੂੰ ਲਾਗੂ ਕਰਦੇ ਸਮੇਂ ਨੈਤਿਕ ਮਾਪਦੰਡਾਂ ਅਤੇ ਮਨੁੱਖੀ ਦਖਲਅੰਦਾਜ਼ੀ ਨੂੰ ਬਣਾਈ ਰੱਖਣਾ ਜ਼ਰੂਰੀ ਹੈ।

ਉੱਚ ਸਿੱਖਿਆ ’ਚ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਮਹੱਤਵਪੂਰਨ ਹੈ, ਕਿਉਂਕਿ ਅਜਿਹੀਆਂ ਤਕਨੀਕਾਂ ਦੀ ਵਰਤੋਂ ਵਿਦਿਆਰਥੀਆਂ ਲਈ ਬਿਨਾਂ ਕਿਸੇ ਹੱਦ ਦੇ ਸਿੱਖਣ ਦੇ ਵਧੇਰੇ ਲਚਕੀਲੇ ਹੱਲਾਂ ਨੂੰ ਉਤਸ਼ਾਹ ਦਿੰਦੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ, ਦੁਨੀਆ ਭਰ ਦੀਆਂ ਯੂਨੀਵਰਸਿਟੀਆਂ ਵਧੀ ਹੋਈ ਲਚਕਤਾ ਅਤੇ ਗਤੀ ਕਰ ਕੇ ਵਧੇਰੇ ਗਿਣਤੀ ’ਚ ਵਿਦਿਆਰਥੀਆਂ ਦਾ ਦਾਖਲਾ ਕਰ ਰਹੀਆਂ ਹਨ।

ਵਿਕਸਿਤ ਦੇਸ਼ਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ, ਜਦਕਿ ਵਿਕਾਸਸ਼ੀਲ ਦੇਸ਼ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਲਾਗੂਕਰਨ ਦੇ ਮਾਮਲੇ ’ਚ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਅਜੇ ਵੀ ਸ਼ੁਰੂਆਤੀ ਪੜਾਅ ’ਚ ਹਨ। ਇਸ ਲਈ, ਉੱਚ ਸਿੱਖਿਆ ’ਚ ਮਸਨੂਈ ਬੁੱਧੀਮਤਾ ਦੀ ਉਪਯੋਗਤਾ ਨਾਲ ਸਬੰਧਤ ਇਸ ਪਾੜੇ ਨੂੰ ਘੱਟ ਕਰਨ ਲਈ ਇਸ ਨੂੰ ਅਪਣਾਉਣ ਦੀ ਲੋੜ ਹੈ।

ਅੱਜ ਕਮਜ਼ੋਰ ਬੁਨਿਆਦੀ ਢਾਂਚਾ, ਸੂਚਨਾ ਤੱਕ ਖਰਾਬ ਪਹੁੰਚ, ਸੰਸਥਾਵਾਂ ਤੋਂ ਸਹਿਯੋਗ ਦੀ ਕਮੀ, ਜ਼ਰੂਰੀ ਸਾਧਨਾਂ ਦੀ ਘਾਟ ਅਤੇ ਖਰਾਬ ਤਕਨੀਕੀ ਕੌਸ਼ਲ ਆਦਿ—ਇਹ ਸਾਰੀਆਂ ਵਿਕਾਸਸ਼ੀਲ ਦੇਸ਼ਾਂ ਲਈ ਵੱਖ-ਵੱਖ ਰੁਕਾਵਟਾਂ ਹਨ, ਜੋ ਉੱਚ ਸਿੱਖਿਆ ’ਚ ਇਕ ਉਪਕਰਨ ਵਜੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਲਾਗੂ ਕਰਨਾ ਚਾਹੁੰਦੇ ਹਨ। ਇਸ ’ਚ ਅਸੀਂ ਲੋਕ ਵੀ ਸ਼ਾਮਲ ਹਾਂ। ਮਸਨੂਈ ਬੁੱਧੀਮਤਾ ਆਪਣੇ ਦੇਸ਼ ’ਚ ਉੱਚ ਸਿੱਖਿਆ ਦੀ ਮੁਹਾਰ ਬਦਲਣ ’ਚ ਸਮਰੱਥ ਹੈ, ਕਿਉਂ ਨਾ ਇਸ ਦੀ ਉੱਚ ਸਿੱਖਿਆ ’ਚ ਵਰਤੋਂ ਨੂੰ ਵਧਾਉਣ ਲਈ ਇਕ ਕਾਰਗਰ ਰਣਨੀਤੀ ਉਲੀਕੀ ਜਾਵੇ।

ਸਾਗਰ ਮੰਥਨ ’ਚ ਅੰਮ੍ਰਿਤ ਅਤੇ ਜ਼ਹਿਰ ਦੋਵੇਂ ਪ੍ਰਾਪਤ ਹੁੰਦੇ ਹਨ, ਇਸੇ ਤਰ੍ਹਾਂ ਮਸਨੂਈ ਬੁੱਧੀਮਤਾ ਦੇ ਉੱਚ ਸਿੱਖਿਆ ’ਚ ਪ੍ਰਯੋਗ ਨਾਲ ਕੁਝ ਉਲਟ ਪ੍ਰਭਾਵ ਹੋ ਸਕਦੇ ਹਨ। ਕਿਉਂਕਿ ਭਾਰਤ ਨੇ ਦੁਨੀਆ ’ਚ ਉੱਚ ਸਿੱਖਿਆ ਦੇ ਖੇਤਰ ’ਚ ਪਿੱਛੇ ਨਹੀਂ ਰਹਿਣਾ, ਇਸ ਲਈ ਇਨ੍ਹਾਂ ਉਲਟ ਪ੍ਰਭਾਵਾਂ ਦਾ ਠੀਕ ਤਰੀਕੇ ਨਾਲ ਹੱਲ ਕਰਦੇ ਹੋਏ ਮਸਨੂਈ ਬੁੱਧੀਮਤਾ ਨੂੰ ਸਿਰਫ਼ ਉੱਚ ਸਿੱਖਿਆ ਹੀ ਨਹੀਂ ਸਗੋਂ ਸਕੂਲ ਸਿੱਖਿਆ ਦੇ ਵਿਕਾਸ ਦਾ ਵੀ ਭਾਈਵਾਲ ਬਣਾਉਣਾ ਜ਼ਰੂਰੀ ਹੈ।

-ਡਾ. ਵਰਿੰਦਰ ਭਾਟੀਆ

  • Artificial Intelligence
  • Indian Education System

ਜੀਵਨ ਦਾਨ ਵਾਂਗ ਮੌਤ ਦਾਨ ਸੰਭਵ ਹੈ!

NEXT STORY

Stories You May Like

  • usa education
    ਅਮਰੀਕਾ ’ਚ ਉੱਚ ਸਿੱਖਿਆ ਦੀਆਂ ਸਮੱਸਿਆਵਾਂ ਲਈ ਕਾਲਜ ਹੀ ਜ਼ਿੰਮੇਵਾਰ
  • big crisis in education in government schools
    ਸਰਕਾਰੀ ਸਕੂਲਾਂ ’ਚ ਸਿੱਖਿਆ 'ਤੇ ਵੱਡਾ ਸੰਕਟ: ਅਧਿਆਪਕ ਬਣੇ ‘ਕਲਰਕ’, ਕਲਾਸਰੂਮਾਂ ’ਚ ਪਸਰੀ ਸੁੰਨਸਾਨ
  • corruption is spreading its roots across the country
    ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ ਦੀ ਲੋੜ!
  • relationships culture
    ਰਿਸ਼ਤਿਆਂ ’ਚ ਦਾਖਲ ਹੋ ਚੁੱਕੀ ਹੈ ‘ਬਿਹਤਰ ਬਦਲ’ ਦੀ ਸੰਸਕ੍ਰਿਤੀ
  • will be implemented across the country nitin gadkari
    ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ ਨਵਾਂ ਸਿਸਟਮ
  • education department takes tough decision for punjab schools
    ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
  • p tet paper will be held on april 26
    ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ
  • film  rao bahadur  to release on june 5  2026
    ਫਿਲਮ 'ਰਾਓ ਬਹਾਦਰ' ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ, ਜਾਣੋ ਕਦੋਂ ਦੇਵੇਗੀ ਸਿਨੇਮਾਘਰਾਂ 'ਚ ਦਸਤਕ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
Trending
Ek Nazar
famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • has there been a change of power in iran
      ਕੀ ਈਰਾਨ ਵਿਚ ਹੋ ਚੁੱਕੀ ਹੈ ਸੱਤਾ ਦੀ ਤਬਦੀਲੀ?
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • tim cook india
      ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ...
    • democracy and elections
      ਲੋਕਤੰਤਰ ’ਤੇ ਹਾਵੀ ਚੋਣ ਤੰਤਰ
    • madhu limaye was a sage of indian politics
      ਭਾਰਤੀ ਰਾਜਨੀਤੀ ਦੇ ਰਿਸ਼ੀ ਸਨ ਮਧੂ ਲਿਮਏ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +