Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    8:51:55 PM

  • big revelation in rti activist simranjit murder case  main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕਿਉਂ ਅਸਾਮ, ਪ. ਬੰਗਾਲ ’ਚ ਭਾਜਪਾ ਦੀ ਜਿੱਤ ਪੂਰੇ ਉੱਤਰ-ਪੂਰਬ ਲਈ ਮਾਅਨੇ ਰੱਖਦੀ ਹੈ

BLOG News Punjabi(ਬਲਾਗ)

ਕਿਉਂ ਅਸਾਮ, ਪ. ਬੰਗਾਲ ’ਚ ਭਾਜਪਾ ਦੀ ਜਿੱਤ ਪੂਰੇ ਉੱਤਰ-ਪੂਰਬ ਲਈ ਮਾਅਨੇ ਰੱਖਦੀ ਹੈ

  • Edited By Anmol Tagra,
  • Updated: 08 May, 2026 06:28 PM
Blog
bangal elections
  • Share
    • Facebook
    • Tumblr
    • Linkedin
    • Twitter
  • Comment

ਅਸਾਮ ’ਚ ਭਾਜਪਾ ਦੀ ਜਿੱਤ ਕੋਈ ਹੈਰਾਨੀ ਵਾਲੀ ਗੱਲ ਨਹੀਂ ਸੀ, ਘੱਟੋ-ਘੱਟ ਉੱਤਰ-ਪੂਰਬ ’ਚ ਤਾਂ ਬਿਲਕੁਲ ਨਹੀਂ। ਪਾਰਟੀ ਨੇ 126 ਸੀਟਾਂ ਵਾਲੀ ਵਿਧਾਨ ਸਭਾ ’ਚ 82 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ। ਉੱਤਰ-ਪੂਰਬ ਲੋਕਤੰਤਰਿਕ ਗੱਠਜੋੜ ’ਚ ਭਾਜਪਾ ਦੀਆਂ ਸਹਿਯੋਗੀ ਪਾਰਟੀਆਂ, ਅਸਾਮ ਗਣ ਪ੍ਰੀਸ਼ਦ ਅਤੇ ਬੋਡੋਲੈਂਡ ਪੀਪਲਜ਼ ਫਰੰਟ ਨੇ 10-10 ਸੀਟਾਂ ਜਿੱਤੀਆਂ। ਇਸ ਦੇ ਪਿੱਛੇ ਕਈ ਕਾਰਨ ਸਨ। ਇਨ੍ਹਾਂ ’ਚ ਸਭ ਤੋਂ ਅਹਿਮ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਦੀ ਸ਼ਖ਼ਸੀਅਤ ਅਤੇ ਉਨ੍ਹਾਂ ਦਾ ਯੋਜਨਾਬੱਧ ਜਨਵਾਦੀ ਏਜੰਡਾ ਹੈ, ਜੋ ਬੰਗਲਾਦੇਸ਼ ਤੋਂ ਆਉਣ ਵਾਲੇ ਮੁਸਲਿਮ ਪ੍ਰਵਾਸੀਆਂ ਦੀ ਵਧਦੀ ਗਿਣਤੀ ਕਾਰਨ ਅਸਾਮ ਦੀ ਜਨਸੰਖਿਆ ਸਬੰਧੀ ਚਿੰਤਾ ਨੂੰ ਹਵਾ ਦੇ ਕੇ ਉਸ ਦਾ ਲਾਭ ਉਠਾ ਰਿਹਾ ਹੈ।

ਇੰਨਾ ਹੀ ਮਹੱਤਵਪੂਰਨ ਇਹ ਤੱਥ ਵੀ ਹੈ ਕਿ ਉੱਤਰ-ਪੂਰਬ ’ਚ ਸੱਤਾ ’ਚ ਮੌਜੂਦ ਕਿਸੇ ਵੀ ਪਾਰਟੀ ਨੂੰ, ਵਿਸ਼ੇਸ਼ ਕਰਕੇ ਜੇਕਰ ਉਹ ਨਵੀਂ ਦਿੱਲੀ ’ਚ ਵੀ ਸੱਤਾ ’ਚ ਹੋਵੇ, ਸੱਤਾ ਤੋਂ ਹਟਾਉਣਾ ਕਦੇ ਆਸਾਨ ਨਹੀਂ ਰਿਹਾ। ਅੱਜ ਇਹ ਖੇਤਰ ਦਿੱਲੀ ਦੀ ਕਿਰਪਾ ’ਤੇ ਜਿਊਣ ਦੀ ਮਾਨਸਿਕਤਾ ਨਾਲ ਗ੍ਰਸਤ ਹੈ, ਇਸ ਲਈ ਕੇਂਦਰ ’ਚ ਸੱਤਾਧਾਰੀਆਂ ਦੇ ਪੱਖ ’ਚ ਰਹਿਣਾ ਹੀ ਉਨ੍ਹਾਂ ਲਈ ਵੱਧ ਸੁਰੱਖਿਅਤ ਪ੍ਰਤੀਤ ਹੁੰਦਾ ਹੈ।

ਅਸਾਮ ’ਚ ਜਿੱਤ ਭਾਜਪਾ ਅਤੇ ਉੱਤਰ-ਪੂਰਬ ’ਚ ਉਸ ਦੀਆਂ ਸੰਭਾਵਨਾਵਾਂ ਲਈ ਮਹੱਤਵਪੂਰਨ ਹੈ। ਪੱਛਮੀ ਬੰਗਾਲ ’ਚ ਮਿਲੀ ਜਿੱਤ ਨਾਲ ਵੀ ਪਾਰਟੀ ਦਾ ਮਨੋਬਲ ਕਾਫ਼ੀ ਵਧਿਆ ਹੈ। ਉੱਤਰ-ਪੂਰਬ ਲਈ, ਕੋਲਕਾਤਾ ਗੁਹਾਟੀ ਦੇ ਬਰਾਬਰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੁੜਨ ਦਾ ਇਕ ਮਹੱਤਵਪੂਰਨ ਕੇਂਦਰ ਹੈ। ਇਸ ਲਈ ਬੰਗਾਲ ’ਚ ਜੋ ਕੁਝ ਵੀ ਵਾਪਰਦਾ ਹੈ, ਉਸ ਦਾ ਉੱਤਰ-ਪੂਰਬ ’ਤੇ ਹਮੇਸ਼ਾ ਤੋਂ ਹੀ ਡੂੰਘਾ ਪ੍ਰਭਾਵ ਰਿਹਾ ਹੈ। ਬਸਤੀਵਾਦੀ ਕਾਲ ਤੋਂ ਹੀ ਅਜਿਹਾ ਹੁੰਦਾ ਆਇਆ ਹੈ।

ਸਭ ਤੋਂ ਪਹਿਲਾਂ ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਇਸ ਖੇਤਰ ਦੇ 7 ਸੂਬਿਆਂ ਵਿਚੋਂ (ਪੱਛਮੀ ਬੰਗਾਲ ਦੇ ਪ੍ਰਭਾਵ ਖੇਤਰ ’ਚ ਸਥਿਤ ਸਿੱਕਮ ਨੂੰ ਛੱਡ ਕੇ) ਅਸਾਮ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼ ਅਤੇ ਮਣੀਪੁਰ ’ਚ ਅੱਜ ਭਾਜਪਾ ਦੀਆਂ ਸਰਕਾਰਾਂ ਹਨ।

ਬਾਕੀ 3 ਰਾਜ, ਜੋ ਮੁੱਖ ਤੌਰ ’ਤੇ ਈਸਾਈ ਬਹੁਗਿਣਤੀ ਵਾਲੇ ਹਨ—ਮੇਘਾਲਿਆ, ਮਿਜ਼ੋਰਮ ਅਤੇ ਨਾਗਾਲੈਂਡ ਵਿਚ ਭਾਜਪਾ ਨਾਲ ਜੁੜੀਆਂ ਖੇਤਰੀ ਪਾਰਟੀਆਂ ਦਾ ਸ਼ਾਸਨ ਹੈ। ਇਹ ਗੱਠਜੋੜ ਕਿਸੇ ਵਿਚਾਰਧਾਰਕ ਸਮਾਨਤਾ ’ਤੇ ਅਾਧਾਰਿਤ ਨਹੀਂ, ਸਗੋਂ ਦਿੱਲੀ ਦੇ ਸੱਤਾ ਗਲਿਆਰਿਆਂ ਨਾਲ ਤਾਲਮੇਲ ਬਿਠਾਉਣ ਦੇ ਸਵਾਰਥ ਤੋਂ ਪ੍ਰੇਰਿਤ ਹਨ।

ਹਾਲਾਂਕਿ, ਹਰੇਕ ਰਾਜ ’ਚ ਕੁਝ ਅਜਿਹੇ ਸਥਾਨਕ ਮੁੱਦੇ ਵੀ ਹੁੰਦੇ ਹਨ, ਜੋ ਉੱਥੋਂ ਦੀ ਰਾਜਨੀਤੀ ਦਾ ਸਰੂਪ ਬਦਲ ਸਕਦੇ ਹਨ। ਮਣੀਪੁਰ ਦਾ ਮਾਮਲਾ ਸਭ ਤੋਂ ਅਹਿਮ ਹੈ। ਰਾਜ ’ਚ ਇਕ ਸਾਲ ਤੋਂ ਵੀ ਘੱਟ ਸਮੇਂ ’ਚ, ਫਰਵਰੀ 2027 ’ਚ ਚੋਣਾਂ ਹੋਣ ਵਾਲੀਆਂ ਹਨ, ਅਜਿਹੇ ’ਚ ਰਾਜ ’ਚ ਚੱਲ ਰਿਹਾ ਜਾਤੀ ਸੰਕਟ ਕਿਸੇ ਵੀ ਰਾਜਨੀਤਕ ਪਾਰਟੀ ਦੇ ਭਵਿੱਖ ਨੂੰ ਬਣਾ ਜਾਂ ਵਿਗਾੜ ਸਕਦਾ ਹੈ।

ਇਸ 3 ਮਈ ਨੂੰ, ਬਹੁਗਿਣਤੀ ਮੈਤੇਈ ਅਤੇ ਕੁਕੀ-ਜ਼ੋ ਜਨਜਾਤੀਆਂ ਵਿਚਾਲੇ ਹਿੰਸਕ ਸੰਘਰਸ਼ ਦੇ 3 ਸਾਲ ਪੂਰੇ ਹੋ ਗਏ, ਜਿਸ ’ਚ 260 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਉਜੜ ਚੁੱਕੇ ਹਨ ਪਰ ਇਸ ਦਾ ਅੰਤ ਅਜੇ ਵੀ ਨਜ਼ਰ ਨਹੀਂ ਆ ਰਿਹਾ। ਦਰਅਸਲ, ਇਸ ਸੰਘਰਸ਼ ਨੇ ਇਕ ਨਵਾਂ ਰੂਪ ਲੈ ਲਿਆ ਹੈ, ਕਿਉਂਕਿ ਕੁਕੀ ਅਤੇ ਨਾਗਾ ਜਨਜਾਤੀਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਹਿੰਸਕ ਰੂਪ ਲੈ ਚੁੱਕਾ ਹੈ ਅਤੇ ਇਸ ਦੇ ਹੋਰ ਵੀ ਲੰਬੇ ਸਮੇਂ ਤੱਕ ਚੱਲਣ ਅਤੇ ਅਣਸੁਲਝੇ ਰਹਿਣ ਦਾ ਖਤਰਾ ਮੰਡਰਾਅ ਰਿਹਾ ਹੈ। ਅਸਾਮ ਵਾਂਗ ਰਾਸ਼ਟਰੀ ਨਾਗਰਿਕ ਰਜਿਸਟਰ ਤਿਆਰ ਕਰਨ ਦੀ ਮੰਗ ਵੀ ਇਕ ਮੁੱਦਾ ਹੈ, ਤਾਂ ਜੋ ਚੋਣਾਂ ਤੋਂ ਪਹਿਲਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੋਟਰ ਸੂਚੀ ’ਚੋਂ ਹਟਾਇਆ ਜਾ ਸਕੇ।

ਇਹ ਗੱਲ ਧਿਆਨ ’ਚ ਰੱਖਣੀ ਚਾਹੀਦੀ ਹੈ ਕਿ ਸਰਹੱਦੀ ਰਾਜਾਂ ਨਾਲ ਬਣੇ ਇਸ ਖੇਤਰ ਦੀ ਰਾਜਨੀਤਕ ਸਥਿਰਤਾ, ਜੋ ਵਿਦਰੋਹ ਦੇ ਪ੍ਰਤੀ ਸੰਵੇਦਨਸ਼ੀਲ ਹੈ, ਰਾਤੋ-ਰਾਤ ਨਾਟਕੀ ਰੂਪ ’ਚ ਬਦਲ ਸਕਦੀ ਹੈ। ਮਿਆਂਮਾਰ ’ਚ ਚੱਲ ਰਹੀਆਂ ਸਮੱਸਿਆਵਾਂ ’ਚ ਵਿਦੇਸ਼ੀ ਸ਼ਕਤੀਆਂ, ਵਿਸ਼ੇਸ਼ ਕਰਕੇ ਚੀਨ ਅਤੇ ਅਮਰੀਕਾ ਦੀ ਰੁਚੀ ਹੋਣ ਦੀ ਧਾਰਨਾ ਦੇ ਕਾਰਨ, ਇਸ ਖੇਤਰ ਲਈ ਨਵੀਂ ਦਿੱਲੀ ਦੀਆਂ ਨੀਤੀਆਂ ’ਚ ਵੀ ਮੂਲੋਂ ਤਬਦੀਲੀ ਹੋ ਸਕਦੀ ਹੈ, ਜਿਸ ਨਾਲ ਇਹ ਨਾਜ਼ੁਕ ਰਾਜਨੀਤਕ ਸਮੀਕਰਨ ਵਿਗੜ ਸਕਦੇ ਹਨ।

ਕੇਂਦਰ ਸਰਕਾਰ ਨੇ ਹਾਲ ਹੀ ’ਚ ਐਲਾਨ ਕੀਤਾ ਕਿ ਉਹ 2029 ਤੱਕ ਉੱਤਰ-ਪੂਰਬ ’ਚ ਅੱਤਵਾਦ ਨੂੰ ‘ਖ਼ਤਮ’ ਕਰਨ ਲਈ ਤਿਆਰ ਹੈ। ਜਿਵੇਂ ਕਿ ਅਤੀਤ ’ਚ ਅਕਸਰ ਹੋਇਆ ਹੈ, ਇਸ ਨਾਲ ਅੱਤਵਾਦ ਨੂੰ ਸਿਰਫ ਕਾਨੂੰਨ-ਵਿਵਸਥਾ ਦੀ ਸਮੱਸਿਆ ਵਜੋਂ ਦੇਖਿਆ ਜਾ ਸਕਦਾ ਹੈ, ਨਾ ਕਿ ਇਕ ਸਮਾਜਿਕ ਮੁੱਦੇ ਵਜੋਂ, ਜਿਸ ਨਾਲ ਫੌਜੀ ਹੱਲ ਦੀ ਦਿਸ਼ਾ ’ਚ ਮੁਹਿੰਮਾਂ ਚਲਾਈਆਂ ਜਾ ਸਕਦੀਆਂ ਹਨ। ਅਪਣਾਈ ਗਈ ਰਣਨੀਤੀ ਦੇ ਆਧਾਰ ’ਤੇ, ਖੇਤਰ ਦੇ ਰਾਜਨੀਤਕ ਸਮੀਕਰਨਾਂ ’ਚ ਵੀ ਤੇਜ਼ੀ ਨਾਲ ਬਦਲਾਅ ਆ ਸਕਦਾ ਹੈ।

—ਪ੍ਰਦੀਪ ਫਾਂਜੌਬਮ

  • Bangal Elections
  • Assam Elections

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਦੁਸ਼ਮਣ-ਖਾਲਿਸਤਾਨੀ ਨਫਰਤ ਦੀ ਵਿਚਾਰਧਾਰਾ

NEXT STORY

Stories You May Like

  • soldier who went to assam for duty goes missing under suspicious circumstances
    ਡਿਊਟੀ ਲਈ ਅਸਾਮ ਗਿਆ ਫੌਜੀ ਜਵਾਨ ਸ਼ੱਕੀ ਹਾਲਾਤ 'ਚ ਲਾਪਤਾ, ਮਾਂ ਦਾ ਰੋ-ਰੋ ਬੁਰਾ ਹਾਲ
  • west bengal bjps big win in falta seat
    ਪੱਛਮੀ ਬੰਗਾਲ: ਫਲਤਾ ਸੀਟ 'ਤੇ ਭਾਜਪਾ ਦੀ ਵੱਡੀ ਜਿੱਤ; ਦੇਬਾਂਗਸ਼ੂ ਪਾਂਡਾ 1 ਲੱਖ ਤੋਂ ਵੱਧ ਵੋਟਾਂ ਨਾਲ ਜੇਤੂ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • barnala election results  unique record  bjp  s victory
    ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
  • kapurthala municipal corporation election results
    ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: ਹੁਣ ਤੱਕ 28 ਵਾਰਡਾਂ 'ਚ ਕਾਂਗਰਸ ਦੀ ਜਿੱਤ
  • apy beneficiaries  pension limit may increase
    ਅਟਲ ਪੈਨਸ਼ਨ ਯੋਜਨਾ ਦੇ ਲਾਭਪਾਤਰੀਆਂ ਲਈ ਵੱਡੀ ਖ਼ਬਰ: ਵਧ ਸਕਦੀ ਹੈ ਪੈਨਸ਼ਨ ਦੀ ਸੀਮਾ
  • a spell of storms and rain will begin in uttar pradesh this evening
    ਉੱਤਰ ਪ੍ਰਦੇਸ਼ 'ਚ ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਅੱਜ ਸ਼ਾਮ ਤੋਂ ਤੇਜ਼ ਹਨ੍ਹੇਰੀ ਅਤੇ ਮੀਂਹ ਦੀ ਚਿਤਾਵਨੀ
  • ravneet bittu can become the chief ministerial face of bjp in punjab
    ਪੰਜਾਬ ਭਾਜਪਾ ਦੀ ਚੋਣ ਲੜਨ ਦੀ ਤਿਆਰੀ 'ਚ ਰਵਨੀਤ ਬਿੱਟੂ
  • big revelation in rti activist simranjit murder case  main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
Trending
Ek Nazar
dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • onscreen marking should be reconsidered
      ‘ਆਨਸਕ੍ਰੀਨ ਮਾਰਕਿੰਗ ’ਤੇ ਮੁੜ ਵਿਚਾਰ ਕਰਨਾ ਚਾਹੀਦੈ!
    • are prisons becoming hotels for vip criminals
      ਕੀ ਵੀ. ਆਈ. ਪੀ. ਅਪਰਾਧੀਆਂ ਲਈ ਜੇਲਾਂ ਹੋਟਲ ਬਣਦੀਆਂ ਜਾ ਰਹੀਆਂ ਹਨ?
    • discussions and possibility of early assembly elections in punjab
      ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਹੋਣ ਦੇ ਚਰਚੇ ਅਤੇ ਸੰਭਾਵਨਾ
    • daughters being killed by their own hands
      ਆਪਣੇ ਹੀ ਹੱਥੀਂ ਕੀਤੀ ਜਾ ਰਹੀ ਧੀਆਂ ਦੀ ਹੱਤਿਆ!
    • sharad pawar s suggestion is in the interest of the country
      ਸ਼ਰਦ ਪਵਾਰ ਦਾ ਸੁਝਾਅ ਦੇਸ਼ ਦੇ ਹਿੱਤ ’ਚ ਹੈ
    • the government needs to address the growing frustration among the youth
      ਸਰਕਾਰ ਨੂੰ ਨੌਜਵਾਨਾਂ ’ਚ ਵਧ ਰਹੀ ਨਿਰਾਸ਼ਾ ’ਤੇ ਧਿਆਨ ਦੇਣਾ ਹੋਵੇਗਾ
    • may the   pathankot jogindernagar  dam    train service
      ‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!
    • technology empowering tribal communities
      ਕਬਾਇਲੀ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੀ ਟੈਕਨਾਲੋਜੀ
    • americans are completely fed up with the trump administration
      ਟਰੰਪ ਪ੍ਰਸ਼ਾਸਨ ਤੋਂ ਪੂਰੀ ਤਰ੍ਹਾਂ ਤੰਗ ਆਏ ਅਮਰੀਕੀ
    • cockroach janta party
      ਕਾਕਰੋਚ ਜਨਤਾ ਪਾਰਟੀ : ਸਰਕਾਰ ਨੂੰ ਕਿਸ ਗੱਲ ਦਾ ਡਰ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +