Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    12:41:30 PM

  •        iran war increases uncertainty  america may gain big

    ​​​​​​​ਈਰਾਨ ਜੰਗ ਨਾਲ ਊਰਜਾ ਬਾਜ਼ਾਰ ’ਚ ਬੇਭਰੋਸਗੀ...

  • 5 schools threat gurugram

    5 ਨਾਮੀ ਸਕੂਲਾਂ 'ਚ ਬੰਬ! ਖ਼ਤਰੇ 'ਚ ਬੱਚਿਆਂ ਦੀ...

  • amidst huge uproar in the vidhan sabha  sukhpal khaira stands by his statement

    ਵਿਧਾਨ ਸਭਾ 'ਚ ਭਾਰੀ ਹੰਗਾਮੇ ਵਿਚਾਲੇ ਸੁਖਪਾਲ...

  • iran israel war  oil crisis  indian government

    ਜੰਗ ਵਿਚਾਲੇ ਤੇਲ ਸੰਕਟ ਤੋਂ ਨਜਿੱਠਣ ਲਈ ਭਾਰਤ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਬੱਚਿਆਂ ਦੇ ਮਿਡ-ਡੇ ਮੀਲ ਦੇ ‘ਸੇਕ’ ਨਾਲ ਹੋਈ ਬਾਬੂ ਦੀ ਘਰ ਵਾਪਸੀ

BLOG News Punjabi(ਬਲਾਗ)

ਬੱਚਿਆਂ ਦੇ ਮਿਡ-ਡੇ ਮੀਲ ਦੇ ‘ਸੇਕ’ ਨਾਲ ਹੋਈ ਬਾਬੂ ਦੀ ਘਰ ਵਾਪਸੀ

  • Updated: 04 Nov, 2019 01:46 AM
Blog
babu returns home to   wake   the children mid day
  • Share
    • Facebook
    • Tumblr
    • Linkedin
    • Twitter
  • Comment

ਦਿਲੀਪ ਚੇਰੀਅਨ

ਮੋਦੀ ਸਰਕਾਰ ਨੇ ਮਨੁੱਖੀ ਸੋਮਿਆਂ ਦੇ ਵਿਕਾਸ ਮੰਤਰਾਲੇ ਦੀ ਸਕੱਤਰ, ਸਕੂਲੀ ਸਿੱਖਿਆ ਅਤੇ ਸਾਖਰਤਾ ਰੀਮਾ ਰੇ ਨੂੰ ਕਾਹਲੀ-ਕਾਹਲੀ ਵਿਚ ਸਮੇਂ ਤੋਂ ਪਹਿਲਾਂ ਹੀ ਉਨ੍ਹਾਂ ਦੇ ਮੂਲ ਯੂ. ਪੀ. ਕੇਡਰ ਵਿਚ ਰਵਾਨਾ ਕਰ ਦਿੱਤਾ। ਪ੍ਰਸੋਨਲ ਮੰਤਰਾਲੇ ਦੀ ਕੈਬਨਿਟ ਦੀ ਨਿਯੁਕਤੀ ਕਮੇਟੀ ਵਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਪੈਨਲ ਨੇ ਤੁਰੰਤ ਪ੍ਰਭਾਵ ਨਾਲ 1984 ਬੈਚ ਦੀ ਆਈ. ਏ. ਐੱਸ. ਅਧਿਕਾਰੀ ਰੀਮਾ ਰੇ ਦੀ ਉਨ੍ਹਾਂ ਦੇ ਮੂਲ ਕੇਡਰ ਵਿਚ ਵਾਪਸੀ ਨੂੰ ਮਨਜ਼ੂਰੀ ਦਿੱਤੀ ਸੀ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਮਿਤ ਖਰੇ ਨੂੰ ਸਕੂਲ ਸਿੱਖਿਆ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਰੇ ਦੇ ਇਸ ਤਬਾਦਲੇ ਨੇ ਕਈ ਲੋਕਾਂ ਨੂੰ ਹੈਰਾਨੀ ਵਿਚ ਪਾ ਦਿੱਤਾ ਪਰ ਉਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਹ ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਦੀ ਨਾਰਾਜ਼ਗੀ ਦਾ ਸ਼ਿਕਾਰ ਬਣੀ ਹੈ, ਜੋ ਕਥਿਤ ਤੌਰ ’ਤੇ ਉਨ੍ਹਾਂ ਦੇ ਪ੍ਰਦਰਸ਼ਨ (ਜਾਂ ਇੰਝ ਕਹੀਏ ਕਿ ਸੁਸਤੀ) ਅਤੇ ‘ਵਤੀਰੇ ਸਬੰਧੀ ਮੁੱਦਿਆਂ’ ਦੇ ਕਾਰਣ ‘ਨਾਖੁਸ਼’ ਸਨ। (ਤੁਹਾਨੂੰ ਜੋ ਠੀਕ ਲੱਗੇ, ਉਸ ਨੂੰ ਉਸੇ ਤਰ੍ਹਾਂ ਪੜ੍ਹੋ) ਪਰ ਸੀਨੀਅਰ ਆਈ. ਏ. ਐੱਸ. ਅਧਿਕਾਰੀ ਨੂੰ ਹਟਾਉਣ ਦੀ ਸਭ ਤੋਂ ਵੱਧ ਸੰਭਾਵਨਾ ਹੈ ਕਿ ਸਾਲ ਦੇ ਸ਼ੁਰੂ ਵਿਚ ਗ੍ਰਾਮੀਣ ਸਕੂਲਾਂ ’ਚ ਦੁਪਹਿਰ ਨੂੰ ਭੋਜਨ ਪਰੋਸਣ ਲਈ ਨਿੱਜੀ ਸੰਗਠਨਾਂ ਵਲੋਂ ਚਲਾਏ ਜਾ ਰਹੇ ਕੇਂਦਰੀਕ੍ਰਿਤ ਰਸੋਈ ਘਰਾਂ ਦੀ ਇਜਾਜ਼ਤ ਵਾਪਿਸ ਲੈਣ ਦੇ ਉਨ੍ਹਾਂ ਦੇ ਫੈਸਲੇ ਨੇ ਉਨ੍ਹਾਂ ਨੂੰ ਲੈ ਕੇ ਕੋਈ ਚੰਗਾ ਸੰਦੇਸ਼ ਨਹੀਂ ਦਿੱਤਾ। ਜਦੋਂ ਜੁਲਾਈ 2018 ਵਿਚ ਰੇ ਨੇ ਸਕੱਤਰ ਦਾ ਅਹੁਦਾ ਸੰਭਾਲਿਆ ਤਾਂ ਉਨ੍ਹਾਂ ਨੇ ਗ੍ਰਾਮੀਣ ਖੇਤਰਾਂ ਵਿਚ ਕੇਂਦਰੀਕ੍ਰਿਤ ਰਸੋਈ ਦੀ ਇਜਾਜ਼ਤ ਦੀ ਸਮੀਖਿਆ ਕੀਤੀ। ਰੇ ਨੇ ਸਿੱਧੇ-ਸਿੱਧੇ ਨਿੱਜੀ ਸੰਗਠਨਾਂ ਵਲੋਂ ਦੁਪਹਿਰ ਦਾ ਭੋਜਨ ਤਿਆਰ ਕਰਨ ਲਈ ਸਕੂਲਾਂ ਲਈ ਕੇਂਦਰੀਕ੍ਰਿਤ ਰਸੋਈ ਸੰਚਾਲਿਤ ਕਰਨ ਦੀ ਇਜਾਜ਼ਤ ਦੇਣ ਦੀ ਤੁਕ ’ਤੇ ਸਵਾਲ ਉਠਾਇਆ ਸੀ। ਕੋਈ ਵੀ ਅਨੁਮਾਨ ਲਾ ਸਕਦਾ ਹੈ ਕਿ ਉਸ ਦੇ ਉਤਸ਼ਾਹ ਨਾਲ ਕਿਸ ਨੂੰ ਨੁਕਸਾਨ ਹੋਇਆ ਹੈ।

ਪ੍ਰਾਈਵੇਟ ਟਰੇਨ ਨੂੰ ਲੱਗਾ ਇਕ ‘ਤਕਨੀਕੀ’ ਝਟਕਾ

ਦਿੱਲੀ ਅਤੇ ਲਖਨਊ ਵਿਚਾਲੇ ਦੇਸ਼ ਦੀ ਪਹਿਲੀ ਕਾਰਪੋਰੇਟ-ਰਨ ਟਰੇਨ ਨੂੰ ਬੇਸ਼ੱਕ ਬੜੇ ਜੋਸ਼ ਨਾਲ ਰਵਾਨਾ ਕੀਤਾ ਗਿਆ ਹੋਵੇ ਪਰ ਰੇਲ ਬਾਬੂਆਂ ਦਾ ਕਹਿਣਾ ਹੈ ਕਿ ਇਸ ਦਾ ਕਿਰਾਇਆ, ਜੋ ਸ਼ਤਾਬਦੀ ਐਕਸਪ੍ਰੈੱਸ ਅਤੇ ਹੋਰਨਾਂ ਟਰੇਨਾਂ ਦੇ ਮੁਕਾਬਲੇ ਜ਼ਿਆਦਾ ਹੈ, ਨਾਲ ਕਾਨੂੰਨ ਦੀ ਉਲੰਘਣਾ ਹੁੰਦੀ ਹੈ। ਟਰੇਨ ਦਾ ਸੰਚਾਲਨ ਆਈ. ਆਰ. ਸੀ. ਟੀ. ਸੀ. ਵਲੋਂ ਕੀਤਾ ਜਾਂਦਾ ਹੈ, ਜੋ ਰੇਲਵੇ ਦੀ ਇਕ ਕੈਟਰਿੰਗ ਅਤੇ ਵਣਜੀ ਸ਼ਾਖਾ ਹੈ ਅਤੇ ਸਰਕਾਰ ਵਲੋਂ ਨਿੱਜੀ ਮੋਡ ਵਿਚ ਚੱਲਣ ਵਾਲੀਆਂ 150 ਟਰੇਨਾਂ ’ਚੋਂ ਪਹਿਲੀ ਟਰੇਨ ਨੂੰ ਸੰਚਾਲਿਤ ਕਰ ਰਹੀ ਹੈ।

ਪਰ ਰੇਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਰੇਲਵੇ ਕਾਨੂੰਨ 1989 ਦੇ ਅਨੁਸਾਰ ਟੈਰਿਫ ਨੂੰ ਠੀਕ ਕਰਨ ਲਈ ਸਿਰਫ ਕੇਂਦਰ ਸਰਕਾਰ ਹੀ ਸਮਰੱਥ ਅਥਾਰਿਟੀ ਹੈ ਅਤੇ ਆਈ. ਆਰ. ਸੀ. ਟੀ. ਸੀ. ਨਹੀਂ। ਸੂਤਰਾਂ ਅਨੁਸਾਰ ਜਦਕਿ ਕਾਨੂੰਨ ਸਪੱਸ਼ਟ ਤੌਰ ’ਤੇ ਕਹਿੰਦਾ ਹੈ ਕਿ ਮਾਲ ਅਤੇ ਯਾਤਰੀਆਂ ਲਈ ਟੈਰਿਫ ਕੇਂਦਰ ਸਰਕਾਰ ਵਲੋਂ ਤੈਅ ਕੀਤਾ ਜਾਵੇਗਾ, ਇਹ ਨਿੱਜੀ ਤੌਰ ’ਤੇ ਸੰਚਾਲਿਤ ਟਰੇਨਾਂ ਨੂੰ ਮਾਨਤਾ ਨਹੀਂ ਦਿੰਦਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਕਿਰਾਇਆ ਤੈਅ ਕਰਨ ਲਈ ਨਿੱਜੀ ਟਰੇਨ ਅਥਾਰਿਟੀਆਂ ਨੂੰ ਅਧਿਕਾਰਤ ਕਰਨ ਲਈ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ।

ਰੇਲਵੇ ਬੋਰਡ ਨੇ ਨੀਤੀ ਆਯੋਗ ਦੇ ਸੀ. ਈ. ਓ. ਅਮਿਤਾਭ ਕਾਂਤ ਦੀ ਅਗਵਾਈ ’ਚ ਇਕ ਇੰਪਾਵਰਡ ਗਰੁੱਪ ਆਫ ਸੈਕਟਰੀ ਦਾ ਗਠਨ ਕੀਤਾ ਹੈ, ਜਿਸ ’ਚ 50 ਰੇਲਵੇ ਸਟੇਸ਼ਨਾਂ ਨੂੰ ਵਿਸ਼ਵ ਮਾਪਦੰਡਾਂ ’ਤੇ ਵਿਕਸਿਤ ਕਰਨ ਅਤੇ ਨਿੱਜੀ ਆਪ੍ਰੇਟਰਾਂ ਨੂੰ 150 ਟਰੇਨਾਂ ਚਲਾਉਣ ਦੀ ਇਜਾਜ਼ਤ ਦੇਣ ਦਾ ਮੁੱਦਾ ਸਾਹਮਣੇ ਆਇਆ ਹੈ। ਫਿਰ ਵੀ ਆਪਣੀ ਟਰੇਡ ਮਾਰਕ ਬਾਬੂ ਸੁਸਤੀ ਲਈ ਇਕ ਹੋਰ ਮਾਮਲੇ ਕਾਰਣ ਇਕ ਹੋਰ ਯੋਜਨਾ ’ਚ ਦੇਰੀ ਹੋ ਰਹੀ ਹੈ? ਜਾਂ ਕੀ ਅਸੀਂ ਇਥੇ ਉਨ੍ਹਾਂ ਹਾਲਤਾਂ ਵਿਚ ਜਾ ਰਹੇ ਹਾਂ, ਜਿਨ੍ਹਾਂ ਨੂੰ ਲੈ ਕੇ ਚਰਚਾ ਕਰਨ ’ਤੇ ਸਵਾਲ ਹਨ?

ਇਕ ਬਾਬੂ ਦਾ ਤਬਾਦਲਾ ਬਣ ਸਕਦਾ ਹੈ ਕਈ ਵਿਵਾਦਾਂ ਦਾ ਆਧਾਰ

ਸੁਪਰੀਮ ਕੋਰਟ ਨੇ ਕੇਂਦਰ ਅਤੇ ਆਸਾਮ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ 1995 ਕੇਡਰ ਦੇ ਆਈ. ਏ. ਐੱਸ. ਅਧਿਕਾਰੀ ਪ੍ਰਤੀਕ ਹਜੇਲਾ ਨੂੰ 7 ਦਿਨਾਂ ਅੰਦਰ ਮੱਧ ਪ੍ਰਦੇਸ਼ ’ਚ ਤਬਦੀਲ ਕੀਤਾ ਜਾਵੇ। ਹਜੇਲਾ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਜ਼ ਆਫ ਇੰਡੀਆ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਸਨ, ਜਿਨ੍ਹਾਂ ਨੇ 19 ਲੱਖ ਤੋਂ ਵੱਧ ਬਿਨੈਕਾਰਾਂ ਦੇ ਨਾਵਾਂ ਨੂੰ ਛੱਡੇ ਗਏ ਐੱਨ. ਆਰ. ਸੀ. ਦੀ ਅੰਤਿਮ ਸੂਚੀ ਜਾਰੀ ਹੋਣ ਤੋਂ ਬਾਅਦ ਇਕ ਭਿਆਨਕ ਵਿਵਾਦ ਖੜ੍ਹਾ ਕਰ ਦਿੱਤਾ ਸੀ। ਹਜੇਲਾ ਨੇ ਇਸ ਵਿਸ਼ਾਲ ਅਤੇ ਸੰਵੇਦਨਸ਼ੀਲ ਪ੍ਰੋਗਰਾਮ ਦੀ ਦੇਖ-ਰੇਖ ਕੀਤੀ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਜਦਕਿ ਸਰਵਉੱਚ ਅਦਾਲਤ ਨੇ ਹਜੇਲਾ ਨੂੰ ਆਸਾਮ ਤੋਂ ਬਾਹਰ ਭੇਜੇ ਜਾਣ ਦੇ ਕਾਰਣ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਇਹ ਸਮਝਿਆ ਜਾਂਦਾ ਹੈ ਕਿ ਅਦਾਲਤ ਨੇ ਮਹਿਸੂਸ ਕੀਤਾ ਕਿ ਜੇਕਰ ਸੂਬੇ ਵਿਚ ਰਹੇ ਤਾਂ ਉਨ੍ਹਾਂ ਦੇ ਜੀਵਨ ਨੂੰ ਖਤਰਾ ਹੋ ਸਕਦਾ ਹੈ। ਹਾਲਾਂਕਿ ਬਾਬੂ ’ਤੇ ‘ਦੋਸ਼ਪੂਰਨ ਐੱਨ. ਆਰ. ਸੀ.’ ਦਾ ਸੰਚਾਲਨ ਕਰ ਕੇ ਆਸਾਮ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦਾ ਦੋਸ਼ ਲਾਇਆ ਹੈ। ਕੁਝ ਰਾਜਨੇਤਾ ਇਸ ਗੱਲ ’ਤੇ ਜ਼ੋਰ ਦੇ ਰਹੇ ਹਨ ਕਿ ਐੱਨ. ਆਰ. ਸੀ. ਕੋਆਰਡੀਨੇਟਰ ਨੂੰ ਉਦੋਂ ਤਕ ਤਬਦੀਲ ਨਹੀਂ ਕੀਤਾ ਜਾਣਾ ਚਾਹੀਦਾ, ਜਦੋਂ ਤਕ ਉਹ ਇਹ ਨਾ ਦੱਸ ਦੇਣ ਕਿ ‘‘ਇਕ-ਇਕ ਪੈਸਾ ਕਿਵੇਂ ਅਤੇ ਕਿੱਥੇ ਖਰਚ ਕੀਤਾ ਗਿਆ।’’

dilipthecherain@twitter.com

  • ਬੱਚਿਆਂ
  • ਮਿਡ-ਡੇ ਮੀਲ
  • mid-day

ਮੋਦੀ ਜੀ ਯੋਜਨਾਵਾਂ ਦੀ ‘ਜਾਂਚ’ ਕਰਵਾਓ

NEXT STORY

Stories You May Like

  • priyanka chopra shares excitement for upcoming film   varanasi
    ਪ੍ਰਿਯੰਕਾ ਚੋਪੜਾ ਦੀ ਭਾਰਤੀ ਸਿਨੇਮਾ 'ਚ ਵੱਡੀ ਵਾਪਸੀ ! ਫ਼ਿਲਮ 'ਵਾਰਾਣਸੀ' 'ਚ ਮਹੇਸ਼ ਬਾਬੂ ਨਾਲ ਆਵੇਗੀ ਨਜ਼ਰ
  • new case of loot of crores of rupees from a goldsmith s house
    Punjab: ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਬਰਾਮਦ ਗੱਡੀ ਤੋਂ ਖੁੱਲ੍ਹਣਗੇ ਰਾਜ਼
  • punjab shaken by gunfire
    ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’ ਕੌਂਸਲਰ ਦੇ ਘਰ ’ਤੇ ਹੋਏ ਫਾਇਰ
  • esha gupta safely returns home after
    'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ Actress ਦੀ ਹੋਈ ਸੁਰੱਖਿਅਤ ਵਾਪਸੀ
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • roobbery in teacher home
    ਚੋਰਾਂ ਦੇ ਹੌਂਸਲੇ ਬੁਲੰਦ! ਅਧਿਆਪਕਾ ਦੇ ਘਰ 'ਚੋਂ ਦੋ ਲੈਪਟਾਪ, ਦੋ ਮੋਬਾਇਲ ਫੋਨ ਤੇ ਘੜੀ ਚੋਰੀ
  • on situation in west asia and the gulf region
    ਪੱਛਮੀ ਏਸ਼ੀਆ ਸੰਕਟ! 7 ਦਿਨਾਂ 'ਚ 52 ਹਜ਼ਾਰ ਭਾਰਤੀਆਂ ਦੀ ਹੋਈ ਸੁਰੱਖਿਅਤ ਵਤਨ ਵਾਪਸੀ
  • railway gateman dies after being hit by train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਰੇਲਵੇ ਦੇ ਗੇਟਮੈਨ ਦੀ ਹੋਈ ਮੌਤ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
  • fir registered against aap block committee member
    ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ...
  • punjab drug smugglers
    ਪੰਜਾਬ ’ਚ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ...
  • jathedar surjit singh cheema is no more  funeral tomorrow
    ਨਹੀਂ ਰਹੇ ਜਥੇਦਾਰ ਸੁਰਜੀਤ ਸਿੰਘ ਚੀਮਾ, ਅੰਤਿਮ ਸੰਸਕਾਰ ਕੱਲ੍ਹ
  • pargat singh opens a front against the india us trade agreement
    ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਪਰਗਟ ਸਿੰਘ ਨੇ ਖੋਲ੍ਹਿਆ ਮੋਰਚਾ, ਵਿਧਾਨ ਸਭਾ...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
Trending
Ek Nazar
father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • balen shah nepal
      ਬਾਲੇਨ ਸ਼ਾਹ ਤੋਂ ਨੇਪਾਲ ਨੂੰ ਬਹੁਤ ਸਾਰੀਆਂ ਉਮੀਦਾਂ
    • p chidambaram on trump
      ‘ਦੁਨੀਆ ਦੇ ਪੁਲਸਿਮੈਨ’ ਸਾਹਮਣੇ ਝੁਕਿਆ ਭਾਰਤ
    • ncreasing threats to bomb   government institutions
      ‘ਸਰਕਾਰੀ ਅਦਾਰਿਆਂ ਨੂੰ’ ਬੰਬ ਨਾਲ ਉਡਾਉਣ ਦੀਆਂ ਵਧਦੀਆਂ ਧਮਕੀਆਂ!
    • ukraine s lack of essential supplies is a major advantage for russia
      ਈਰਾਨ ਜੰਗ ਕਾਰਨ ਯੂਕ੍ਰੇਨ ਨੂੰ ਲੋੜੀਂਦੀ ਸਪਲਾਈ ’ਚ ਕਮੀ ਹੋਣ ਨਾਲ ਰੂਸ ਨੂੰ ਵੱਡਾ...
    • opposition accuses bjp of political kidnapping in bihar
      ਵਿਰੋਧੀ ਧਿਰ ਦਾ ਭਾਜਪਾ ’ਤੇ ਬਿਹਾਰ ’ਚ ਸਿਆਸੀ ਅਗਵਾ ਦਾ ਦੋਸ਼
    • bihar new cm
      ਬਿਹਾਰ ਨਵੇਂ ਮੁੱਖ ਮੰਤਰੀ ਦੇ ਸਾਹਮਣੇ ਨਿਤੀਸ਼ ਤੋਂ ਵੱਧ ਕਰਕੇ ਦਿਖਾਉਣ ਦੀ ਚੁਣੌਤੀ
    • iran war
      ਈਰਾਨ ਯੁੱਧ : ਸੱਤਾ ਅਤੇ ਤਾਕਤ ਦਾ ਨਸ਼ਾ ਸਿਰ ਚੜ੍ਹ ਕੇ ਬੋਲ ਰਿਹਾ
    • let the campaign against   ticketless travel
      ‘ਬਿਨਾਂ ਟਿਕਟ ਯਾਤਰਾ ਅਤੇ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਵਾਲਿਆਂ’ ਵਿਰੁੱਧ ਮੁਹਿੰਮ...
    • gujarat brings the dream of a viksit bharat to reality
      ਵਿਕਸਿਤ ਭਾਰਤ ਦੇ ਸੁਪਨੇ ’ਚ ਹਕੀਕਤ ਦੇ ਰੰਗ ਭਰਦਾ ‘ਗੁਜਰਾਤ’
    • latter to justice bhuian
      ਜਸਟਿਸ ਉੱਜਲ ਭੁਈਆਂ ਦੇ ਨਾਂ ਖੁੱਲ੍ਹਾ ਪੱਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +