Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    4:50:06 AM

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

  • jawaak drowned in standing rain water in the street

    ਗਲੀ 'ਚ ਖੜ੍ਹੇ ਮੀਂਹ ਦੇ ਪਾਣੀ 'ਚ ਡੁੱਬ ਗਿਆ ਜਵਾਕ !...

  • afghanistan blown away by abhishek  s storm

    IND vs AFG: ਅਭਿਸ਼ੇਕ ਦੇ ਤੂਫ਼ਾਨ 'ਚ ਉੱਡਿਆ...

  • tarn taran  sho of kacha pakka police station arrested

    ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’

BLOG News Punjabi(ਬਲਾਗ)

‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’

  • Edited By Sandeep Kumar,
  • Updated: 14 Sep, 2026 04:31 AM
Blog
artificial intelligence is a double edged sword
  • Share
    • Facebook
    • Tumblr
    • Linkedin
    • Twitter
  • Comment

ਅੱਜਕਲ ਦੁਨੀਆ ’ਚ ‘ਮਸਨੂਈ ਬੁੱਧੀਮਤਾ’ ਯਾਨੀ ‘ਆਰਟੀਫੀਸ਼ੀਅਲ ਇੰਟੈਲੀਜੈਂਸ’ (ਏ.ਆਈ.) ਦਾ ਰੌਲਾ ਪਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਨਾਲ ਲੋਕਾਂ ਦੇ ਕੰਮ ਬਹੁਤ ਆਸਾਨ ਹੋ ਜਾਣਗੇ ਪਰ ਇਸ ਦੇ ਨਾਲ ਹੀ ਵਿਗਿਆਨੀਆਂ ਨੇ ਆਉਣ ਵਾਲੇ ਸਮੇਂ ’ਚ ਇਸ ਤੋਂ ਪੈਦਾ ਹੋਣ ਵਾਲੇ ਖਤਰਿਆਂ ਨੂੰ ਵੀ ਮਹਿਸੂਸ ਕਰ ਲਿਆ ਹੈ, ਜਿਵੇਂ ਕਿ ਉਦੋਂ ਕੀ ਹੋਵੇਗਾ ਜਦੋਂ ‘ਏ.ਆਈ.’ ਆਧਾਰਿਤ ਮਸ਼ੀਨਾਂ ਇਨਸਾਨ ਦੇ ਵੱਸ ਤੋਂ ਬਾਹਰ ਹੋ ਜਾਣਗੀਆਂ ਅਤੇ ਮਸ਼ੀਨਾਂ ਤੇ ਮਾਨਵ ਜਾਤੀ ਵਿਚਕਾਰ ਇਕ ਯੁੱਧ ਦੀ ਨੌਬਤ ਆ ਜਾਵੇਗੀ?
ਉਦੋਂ ਕੀ ਹੋਵੇਗਾ ਜਦੋਂ ਕੋਡ, ਕਮਾਂਡ ਅਤੇ ਪ੍ਰੋਂਪਟ ਫੇਲ ਹੋ ਜਾਣ, ਮੋਬਾਈਲ, ਲੈਪਟਾਪ ਜਾਂ ਮਸ਼ੀਨਾਂ ਆਪਣੇ ਮਨ ਦੀ ਕਰਨ ਲੱਗਣ ਅਤੇ ਇਨਸਾਨਾਂ ਨੂੰ ਹੀ ਚੁਣੌਤੀ ਦੇਣ ਲੱਗਣ। ਜਾਂ ਜੇਕਰ ਸਿਸਟਮ ਗੁੱਸਾ, ਡਰ, ਪਸੰਦ ਜਾਂ ਨਾਪਸੰਦ ਜਿਹੀਆਂ ਭਾਵਨਾਵਾਂ ਮਹਿਸੂਸ ਕਰਨ ਲੱਗੇ, ਤਾਂ ਇਨਸਾਨ ਅਤੇ ਮਸ਼ੀਨ ਦੇ ਰਿਸ਼ਤੇ ਦੀ ਤਸਵੀਰ ਕਿੰਨੀ ਬਦਲ ਜਾਵੇਗੀ?

ਇਸੀ ਚਿੰਤਾ ਨੇ ਕੈਂਬ੍ਰਿਜ ਯੂਨੀਵਰਸਿਟੀ ’ਚ ਕੰਮ ਕਰ ਚੁੱਕੇ 27 ਸਾਲਾ ਗਣਿਤ ਦੇ ਜਾਦੂਗਰ ਕਹਾਉਣ ਵਾਲੇ ਅਤੇ ਵਿਗਿਆਨੀ ‘ਜੈਕਬ ਕਾਕਸਨ’ ਨੂੰ ਇੰਨਾ ਪਰੇਸ਼ਾਨ ਕਰ ਦਿੱਤਾ ਕਿ ਉਨ੍ਹਾਂ ਨੇ ਮਸਨੂਈ ਬੁੱਧੀਮਤਾ ਦਾ ਹਿੱਸਾ ਬਣਨ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਕੇ ਆਪਣੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ ਕਿ ‘ਮਸਨੂਈ ਬੁੱਧੀਮਤਾ’ ਇਸ ਦਹਾਕੇ ਦੇ ਅੰਤ ਤੱਕ ਸਾਨੂੰ ਮਾਰ ਸਕਦੀ ਹੈ।

ਏ.ਆਈ. ਟੂਲ ਬਣਾਉਣ ਵਾਲੀ ਕੰਪਨੀ ‘ਐਂਥ੍ਰੋਪਿਕ’ ਦਾ ਕਹਿਣਾ ਹੈ ਕਿ ਉਸ ਦੇ ਏ.ਆਈ. ਮਾਡਲ ‘ਕਲਾਡ’ ਦੀ ਵਰਤੋਂ ਜਾਸੂਸੀ ਅਤੇ ਸਾਈਬਰ ਹਮਲਿਆਂ ਸਮੇਤ ਜੈਵਿਕ ਹਥਿਆਰਾਂ ਦੇ ਨਿਰਮਾਣ ਸਮੇਤ ਕਈ ਗੰਭੀਰ ਕੰਮਾਂ ਲਈ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਅਖੀਰ ਉਹ ਆਪਣੇ ਕੁਝ ਅਕਾਊਂਟ ਬੰਦ ਕਰ ਰਹੇ ਹਨ। ਦੂਜੀਆਂ ਕੁਝ ਕੰਪਨੀਆਂ ਵੀ ਅਜਿਹਾ ਹੀ ਕਰਨ ਦੀ ਯੋਜਨਾ ਬਣਾ ਰਹੀਆਂ ਹਨ।

ਅਸਲੀ ਸਵਾਲ ਇਹ ਨਹੀਂ ਕਿ ਮਸ਼ੀਨਾਂ ਕਿੰਨੀਆਂ ਬੁੱਧੀਮਾਨ ਹੋਣਗੀਆਂ, ਅਸਲੀ ਸਵਾਲ ਤਾਂ ਇਹ ਹੈ ਕਿ ਉਨ੍ਹਾਂ ਨੂੰ ਰੋਕਣ ਦੀ ਤਾਕਤ ਆਖਿਰ ਕਿਸ ਦੇ ਕੋਲ ਹੋਵੇਗੀ? ਅਤੇ ਕੀ ਤਦ ਇਨਸਾਨ ਮਸ਼ੀਨਾਂ ਦਾ ਮਾਲਕ ਰਹੇਗਾ ਜਾਂ ਮਸ਼ੀਨਾਂ ਇਨਸਾਨ ਦੀਆਂ ਸ਼ਰਤਾਂ ਤੈਅ ਕਰਨਗੀਆਂ?

ਆਪਣੇ ਅਸਤੀਫੇ ’ਚ ‘ਜੈਕਬ ਕਾਕਸਨ’ ਨੇ ਦੋਸ਼ ਲਾਇਆ ਹੈ ਕਿ ਵੱਖ-ਵੱਖ ਕੰਪਨੀਆਂ ਸੁਪਰ ਇੰਟੈਲੀਜੈਂਸ ਟੂਲ ਬਣਾਉਣ ਦੀ ਦੌੜ ’ਚ ਅੱਗੇ ਵਧ ਰਹੀਆਂ ਹਨ ਜਦਕਿ ਇਹ ਯਕੀਨੀ ਨਹੀਂ ਹੈ ਕਿ ਭਵਿੱਖ ਦੀਆਂ ਬੇਹੱਦ ਸ਼ਕਤੀਸ਼ਾਲੀ ਪ੍ਰਣਾਲੀਆਂ ਦੀ ਇਨਸਾਨ ਵਰਤੋਂ ਵੀ ਕਰ ਸਕਣਗੇ ਜਾਂ ਨਹੀਂ। ਉਨ੍ਹਾਂ ਦੀ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਆਉਣ ਵਾਲੀ ਸੁਪਰ ਹਿਊਮਨ ਏ.ਆਈ. ਪ੍ਰਣਾਲੀ ਸਾਈਬਰ ਸਿਸਟਮ ਹੈਕ ਕਰ ਕੇ ਜਦੋਂ ਮਸ਼ੀਨਾਂ ਸੈਲਫ ਇੰਪਰੂਵਮੈਂਟ ਕਰ ਕੇ ਸਾਜ਼ਿਸ਼ਾਂ ਕਰਨ ਲੱਗਣਗੀਆਂ ਤਦ ਕੀ ਹੋਵੇਗਾ?

ਐਂਥ੍ਰੋਪਿਕ ਦੇ ‘ਅਲਾਈਨਮੈਂਟ ਸਾਇੰਸ’ ਦੇ ਮੁਖੀ ‘ਇਵਾਨ ਹਬਿੰਜਰ’ ਨੇ ‘ਜੈਕਬ ਕਾਕਸਨ’ ਦੇ ਅਸਤੀਫੇ ਦੇ ਜਵਾਬ ’ਚ ਸਾਫ ਕਿਹਾ ਹੈ ਕਿ ਉਹ ਅਸਲ ਿਵਚ ਮੰਨਦੇ ਹਨ ਕਿ ਮਸਨੂਈ ਬੁੱਧੀਮਤਾ ਸਾਰੇ ਮਨੁੱਖਾਂ ਨੂੰ ਮਾਰ ਸਕਦੀ ਹੈ।

ਇਸ ਤਰ੍ਹਾਂ ਦੇ ਘਟਨਾਕ੍ਰਮ ਵਿਚਕਾਰ ਲੋੜ ਇਸ ਗੱਲ ਦੀ ਹੈ ਕਿ ਏ.ਆਈ. ਦੇ ਵਰਤੋਂ ਸੰਬੰਧੀ ਸਖਤ ਨਿਯਮ ਬਣਾਏ ਜਾਣ। ਸਭ ਨੂੰ ਇਸ ਮਾਮਲੇ ’ਚ ਸੋਚ-ਸਮਝ ਕੇ ਕਦਮ ਚੁੱਕਣੇ ਹੋਣਗੇ।

ਇਨ੍ਹਾਂ ਹੀ ਖਤਰਿਆਂ ਨੂੰ ਦੇਖਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਮਸਨੂਈ ਬੁੱਧੀਮਤਾ ਨੂੰ ਦੋਧਾਰੀ ਤਲਵਾਰ ਦੱਸਦੇ ਹੋਏ ਕਿਹਾ ਹੈ ਕਿ ਇਹ ਕਾਰਜਕੁਸ਼ਲਤਾ ਨੂੰ ਤਾਂ ਵਧਾਉਂਦੀ ਹੈ ਪਰ ਚੌਕਸ ਰਹਿਣ ਦੀ ਲੋੜ ਹੈ।

  • Double-edged sword
  • Artificial Intelligence
  • ਦੋਧਾਰੀ ਤਲਵਾਰ
  • ਮਸਨੂਈ ਬੁੱਧੀਮਤਾ

ਜੀ-20 ਤੋਂ ਬ੍ਰਿਕਸ ਤੱਕ, ਭਾਰਤ ਦੇ ‘ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ’ ਦਾ ਮਹੱਤਵ

NEXT STORY

Stories You May Like

  • immigrant community in italy
    ਇਟਲੀ 'ਚ ਪ੍ਰਵਾਸੀ ਭਾਈਚਾਰੇ 'ਤੇ ਲਟਕੀ ਤਲਵਾਰ, ਭੁਗਤਣਾ ਪਵੇਗਾ ਗ਼ਲਤੀਆਂ ਦਾ ਖਮਿਆਜ਼ਾ
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • teaching
    ਅਧਿਆਪਨ ਵੀ ਇਕ ਕਲਾ ਹੈ
  • age is just a number  shami seems committed to return to indian team  kishan
    ਉਮਰ ਸਿਰਫ਼ ਨੰਬਰ ਹੈ, ਸ਼ੰਮੀ ਭਾਰਤੀ ਟੀਮ 'ਚ ਵਾਪਸੀ ਲਈ ਵਚਨਬੱਧ ਜਾਪਦਾ ਹੈ:  ਕਿਸ਼ਨ
  • who should stay at home
    ਕਿਸ ਨੂੰ ਘਰ ’ਚ ਰਹਿਣਾ ਚਾਹੀਦਾ ਹੈ...?
  • why does the centre want to take forward its food processing plan
    ਕੇਂਦਰ ਆਪਣੀ ਫੂਡ ਪ੍ਰੋਸੈਸਿੰਗ ਯੋਜਨਾ ਅੱਗੇ ਕਿਉਂ ਵਧਾਉਣਾ ਚਾਹੁੰਦਾ ਹੈ?
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • brics
      ‘ਬ੍ਰਿਕਸ’ ’ਚ ਸਾਡੀ ਪਹਿਲ ਵਪਾਰ ਸੰਤੁਲਨ ਦੀ ਹੋਵੇਗੀ
    • environment laws on data center
      ਡਾਟਾ ਸੈਂਟਰ ’ਤੇ ਵਾਤਾਵਰਣ ਕਾਨੂੰਨ ਸਖ਼ਤੀ ਨਾਲ ਲਾਗੂ ਹੋਣ
    • some panchayats  khaps  took several beneficial decisions
      ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ...
    • delay in people getting justice
      ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ...
    • what can we learn from the flu outbreak
      ਫ਼ਲੂ ਦੀ ਵਧਦੀ ਕਰੋਪੀ ਤੋਂ ਅਸੀਂ ਅਗਲੀ ਮਹਾਮਾਰੀ ਨੂੰ ਲੈ ਕੇ ਕੀ ਸਿੱਖ ਸਕਦੇ ਹਾਂ?
    • world suicide prevention day
      ਅੱਜ ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ ’ਤੇ ਵਿਸ਼ੇਸ਼- ਖੁਦਕੁਸ਼ੀ ਹੀ ਨਹੀਂ,...
    • bureaucracy at the crossroads
      ਦੋਰਾਹੇ ’ਤੇ ਨੌਕਰਸ਼ਾਹੀ : ਸ਼ਾਸਨ ਪ੍ਰਣਾਲੀ ’ਚ ਸੁਧਾਰ ਦਾ ਸਮਾਂ
    • ilahabad high court
      ਜ਼ਿੰਮੇਵਾਰੀ ਤੈਅ ਕਰਨ ਦਾ ਫੈਸਲਾ : ਇਲਾਹਾਬਾਦ ਹਾਈ ਕੋਰਟ ਸ਼ਲਾਘਾ ਦੇ ਕਾਬਿਲ
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • judiciary should not be careless about its dignity
      ਨਿਆਂਪਾਲਿਕਾ ਨੂੰ ਆਪਣੀ ਸ਼ਾਨ ਪ੍ਰਤੀ ਲਾਪ੍ਰਵਾਹ ਨਹੀਂ ਹੋਣਾ ਚਾਹੀਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +