Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    7:59:43 PM

  • zomato will charge extra on cod

    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ...

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸੋਸ਼ਲ ਮੀਡੀਆ ਇਨਫਲੂਐਂਸਰਾਂ ’ਤੇ ਹਮਲੇ

BLOG News Punjabi(ਬਲਾਗ)

ਸੋਸ਼ਲ ਮੀਡੀਆ ਇਨਫਲੂਐਂਸਰਾਂ ’ਤੇ ਹਮਲੇ

  • Edited By Sandeep Kumar,
  • Updated: 31 Aug, 2026 03:30 AM
Blog
attacks on social media influencers
  • Share
    • Facebook
    • Tumblr
    • Linkedin
    • Twitter
  • Comment

ਦੁਨੀਆ ਭਰ ’ਚ ਸੋਸ਼ਲ ਮੀਡੀਆ ਇਨਫਲੂਐਂਸਰਾਂ ’ਤੇ ਜਾਨਲੇਵਾ ਹਮਲਿਆਂ ਅਤੇ ਕਤਲਾਂ ਦੇ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆਏ ਹਨ। ਭਾਵੇਂ ਅਮਰੀਕਾ ਹੋਵੇ, ਮਿਸਰ ਜਾਂ ਕੋਈ ਹੋਰ ਦੇਸ਼। ਇਸੇ ਮਹੀਨੇ ਮੈਕਸੀਕੋ ਦੇ ਮਸ਼ਹੂਰ ਟਿਕਟੌਕ ਇਨਫਲੂਐਂਸਰ ‘ਸੀਰਜ਼ ਗੈਸਟੇਲਮ’ ਦੀ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦੋਂ ਉਹ ਸੜਕ ’ਤੇ ਲਾਈਵਸਟ੍ਰੀਮ ਕਰ ਰਹੇ ਸਨ।

ਅਗਸਤ ’ਚ ਹੀ 13 ਲੱਖ ਤੋਂ ਵੱਧ ਫਾਲੋਅਰਜ਼ ਵਾਲੀ ਪਾਕਿਸਤਾਨ ਦੀ ਮਸ਼ਹੂਰ ਟਿਕਟੌਕਰ ‘ਆਇਸ਼ਾ ਗਿਲਾਮਾਨਾ’ ਨੂੰ ਅਗਸਤ 2026 ’ਚ ਉਨ੍ਹਾਂ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ 2 ਹਮਲਾਵਰਾਂ ਨੇ ਗਰਦਨ ’ਚ ਗੋਲੀ ਮਾਰ ਕੇ ਮਾਰ ਦਿੱਤਾ।

ਭਾਰਤ ਵੀ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਅਛੂਤਾ ਨਹੀਂ ਰਿਹਾ, ਇਸੇ ਮਹੀਨੇ ਪੁਣੇ ’ਚ ਸੋਸ਼ਲ ਮੀਡੀਆ ਕ੍ਰਿਏਟਰ ‘ਮਾਧਵੀ ਕੁੰਭਾਰ’ ਅਤੇ ‘ਅਥਰਵ ਜਗਤਾਪ’ ਦੇ ਵਿਚਾਲੇ ਇੰਸਟਾਗ੍ਰਾਮ ’ਤੇ ਸ਼ੁਰੂ ਹੋਇਆ ਵਿਵਾਦ ਇੰਨਾ ਵਧ ਗਿਆ ਕਿ ‘ਅਥਰਵ’ ’ਤੇ ਇਕ ਕੈਫੇ ’ਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਪੁਲਸ ਨੇ ਇਸ ਮਾਮਲੇ ’ਚ ਮਾਧਵੀ ਸਮੇਤ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅਤੇ ਹੁਣ 26 ਅਗਸਤ, 2026 ਨੂੰ ਲਗਭਗ 2 ਮਹੀਨੇ ਪਹਿਲਾਂ ਚੰਡੀਗੜ੍ਹ ਤੋਂ ਅਗਵਾ ਕੀਤੀ ਗਈ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ, ਜਿਸ ਨੂੰ ਉਸ ਦੇ 2 ਜਾਣਕਾਰਾਂ ਨੇ 3 ਜੁਲਾਈ ਰਾਤ ਨੂੰ ਜ਼ਬਰਦਸਤੀ ਕਾਰ ’ਚ ਬਿਠਾ ਕੇ ਮੋਰਿੰਡਾ ਲੈ ਜਾ ਕੇ ਉਸ ਨਾਲ ਮਾਰਕੁੱਟ ਕਰਨ ਤੋਂ ਬਾਅਦ ਇਕ ਸ਼ਹਿਤੂਤ ਦੇ ਰੁੱਖ ਨਾਲ ਬੰਨ੍ਹ ਕੇ ਅੱਗ ਲਗਾ ਦਿੱਤੀ ਸੀ, ਦੀ ਗੰਭੀਰ ਰੂਪ ’ਚ ਝੁਲਸ ਜਾਣ ਦੇ ਕਾਰਨ ਕਈ ਹਫਤਿਆਂ ਤੱਕ ਬੇਹੋਸ਼ ਰਹਿਣ ਤੋਂ ਬਾਅਦ ਪੀ. ਜੀ. ਆਈ. ਐੱਮ. ਈ. ਆਰ. ’ਚ ਮੌਤ ਹੋ ਗਈ।

ਸੋਸ਼ਲ ਮੀਡੀਆ ’ਤੇ ਸਰਗਰਮ ਕੁਝ ਨੌਜਵਾਨ ‘ਇਨਫਲੂਐਂਸਰ’ ਰਾਜਨੀਤੀ ਅਤੇ ਦੇਸ਼ ਨੂੰ ਦਰਪੇਸ਼ ਹੋਰ ਸਮੱਸਿਆਵਾਂ ਨਾਲ ਜੁੜੀ ਮਹੱਤਵਪੂਰਨ ਜਾਣਕਾਰੀ ਲੱਭ ਕੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਜ਼ਰੀਏ ਲੋਕਾਂ ਤੱਕ ਪਹੁੰਚਾ ਰਹੇ ਹਨ ਪਰ ਹੁਣ ਅਜਿਹੇ ਅਨਸਰਾਂ ਦਾ ਨਿਸ਼ਾਨਾ ਬਣ ਰਹੇ ਹਨ, ਜਿਨ੍ਹਾਂ ਦੇ ਹਿੱਤਾਂ ’ਤੇ ਉਨ੍ਹਾਂ ਵਲੋਂ ਕੀਤੇ ਜਾਣ ਵਾਲੇ ਇੰਕਸ਼ਾਫਾਂ ਨਾਲ ਸੇਕ ਲੱਗਦਾ ਹੈ। ਜੇਕਰ ਇਨ੍ਹਾਂ ਲੋਕਾਂ ਦੀ ਇਸ ਤਰ੍ਹਾਂ ਜ਼ੁਬਾਨਬੰਦੀ ਕੀਤੀ ਜਾਵੇਗੀ ਤਾਂ ਲੋਕਾਂ ਦੀਆਂ ਨਜ਼ਰਾਂ ਤੋਂ ਲੁਕੀ ਹੋਈ ਉਹ ਜਾਣਕਾਰੀ ਕਿਵੇਂ ਸਾਹਮਣੇ ਆ ਸਕੇਗੀ ਜਿਸ ਦਾ ਲੋਕਾਂ ਨੂੰ ਪਤਾ ਲੱਗਣਾ ਦੇਸ਼ ਦੇ ਹਿੱਤ ’ਚ ਜ਼ਰੂਰੀ ਹੈ। ਯਕੀਨੀ ਤੌਰ ’ਤੇ ਇਹ ਆਪਣੀ ਆਲੋਚਨਾ ਪ੍ਰਤੀ ਅਸਹਿਣਸ਼ੀਲਤਾ ਅਤੇ ਉਸ ਨੂੰ ਸਹਿ ਨਾ ਸਕਣ ਦੀ ਪ੍ਰਭਾਵਸ਼ਾਲੀ ਲੋਕਾਂ ਵਿਚਾਲੇ ਵਧ ਰਹੀ ਮਾਨਸਿਕਤਾ ਦਾ ਹੀ ਪ੍ਰਮਾਣ ਹੈ।

ਇਸ ਸਬੰਧ ’ਚ ਕਬੀਰ ਸਾਹਿਬ ਦਾ ਇਕ ਦੋਹਾ ਵਰਣਨਯੋਗ ਹੈ ਜਿਸ ’ਚ ਉਹ ਕਹਿੰਦੇ ਹਨ ਕਿ :

ਸਹਜ ਮਿਲੈ ਸੋ ਦੂਧ ਹੈ, ਮਾਂਗਿ ਮਿਲੈ ਸੋ ਪਾਨਿ।

ਕਹੈਂ ਕਬੀਰ ਵਹ ਰਕਤ ਹੈ, ਜਾਮੇਂ ਏਂਚਾ-ਤਾਨਿ।

ਭਾਵ ਕਿ ਜੋ ਵਸਤੂ ਜਾਂ ਸਫ਼ਲਤਾ ਆਪਣੇ ਯਤਨ, ਮਿਹਨਤ ਨਾਲ ਸਹਿਜ ਰੂਪ ’ਚ ਪ੍ਰਾਪਤ ਹੋ ਜਾਵੇ ਉਹ ਦੁੱਧ ਦੇ ਸਮਾਨ ਉੱਤਮ ਅਤੇ ਪੌਸ਼ਟਿਕ ਹੁੰਦੀ ਹੈ। ਜੋ ਚੀਜ਼ ਮੰਗ-ਮੰਗ ਕੇ ਹਾਸਲ ਕੀਤੀ ਜਾਵੇ ਉਹ ਪਾਣੀ ਦੇ ਸਮਾਨ ਹੁੰਦੀ ਹੈ ਅਤੇ ਤੀਜੀ ਹੈ ਉਹ ਚੀਜ਼ ਜੋ ਬਹੁਤ ਖਿੱਚੋਤਾਣ, ਲੜਾਈ-ਝਗੜੇ ਜਾਂ ਜ਼ਬਰਦਸਤੀ ਦਬਾਅ ਪਾ ਕੇ ਪ੍ਰਾਪਤ ਕੀਤੀ ਜਾਂਦੀ ਹੈ, ਉਹ ਖ਼ੂਨ ਚੂਸਣ ਜਾਂ ਕਸ਼ਟ ਦੇਣ ਵਾਲੀ ਹੁੰਦੀ ਹੈ। ਅਜਿਹੀ ਸਫ਼ਲਤਾ ਕਦੇ ਰਾਸ ਨਹੀਂ ਆਉਂਦੀ।

ਕਬੀਰ ਨੇ ਇਹ ਦੋਹਾ ਪੰਜ ਸੌ ਸਾਲ ਪਹਿਲਾਂ ਲਿਖਿਆ ਸੀ ਕਿ ਈਰਖਾ ਅਤੇ ਅਸਹਿਣਸ਼ੀਲਤਾ ਦੇ ਵੱਸ ਹੋ ਕੇ ਗਲਤ ਕੰਮ ਕਰਨ ਦੀ ਬਜਾਏ ਜੇਕਰ ਤੁਸੀਂ ਮਿਹਨਤੀ ਹੋ ਤਾਂ ਤੁਹਾਨੂੰ ਹਿੰਸਕ ਹੋਣ ਦੀ ਲੋੜ ਨਹੀਂ ਹੈ ਪਰ ਹੁਣ ਵੀ ਸਾਡੇ ਸਮਾਜ ’ਚ ਇਹੀ ਮਾਹੌਲ ਹੈ ਕਿ ਲੋਕ ਆਲੋਚਨਾ ਨਹੀਂ ਸਹਿ ਪਾਉਂਦੇ।

ਲੋਕ ਕਿਸੇ ਵਿਅਕਤੀ ਵੱਲੋਂ ਆਪਣੀ ਗ਼ਲਤੀ ਦੇ ਵਿਸ਼ੇ ’ਚ ਦੱਸਣ ’ਤੇ ਸ਼ਾਂਤੀਪੂਰਵਕ ਕਿਸੇ ਵੀ ਗੱਲ ਨੂੰ ਸੁਣਨਾ ਪਸੰਦ ਨਹੀਂ ਕਰਦੇ। ਅਤੇ ਹੁਣ ਕਿਉਂਕਿ ਮੌਜੂਦਾ ਪੀੜ੍ਹੀ ਨੂੰ ਸੋਸ਼ਲ ਮੀਡੀਆ ’ਤੇ ਕੁਝ ਵੀ ਬੋਲਣ ਦੀ ਆਜ਼ਾਦੀ ਹੈ, ਤਾਂ ਉਸ ਨੂੰ ਪਸੰਦ ਨਾ ਕਰਨ ਦੇ ਕਾਰਨ ਜਲਦੀ ਹੀ ਸਾਰੀ ਦੁਨੀਆ ’ਚ ਕਈ ਸਰਕਾਰਾਂ ਸੋਸ਼ਲ ਮੀਡੀਆ ਦੀ ਇਸ ਆਜ਼ਾਦੀ ’ਤੇ ਰੋਕ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਂਝ ਤਾਂ ਜਦੋਂ ਤੱਕ ਕਿਸੇ ਵਿਅਕਤੀ ਕੋਲ ਕੋਈ ਪ੍ਰਮਾਣ ਨਹੀਂ ਹੈ ਉਦੋ ਤੱਕ ਕਿਸੇ ਵਿਸ਼ੇ ’ਤੇ ਕੁਝ ਨਹੀਂ ਕਹਿਣਾ ਚਾਹੀਦਾ।

ਇਨਫਲੂਐਂਸਰ, ਜਿਨ੍ਹਾਂ ’ਚ ਜ਼ਿਆਦਾਤਰ ਲੜਕੀਆਂ ਅਤੇ ਨੌਜਵਾਨ ਲੜਕੇ ਹਨ, ਆਪਣੇ ਪਹਿਰਾਵੇ, ਫ਼ਿਲਮਾਂ ਅਤੇ ਪਾਰਟੀਆਂ ਬਾਰੇ ਅਤੇ ਰਾਜਨੀਤੀ ਤੋਂ ਇਲਾਵਾ ਹੋਰ ਵਿਸ਼ਿਆਂ ’ਤੇ ਆਪਣੇ ਹਿਸਾਬ ਨਾਲ ਬਹਿਸ ਕਰਦੇ ਹਨ ਪਰ ਕਿਸੇ ਗੱਲ ’ਤੇ ਅਸਹਿਮਤੀ ਦੇ ਕਾਰਨ ਕਿਸੇ ਨੂੰ ਸਾੜ ਕੇ ਮਾਰ ਦੇਣਾ ਤਾਂ ਗੈਰ-ਮਨੁੱਖੀ ਅਤੇ ਗੰਭੀਰ ਅਪਰਾਧ ਹੈ ਅਤੇ ਅਜਿਹਾ ਕਰਨ ਵਾਲਿਆਂ ਨੂੰ ਵੀ ਓਨੀ ਹੀ ਸਖ਼ਤ ਸਜ਼ਾ ਦੇਣੀ ਜ਼ਰੂਰੀ ਹੈ ਤਾਂ ਜੋ ਭਵਿੱਖ ’ਚ ਇਸ ਤਰ੍ਹਾਂ ਦੇ ਗਲਤ ਰੁਝਾਨ ’ਤੇ ਰੋਕ ਲੱਗ ਸਕੇ।

ਸਾਡਾ ਸੰਵਿਧਾਨ ਵੀ ਇਹ ਗੱਲ ਕਹਿੰਦਾ ਹੈ ਕਿ ਲੜਕੀਆਂ ਵੀ ਉਹ ਸਭ ਕੁਝ ਕਰ ਸਕਦੀਆਂ ਹਨ ਜੋ ਲੜਕੇ ਕਰ ਸਕਦੇ ਹਨ ਪਰ ਔਰਤਾਂ ਪ੍ਰਤੀ ਅਸਮਾਨ ਭਾਵ ਰੱਖਣਾ ਅਤੇ ਉਨ੍ਹਾਂ ਬਾਰੇ ਇਹ ਕਹਿਣਾ ਕਿ ਕੋਈ ਲੜਕੀ ਇੰਨਾ ਖੁੱਲ੍ਹ ਕੇ ਸਾਹਮਣੇ ਕਿਉਂ ਆ ਰਹੀ ਹੈ, ਇਨ੍ਹਾਂ ਕੁਝ ਗੱਲਾਂ ਦੇ ਮਾਮਲੇ ’ਚ ਸਮਾਜ ਨੂੰ ਆਪਣੇ ਨਜ਼ਰੀਏ ’ਚ ਬਦਲਾਅ ਲਿਆਉਣ ਦੀ ਲੋੜ ਹੈ। ਇਹ ਵੀ ਜ਼ਰੂਰੀ ਹੈ ਕਿ ਪੁਲਸ ਅਤੇ ਨਿਆਂਪਾਲਿਕਾ ਪ੍ਰਭਾਵਸ਼ਾਲੀ ਅਤੇ ਕੁਸ਼ਲ ਭੂਮਿਕਾ ਨਿਭਾਉਣ ਕਿਉਂਕਿ ਇਹ ਹਿੰਸਾ ਤੇਜ਼ੀ ਨਾਲ ਗੈਂਗ ਹਿੰਸਾ ਦਾ ਰੂਪ ਲੈ ਰਹੀ ਹੈ।

  • Social media
  • Influencers
  • Attacks
  • ਸੋਸ਼ਲ ਮੀਡੀਆ
  • ਇਨਫਲੂਐਂਸਰ
  • ਹਮਲੇ

ਮਹਿੰਗਾਈ ਨਾਲ ਵਧਦੀਆਂ ਆਮ ਆਦਮੀ ਦੀਆਂ ਮੁਸ਼ਕਲਾਂ

NEXT STORY

Stories You May Like

  • supreme court seeks centre  s response on social media usage by minors
    ਸੁਪਰੀਮ ਕੋਰਟ ਨੇ ਨਾਬਾਲਗਾਂ ਦੇ ਸੋਸ਼ਲ ਮੀਡੀਆ ਵਰਤੋਂ ’ਤੇ ਕੇਂਦਰ ਤੋਂ ਜਵਾਬ ਮੰਗਿਆ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • israel strikes southern lebanon
    ਹਿਜ਼ਬੁੱਲਾ ਡਰੋਨ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਦੱਖਣੀ ਲੇਬਨਾਨ 'ਤੇ ਕਰ'ਤਾ ਹਮਲਾ
  • social media ban
    ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ ਕਦਮ
  • russia ukraine conflict
    ਯੂਕਰੇਨ 'ਚ ਰੂਸੀ ਡਰੋਨ-ਮਿਜ਼ਾਈਲ ਹਮਲੇ, ਦੋ ਲੋਕਾਂ ਦੀ ਮੌਤ
  • nitin gadkari  media  democracy  leader
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਨਿਤਿਨ ਗਡਕਰੀ
  • russia ukraiine conflict
    ਯੂਕਰੇਨ 'ਚ ਗੈਸ ਸਟੇਸ਼ਨਾਂ 'ਤੇ ਰੂਸੀ ਡਰੋਨ ਹਮਲੇ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bureaucracy at the crossroads
      ਦੋਰਾਹੇ ’ਤੇ ਨੌਕਰਸ਼ਾਹੀ : ਸ਼ਾਸਨ ਪ੍ਰਣਾਲੀ ’ਚ ਸੁਧਾਰ ਦਾ ਸਮਾਂ
    • ilahabad high court
      ਜ਼ਿੰਮੇਵਾਰੀ ਤੈਅ ਕਰਨ ਦਾ ਫੈਸਲਾ : ਇਲਾਹਾਬਾਦ ਹਾਈ ਕੋਰਟ ਸ਼ਲਾਘਾ ਦੇ ਕਾਬਿਲ
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • judiciary should not be careless about its dignity
      ਨਿਆਂਪਾਲਿਕਾ ਨੂੰ ਆਪਣੀ ਸ਼ਾਨ ਪ੍ਰਤੀ ਲਾਪ੍ਰਵਾਹ ਨਹੀਂ ਹੋਣਾ ਚਾਹੀਦਾ
    • new world map
      457 ਸਾਲ ਬਾਅਦ ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ
    • students
      ਵਿਦਿਆਰਥੀ ਪੜ੍ਹਨ ਨਿਕਲੇ ਹਨ, ਜਾਨ ਗਵਾਉਣ ਨਹੀਂ
    • india s gdp
      7.8 ਫੀਸਦੀ ਵਿਕਾਸ ਦਰ, ਪਰ ਕਿੱਥੇ ਹੈ ਖੁਸ਼ਹਾਲੀ ?
    • what he wrote is still true today
      ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
    • analysis of development statistics
      ਵਿਕਾਸ ਦੇ ਅੰਕੜਿਆਂ ਦੀ ਜਾਂਚ-ਪਰਖ
    • women are bosses
      ਘਰ ਦੀਆਂ ਬੌਸ ਔਰਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +